positive case Archives - Daily Post Punjabi

ਕੋਰੋਨਾ ਦਾ ਕਹਿਰ ਜਾਰੀ, ਲੁਧਿਆਣਾ ‘ਚ ਅੱਜ 105 ਪੀੜਤ ਮਰੀਜ਼ਾਂ ਦੀ ਪੁਸ਼ਟੀ
Ludhiana corona positive case increase: ਲੁਧਿਆਣਾ (ਤਰਸੇਮ ਭਾਰਦਵਾਜ)- ਕੋਰੋਨਾਵਾਇਰਸ ਦੀ ਸੈਕਿੰਡ ਵੇਵ ਦਿਨੋ ਦਿਨ ਰਫਤਾਰ ਫੜ ਰਹੀ ਹੈ ਅਤੇ ਹਰ ਰੋਜ਼ ਹੁਣ ਫਿਰ ਵੱਡੀ ਗਿਣਤੀ ‘ਚ ਮਰੀਜ਼ ਸਾਹਮਣੇ ਆ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਅੱਜ ਫਿਰ ਲੁਧਿਆਣਾ ‘ਚ 105 ਕੋਰੋਨਾ ਪੀੜਤ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚੋਂ 92 ਲੁਧਿਆਣਾ ਨਾਲ ਸਬੰਧਿਤ ਹਨ ਜਦਕਿ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।ਇਸ ਦੇ ਨਾਲ ਹੀ ਅੱਜ 4 ਪੀੜਤ ਮਰੀਜ਼ਾਂ ਨੇ ਦਮ ਤੋੜਿਆ ਹੈ, ਜਿਨ੍ਹਾਂ ‘ਚੋਂ 2 ਲੁਧਿਆਣਾ ਨਾਲ ਸਬੰਧਿਤ ਹਨ ਜਦਕਿ 1 ਜਲੰਧਰ ਅਤੇ 1 ਜੰਮੂ ਕਸ਼ਮੀਰ ਨਾਲ ਸਬੰਧਿਤ ਗਨ।

Ludhiana corona positive case increase

ਦੱਸਣਯੋਗ ਹੈ ਕਿ ਮਹਾਨਗਰ ‘ਚ ਹੁਣ ਤੱਕ 22642 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚੋਂ 20868 ਮਰੀਜ਼ (92.16 ਫੀਸਦੀ) ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਜਦਕਿ ਲੁਧਿਆਣਾ ‘ਚ 905 ਮਰੀਜ਼ ਦਮ ਤੋੜ ਚੁੱਕੇ ਹਨ। ਜ਼ਿਲ੍ਹੇ ‘ਚ ਹੁਣ 869 ਸਰਗਰਮ ਮਾਮਲੇ ਹਨ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਆਉਣ ਵਾਲੇ ਪੀੜਤ ਮਰੀਜ਼ਾਂ ਦੀ ਗਿਣਤੀ 3209 ਤੱਕ ਪਹੁੰਚ ਚੁੱਕੀ ਹੈ ਜਿਨ੍ਹਾਂ ‘ਚੋਂ 378 ਮਰੀਜ਼ ਦਮ ਤੋੜ ਚੁੱਕੇ ਹਨ ਜਦਕਿ 87 ਹੁਣ ਵੀ ਸਰਗਰਮ ਮਾਮਲੇ ਹਨ।

ਇਹ ਵੀ ਦੇਖੋ–

The post ਕੋਰੋਨਾ ਦਾ ਕਹਿਰ ਜਾਰੀ, ਲੁਧਿਆਣਾ ‘ਚ ਅੱਜ 105 ਪੀੜਤ ਮਰੀਜ਼ਾਂ ਦੀ ਪੁਸ਼ਟੀ appeared first on Daily Post Punjabi.

ਲੁਧਿਆਣਾ ‘ਚ ਕੋਰੋਨਾ ਦਾ ਕਹਿਰ, ਅੱਜ 26 ਮਰੀਜ਼ਾਂ ਨੇ ਤੋੜਿਆ ਦਮ
Ludhiana corona positive case: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਅੱਜ ਕੋਰੋਨਾਵਾਇਰਸ ਦੇ 324 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚੋਂ 286 ਲੁਧਿਆਣਾ ਦੇ ਅਤੇ ਬਾਕੀ 38 ਮਾਮਲੇ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਜ਼ਿਲ੍ਹੇ ‘ਚੋਂ ਅੱਜ 26 ਮੌਤਾਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚੋਂ 15 ਲੁਧਿਆਣਾ ਨਾਲ ਸਬੰਧਿਤ ਹਨ ਅਤੇ ਬਾਕੀ ਹੋਰ ਜ਼ਿਲ੍ਹਿਆਂ ਦੇ ਮ੍ਰਿਤਕ ਮਰੀਜ਼ ਹਨ। ਰਾਹਤ ਭਰੀ ਇਹ ਖਬਰ ਸਾਹਮਣੇ ਆਈ ਹੈ ਕਿ ਹੁਣ ਤੱਕ ਜ਼ਿਲ੍ਹੇ ਭਰ ‘ਚ ਹੁਣ ਤੱਕ 84.8 ਫੀਸਦੀ ਭਾਵ 12,651 ਲੋਕ ਠੀਕ ਹੋ ਚੁੱਕੇ ਹਨ। ਜ਼ਿਲ੍ਹੇ ਭਰ ‘ਚ ਹੁਣ ਤੱਕ 2,07,382 ਸੈਂਪਲ ਲਏ ਜਾ ਚੁੱਕੇ ਹਨ।

Ludhiana corona positive case

ਦੱਸਣਯੋਗ ਹੈ ਕਿ ਜ਼ਿਲ੍ਹੇ ਭਰ ‘ਚੋਂ ਹੁਣ ਤੱਕ 14908 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 622 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 1637 ਤੱਕ ਪਹੁੰਚ ਚੁੱਕੀ ਹੈ ਜਦਕਿ 174 ਤੱਕ ਪਹੁੰਚ ਚੁੱਕੀ ਹੈ।

Ludhiana corona positive case

ਅੰਕੜਿਆਂ ਮੁਤਾਬਕ ਮਹਾਨਗਰ ‘ਚ ਜਗਰਾਓ ਤੋਂ 498 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 17 ਲੋਕਾਂ ਦੀ ਮੌਤ ਹੋਈ, ਰਾਏਕੋਟ ਤੋਂ 201 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 7 ਲੋਕਾਂ ਦੀ ਮੌਤ ਹੋਈ, ਖੰਨਾ ਤੋਂ 419 ਮਾਮਲਿਆਂ ਦੀ ਪੁਸ਼ਟੀ ਹੋਈ 27 ਲੋਕਾਂ ਦੀ ਮੌਤ ਹੋਈ, ਸਮਰਾਲਾ ਤੋਂ 194 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 12 ਲੋਕਾਂ ਦੀ ਮੌਤ ਹੋਈ, ਪਾਇਲ ਤੋਂ 237 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 13 ਮੌਤਾਂ ਹੋਈਆਂ ਅਤੇ ਲੁਧਿਆਣਾ ਸ਼ਹਿਰ ਤੋਂ 13359 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 546 ਮੌਤਾਂ ਹੋ ਚੁੱਕੀਆਂ ਹਨ।

The post ਲੁਧਿਆਣਾ ‘ਚ ਕੋਰੋਨਾ ਦਾ ਕਹਿਰ, ਅੱਜ 26 ਮਰੀਜ਼ਾਂ ਨੇ ਤੋੜਿਆ ਦਮ appeared first on Daily Post Punjabi.