pong dam Archives - Daily Post Punjabi

ਪੌਂਗ ਡੈਮ ‘ਚ 24 ਘੰਟਿਆਂ ‘ਚ ਪਾਣੀ ਦੇ ਪੱਧਰ ‘ਚ 3 ਫੁੱਟ ਦਾ ਵਾਧਾ ਦਰਜ, ਡੈਮ ‘ਚੋਂ ਛੱਡਿਆ ਜਾਵੇਗਾ 75000 ਕਿਊਸਿਕ ਪਾਣੀ
ਪੌਂਗ ਡੈਮ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਚਲਾ ਗਿਆ ਹੈ, ਜਿਸ ਕਾਰਨ ਉਥੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। 24 ਘੰਟਿਆਂ ਵਿੱਚ ਪਾਣੀ ਦੇ ਪੱਧਰ ਵਿੱਚ 3 ਫੁੱਟ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਪੌਂਗ ਡੈਮ ਪ੍ਰਸਾਸ਼ਨ ਨੇ ਪਹਿਲਾਂ ਚੱਲ ਰਹੇ ਪਾਣੀ ਵਿੱਚ 6000 ਕਿਊਸਿਕ ਪਾਣੀ ਦਾ ਵਾਧਾ ਕੀਤਾ ਹੈ। ਜਿਸ ਤੋਂ ਬਾਅਦ ਹੁਣ ਵੱਧ ਤੋਂ ਵੱਧ 75000 ਕਿਊਸਿਕ ਪਾਣੀ ਛੱਡਣ ਬਾਰੇ ਅਗਾਉਂ ਸੂਚਨਾ ਜਾਰੀ ਕੀਤੀ ਗਈ ਹੈ।

ਇਹ ਜਾਣਕਾਰੀ ਬੀਬੀਐਮਬੀ ਦੇ ਵਧੀਕ ਨਿਗਰਾਨ ਇੰਜੀਨੀਅਰ ਵਾਟਰ ਰੈਗੂਲੇਸ਼ਨ ਸੈਲ ਤਲਵਾੜਾ ਵਲੋਂ ਪੱਤਰ ਜਾਰੀ ਕਰਕੇ ਸਾਂਝੀ ਕੀਤੀ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿੱਚ ਪੈ ਰਹੇ ਭਾਰੀ ਮੀਂਹ ਕਾਰਨ ਪੌਂਗ ਡੈਮ ਵਿੱਚ ਵਧ ਰਹੇ ਪਾਣੀ ਦੇ ਪੱਧਰ ਕਾਰਨ ਵਾਧੂ ਪਾਣੀ ਅੱਗੇ ਛੱਡਣਾ ਪੈ ਰਿਹਾ ਹੈ। ਇਹ ਪਾਣੀ ਲਗਾਤਾਰ ਇੱਕ ਸਮਰੱਥਾ ਅਨੁਸਾਰ ਵਧਾਇਆ ਜਾਵੇਗਾ ਅਤੇ ਵੱਧ ਤੋਂ ਵੱਧ 75000 ਕਿਊਂਸਿਕ ਪਾਣੀ ਪੌਂਗ ਡੈਮ ਤੋਂ ਹੇਠਾਂ ਛੱਡਿਆ ਜਾਵੇਗਾ।

ਇਹ ਵੀ ਪੜ੍ਹੋ : ਜਲੰਧਰ ‘ਚ ਵੱਡੀ ਸਾਜ਼ਿਸ਼ ਨਾਕਾਮ ! ਕਾਊਂਟਰ ਇੰਟੈਲੀਜੈਂਸ ਵੱਲੋਂ ਇੱਕ ਹੈਂਡ ਗ੍ਰ.ਨੇ/ਡ ਕੀਤਾ ਗਿਆ ਬਰਾਮਦ

ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵੀ ਲਗਾਤਾਰ ਵੱਧ ਰਿਹਾ ਹੈ। ਭਾਖੜਾ ਦਾ ਪਾਣੀ ਦਾ ਪੱਧਰ ਵੀ ਖ਼ਤਰੇ ਦੇ ਨਿਸ਼ਾਨ ਤੋਂ 15 ਫੁੱਟ ਹੇਠਾਂ ਹੈ। ਭਾਖੜਾ ਡੈਮ ਵਿੱਚ ਸਵੇਰੇ ਪਾਣੀ ਦਾ ਪੱਧਰ 1665 ਫੁੱਟ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 1715 ਫੁੱਟ ਦਰਜ ਕੀਤਾ ਗਿਆ, ਜੋ ਕਿ 1730 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਤੋਂ ਲਗਭਗ 15 ਫੁੱਟ ਹੇਠਾਂ ਹੈ। ਜੇਕਰ ਆਉਣ ਵਾਲੇ ਦਿਨਾਂ ਵਿੱਚ ਹਿਮਾਚਲ ਵਿੱਚ ਮੀਂਹ ਪੈਂਦਾ ਰਿਹਾ ਤਾਂ ਇਹ ਪੰਜਾਬ ਲਈ ਹੋਰ ਮੁਸ਼ਕਲਾਂ ਪੈਦਾ ਕਰ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੌਂਗ ਡੈਮ ‘ਚ 24 ਘੰਟਿਆਂ ‘ਚ ਪਾਣੀ ਦੇ ਪੱਧਰ ‘ਚ 3 ਫੁੱਟ ਦਾ ਵਾਧਾ ਦਰਜ, ਡੈਮ ‘ਚੋਂ ਛੱਡਿਆ ਜਾਵੇਗਾ 75000 ਕਿਊਸਿਕ ਪਾਣੀ appeared first on Daily Post Punjabi.

ਅੱਜ ਮੁੜ ਖੋਲ੍ਹੇ ਗਏ ਪੌਂਗ ਡੈਮ ਦੇ ਸਪਿੱਲਵੇਅ ਗੇਟ, ਸਵੇਰੇ 6 ਵਜੇ ਛੱਡਿਆ ਗਿਆ ਕੁੱਲ 40,000 ਕਿਊਸਿਕ ਪਾਣੀ
ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਤੋਂ ਬਾਅਦ ਪੰਜਾਬ ਵਿੱਚ ਵੀ ਹੜ੍ਹਾਂ ਦਾ ਖ਼ਤਰਾ ਮੰਡਰਾ ਰਿਹਾ ਹੈ। ਬੀਤੀ ਸ਼ਾਮ ਪੌਂਗ ਡੈਮ ਤੋਂ ਪਾਣੀ ਛੱਡਿਆ ਗਿਆ ਸੀ ਇਸ ਦੇ ਬਾਵਜੂਦ ਪੌਂਗ ਡੈਮ ਭੰਡਾਰ ਵਿੱਚ ਪਾਣੀ ਦਾ ਪੱਧਰ ਗਿਆ ਸੀ, ਇਸ ਕਰਕੇ ਅੱਜ ਵੀਰਵਾਰ ਸਵੇਰੇ ਮੁੜ ਪੌਂਗ ਡੈਮ ਤੋਂ ਵਾਧੂ ਪਾਣੀ ਛੱਡਿਆ ਗਿਆ, ਜਿਸ ਕਾਰਨ ਰਾਜ ਦੇ ਕਈ ਖੇਤਰਾਂ ‘ਚ ਹੜ੍ਹ ਦੀ ਚਿਤਾਵਨੀ ਜਾਰੀ ਕੀਤੀ ਗਈ। ਭਾਖੜਾ ਬਿਆਸ ਪ੍ਰਬੰਧਨ ਬੋਰਡ ਵੱਲੋਂ ਇਸ ਸਬੰਧੀ ਇੱਕ ਨੋਟੀਫੋਕੇਸ਼ਨ ਵੀ ਜਾਰੀ ਕੀਤਾ ਗਿਆ ਸੀ।

ਨੋਟੀਫੋਕੇਸ਼ਨ ‘ਚ ਦੱਸਿਆ ਗਿਆ ਸੀ ਕਿ ਪੌਂਗ ਰਿਜ਼ਰਵਾਇਰ ਵਿੱਚ ਉੱਚ ਪ੍ਰਵਾਹ ਪ੍ਰਾਪਤ ਹੋਣ ਦੇ ਕਾਰਨ, ਪੌਂਗ ਡੈਮ ਪਾਵਰ ਹਾਊਸ ਦੀਆਂ ਟਰਬਾਈਨਾਂ ਅਤੇ ਪੌਂਗ ਰਿਜ਼ਰਵਾਇਰ ਦੇ ਸਪਿਲਵੇਅ ਗੇਟਾਂ ਰਾਹੀਂ ਵੱਧ ਤੋਂ ਵੱਧ ਸੰਭਵ ਪਾਣੀ ਛੱਡਿਆ ਜਾਵੇਗਾ। 7 ਅਗਸਤ ਨੂੰ 40,000 ਕਿਊਸਿਕ ਪਾਣੀ ਛੱਡਿਆ ਜਾਵੇਗਾ। ਰਵਾਇਤੀ ਪ੍ਰੋਟੋਕੋਲ ਦੇ ਅਨੁਸਾਰ ਹੌਲੀ-ਹੌਲੀ ਪਾਣੀ ਛੱਡਿਆ ਜਾਵੇਗਾ।

ਇਹ ਵੀ ਪੜ੍ਹੋ : ‘ਦੇਸ਼ਹਿੱਤ ‘ਚ ਲਵਾਂਗੇ ਐਕਸ਼ਨ…’ ਟਰੰਪ ਦੇ 50 ਫੀਸਦ ਟੈਰਿਫ ‘ਤੇ ਭਾਰਤ ਸਰਕਾਰ ਦਾ ਦੋ-ਟੁਕ ਜਵਾਬ

ਪੌਂਗ ਡੈਮ ਪਾਵਰ ਹਾਊਸ ਦੀਆਂ ਟਰਬਾਈਨਾਂ ਅਤੇ ਪੌਂਗ ਭੰਡਾਰ ਦੇ ਸਪਿਲਵੇਅ ਗੇਟਾਂ ਰਾਹੀਂ ਅੱਜ ਸਵੇਰੇ 40,000 ਕਿਊਸਿਕ ਪਾਣੀ ਛੱਡਣ ਮਗਰੋਂ ਅਧਿਕਾਰੀਆਂ ਨੇ ਕਿਹਾ ਕਿ ਰਵਾਇਤੀ ਪ੍ਰੋਟੋਕੋਲ ਅਨੁਸਾਰ ਪੜਾਅਵਾਰ ਪਾਣੀ ਦੀ ਨਿਕਾਸੀ ਵਧਾਈ ਜਾਵੇਗੀ। ਹਿਮਾਚਲ ਪ੍ਰਦੇਸ਼ ਵਿੱਚ ਸਿੰਚਾਈ ਅਤੇ ਹੜ੍ਹ ਕੰਟ੍ਰੋਲ ਅਧਿਕਾਰੀਆਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਤੇ ਸਥਿਤੀ ਨਾਲ ਨਜਿੱਠਣ ਲਈ ਸਾਰੇ ਸਾਵਧਾਨੀ ਅਤੇ ਸ਼ੁਰੂਆਤੀ ਉਪਾਅ ਕਰਨ ਦੀ ਸਲਾਹ ਦਿੱਤੀ ਗਈ ਹੈ।

ਅਧਿਕਾਰੀਆਂ ਨੇ ਲੋਕਾਂ ਨੂੰ ਨਦੀਆਂ, ਸਹਾਇਕ ਨਦੀਆਂ ਅਤੇ ਨਹਿਰਾਂ ਦੇ ਕਿਨਾਰਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਕਿਉਂਕਿ ਪੌਂਗ ਡੈਮ ਤੋਂ ਪਾਣੀ ਛੱਡਣ ਤੋਂ ਬਾਅਦ ਇਹ ਪਾਣੀ ਭਰ ਸਕਦੇ ਹਨ। ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਰਾਜ ਆਫ਼ਤ ਪ੍ਰਤੀਕਿਰਿਆ ਬਲਾਂ ਅਤੇ ਹੋਰ ਸਰਕਾਰੀ ਏਜੰਸੀਆਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੱਜ ਮੁੜ ਖੋਲ੍ਹੇ ਗਏ ਪੌਂਗ ਡੈਮ ਦੇ ਸਪਿੱਲਵੇਅ ਗੇਟ, ਸਵੇਰੇ 6 ਵਜੇ ਛੱਡਿਆ ਗਿਆ ਕੁੱਲ 40,000 ਕਿਊਸਿਕ ਪਾਣੀ appeared first on Daily Post Punjabi.

ਵੱਡੀ ਖ਼ਬਰ : ਅੱਜ ਫਿਰ ਪੌਂਗ ਡੈਮ ਤੋਂ ਛੱਡਿਆ ਜਾਵੇਗਾ 32 ਹਜ਼ਾਰ ਕਿਊਸਿਕ ਪਾਣੀ ! ਜਾਰੀ ਕੀਤਾ ਗਿਆ ਅਲਰਟ
ਪੰਜਾਬ ਵਿੱਚ ਮੀਂਹ ਅਤੇ ਪਹਾੜੀ ਇਲਾਕਿਆਂ ਵਿੱਚੋਂ ਆ ਰਹੇ ਪਾਣੀ ਕਾਰਨ ਵੱਡੇ ਪੱਧਰ ‘ਤੇ ਪਿੰਡਾਂ ਵਿੱਚ ਪਾਣੀ ਭਰ ਗਿਆ ਹੈ। ਕਈ ਥਾਵਾਂ ‘ਤੇ ਚੋਆਂ ਤੇ ਦਰਿਆ ਊਫਾਨ ‘ਤੇ ਹਨ। ਇਸ ਵਿਚਾਲੇ ਪੌਂਗ ਡੈਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਫਿਰ ਪੌਂਗ ਡੈਮ ਵਿੱਚੋਂ 32 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਵੇਗਾ। ਜਿਸ ਨੂੰ ਲੈ ਕੇ ਨੇੜਲੇ ਇਲਾਕਿਆਂ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਵੀ ਪੌਂਗ ਡੈਮ ਵਿੱਚੋਂ 22 ਹਜ਼ਾਰ 300 ਕਿਊਸਿਕ ਪਾਣੀ ਛੱਡਿਆ ਗਿਆ ਸੀ।

Pong dam water

ਇਸ ਸਬੰਧੀ BBMB ਨੇ ਕਿਹਾ ਕਿ ਬੀਤੇ ਦਿਨ ਛੱਡੇ ਗਏ 22 ਹਜ਼ਾਰ ਕਿਊਸਿਕ ਪਾਣੀ ਦੇ ਬਾਵਜੂਦ ਡੈਮ ਦੇ ਪਾਣੀ ਦਾ ਪੱਧਰ 1370 ਤੋਂ ਵੱਧ ਕੇ 1375 ਹੋ ਗਿਆ ਹੈ, ਜਿਸ ਕਾਰਨ ਅੱਜ ਵੀ ਪਾਣੀ ਛੱਡਿਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਵੱਡੀ ਖ਼ਬਰ : ਅੱਜ ਫਿਰ ਪੌਂਗ ਡੈਮ ਤੋਂ ਛੱਡਿਆ ਜਾਵੇਗਾ 32 ਹਜ਼ਾਰ ਕਿਊਸਿਕ ਪਾਣੀ ! ਜਾਰੀ ਕੀਤਾ ਗਿਆ ਅਲਰਟ appeared first on Daily Post Punjabi.