pope francis Archives - Daily Post Punjabi

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਇਟਲੀ, ਪੋਪ ਫਰਾਂਸਿਸ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਪ੍ਰਮੁੱਖ ਡੇਰਿਆਂ ਵਿੱਚੋਂ ਇੱਕ ਅੰਮ੍ਰਿਤਸਰ ਦੇ ਰਾਧਾ ਸੁਆਮੀ ਬਿਆਸ ਡੇਰੇ ਦੇ ਨਵੇਂ ਮੁਖੀ ਅਤੇ ਉਨ੍ਹਾਂ ਨੂੰ ਵਾਰਿਸ ਬਣਾਉਣ ਵਾਲੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਇਟਲੀ ਵਿੱਚ ਪੋਪ ਫਰਾਂਸਿਸ ਨਾਲ ਮੁਲਾਕਾਤ ਕੀਤੀ। ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਨਵ-ਨਿਯੁਕਤ ਡੇਰਾ ਮੁਖੀ ਜਸਦੀਪ ਸਿੰਘ ਗਿੱਲ ਦੀ ਇਹ ਮੁਲਾਕਾਤ ਇਟਲੀ ਦੇ ਵੈਟੀਕਨ ਸਿਟੀ ਵਿਖੇ ਹੋਈ।

ਜਿੱਥੇ ਪੋਪ ਫਰਾਂਸਿਸ ਨਾਲ ਦੋ ਘੰਟੇ ਤੋਂ ਵੱਧ ਸਮੇਂ ਤੱਕ ਗੱਲਬਾਤ ਚੱਲੀ। ਇਸ ਚਰਚਾ ਵਿੱਚ ਸਭ ਤੋਂ ਵੱਡਾ ਮੁੱਦਾ ਸੰਸਾਰ ਵਿੱਚ ਧਰਮ ਦੇ ਪ੍ਰਚਾਰ ਦਾ ਸੀ। ਤਿੰਨਾਂ ਅਧਿਆਤਮਕ ਆਗੂਆਂ ਨੇ ਵਿਸ਼ਵ ਸ਼ਾਂਤੀ ਬਾਰੇ ਵੀ ਖੁੱਲ੍ਹ ਕੇ ਚਰਚਾ ਕੀਤੀ। ਤਿੰਨਾਂ ਦੀ ਮੁਲਾਕਾਤ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਸ ‘ਚ ਉਹ ਪੋਪ ਫਰਾਂਸਿਸ ਨਾਲ ਬੈਠੇ ਨਜ਼ਰ ਆ ਰਹੇ ਹਨ।

2 ਸਤੰਬਰ 2024 ਨੂੰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਉਤਰਾਧਿਕਾਰੀ ਨਿਯੁਕਤ ਕਰਕੇ ਡੇਰੇ ਨਾਲ ਸਬੰਧਤ ਕਾਰਜਾਂ ਦੀ ਜ਼ਿੰਮੇਵਾਰੀ ਸੌਂਪੀ ਸੀ। ਕੇਂਦਰ ਸਰਕਾਰ ਨੇ ਕੁਝ ਦਿਨ ਪਹਿਲਾਂ ਰਾਧਾ ਸੁਆਮੀ ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਹੈ।

ਡੇਰਾ ਬਿਆਸ ਨਾ ਸਿਰਫ਼ ਆਮ ਲੋਕਾਂ ਵਿੱਚ ਹਰਮਨ ਪਿਆਰਾ ਹੈ ਸਗੋਂ ਸਿਆਸਤਦਾਨਾਂ ਵਿੱਚ ਵੀ ਇਸ ਦੀ ਵਿਸ਼ੇਸ਼ ਖਿੱਚ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਹੁਲ ਗਾਂਧੀ ਸਮੇਤ ਕਈ ਵੱਡੇ ਆਗੂ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲਣ ਲਈ ਆ ਰਹੇ ਹਨ। ਭਾਵੇਂ ਸਿਆਸੀ ਹਲਕਿਆਂ ਵਿੱਚ ਇਨ੍ਹਾਂ ਮੀਟਿੰਗਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਜਾ ਰਿਹਾ ਹੈ ਪਰ ਫਿਰ ਵੀ ਡੇਰਾ ਬਿਆਸ ਦੀ ਲੋਕਪ੍ਰਿਅਤਾ ਅਤੇ ਸਤਿਕਾਰ ਵੀ ਇਸ ਦਾ ਇੱਕ ਕਾਰਨ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਇਟਲੀ, ਪੋਪ ਫਰਾਂਸਿਸ ਨਾਲ ਕੀਤੀ ਮੁਲਾਕਾਤ appeared first on Daily Post Punjabi.

‘ਨਨ ਤੇ ਪਾਦਰੀ ਵੀ ਵੇਖਦੇ ਨੇ ਪੋਰਨ’, ਪੋਪ ਫਰਾਂਸਿਸ ਨੇ ਖੁਦ ਕੀਤਾ ਸਨਸਨੀਖੇਜ਼ ਖੁਲਾਸਾ
ਈਸਾਈ ਭਾਈਚਾਰੇ ਦੇ ਵੱਡੇ ਧਰਮਗੁਰੂ ਪੋਪ ਫਰਾਂਸਿਸ ਨੇ ਇੱਕ ਸਨਸਨੀਖੇਜ਼ ਸੱਚਾਈ ਨੂੰ ਦੁਨੀਆ ਦੇ ਸਾਹਮਣੇ ਮੰਨਿਆ ਹੈ। ਉਨ੍ਹਾਂ ਮੰਨਿਆ ਹੈ ਕਿ ਪੋਰਨੋਗ੍ਰਾਫੀ ਦਾ ਅਸਰ ਇੰਨਾ ਵੱਧ ਗਿਆ ਹੈ ਕਿ ਕਈ ਪਾਦਰੀ ਤੇ ਨਨਨ ਵੀ ਇਸ ਦੀ ਲਪੇਟ ਵਿੱਚ ਹਨ। ਉਨ੍ਹਾਂ ਮੰਨਿਆ ਕਿ ਵੱਡੀ ਗਿਣਤੀ ਵਿੱਚ ਪਾਦਰੀ ਅਤੇ ਨਨਾਂ ਵੀ ਪੋਰਨ ਦੇਖਦੇ ਹਨ।

ਰਿਪੋਰਟਾਂ ਮੁਤਾਬਕ ਡਿਜੀਟਲ ਅਤੇ ਸੋਸ਼ਲ ਮੀਡੀਆ ਦੀ ਬਿਹਤਰੀਨ ਵਰਤੋਂ ‘ਤੇ ਵੈਟੀਕਨ ਸਿਟੀ ‘ਚ ਇਕ ਸਮਾਗਮ ‘ਚ ਇੱਕ ਨਿਊਜ਼ ਚੈਨਲ ਦੇ ਸਵਾਲਾਂ ਦਾ ਜਵਾਬ ਦਿੰਦਿਆਂ 86 ਸਾਲਾ ਪੋਪ ਫਰਾਂਸਿਸ ਨੇ ਮੰਨਿਆ ਕਿ ਸੋਸ਼ਲ ਮੀਡੀਆ ‘ਤੇ ਪੋਰਨੋਗ੍ਰਾਫੀ ਦਾ ਪ੍ਰਭਾਵ ਇੰਨਾ ਵੱਧ ਗਿਆ ਹੈ ਕਿ ਪਾਦਰੀਆਂ ਅਤੇ ਨਨਾਂ ਨੂੰ ਵੀ ਇਸ ਤੋਂ ਨਹੀਂ ਬਚੀਆਂ ਹਨ।

Nuns and priests also

ਪੋਪ ਫਰਾਂਸਿਸ ਨੇ ਕਿਹਾ ਕਿ ਕਈ ਨਨਾਂ ਪੋਰਨ ਦੇਖਦੀਆਂ ਹਨ ਪਰ ਉਨ੍ਹਾਂ ਨੇ ਧਾਰਮਿਕ ਖੇਤਰ ਨਾਲ ਜੁੜੇ ਲੋਕਾਂ ਨੂੰ ਇਸ ਕੋਂ ਬਚਣ ਲਈ ਚਿਤਾਵਨੀ ਦਿੰਦੇ ਹੋਏ ਇਸ ਨੂੰ ਈਸਾਈ ਧਰਮ ਦੇ ਖਿਲਾਫ ਵੀ ਕਿਹਾ ਹੈ। ਇਸ ਸੈਸ਼ਨ ਦੌਰਾਨ ਪੋਪ ਨੇ ਧਰਮ ਦੇ ਖੇਤਰ ਵਿਚ ਮੌਜੂਦ ਪਾਦਰੀਆਂ ਅਤੇ ਹੋਰਨਾਂ ਨੂੰ ਕਿਹਾ, ‘ਅਸ਼ਲੀਲਤਾ ਇਕ ਅਜਿਹੀ ਬੀਮਾਰੀ ਹੈ, ਜਿਸ ਨੇ ਪਾਦਰੀਆਂ ਅਤੇ ਨਨਾਂ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ ਹੈ।

ਸ਼ੈਤਾਨ ਹੁਣ ਇਸ ਮਾਧਿਅਮ ਰਾਹੀਂ ਸਾਡੀ ਜ਼ਿੰਦਗੀ ਵਿਚ ਦਾਖਲ ਹੋ ਰਿਹਾ ਹੈ।’ ਸੋਸ਼ਲ ਅਤੇ ਡਿਜੀਟਲ ਮੀਡੀਆ ਦੇ ਖੇਤਰ ਬਾਰੇ ਪੋਪ ਨੇ ਕਿਹਾ ਕਿ ‘ਜੇ ਤੁਸੀਂ ਉਨ੍ਹਾਂ ‘ਤੇ ਸਮਾਂ ਬਿਤਾਉਣਾ ਚਾਹੁੰਦੇ ਹੋ, ਤਾਂ ਘੱਟ ਤੋਂ ਘੱਟ ਸਮਾਂ ਬਿਤਾਓ। ਜਿਹੜੇ ਲੋਕ ਸਾਰਾ ਦਿਨ ਯਿਸੂ ਦੀ ਸ਼ਰਨ ਵਿੱਚ ਰਹਿਣ ਦੀ ਗੱਲ ਕਰਦੇ ਹਨ ਉਹ ਇਸ ਅਸ਼ਲੀਲ ਜਾਣਕਾਰੀ ਨੂੰ ਨਹੀਂ ਲੈ ਸਕਦੇ।

ਇਹ ਵੀ ਪੜ੍ਹੋ : ਚੀਨ ‘ਚ ਇਸ ਤਰ੍ਹਾਂ ਹੋ ਰਹੀ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ! ਕੋਰੋਨਾ ਪਾਜ਼ੀਟਿਵ ਮਰੀਜ਼ ਨੂੰ ਲੈਣ ਪਹੁੰਚੀ ਕ੍ਰੇਨ

ਪੋਪ ਨੇ ਪਾਦਰੀ ਅਤੇ ਨਨਾਂ ਨੂੰ ਸਿਖਾਇਆ, ‘ਤੁਹਾਨੂੰ ਇਸ ਨੂੰ ਆਪਣੇ ਫੋਨ ਤੋਂ ਬਾਹਰ ਕੱਢਣਾ ਪਏਗਾ ਤਾਂ ਜੋ ਤੁਹਾਨੂੰ ਕਿਸੇ ਕਿਸਮ ਦਾ ਲਾਲਚ ਨਾ ਹੋਵੇ।’ ਪੋਪ ਨੇ ਪੋਰਨੋਗ੍ਰਾਫੀ ਦੇਖਣ ਨੂੰ ਈਸਾਈ ਧਰਮ ਦੇ ਖਿਲਾਫ ਕਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਦੁਨੀਆ ਭਰ ‘ਚ ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚ ਪਾਦਰੀਆਂ ਅਤੇ ਨਨਾਂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗੇ ਹਨ। ਇਸ ਤੋਂ ਇਲਾਵਾ ਅਸ਼ਲੀਲ ਫਿਲਮਾਂ ਤੋਂ ਪ੍ਰਭਾਵਿਤ ਹੋਣ ਦੇ ਵੀ ਦੋਸ਼ ਲੱਗੇ ਹਨ। ਹਾਲਾਂਕਿ, ਇਹ ਪਹਿਲੀ ਵਾਰ ਹੈ ਜਦੋਂ ਪੋਪ ਨੇ ਖੁੱਲ੍ਹ ਕੇ ਇਹ ਗੱਲ ਮੰਨੀ ਹੈ ਕਿ ਪਾਦਰੀਆਂ ਅਤੇ ਪੋਪ ਪੋਰਨੋਗ੍ਰਾਫੀ ਦੀ ਲਪੇਟ ਵਿੱਚ ਹਨ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ‘ਨਨ ਤੇ ਪਾਦਰੀ ਵੀ ਵੇਖਦੇ ਨੇ ਪੋਰਨ’, ਪੋਪ ਫਰਾਂਸਿਸ ਨੇ ਖੁਦ ਕੀਤਾ ਸਨਸਨੀਖੇਜ਼ ਖੁਲਾਸਾ appeared first on Daily Post Punjabi.

ਪੋਪ ਫਰਾਂਸਿਸ ਦੀ ਰੂਸ ਨੂੰ ਜੰਗ ਖਤਮ ਕਰਨ ਦੀ ਅਪੀਲ, ਕਿਹਾ- “ਯੂਕਰੇਨ ‘ਚ ਵਹਿ ਰਹੀਆਂ ਖੂਨ ਤੇ ਹੰਝੂਆਂ ਦੀਆਂ ਨਦੀਆਂ”
ਈਸਾਈਆਂ ਦੇ ਸਰਵਉੱਚ ਧਰਮ ਗੁਰੂ ਪੋਪ ਫਰਾਂਸਿਸ ਨੇ ਐਤਵਾਰ ਨੂੰ ਯੂਕਰੇਨ ‘ਤੇ ਰੂਸ ਦੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ । ਕੈਥੋਲਿਕ ਚਰਚ ਦੇ ਮੁਖੀ ਨੇ ਵੈਟੀਕਨ ਸਿਟੀ ਦੇ ਸੇਂਟ ਪੀਟਰਸਬਰਗ ਸਕੁਆਇਰ ‘ਤੇ ਇਕੱਠੇ ਹੋਏ ਲੋਕਾਂ ਨੂੰ ਆਪਣੇ ਹਫਤਾਵਾਰੀ ਸੰਬੋਧਨ ਵਿੱਚ ਕਿਹਾ ਕਿ ਯੂਕਰੇਨ ਵਿੱਚ ਖੂਨ ਅਤੇ ਹੰਝੂਆਂ ਦੀਆਂ ਨਦੀਆਂ ਵਹਿ ਰਹੀਆਂ ਹਨ। ਇਹ ਕੇਵਲ ਇੱਕ ਫੌਜੀ ਕਾਰਵਾਈ ਨਹੀਂ ਹੈ, ਸਗੋਂ ਇੱਕ ਜੰਗ ਹੈ ਜੋ ਮੌਤ, ਤਬਾਹੀ ਅਤੇ ਬਿਪਤਾ ਵੱਲ ਲਿਜਾ ਰਿਹਾ ਹੈ। ਪੋਪ ਦੇ ਸਖ਼ਤ ਸ਼ਬਦ ਅਜਿਹੇ ਸਮੇਂ ਵਿੱਚ ਆਏ ਹਨ ਜਦੋਂ ਪੋਲੈਂਡ ਨੇ ਯੂਕਰੇਨ ਤੋਂ ਆਏ ਸ਼ਰਨਾਰਥੀਆਂ ਦਾ ਸਵਾਗਤ ਕੀਤਾ ਹੈ। ਪੋਲੈਂਡ ਦੇ ਆਰਕਬਿਸ਼ਪ ਸਟੈਨਿਸਲਾਵ ਗਡੇਕੀ ਨੇ ਪਿਛਲੇ ਹਫ਼ਤੇ ਰੂਸੀ ਆਰਥੋਡਾਕਸ ਚਰਚ ਦੇ ਮੁਖੀ ਪੈਟ੍ਰੀਆਕ ਕਿਰਿਲ ਨੂੰ ਲਿਖਿਆ ਸੀ ਕਿ ਅੰਤਰਰਾਸ਼ਟਰੀ ਅਦਾਲਤਾਂ ਸਮੇਤ ਇਨ੍ਹਾਂ ਅਪਰਾਧਾਂ ਨਾਲ ਨਜਿੱਠਣ ਦਾ ਸਮਾਂ ਆਵੇਗਾ।

Pope Francis calls Russia to end war

ਇਸ ਤੋਂ ਪਹਿਲਾਂ 27 ਫਰਵਰੀ ਨੂੰ ਪੋਪ ਫਰਾਂਸਿਸ ਨੇ ਯੂਕਰੇਨ ਵਿੱਚ ਯੁੱਧ ਸ਼ੁਰੂ ਕਰਨ ਦੇ “ਭੈੜੇ ਅਤੇ ਵਿਗੜੇ ਤਰਕ” ਦੀ ਆਲੋਚਨਾ ਕਰਦੇ ਹੋਏ ਪਹਿਲੀ ਵਾਰ ਜਨਤਕ ਰੂਪ ਵਿੱਚ ਸਖਤ ਟਿੱਪਣੀਆਂ ਕੀਤੀਆਂ ਸਨ । ਉਨ੍ਹਾਂ ਨੇ “ਦੁਖਦਾਈ” ਹਮਲੇ ਤੋਂ ਭੱਜਣ ਵਾਲੇ ਯੂਕਰੇਨੀ ਸ਼ਰਨਾਰਥੀਆਂ ਲਈ ਮਾਨਵਤਾਵਾਦੀ ਗਲਿਆਰੇ ਖੋਲ੍ਹਣ ਦੀ ਵੀ ਮੰਗ ਕੀਤੀ ਸੀ । ਹਾਲਾਂਕਿ, ਇਸ ਦੌਰਾਨ ਫਰਾਂਸਿਸ ਨੇ ਰੂਸ ਦਾ ਨਾਮ ਲੈਣ ਤੋਂ ਗੁਰੇਜ਼ ਕੀਤਾ ਸੀ ਕਿਉਂਕਿ ਉਹ ਰੂਸੀ ਆਰਥੋਡਾਕਸ ਚਰਚ ਨਾਲ ਸਬੰਧਾਂ ਨੂੰ ਸੁਧਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਸੀ ਕਿ ਯੁੱਧ ਕਰਨ ਵਾਲੇ ਮਨੁੱਖਤਾ ਨੂੰ ਭੁੱਲ ਜਾਂਦੇ ਹਨ।

ਇਹ ਵੀ ਪੜ੍ਹੋ: ਯੂਕਰੇਨ-ਰੂਸ ਜੰਗ : ਹਰਜੋਤ ਦੀ ਅੱਜ ਹੋਵੇਗੀ ਵਤਨ ਵਾਪਸੀ, ਕੀਵ ‘ਚ ਲੱਗੀ ਸੀ ਗੋਲੀ

ਪੋਪ ਫਰਾਂਸਿਸ ਨੇ ਅਸਾਧਾਰਨ ਪਹਿਲ ਕਰਦੇ ਹੋਏ ਰੋਮ ਸਥਿਤ ਰੂਸੀ ਦੂਤਾਵਾਸ ਜਾ ਕੇ ਯੂਕਰੇਨ ਵਿੱਚ ਜਾਰੀ ਯੁੱਧ ਨੂੰ ਰੋਕਣ ਦੀ ਅਪੀਲ ਕੀਤੀ ਸੀ ਅਤੇ ਯੁੱਧ ਨੂੰ ਲੈ ਕੇ ਆਪਣੀ ਚਿੰਤਾ ਪ੍ਰਗਟਾਈ । ਫ੍ਰਾਂਸਿਸ ਨੇ ਯੂਕਰੇਨ ਵਿੱਚ ਇੱਕ ਚੋਟੀ ਦੇ ਗ੍ਰੀਕ ਕੈਥੋਲਿਕ ਨੇਤਾ ਨੂੰ ਭਰੋਸਾ ਦਿਵਾਇਆ ਸੀ ਕਿ ਉਹ ਇਸ ਯੁੱਧ ਨੂੰ ਰੋਕਣ ਲਈ ਜੋ ਵੀ ਕਰ ਸਕਦੇ ਹੋ, ਉਹ ਕਰਨਗੇ । ਪੋਪ ਦੀ ਇਸ ਪਹਿਲਕਦਮੀ ਨੂੰ ਅਸਾਧਾਰਨ ਮੰਨਿਆ ਜਾ ਰਿਹਾ ਸੀ ਕਿ ਕਿਉਂਕਿ ਆਮ ਤੌਰ ‘ਤੇ ਸਾਰੇ ਰਾਜ ਦੇ ਮੁਖੀ ਅਤੇ ਡਿਪਲੋਮੈਟ ਪੋਪ ਨੂੰ ਮਿਲਣ ਲਈ ਵੈਟੀਕਨ ਆਉਂਦੇ ਹਨ । ਕੂਟਨੀਤਕ ਪ੍ਰੋਟੋਕੋਲ ਦੇ ਤਹਿਤ ਵੈਟੀਕਨ ਦੇ ਵਿਦੇਸ਼ ਮੰਤਰੀ ਨੂੰ ਰੂਸੀ ਰਾਜਦੂਤ ਨੂੰ ਤਲਬ ਕਰਨਾ ਚਾਹੀਦਾ ਸੀ ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਪੋਪ ਫਰਾਂਸਿਸ ਦੀ ਰੂਸ ਨੂੰ ਜੰਗ ਖਤਮ ਕਰਨ ਦੀ ਅਪੀਲ, ਕਿਹਾ- “ਯੂਕਰੇਨ ‘ਚ ਵਹਿ ਰਹੀਆਂ ਖੂਨ ਤੇ ਹੰਝੂਆਂ ਦੀਆਂ ਨਦੀਆਂ” appeared first on Daily Post Punjabi.