possibility of hailstorm Archives - Daily Post Punjabi

ਪੰਜਾਬ ਦੇ 17 ਜ਼ਿਲ੍ਹਿਆਂ ‘ਚ ਮੀਂਹ ਦਾ ਔਰੇਂਜ ਅਲਰਟ, 5 ਜ਼ਿਲ੍ਹਿਆਂ ‘ਚ ਗੜੇਮਾਰੀ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ
ਪੱਛਮੀ ਗੜਬੜੀ ਇੱਕ ਵਾਰ ਫਿਰ ਉੱਤਰੀ ਭਾਰਤ ਵਿੱਚ ਸਰਗਰਮ ਹੋ ਗਈ ਹੈ। ਇਸ ਕਾਰਨ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

Orange alert of rain in 17 districts

ਮੌਸਮ ਵਿਭਾਗ ਵੱਲੋਂ ਬਾਕੀ 5 ਜ਼ਿਲਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਅਤੇ ਹਰਿਆਣਾ ਦੇ 10 ਜ਼ਿਲ੍ਹਿਆਂ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਜੀਂਦ, ਪਾਣੀਪਤ, ਸੋਨੀਪਤ, ਰੋਹਤਕ ਅਤੇ ਝੱਜਰ ਵਿੱਚ ਆਰੇਂਜ ਅਲਰਟ ਅਤੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਦਿੱਤਾ ਗਿਆ ਹੈ। ਇੱਥੇ ਵੀ ਤੇਜ਼ ਹਵਾਵਾਂ ਅਤੇ ਮੀਂਹ ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਬਿਜਲੀ ਦਾ ਬਿੱਲ ਅੱਧਾ ਕਰ ਦੇਣਗੇ ਇਹ ਟਿਪਸ! ਬਹੁਤ ਸੌਖੇ ਪਰ ਧਿਆਨ ਨਹੀਂ ਦਿੰਦੇ ਲੋਕ

ਇਹ ਪੱਛਮੀ ਗੜਬੜ ਅਗਲੇ ਦੋ ਦਿਨ ਹੋਰ ਸਰਗਰਮ ਰਹਿਣ ਵਾਲੀ ਹੈ। ਅੰਮ੍ਰਿਤਸਰ ਵਿੱਚ ਅੱਜ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੇ ਆਸਾਰ ਹਨ। ਤਾਪਮਾਨ 14 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਜਲੰਧਰ ਵਿੱਚ ਅੱਜ ਮੀਂਹ ਪੈਣ ਦੇ ਆਸਾਰ ਹਨ। ਤਾਪਮਾਨ 11 ਤੋਂ 23 ਡਿਗਰੀ ਦੇ ਵਿਚਕਾਰ ਰਹੇਗਾ। ਇਸ ਦੇ ਨਾਲ ਹੀ ਲੁਧਿਆਣਾ ‘ਚ ਵੀ ਅੱਜ ਆਸਮਾਨ ‘ਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੇ ਆਸਾਰ ਹਨ। ਤਾਪਮਾਨ 12 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬ ਦੇ 17 ਜ਼ਿਲ੍ਹਿਆਂ ‘ਚ ਮੀਂਹ ਦਾ ਔਰੇਂਜ ਅਲਰਟ, 5 ਜ਼ਿਲ੍ਹਿਆਂ ‘ਚ ਗੜੇਮਾਰੀ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ appeared first on Daily Post Punjabi.