poppy supplied Archives - Daily Post Punjabi

ਗੁਰਦਾਸਪੁਰ: ਪੁਲੀਸ ਨੇ ਨਾਕਾਬੰਦੀ ਦੌਰਾਨ ਭਾਰੀ ਮਾਤਰਾ ‘ਚ ਨ.ਸ਼ੀਲੇ ਪਦਾਰਥਾਂ ਸਮੇਤ 2 ਮੁਲਜ਼ਮਾਂ ਨੂੰ ਕੀਤਾ ਕਾਬੂ
ਗੁਰਦਾਸਪੁਰ ਥਾਣਾ ਧਾਰੀਵਾਲ ਦੀ ਪੁਲੀਸ ਨੇ ਨੈਸ਼ਨਲ ਹਾਈਵੇਅ ’ਤੇ ਨਾਕਾਬੰਦੀ ਦੌਰਾਨ ਇੱਕ ਕੈਂਟਰ ਵਿੱਚੋਂ ਭਾਰੀ ਮਾਤਰਾ ਵਿੱਚ ਭੁੱਕੀ ਅਤੇ ਨਸ਼ੀਲੇ ਪਦਾਰਥਾਂ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਏਐਸਆਈ ਬਲਬੀਰ ਸਿੰਘ ਨੇ ਪੁਲੀਸ ਪਾਰਟੀ ਸਮੇਤ ਜੀਟੀ ਰੋਡ ’ਤੇ ਇੱਟਾਂ ਦੇ ਭੱਠੇ ਜਾਪੂਵਾਲ ਨੇੜੇ ਨਾਕਾ ਲਾਇਆ ਹੋਇਆ ਸੀ।

Gurdaspur 2arrested drug money

ਇਸ ਦੌਰਾਨ ਬਟਾਲਾ ਵੱਲੋਂ ਇੱਕ ਕੈਂਟਰ ਆਉਂਦਾ ਦੇਖਿਆ ਗਿਆ, ਜਿਸ ਨੂੰ ਮੁਲਜ਼ਮ ਅਸ਼ਵਨੀ ਕੁਮਾਰ ਵਾਸੀ ਬੰਥਾਵਾਲ ਚਲਾ ਰਿਹਾ ਸੀ। ਜਦੋਂਕਿ ਮੁਲਜ਼ਮ ਦੀਦਾ ਸੈਣੀਆ, ਕਰਨੈਲ ਚੰਦ ਵਾਸੀ ਉਸ ਦੇ ਨਾਲ ਬੈਠਾ ਸੀ। ਸ਼ੱਕ ਦੇ ਆਧਾਰ ‘ਤੇ ਦੋਵਾਂ ਨੂੰ ਬਾਹਰ ਕੱਢ ਕੇ ਕੈਂਟਰ ਦੀ ਤਲਾਸ਼ੀ ਲਈ ਗਈ ਤਾਂ ਪਿਛਲੇ ਹਿੱਸੇ ‘ਚ ਤਰਪਾਲ ਹੇਠਾਂ ਛੁਪਾ ਕੇ ਰੱਖੀਆਂ ਚਾਰ ਬੋਰੀਆਂ ਬਰਾਮਦ ਹੋਈਆਂ। ਉਨ੍ਹਾਂ ਕੋਲੋਂ 100 ਕਿਲੋ ਚੂਰਾ ਪੋਸਤ ਬਰਾਮਦ ਹੋਇਆ। ਕੈਂਟਰ ਦੇ ਕੈਬਿਨ ਦੀ ਤਲਾਸ਼ੀ ਦੌਰਾਨ ਡੈਸ਼ਬੋਰਡ ‘ਚੋਂ 30 ਹਜ਼ਾਰ ਰੁਪਏ ਦੀ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਦੂਜੇ ਮਾਮਲੇ ਵਿੱਚ ਕੇਂਦਰੀ ਜੇਲ੍ਹ ਵਿੱਚ ਬੰਦ ਇੱਕ ਕੈਦੀ ਕੋਲੋਂ ਤਲਾਸ਼ੀ ਦੌਰਾਨ ਵੱਡੀ ਗਿਣਤੀ ਵਿੱਚ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ ਹਨ। ਪੁਲਿਸ ਥਾਣਾ ਸਿਟੀ (ਪੰਜਾਬ ਪੁਲਿਸ) ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਸਲਵਿੰਦਰ ਸਿੰਘ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਜੇਲ੍ਹ ਸਟਾਫ਼ ਨੇ ਜੇਲ੍ਹ ਦੀ ਅਚਨਚੇਤ ਤਲਾਸ਼ੀ ਲਈ। ਇਸ ਦੌਰਾਨ ਵਾਰਡਰ ਹਰਜੀਤ ਨੇ ਕੈਦੀ ਭਾਨੂ ਪ੍ਰਤਾਪ ਦੀ ਤਲਾਸ਼ੀ ਲਈ ਤਾਂ ਉਸ ਦੀ ਜੇਬ ‘ਚੋਂ ਬਰਾਮਦ ਹੋਏ ਲਿਫਾਫੇ ‘ਚੋਂ 188 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ।

The post ਗੁਰਦਾਸਪੁਰ: ਪੁਲੀਸ ਨੇ ਨਾਕਾਬੰਦੀ ਦੌਰਾਨ ਭਾਰੀ ਮਾਤਰਾ ‘ਚ ਨ.ਸ਼ੀਲੇ ਪਦਾਰਥਾਂ ਸਮੇਤ 2 ਮੁਲਜ਼ਮਾਂ ਨੂੰ ਕੀਤਾ ਕਾਬੂ appeared first on Daily Post Punjabi.

ਪੁਲਿਸ ਨੇ ਤੋੜਿਆ ਅਫੀਮ ਸਮੱਗਲਿੰਗ ਦਾ ਵੱਡਾ ਨੈੱਟਵਰਕ, 2 ਮੁਲਜ਼ਮ ਕੀਤੇ ਗ੍ਰਿਫਤਾਰ
poppy supplied smugglers arrested: ਲੁਧਿਆਣਾ (ਤਰਸੇਮ ਭਾਰਦਵਾਜ)- ਪੁਲਿਸ ਨੇ ਅਫੀਮ ਸਪਲਾਈ ਦਾ ਵੱਡਾ ਨੈੱਟਵਰਕ ਤੋੜਦੇ ਹੋਏ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਸਫਲਤਾ ਹਾਸਲ ਕੀਤੀ ਹੈ। ਦੋਵਾਂ ਮੁਲਜ਼ਮਾਂ ਦੀ ਪਛਾਣ ਹੋ ਗਈ ਹੈ, ਜਿਨ੍ਹਾਂ ਦੀ ਪਛਾਣ ਨਿਊ ਗੁਰੂਨਾਨਕਪੁਰਾ ਦੇ ਜਗਤਾਰ ਸਿੰਘ ਅਤੇ ਮਾਛੀਵਾੜਾ ਦੇ ਗੁਰਦੀਪ ਸਿੰਘ ਦੇ ਨਾਂ ਨਾਲ ਹੋਈ ਹੈ, ਜਿਨ੍ਹਾਂ ਤੋਂ ਸਾਢੇ 5 ਕਿਲੋਂ ਅਫੀਮ ਅਤੇ ਇਨੋਵਾ ਗੱਡੀ ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਰਿਮਾਂਡ ਤੇ ਲੈ ਕੇ ਪੁੱਛਗਿੱਛ ਕਰ ਰਹੀ ਹੈ। ਦੱਸ ਦੇਈਏ ਕਿ ਪੁਲਿਸ ਨੇ ਤਿਕੋਣੀ ਪਾਰਕ ‘ਚ ਨਾਕਾਬੰਦੀ ਕਰਕੇ ਇਨੋਵਾ ਸਵਾਰ ਜਗਤਾਰ ਅਤੇ ਗੁਰਦੀਪ ਸਿੰਘ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਅਤੇ ਤਲਾਸ਼ੀ ਲਈ ਤਾਂ ਗੱਡੀ ‘ਚੋਂ ਅਫੀਮ ਬਰਾਮਦ ਕੀਤੀ। ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ ਹੈ।

poppy supplied smugglers arrested

ਮਾਹਰਾਂ ਮੁਤਾਬਕ ਜਾਂਚ ‘ਚ ਪਤਾ ਲੱਗਿਆ ਹੈ ਕਿ ਮੁਲਜ਼ਮ ਯੂ.ਪੀ ਤੋਂ ਅਫੀਮ ਲਿਆਉਂਦੇ ਸੀ ਜੋ ਕਿ ਉਨ੍ਹਾਂ ਨੂੰ ਇਕ ਤੋਂ ਡੇਢ ਲੱਖ ਰੁਪਏ ‘ਚ ਮਿਲਦੀ ਸੀ। ਇਸ ਤੋਂ ਬਾਅਦ ਉਹ ਲੁਧਿਆਣਾ ਦੇ ਲੋਕਲ ਤਸਕਰਾਂ ਨੂੰ ਸਪਲਾਈ ਕਰਦੇ ਸੀ। ਦੱਸਣਯੋਗ ਹੈ ਕਿ ਬੀਤੇ 24 ਘੰਟਿਆਂ ਦੌਰਾਨ ਪੁਲਿਸ ਨੇ 2 ਥਾਵਾਂ ‘ਤੇ ਛਾਪੇਮਾਰੀ ਕਰਦਿਆਂ ਹੋਇਆ 3 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਪੌਣੇ ਸੱਤ ਕਿਲੋਂ ਅਫੀਮ ਬਰਾਮਦ ਕੀਤੀ ਗਈ ਹੈ।

ਇਹ ਵੀ ਦੇਖੋ–

The post ਪੁਲਿਸ ਨੇ ਤੋੜਿਆ ਅਫੀਮ ਸਮੱਗਲਿੰਗ ਦਾ ਵੱਡਾ ਨੈੱਟਵਰਕ, 2 ਮੁਲਜ਼ਮ ਕੀਤੇ ਗ੍ਰਿਫਤਾਰ appeared first on Daily Post Punjabi.