positive patients Archives - Daily Post Punjabi

8 ਦਿਨਾਂ ਬਾਅਦ ਮਹਾਨਗਰ ‘ਚ ਕੋਰੋਨਾ ਨਾਲ ਨਹੀਂ ਹੋਈ ਮੌਤ, ਪਰ ਪਾਜ਼ੀਟਿਵ ਮਾਮਲੇ ਬਰਕਰਾਰ
ludhiana coronavirus positive patients: ਲੁਧਿਆਣਾ (ਤਰਸੇਮ ਭਾਰਦਵਾਜ)- ਦਸੰਬਰ ਮਹੀਨੇ ‘ਚ ਦੂਜੀ ਵਾਰ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ‘ਚ ਕਿਸੇ ਵੀ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਨਹੀਂ ਹੋਈ ਹੈ। ਇਸ ਤੋਂ ਪਹਿਲਾਂ 6 ਦਸੰਬਰ ਨੂੰ ਵੀ ਲੁਧਿਆਣਾ ‘ਚ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ ਸੀ। ਦੱਸ ਦੇਈਏ ਕਿ ਸੋਮਵਾਰ ਨੂੰ ਮਹਾਨਗਰ ‘ਚ 74 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚੋਂ 65 ਲੁਧਿਆਣਾ ਨਾਲ ਸਬੰਧਿਤ ਹਨ ਜਦਕਿ 9 ਬਾਹਰੀ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਸੋਮਵਾਰ ਨੂੰ ਲੁਧਿਆਣਾ ‘ਚ 2 ਮਰੀਜ਼ਾਂ ਦੀ ਮੌਤ ਹੋਈ ਸੀ ਪਰ ਦੋਵੇਂ ਹੀ ਮਰੀਜ਼ ਬਾਹਰੀ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਸੋਮਵਾਰ ਨੂੰ 77 ਨਵੇਂ ਮਰੀਜ਼ਾਂ ਨੂੰ ਡਿਸਚਾਰਜ ਕੀਤਾ ਗਿਆ। ਦੱਸਣਯੋਗ ਹੈ ਕਿ ਦਸੰਬਰ ਮਹੀਨੇ ਦੇ 14 ਦਿਨ੍ਹਾਂ ਦੌਰਾਨ ਲੁਧਿਆਣਾ ਦੇ 30 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ‘ਚ ਸਭ ਤੋਂ ਜਿਆਦਾ ਮੌਤਾਂ 4 ਦਸੰਬਰ ਨੂੰ ਹੋਈਆਂ ਹਨ। 4 ਦਸੰਬਰ ਨੂੰ ਲੁਧਿਆਣਾ ਦੇ 5 ਮਰੀਜ਼ਾਂ ਦੀ ਮੌਤ ਹੋਈ ਸੀ।

ludhiana coronavirus positive patients

ਜ਼ਿਕਰਯੋਗ ਹੈ ਕਿ ਲੁਧਿਆਣਾ ‘ਚ ਹੁਣ ਤੱਕ 24007 ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਸਾਹਮਣੇ ਆ ਚੁੱਕੀ ਹੈ, ਜਿਨ੍ਹਾਂ ‘ਚੋਂ 22365 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਜਦਕਿ 938 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੁਣ 705 ਸਰਗਰਮ ਮਾਮਲੇ ਹਨ। ਲੁਧਿਆਣਾ ‘ਚ ਹੁਣ ਵੀ 6 ਮਰੀਜ਼ ਵੈਂਟੀਲੇਟਰ ‘ਤੇ ਹਨ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 3494 ਤੱਕ ਪਹੁੰਚ ਚੁੱਕੀ ਹੈ, ਜਿਨ੍ਹਾਂ ‘ਚੋਂ 78 ਸਰਗਰਮ ਮਾਮਲੇ ਹਨ ਜਦਕਿ 412 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਲੁਧਿਆਣਾ ‘ਚੋਂ 498719 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 496681 ਦੀ ਰਿਪੋਰਟ ਮਿਲ ਚੁੱਕੀ ਹੈ, ਇਸ ‘ਚੋਂ 469180 ਦੀ ਰਿਪੋਰਟ ਨੈਗੇਟਿਵ ਮਿਲੀ ਹੈ।

ਇਹ ਵੀ ਦੇਖੋ–

The post 8 ਦਿਨਾਂ ਬਾਅਦ ਮਹਾਨਗਰ ‘ਚ ਕੋਰੋਨਾ ਨਾਲ ਨਹੀਂ ਹੋਈ ਮੌਤ, ਪਰ ਪਾਜ਼ੀਟਿਵ ਮਾਮਲੇ ਬਰਕਰਾਰ appeared first on Daily Post Punjabi.

ਲੁਧਿਆਣਾ ‘ਚ ਅੱਜ ਡੇਂਗੂ ਦੇ 12 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ
dengue positive patients today: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਕੋਰੋਨਾ ਦੇ ਨਾਲ ਡੇਂਗੂ ਨੇ ਵੀ ਕਹਿਰ ਵਰ੍ਹਾਉਣਾ ਸ਼ੁਰੂ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਡੇਂਗੂ ਦੇ 12 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ, ਜਿਸ ਸਬੰਧੀ ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਵੱਲੋਂ ਪੁਸ਼ਟੀ ਕੀਤੀ ਗਈ ਹੈ।ਦੱਸਣਯੋਗ ਹੈ ਕਿ ਹੁਣ ਤੱਕ ਲੁਧਿਆਣਾ ‘ਚ ਡੇਂਗੂ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 1298 ਤੱਕ ਪਹੁੰਚ ਚੁੱਕੀ ਹੈ ਜਦਕਿ 1829 ਸ਼ੱਕੀ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਬਾਹਰਲੇ ਜ਼ਿਲ੍ਹਿਆਂ ਤੋਂ 462 ਸ਼ੱਕੀ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 379 ਡੇਂਗੂ ਪਾਜ਼ੀਟਿਵ ਮਾਮਲੇ ਹਨ। ਬਾਹਰਲੇ ਸੂਬਿਆਂ ਤੋਂ ਡੇਂਗੂ ਦੇ ਕੁੱਲ ਸ਼ੱਕੀ ਮਰੀਜ਼ਾਂ ਦੀ ਗਿਣਤੀ 54 ਤੱਕ ਪਹੁੰਚ ਚੁੱਕੀ ਹੈ, ਜਿਨ੍ਹਾਂ ‘ਚੋਂ 46 ਡੇਂਗੂ ਪਾਜ਼ੀਟਿਵ ਹਨ। ਇਸ ਤਰ੍ਹਾਂ ਡੇਂਗੂ ਦੇ ਕੁੱਲ 2345 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਸਾਹਮਣੇ ਆਈ ਹੈ, ਜਿਨ੍ਹਾਂ ‘ਚੋਂ 1723 ਡੇਂਗੂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ।

dengue positive patients today

ਦੱਸ ਦੇਈਏ ਕਿ ਅੱਜ ਤੱਕ 105743 ਘਰਾਂ ‘ਚ ਸਿਹਤ ਵਿਭਾਗ ਦੀ ਟੀਮ ਵਿਜਟ ਕਰ ਚੁੱਕੀ ਹੈ, ਜਿਨ੍ਹਾਂ ‘ਚੋਂ 967 ਘਰਾਂ ‘ਚੋਂ ਲਾਰਵਾ ਪਾਇਆ ਗਿਆ ਹੈ। ਅੱਜ ਤੱਕ ਕੁੱਲ 165810 ਕੰਟੇਨਰ ਚੈਕ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 1039 ਕੰਟੇਨਰ ਪਾਜ਼ੀਟਿਵ ਪਾਏ ਗਏ ਹਨ। ਅੱਜ ਤੱਕ 524 ਪਾਜ਼ੀਟਿਵ ਕੰਟੇਨਰਾਂ ਦੀ ਲਿਸਟ ਮਿਊਸੀਪਲ ਕਾਰਪੋਰੇਸ਼ਨ ਨੂੰ ਚਲਾਨ ਲਈ ਭੇਜਿਆ ਜਾ ਚੁੱਕਿਆ ਹੈ। ਸਿਵਲ ਸਰਜਨ ਡਾਕਟਰ ਰਾਜ਼ੇਸ਼ ਬੱਗਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਡੇਂਗੂ ਮੱਛਰਾਂ ਕੂਲਰਾਂ, ਕੰਟੇਨਰਾਂ, ਫਰਿੱਜ ਦੇ ਪਿੱਛੇ ਲੱਗੀਆਂ ਟਰੇਆ, ਗਮਲਿਆਂ, ਘਰਾਂ ਦੀਆਂ ਛੱਤਾਂ ‘ਤੇ ਪਏ ਟਾਇਰ, ਕਬਾੜ ਆਦਿ ‘ਚ ਸਾਫ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।

The post ਲੁਧਿਆਣਾ ‘ਚ ਅੱਜ ਡੇਂਗੂ ਦੇ 12 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ appeared first on Daily Post Punjabi.

ਲੁਧਿਆਣਾ ‘ਚ ਕੋਰੋਨਾ ਨੇ ਧਾਰਿਆ ਘਾਤਕ ਰੂਪ, ਜਾਣੋ ਹੁਣ ਤੱਕ ਦੀ ਸਥਿਤੀ
ludhiana corona positive patients: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਨੇ ਸਥਿਤੀ ਬੇਕਾਬੂ ਕਰ ਦਿੱਤੀ ਹੈ। ਦਰਅਸਲ ਇੱਥੇ ਸ਼ੁੱਕਰਵਾਰ ਨੂੰ 485 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਜਦਕਿ 9 ਮਰੀਜ਼ਾਂ ਦੀ ਮੌਤ ਹੋਈ ਹੈ। ਜ਼ਿਲ੍ਹੇ ‘ਚੋਂ ਪਾਜ਼ੀਟਿਵ ਮਿਲੇ 485 ਮਰੀਜ਼ਾਂ ‘ਚੋਂ 462 ਲੁਧਿਆਣਾ ਦੇ ਹਨ ਅਤੇ ਬਾਕੀ ਹੋਰ ਜ਼ਿਲ੍ਹਿਆਂ ਦੇ ਹਨ, ਜਦਕਿ ਜ਼ਿਲ੍ਹੇ ‘ਚ 290 ਮਰੀਜ਼ ਦਮ ਤੋੜ ਚੁੱਕੇ ਹਨ। ਸਿਹਤ ਵਿਭਾਗ ਦੀ ਰਿਪੋਰਟ ਮੁਤਾਬਕ ਅੱਜ ਇਨਫਲੁਏਂਜਾ ਦੇ ਲੱਛਣਾਂ ਵਾਲੇ 117 ਮਰੀਜ਼ ਸਾਹਮਣੇ ਆਏ ਜਦਕਿ 129 ਮਰੀਜ਼ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ‘ਚ ਆਉਣ ਨਾਲ ਪੀੜਤ ਹੋਏ। ਹਸਪਤਾਲ ਦੀ ਓ.ਪੀ.ਡੀ ‘ਤੇ ਜਾਂਚ ਦੌਰਾਨ 84 ਮਰੀਜ਼ ਪਾਜ਼ੀਟਿਵ ਪਾਏ ਗਏ।

ludhiana corona positive patients

ਦੱਸਣਯੋਗ ਹੈ ਕਿ ਹੁਣ ਤੱਕ ਸ਼ਹਿਰ ‘ਚੋਂ 7233 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਮਹਾਨਗਰ ‘ਚੋਂ ਹੁਣ ਤੱਕ 98107 ਸੈਂਪਲ ਲਏ ਜਾ ਚੁੱਕੇ ਹਨ। ਜ਼ਿਲ੍ਹੇ ‘ਚ 2334 ਸਰਗਰਮ ਮਾਮਲੇ ਹਨ ਜਦਕਿ 5523 ਮਰੀਜ਼ ਸਿਹਤਯਾਬ ਹੋ ਚੁੱਕੇ ਹਨ।

The post ਲੁਧਿਆਣਾ ‘ਚ ਕੋਰੋਨਾ ਨੇ ਧਾਰਿਆ ਘਾਤਕ ਰੂਪ, ਜਾਣੋ ਹੁਣ ਤੱਕ ਦੀ ਸਥਿਤੀ appeared first on Daily Post Punjabi.