post matric scholarship scam Archives - Daily Post Punjabi

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਮੁੱਦੇ ‘ਤੇ ਨੈਸ਼ਨਲ ਐੱਸ. ਸੀ. ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਦਿੱਲੀ ਕੀਤਾ ਤਲਬ
ਚੰਡੀਗੜ੍ਹ : ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪੰਜਾਬ ਭਰ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਤਿੰਨ ਵੱਖਰੇ ਨੋਟਿਸ ਪੰਜਾਬ ਸਰਕਾਰ ਨੂੰ ਭੇਜੇ ਗਏ ਸਨ। ਇਨ੍ਹਾਂ ਤਿੰਨਾਂ ਦੇ ਜਵਾਬ ਦੇਣ ਦੀ ਅੰਤਿਮ ਤਾਰੀਕ ਖਤਮ ਹੋ ਗਈ ਹੈ। ਅੱਜ ਤੱਕ ਇਸ ਬਾਰੇ ਕੋਈ ਜਵਾਬ ਨਹੀਂ ਮਿਲਿਆ, ਸਿਰਫ ਇਹੀ ਨਹੀਂ, 10 ਜੂਨ ਤੱਕ ਕੋਈ ਜਵਾਬ ਨਹੀਂ ਆਇਆ, ਇਸ ਬਾਰੇ ਸਖਤ ਨੋਟਿਸ ਲੈਂਦਿਆਂ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਤਿੰਨ ਹੋਰ ਅਧਿਕਾਰੀਆਂ ਨੂੰ 17 ਜੂਨ ਨੂੰ ਦਿੱਲੀ ਬੁਲਾਇਆ ਹੈ।

ਕਮਿਸ਼ਨ ਨੇ ਤਿੰਨ ਨੋਟਿਸ ਜਾਰੀ ਕੀਤੇ ਜਿਸ ਵਿੱਚ 25 ਮਈ ਨੂੰ ਜਾਰੀ 15 ਦਿਨਾਂ ਦੇ ਨੋਟਿਸ ਦਾ ਅਜੇ ਤੱਕ ਕੋਈ ਜਵਾਬ ਨਹੀਂ ਮਿਲਿਆ ਹੈ, ਪੰਜਾਬ ਸਰਕਾਰ ਨੇ 7 ਜੂਨ ਅਤੇ 10 ਜੂਨ ਨੂੰ ਜਾਰੀ ਨੋਟਿਸਾਂ ਦਾ ਜਵਾਬ ਦੇਣ ਲਈ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਹੈ। ਮੁੱਖ ਸਕੱਤਰ, ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ, ਪੰਜਾਬ; ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟਗਿਣਤੀਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਉਚੇਰੀ ਸਿੱਖਿਆ ਦੇ ਪ੍ਰਮੁੱਖ ਸਕੱਤਰ ਨੂੰ ਨਿੱਜੀ ਤੌਰ ‘ਤੇ ਨੋਟਿਸ ਜਾਰੀ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ 17 ਜੂਨ ਨੂੰ ਲੇਟੈਸਟ ਐਕਸ਼ਨ ਟੇਕਨ ਰਿਪੋਰਟ ਲਿਆਉਣ ਲਈ ਕਿਹਾ ਹੈ। ਇਸਦੇ ਨਾਲ ਹੀ, ਕਮਿਸ਼ਨ ਨੇ ਉਨ੍ਹਾਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ, ਕੇਸ ਡਾਇਰੀ ਆਦਿ ਨਾਲ ਸਬੰਧਤ ਸਾਰੀਆਂ ਫਾਈਲਾਂ ਲਿਆਉਣ ਲਈ ਕਿਹਾ ਹੈ।

ਇਹ ਵੀ ਪੜ੍ਹੋ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੋਈਆਂ ਬੇਲਗਾਮ, ਅੱਜ ਦੇਸ਼ ਭਰ ਦੇ ਪੈਟਰੋਲ ਪੰਪਾਂ ‘ਤੇ ਪ੍ਰਦਰਸ਼ਨ ਕਰੇਗੀ ਕਾਂਗਰਸ

ਅਨੁਸੂਚਿਤ ਜਾਤੀਆਂ ਲਈ ਰਾਸ਼ਟਰੀ ਕਮਿਸ਼ਨ ਭਾਰਤ ਦੇ ਸੰਵਿਧਾਨ ਦੀ ਧਾਰਾ 338 ਅਧੀਨ ਸਥਾਪਤ ਇਕ ਸੰਵਿਧਾਨਕ ਸੰਸਥਾ ਹੈ। ਸਾਂਪਲਾ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਨੋਟਿਸਾਂ ਦੀ ਅਣਦੇਖੀ ਕਰ ਰਹੇ ਹਨ। ਧਿਆਨ ਰੱਖੋ ਕਿ ਕਮਿਸ਼ਨ ਨੂੰ ਨਜ਼ਰ ਅੰਦਾਜ਼ ਕਰਨ ਦਾ ਮਤਲਬ ਹੈ ਭਾਰਤ ਦੇ ਸੰਵਿਧਾਨ ਨੂੰ ਨਜ਼ਰਅੰਦਾਜ਼ ਕਰਨਾ।

ਸਾਂਪਲਾ ਨੇ ਕਿਹਾ ਕਿ ਕਮਿਸ਼ਨ ਦਾ ਚੇਅਰਮੈਨ ਹੋਣ ਦੇ ਨਾਤੇ ਮੇਰਾ ਇਹ ਫਰਜ਼ ਬਣਦਾ ਹੈ ਕਿ ਉਹ ਦੇਸ਼ ਦੇ ਸੰਵਿਧਾਨ ਦੁਆਰਾ ਭਾਰਤ ਦੇ ਅਨੁਸੂਚਿਤ ਵਰਗ ਨੂੰ ਦਿੱਤੇ ਅਧਿਕਾਰਾਂ ਨੂੰ ਯਕੀਨੀ ਬਣਾਏ। ਸਾਂਪਲਾ ਨੇ ਆਖਰਕਾਰ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਕੋਈ ਗਲਤੀ ਨਹੀਂ ਕੀਤੀ ਹੈ, ਤਾਂ ਉਨ੍ਹਾਂ ਦੇ ਅਧਿਕਾਰੀ ਵਾਰ ਵਾਰ ਨੋਟਿਸ ਦੇਣ ਦੇ ਬਾਵਜੂਦ ਜਵਾਬ ਦੇਣ ਤੋਂ ਕਿਉਂ ਭੱਜ ਰਹੇ ਹਨ।

ਇਹ ਵੀ ਪੜ੍ਹੋ : ਕਾਂਗਰਸ ਦੀ ਵਧੀ ਚਿੰਤਾ, ਨਾਰਾਜ਼ ਆਗੂ ਕੈਪਟਨ ਨੂੰ ਬਖਸ਼ਣ ਦੇ ਮੂਡ ‘ਚ ਨਹੀਂ, ਕਮੇਟੀ ਨੇ ਕੀਤੀਆਂ ਇਹ 5 ਸਿਫਾਰਸ਼ਾਂ

The post ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਮੁੱਦੇ ‘ਤੇ ਨੈਸ਼ਨਲ ਐੱਸ. ਸੀ. ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਦਿੱਲੀ ਕੀਤਾ ਤਲਬ appeared first on Daily Post Punjabi.

ਸਾਇੰਸ ਅਤੇ ਟੈਕਨੋਲਜੀ ਖੇਤਰ ‘ਚ ਫੈਲੋਸ਼ਿਪ ਹਾਸਿਲ ਕਰਨ ਦਾ ਸੁਨਹਿਰੀ ਮੌਕਾ
indian institute of technology scholarship: ਇੰਡੀਅਨ ਇੰਸਟੀਚਿਊਟ ਆਫ ਤਕਨਾਲੋਜੀ ਦਿੱਲੀ ਵੱਲੋਂ ਪੀਐੱਚਡੀ ਡਿਗਰੀ ਧਾਰਕ ਭਾਰਤੀ ਨਾਗਰਿਕ, ਉਮੀਦਵਾਰ ਜੋ ਵਿਦੇਸ਼ਾਂ ‘ਚ ਖੋਜ ਕਾਰਜਾਂ ਨਾਲ ਜੁੜੇ ਹਨ ਜਾਂ ਭਾਰਤੀ ਮੂਲ ਦੇ ਵਿਦੇਸ਼ੀ ਨਾਗਰਿਕ ਹਨ, ਉਨ੍ਹਾਂ ਕੋਲੋਂ ਇਸ ਪੋਸਟ ਡਾਕਟੋਰਲ ਫੈਲੋਸ਼ਿਪ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਫੈਲੋਸ਼ਿਪ ਤਹਿਤ ਅਪਲਾਈਡ ਸਾਇੰਸ ਤੇ ਤਕਨਾਲੋਜੀ ਨਾਲ ਸਬੰਧਤ ਵਿਸ਼ਿਆਂ ‘ਚ ਖੋਜ ਕਰਨ ਦਾ ਮੌਕਾ ਪ੍ਰਾਪਤ ਹੋਵੇਗਾ।

indian institute of technology scholarship

ਯੋਗਤਾ: ਅਪਲਾਈਡ ਮਕੈਨਿਕਸ, ਬਾਇਓ ਮੈਡੀਕਲ ਇੰਜੀਨੀਅਰਿੰਗ ਤੇ ਬਾਇਓਤਕਨਾਲੋਜੀ, ਕੈਮੀਕਲ ਇੰਜੀਨੀਅਰਿੰਗ, ਕਮਿਸਟਰੀ, ਸਿਵਲ ਇੰਜੀਨੀਅਰਿੰਗ, ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ, ਇਲੈਕਟ੍ਰੀਕਲ ਇੰਜੀਨੀਅਰਿੰਗ, ਮੈਨੇਜਮੈਂਟ ਸਟੱਡੀਜ਼, ਮੈਥੇਮੈਟਿਕਸ, ਮਕੈਨੀਕਲ ਇੰਜੀਨੀਅਰਿੰਗ, ਫਿਜ਼ੀਕਸ ਤੇ ਟੈਕਸਟਾਈਲ ਤਕਨਾਲੋਜੀ ‘ਚ ਡਿਗਰੀ ਧਾਰਕ ਉਮੀਦਵਾਰ ਅਪਲਾਈ ਕਰਨ ਦੇ ਯੋਗ ਹਨ। ਮਹਿਲਾ ਉਮੀਦਵਾਰਾਂ ਦੀ ਉਮਰ 35 ਸਾਲ ਤੇ ਮਰਦ ਉਮੀਦਵਾਰਾਂ ਦੀ ਉਮਰ 32 ਸਾਲ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ।

ਵਜ਼ੀਫ਼ਾ/ਲਾਭ: 60,000 ਰੁਪਏ ਪ੍ਰਤੀ ਮਹੀਨਾ ਰਾਸ਼ੀ, ਰਿਹਾਇਸ਼ੀ ਭੱਤਾ ਤੇ ਹੋਰ ਲਾਭ ਪ੍ਰਾਪਤ ਹੋਣਗੇ।

ਆਖ਼ਰੀ ਤਰੀਕ: ਸਾਲ ਵਿੱਚ ਕਦੇ ਵੀ ਅਪਲਾਈ ਕਰ ਸਕਦੇ ਹੋ।
ਕਿਵੇਂ ਕਰੀਏ ਅਪਲਾਈ: ਆਨਲਾਈਨ ਅਰਜ਼ੀਆਂ ਸਵੀਕਾਰ ਕੀਤੀਆਂ ਜਾਣਗੀਆਂ।
ਐਪਲੀਕੇਸ਼ਨ ਲਿੰਕ: www.b4s.in/dpp/IID3

The post ਸਾਇੰਸ ਅਤੇ ਟੈਕਨੋਲਜੀ ਖੇਤਰ ‘ਚ ਫੈਲੋਸ਼ਿਪ ਹਾਸਿਲ ਕਰਨ ਦਾ ਸੁਨਹਿਰੀ ਮੌਕਾ appeared first on Daily Post Punjabi.

ਸਕਾਲਰਸ਼ਿਪ ਘੋਟਾਲੇ ਨੂੰ ਲੈ ਕੇ ਅਕਾਲੀ ਦਲ ਦੇ ਯੂਥ ਨੇਤਾਵਾਂ ਵੱਲੋਂ ਪ੍ਰਦਰਸ਼ਨ
Youth Leaders of Akali Dal protest: ਲੁਧਿਆਣਾ (ਤਰਸੇਮ ਭਾਰਦਵਾਜ)- ਐੱਸ.ਸੀ. ਸਕਾਲਰਸ਼ਿਪ ਮਾਮਲੇ ‘ਚ ਕਥਿਤ ਤੌਰ ‘ਤੇ ਘਪਲੇਬਾਜ਼ੀ ਦੇ ਦੋਸ਼ਾਂ ਤਹਿਤ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਹੁਣ ਇਸ ਦੇ ਤਹਿਤ ਲੁਧਿਆਣਾ ਦੇ ਮਿਨੀ ਸਕੱਤਰੇਤ ਦੇ ਬਾਹਰ ਅਕਾਲੀ ਦਲ ਯੂਥ ਨੇਤਾਵਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਦੌਰਾਨ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੂਤਲਾ ਫੂਕਿਆ।

Youth Leaders of Akali Dal protest

ਪ੍ਰਦਰਸ਼ਨ ਦੌਰਾਨ ਅਕਾਲੀ ਨੇਤਾ ਸਤਨਾਮ ਕੈਲੇ ਅਤੇ ਯੂਥ ਨੇਤਾ ਬੇਦੀ ਨੇ ਦੱਸਿਆ ਕਿ ਐੱਮ.ਪੀ. ਸਕਾਲਰਸ਼ਿਪ ਮਾਮਲੇ ‘ਚ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਅਹੁਦੇ ਤੋਂ ਉਤਾਰਿਆ ਜਾਵੇ। ਉਨ੍ਹਾਂ ਨੇ ਇਹ ਵੀ ਦੋਸ਼ ਲਾਇਆ ਹੈ ਕਿ ਕਾਂਗਰਸ ਸਰਕਾਰ ਘਪਲੇਬਾਜ਼ੀ ਦੀ ਸਰਕਾਰ ਹੈ ਅਤੇ ਇਨ੍ਹਾਂ ਘਪਲਿਆਂ ਕਾਰਨ ਭਵਿੱਖ ‘ਚ ਕਾਂਗਰਸ ਪਾਰਟੀ 20 ਸਾਲ ਤੱਕ ਸੱਤਾ ‘ਚ ਆਉਣ ਲਈ ਤਰਸੇਗੀ।

Youth Leaders of Akali Dal protest

ਇਸ ਘੋਟਾਲੇ ਦੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੀ.ਬੀ.ਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਦੇ ਲਈ ਉਨ੍ਹਾਂ ਨੇ ਕੇਂਦਰ ਦੇ ਸੋਸ਼ਲ ਜਸਟਿਸ ਅਤੇ ਵੈਲਫੇਅਰ ਮਿਨਸਿਟਰ ਨੂੰ ਵੀ ਚਿੱਠੀ ਲਿਖੀ। ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਕੈਪਟਨ ਸਰਕਾਰ ਹਰ ਫ੍ਰੰਟ ਤੋਂ ਫੇਲ ਹੋ ਚੁੱਕੀ ਹੈ, ਜੋ ਪੰਜਾਬ ‘ਚ ਹੋਏ ਘੋਟਾਲਿਆਂ ‘ਚ ਆਪਣੇ ਲੋਕਾਂ ਨੂੰ ਬਚਾਉਣ ਲਈ ਕਲੀਨਚਿੱਟ ਦੇਣ ‘ਚ ਲੱਗੀ ਹੋਈ ਹੈ।

Youth Leaders of Akali Dal protest

ਜ਼ਿਕਰਯੋਗ ਹੈ ਕਿ ਕੇਂਦਰੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਦੌਰਾਨ ਪੰਜਾਬ ‘ਚ 63.91 ਕਰੋੜ ਰੁਪਏ ਦਾ ਘੋਟਾਲਾ ਹੋਇਆ ਸੀ, ਜਿਸਦਾ ਦੋਸ਼ ਸਮਾਜਿਕ ਨਿਆਂ ਸ਼ਕਤੀ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਕਤ ਵਿਭਾਗ ਦੇ ਅਧਿਕਾਰੀਆਂ ‘ਤੇ ਲੱਗੇ ਹਨ। ਘੋਟਾਲੇ ਦੇ ਸਬੰਧ ‘ਚ ਵਿਭਾਗ ਦੇ ਐਡੀਸ਼ਨਲ ਚੀਫ ਸੈਕਟਰੀ ਕ੍ਰਿਪਾ ਸ਼ੰਕਰ ਸਰੋਜ ਨੇ ਆਪਣੀ ਜਾਂਚ ਰਿਪੋਰਟ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਭੇਜੀ ਹੈ। ਉਸ ‘ਚ ਮੰਤਰੀ ਧਰਮਸੋਤ ਅਤੇ ਵਿਭਾਗ ਦੇ ਡਿਪਟੀ ਡਾਇਰੈਕਟਰ ਵੱਲੋਂ ਕੀਤੀ ਗਈ ਅਨਿਯਮਿਤਤਾਵਾਂ ਦਾ ਜ਼ਿਕਰ ਕਰਦੇ ਹੋਏ ਇਸ ਮਾਮਲੇ ‘ਚ ਜਲਦ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ ਕਿਉਂਕਿ ਮਾਮਲਾ ਕੇਂਦਰ ਤੋਂ ਮਿਲਣ ਵਾਲੇ ਫੰਡ ਨਾਲ ਜੁੜਿਆ ਹੋਇਆ ਹੈ।

The post ਸਕਾਲਰਸ਼ਿਪ ਘੋਟਾਲੇ ਨੂੰ ਲੈ ਕੇ ਅਕਾਲੀ ਦਲ ਦੇ ਯੂਥ ਨੇਤਾਵਾਂ ਵੱਲੋਂ ਪ੍ਰਦਰਸ਼ਨ appeared first on Daily Post Punjabi.