poollywood Archives - Daily Post Punjabi

ਡੈਬਿਊ ਐਲਬਮ ‘ਸੋਨਾਗਾਚੀ-ਏ ਲਵ ਸਟੋਰੀ’ ਨਾਲ ਤਹਿਲਕਾ ਮਚਾਉਣ ਜਾ ਰਹੀ ਅਫ਼ਸਾਨਾ ਖਾਨ
Afsana khan new album: ਸਿੰਗਰ ਅਫ਼ਸਾਨਾ ਖਾਨ ਹੁਣ ਬਹੁਤ ਜਲਦ ਆਪਣੀ ਡੈਬਿਊ ਐਲਬਮ ਲੈ ਕੇ ਆ ਰਹੀ ਹੈ। ਇਸ ਐਲਬਮ ਨੂੰ ਸ਼੍ਰੀ ਬਰਾੜ ਪੇਸ਼ ਕਰ ਰਹੇ ਹਨ। ਐਲਬਮ ਦੇ ਵਿੱਚ ਪੰਜ ਗੀਤ ਹੋਣਗੇ ਜਿਸ ਨੂੰ ਸ਼੍ਰੀ ਬਰਾੜ ਨੇ ਹੀ ਲਿਖਿਆ ਹੈ। ਅਫਸਾਨਾ ਖਾਨ ਦੀ ਇਸ ਡੈਬਿਊ ਐਲਬਮ ਦਾ ਨਾਮ ਹੈ ‘ਸੋਨਾਗਾਚੀ-ਏ ਲਵ ਸਟੋਰੀ’। ਐਲਬਮ ਦੀ ਫਸਟ ਲੁਕ ਵਾਲਾ ਪੋਸਟਰ ਅਫਸਾਨਾ ਨੇ ਆਪਣੇ ਸੋਸ਼ਲ ਤੇ ਸ਼ੇਅਰ ਕੀਤਾ ਹੈ

Afsana khan new album

ਸ਼ੇਅਰ ਕਰਦੇ ਹੋਏ ਲਿਖਿਆ ਹੈ, “ਅਸੀਂ ਪੰਜ ਗੀਤਾਂ ਵਾਲੀ ਐਲਬਮ ਲੈ ਕੇ ਆ ਰਹੇ ਹਾਂ, ਉਮੀਦ ਹੈ ਤਹਾਨੂੰ ਪਸੰਦ ਆਏਗੀ। ਬਹੁਤ ਜਲਦ ਟਰੈਕ ਤੇ ਉਨ੍ਹਾਂ ਦੀ ਰਿਲੀਜ਼ ਡੇਟ ਦਾ ਐਲਾਨ ਕਰਦੇ ਹਾਂ। ਇੱਕ ਸ਼ੇਅਰ ਵੀਡੀਓ ਵਿੱਚ ਵੀ ਅਫਸਾਨਾ ਨੇ ਕਿਹਾ ਕਿ ਇਹ ਐਲਬਮ ਬਹੁਤ ਜਿਆਦਾ ਅਲੱਗ ਹੋਣ ਵਾਲੀ ਹੈ। ਸ਼੍ਰੀ ਬਰਾੜ ਨੇ ਬਹੁਤ ਹਟਕੇ ਕੰਮ ਕੀਤਾ ਹੈ ਤੁਹਾਨੂੰ ਸਭ ਨੂੰ ਸ਼੍ਰੀ ਦਾ ਇੱਕ ਨਾਵਾਂ ਅੰਦਾਜ਼ ਇਸ ਐਲਬਮ ਰਾਹੀਂ ਸੁਣਨ ਨੂੰ ਮਿਲੇਗਾ।

ਹੁਣ ਤੱਕ ਸਭ ਨੇ ਅਫਸਾਨਾ ਨੂੰ ਜ਼ਿਆਦਾਤਰ ਚੱਕਵੇਂ ਗਾਣਿਆਂ ਦੇ ਵਿੱਚ ਸੁਣਿਆ ਹੈ, ਪਰ ਇਸ ਐਲਬਮ ਰਾਹੀਂ ਅਫਸਾਨਾ ਦਾ ਵੱਖਰਾ ਰੋਮਾਂਟਿਕ ਗੀਤਾਂ ਵਾਲਾ ਅੰਦਾਜ਼ ਦਿਖੇਗਾ। ਅਫਸਾਨਾ ਦੇ ਹਿੱਟ ਟਰੈਕਸ ਦੇ ਵਿੱਚ ਸਿੱਧੂ ਮੂਸੇਵਾਲਾ ਨਾਲ ਧੱਕਾ ਤੇ ਜਾਨੀ ਨਾਲ ‘ਤਿੱਤਲੀਆਂ ਵਰਗਾ’ ਹੈ ਤੇ ਅਫਸਾਨਾ ਨੇ ਜ਼ਿਆਦਾ ਗਾਣੇ ਹੋਰਾਂ ਕਲਾਕਾਰਾਂ ਨਾਲ ਡਿਊਟ ਕੀਤੇ ਹਨ।

The post ਡੈਬਿਊ ਐਲਬਮ ‘ਸੋਨਾਗਾਚੀ-ਏ ਲਵ ਸਟੋਰੀ’ ਨਾਲ ਤਹਿਲਕਾ ਮਚਾਉਣ ਜਾ ਰਹੀ ਅਫ਼ਸਾਨਾ ਖਾਨ appeared first on Daily Post Punjabi.

ਅੱਜ ਹੈ ਸਰਦੂਲ ਸਿਕੰਦਰ ਦਾ ਸ਼ਰਧਾਂਜਲੀ ਸਮਾਗਮ , ਪਹੁੰਚ ਸਕਦੀਆਂ ਹਨ ਮਸ਼ਹੂਰ ਹਸਤੀਆਂ
Sardool Sikandar’s Tribute Ceremony : ਪੰਜਾਬ ਦੇ ਮਸ਼ਹੂਰ ਗਾਇਕ ਸਰਦੂਲ ਸਿਕੰਦਰ ਜੋ ਕਿ ਲੰਮੇ ਸਮੇ ਤੋਂ ਹਸਪਤਾਲ ਵਿੱਚ ਦਾਖਿਲ ਸਨ ਤੇ 24 ਫਰਵਰੀ 2021 ਨੂੰ ਸਦੀਵੀਂ ਵਿਛੋੜਾ ਦੇ ਗਏ ਹਨ। ਸਰਦੂਲ ਸਿਕੰਦਰ ਪੰਜਾਬੀ ਇੰਡਸਟਰੀ ਦੇ ਬਹੁਤ ਹੀ ਮਸ਼ਹੂਰ ਗਾਇਕ ਸਨ ਜਿਹਨਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਨਾਮ ਦੇਸ਼ਾ ਵਿਦੇਸ਼ਾ ਉਚਾ ਕੀਤਾ ਹੈ। ਹਾਲ ਹੀ ਵਿਚ ਸਰਦੂਲ ਸਿਕੰਦਰ ਦੇ ਬੇਟੇ ਅਲਾਪ ਸਿਕੰਦਰ ਨੇ ਸੋਸ਼ਲ ਮੀਡਿਆ ਤੇ ਇੱਕ ਪੋਸਟਰ ਸਾਂਝਾ ਕੀਤਾ ਸੀ ਜਿਸ ਵਿੱਚ ਸਰਦੂਲ ਸਿਕੰਦਰ ਦੇ ਸ਼ਰਧਾਂਜਲੀ ਸਮਾਗਮ ਦੀ ਜਾਣਕਾਰੀ ਦਿੱਤੀ ਗਈ ਹੈ।

Sardool Sikandar’s Tribute Ceremony

ਸਰਦੂਲ ਸਿਕੰਦਰ ਨੂੰ ਸਪੁਰਦੇ ਖ਼ਾਕ ਕਰਨ ਸਮੇ ਬਹੁਤ ਸਾਰੇ ਪੰਜਾਬੀ ਇੰਡਸਟਰੀ ਦੇ ਗਾਇਕ ਤੇ ਉਹਨਾਂ ਦੇ ਸ਼ਾਗ੍ਰਿੱਧ ਵੀ ਸ਼ਾਮਿਲ ਹੋਏ ਸਨ ਤੇ ਹੁਣ ਸ਼ਰਧਾਂਜਲੀ ਸਮਾਗਮ ਜੋ ਕਿ ਅੱਜ 7 ਮਾਰਚ 2021 ਨੂੰ ਐਤਵਾਰ ਵਾਲੇ ਦਿਨ ਸਵੇਰੇ 12 ਵਜੇ ਤੋਂ 2 ਵਜੇ ਤੱਕ , ਅਨਾਜ ਮੰਡੀ , ਜੀ.ਟੀ ਰੋਡ ਖੰਨਾ ਵਿਖੇ ਹੋਵੇਗਾ । ਜਿਸ ਵਿੱਚ ਪੰਜਾਬੀ ਇੰਡਸਟਰੀ ਦੇ ਗਾਇਕ ਤੇ ਕਈ ਮਸ਼ਹੂਰ ਸਿਤਾਰੇ ਵੀ ਪਹੁੰਚ ਸਕਦੇ ਹਨ। ਇਸ ਸਮਾਗਮ ਦੀ ਪੂਰੀ ਤਿਆਰੀ ਹੋ ਗਈ ਹੈ ਤੇ ਪੰਡਾਲ ਬਹੁਤ ਹੀ ਖੁੱਲ੍ਹੇ ਸਥਾਨ ਤੇ ਸਜਾਇਆ ਗਿਆ ਹੈ। ਬਹੁਤ ਭਾਰੀ ਗਿਣਤੀ ਦੇ ਵਿੱਚ ਲੋਕਾਂ ਦੇ ਉੱਥੇ ਪਹੁੰਚਣ ਦੀ ਸੰਭਾਵਨਾ ਹੈ।

ਉੱਥੇ ਹੀ ਉਮੀਦ ਹੈ ਕਿ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਵੀ ਇਸ ਸ਼ਰਧਾਂਜਲੀ ਸਮਾਗਮ ਦੇ ਵਿੱਚ ਪਹੁੰਚ ਸਕਦੇ ਹਨ। ਦੱਸਣਯੋਗ ਹੈ ਹੀ ਸਰਦੂਲ ਸਿਕੰਦਰ ਕਿਡਨੀ ਟਰਾਂਸਪਲਾਂਟ ਦੇ ਕਾਰਨ ਕੋਰੋਨਾ ਮਹਾਮਾਰੀ ਦਾ ਸ਼ਿਕਾਰ ਹੋ ਗਏ ਸਨ। ਉਹਨਾਂ ਦਾ ਦਿਹਾਂਤ ਫੋਰਟਿਸ ਹਸਪਤਾਲ ਵਿੱਚ ਹੋਇਆ ਜੋ ਕਿ ਮੋਹਾਲੀ ਦੇ ਵਿੱਚ ਸਥਿਤ ਹੈ। ਸਾਰੀ ਪੰਜਾਬੀ ਇੰਡਸਟਰੀ ਦੇ ਵਿੱਚ ਸੋਗ ਦੀ ਲਹਿਰ ਛਾਅ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮੁੱਖ ਮੰਤਰੀ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਪ੍ਰਸਿੱਧ ਗਾਇਕ ਸਰਦੂਲ ਸਿਕੰਦਰ ਦੇ ਦਿਹਾਂਤ ਨਾਲ ਸਾਡੇ ਸਾਰਿਆਂ ਲਈ ਅਸਹਿ ਦੁੱਖ ਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ ।

ਇਹ ਵੀ ਦੇਖੋ : ਇਸ ਥਾਂ ‘ਤੇ ਦੁਨੀਆਂ ਅੱਜ ਆਖਰੀ ਸਲਾਮ ਕਹੇਗੀ ਸਰਦੂਲ ਸਿਕੰਦਰ ਨੂੰ, ਸ਼ਰਧਾਂਜਲੀ ਸਮਾਗਮ ਤੋਂ LIVE…

The post ਅੱਜ ਹੈ ਸਰਦੂਲ ਸਿਕੰਦਰ ਦਾ ਸ਼ਰਧਾਂਜਲੀ ਸਮਾਗਮ , ਪਹੁੰਚ ਸਕਦੀਆਂ ਹਨ ਮਸ਼ਹੂਰ ਹਸਤੀਆਂ appeared first on Daily Post Punjabi.