Posters against 'Bharat Joko Yatra' Archives - Daily Post Punjabi

ਲੁਧਿਆਣਾ ‘ਚ ਭਾਰਤ ਜੋੜੋ ਯਾਤਰਾ ਦਾ ਵਿਰੋਧ: ਕਾਂਗਰਸ ਭਵਨ ਬਾਹਰ ਲੱਗੇ ਪੋਸਟਰ
ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਪੰਜਾਬ ‘ਚ ਦਾਖਲ ਹੋ ਗਈ ਹੈ। ਯਾਤਰਾ ਭਲਕੇ ਲੁਧਿਆਣਾ ਪਹੁੰਚੇਗੀ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਮਹਾਂਨਗਰ ਵਿੱਚ ਵਿਰੋਧ ਸ਼ੁਰੂ ਹੋ ਚੁੱਕਾ ਹੈ। ਲੁਧਿਆਣਾ ‘ਚ ਕਾਂਗਰਸ ਭਵਨ ਦੇ ਬਾਹਰ ਅਤੇ ਆਲੇ-ਦੁਆਲੇ ਦੀਆਂ ਇਮਾਰਤਾਂ ‘ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਪੋਸਟਰ ਚਿਪਕਾਏ ਗਏ ਹਨ।

Posters against ‘Bharat Joko Yatra’

ਦੱਸ ਦੇਈਏ ਪੋਸਟਰ ‘ਤੇ ਲਿਖਿਆ ਗਿਆ ਹੈ ਕਿ ਕਾਂਗਰਸ ਅਤੇ ਰਾਹੁਲ ਗਾਂਧੀ ਜਵਾਬ ਦੇਣ ਕਿ 1947 ‘ਚ ਭਾਰਤ ਦੀ ਵੰਡ ਹੋਈ ਸੀ। 20 ਲੱਖ ਨਿਰਦੋਸ਼ ਮਾਰੇ ਗਏ। 1984 ਵਿੱਚ ਸਿੱਖ ਵਿਰੋਧੀ ਦੰਗਿਆਂ ਵਿੱਚ ਸੈਂਕੜੇ ਬੇਗੁਨਾਹ ਲੋਕ ਮਾਰੇ ਗਏ ਸਨ। ਕਾਂਗਰਸ ਨੇ 1984 ਵਿੱਚ ਸਮਾਜ ਨੂੰ ਤੋੜਨ ਦਾ ਕੰਮ ਕੀਤਾ ਸੀ। 1947 ਵਿੱਚ ਕਾਂਗਰਸ ਨੇ ਦੇਸ਼ ਨੂੰ ਤੋੜਨ ਦਾ ਕੰਮ ਕੀਤਾ ਸੀ।

ਇਹ ਵੀ ਪੜ੍ਹੋ : ਰੱਸੀਆਂ ਨਾਲ ਅੰਬਾਲਾ ਏਅਰਫੋਰਸ ਸਟੇਸ਼ਨ ‘ਚ ਵੜਨ ਦੀ ਕੋਸ਼ਿਸ਼ ਕਰਦਾ ਨੌਜਵਾਨ ਕਾਬੂ, ਨਾਲ ਦੇ ਲੋਕ ਫਰਾਰ

ਜਾਣਕਾਰੀ ਅਨੁਸਾਰ ਇਲਾਕੇ ਦੇ ਲੋਕਾਂ ਨੇ ਸਵੇਰੇ ਜਦੋਂ ਕਾਂਗਰਸ ਭਵਨ ਦੇ ਬਾਹਰ ਲੱਗੇ ਪੋਸਟਰ ਦੇਖੇ ਤਾਂ ਹੰਗਾਮਾ ਹੋ ਗਿਆ। ਲੋਕਾਂ ਨੇ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਨਾ ਦਿੱਤੀ। ਜਿਸ ‘ਤੋਂ ਬਾਅਦ SHO ਸੰਜੀਵ ਕਪੂਰ ਪੁਲਿਸ ਫੋਰਸ ਸਮੇਤ ਮੌਕੇ ’ਤੇ ਪੁੱਜੇ। ਪੁਲਿਸ ਨੇ ਇਲਾਕੇ ਵਿੱਚ ਲੱਗੇ ਸਾਰੇ ਪੋਸਟਰਾਂ ਨੂੰ ਵੀਡੀਓਗ੍ਰਾਫੀ ਕਰਕੇ ਹਟਾ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਤਰ੍ਹਾਂ ਦੀ ਹਰਕਤ ਨੂੰ ਸ਼ਰਾਰਤੀ ਅਨਸਰਾਂ ਨੇ ਅੰਜਾਮ ਦਿੱਤਾ ਹੈ।

SHO ਸੰਜੀਵ ਕਪੂਰ ਨੇ ਦੱਸਿਆ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਵਿੱਚ ਲੱਗੇ CCTV ਕੈਮਰਿਆਂ ਤੋਂ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਪੋਸਟਰ ਕਿਸ ਨੇ ਲਾਏ ਹਨ। ਇਸ ਦੇ ਨਾਲ ਹੀ ਮਾਮਲੇ ‘ਚ ਕੁਝ ਲੋਕਾਂ ਤੋਂ ਪੁੱਛਗਿੱਛ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਇਸ ਮਾਮਲੇ ਸਬੰਧੀ ਕਾਂਗਰਸੀ ਆਗੂਆਂ ਵਿੱਚ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਨੂੰ ਪੰਜਾਬ ਦੇ ਲੋਕਾਂ ਦਾ ਪਿਆਰ ਮਿਲ ਰਿਹਾ ਹੈ। ਇਸ ਲਈ ਰਾਹੁਲ ਦੇ ਵਿਰੋਧੀਆਂ ਵੱਲੋਂ ਅਜਿਹਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਪੁਲਿਸ ਨੂੰ ਪੋਸਟਰ ਲਗਾਉਣ ਵਾਲੇ ਲੋਕਾਂ ਦੀ ਸਖ਼ਤੀ ਨਾਲ ਜਾਂਚ ਕਰਨੀ ਚਾਹੀਦੀ ਹੈ।

The post ਲੁਧਿਆਣਾ ‘ਚ ਭਾਰਤ ਜੋੜੋ ਯਾਤਰਾ ਦਾ ਵਿਰੋਧ: ਕਾਂਗਰਸ ਭਵਨ ਬਾਹਰ ਲੱਗੇ ਪੋਸਟਰ appeared first on Daily Post Punjabi.