Potato Juice benefits Archives - Daily Post Punjabi

ਸਰੀਰ ਦੇ ਕਈ ਰੋਗਾਂ ਨੂੰ ਦੂਰ ਕਰਦਾ ਹੈ ਆਲੂਆਂ ਦਾ ਰਸ !
Potato juice benefits: ਆਲੂ ਨੂੰ ਸਬਜ਼ੀਆਂ ਦਾ ਬਾਦਸ਼ਾਹ ਕਿਹਾ ਜਾਂਦਾ ਹੈ। ਲੋਕ ਆਲੂ ਦੀ ਵਰਤੋਂ ਲਗਭਗ ਹਰ ਸਬਜ਼ੀ ਵਿਚ ਕਰਦੇ ਹਨ। ਆਲੂ ‘ਚ ਸਭ ਤੋਂ ਜ਼ਿਆਦਾ ਕਾਰਬੋਹਾਈਡ੍ਰੇਟਸ ਪਾਇਆ ਜਾਂਦਾ ਹੈ, ਜਿਸ ਕਾਰਨ ਇਸ ਨੂੰ ਮੋਟਾਪਾ ਵਧਾਉਣ ਵਾਲਾ ਸ੍ਰੋਤ ਮੰਨਿਆ ਜਾਂਦਾ ਹੈ ਪਰ ਕੱਚਾ ਆਲੂ ਅਤੇ ਇਸ ਦਾ ਜੂਸ ਪੋਸ਼ਟਿਕ ਤੱਤਾਂ ਨਾਲ ਭਰਪੂਰ ਹੋਣ ਕਰਕੇ ਸਿਹਤ ਲਈ ਕਾਫੀ ਲਾਭਦਾਇਕ ਮੰਨਿਆ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਆਲੂਆਂ ਦੇ ਜੂਸ ‘ਚ ਮੌਜੂਦ ਪੋਸ਼ਕ ਤੱਤਾਂ ਬਾਰੇ ਦੱਸਣ ਜਾ ਰਹੇ ਹਾਂ, ਜਿਸ ਨੂੰ ਪੀਣ ਨਾਲ ਕਈ ਤਰ੍ਹਾਂ ਦੇ ਫਾਇਦੇ ਹੁੰਦੇ ਹਨ।ਸਾਧਾਰਨ ਹਾਲਤ ਵਿੱਚ ਆਲੂ ਦੇ ਜੂਸ ਦਾ ਸੇਵਨ ਅੱਧਾ ਕੱਪ ਰੋਜ਼ਾਨਾ ਤੋਂ ਜ਼ਿਆਦਾ ਨਹੀਂ ਹੋਣਾ ਚਾਹੀਦਾ। ਹਰੇ ਰੰਗ ਵਾਲੇ ਆਲੂ ਦਾ ਇਸਤੇਮਾਲ ਨਹੀਂ ਕਰਨਾ ਚਾਹੀਦਾ। ਇਸ ਵਿੱਚ ਸੋਲਾਨਾਈਨ ਕੈਮੀਕਲ ਦੀ ਬਹੁਤਾਤ ਹੁੰਦੀ ਹੈ ਜੋ ਕਿ ਸਰੀਰ ਲਈ ਨੁਕਸਾਨਦਾਇਕ ਹੈ ਅਤੇ ਹੈਜ਼ਾ, ਪੱਠਿਆਂ ਵਿੱਚ ਕੜਵੱਲ ਪੈਣ ਅਤੇ ਹੋਰ ਸਮੱਸਿਆਵਾਂ ਦਾ ਕਾਰਨ ਬਣਦਾ ਹੈ।

Potato juice benefits

ਆਲੂਆਂ ਦਾ ਜੂਸ ਕੋਲੈਸਟਰੋਲ ਵਿਚਲੇ ਟਰਾਈ ਗਲਿਸਰਾਈਡ ਨੂੰ ਨਿਯਮਿਤ ਕਰਦਾ ਹੈ।

ਇਸ ਤਰ੍ਹਾਂ ਤਿਆਰ ਆਲੂ ਦਾ ਜੂਸ ਜਿਗਰ ਅਤੇ ਪਿੱਤੇ ਦੀ ਸਫਾਈ ਕਰਦਾ ਹੈ। ਲਿਵਰ ਦੀ ਕਿਰਿਆ ਨੂੰ ਸੁਚਾਰੂ ਢੰਗ ਨਾਲ ਚੱਲਣ ‘ਚ ਸਹਾਈ ਹੁੰਦਾ ਹੈ। ਆਲੂਆਂ ਦਾ ਛਿਲਕਾ ਆਲੂਆਂ ਦੇ ਗੁੱਦੇ ਨਾਲੋਂ ਵੀ ਕਈ ਗੁਣਾ ਫਾਇਦੇਮੰਦ ਹੁੰਦਾ ਹੈ। ਆਲੂ ਦੇ ਛਿਲਕੇ ਹੇਠ ਪੋਟਾਸ਼ੀਅਮ ਦੀ ਤਹਿ ਹੁੰਦੀ ਹੈ।

ਆਲੂਆਂ ਨੂੰ ਪੀਸ ਕਿ ਚਿਹਰੇ ‘ਤੇ ਕੁਝ ਸਮਾਂ ਲੱਗਾ ਰਹਿਣ ਦਿਓ। ਆਲੂਆਂ ‘ਚ ਮੌਜੂਦ ਪੋਸ਼ਟਿਕ ਤੱਤ ਚਮੜੀ ਨੂੰ ਕੋਮਲਤਾ ਅਤੇ ਕੁਦਰਤੀ ਚਮਕ ਪ੍ਰਦਾਨ ਕਰਦੇ ਹਨ। ਚਮੜੀ ਸੁੰਦਰ ਤੇ ਜਵਾਨ ਬਣੀ ਰਹਿੰਦੀ ਹੈ। ਆਲੂ ਦੇ ਗੁੱਦੇ ਨੂੰ ਸ਼ਹਿਦ ਜਾਂ ਜੈਤੂਨ ਦੇ ਤੇਲ ‘ਚ ਮਿਲਾ ਕਿ ਕਿਸੇ ਜ਼ਖਮ, ਰਗੜ ਜਾਂ ਸੜੀ ਹੋਈ ਥਾਂ ‘ਤੇ ਲਗਾਉਣ ਨਾਲ ਆਰਾਮ ਮਿਲਦਾ ਹੈ।

ਪੈਪਟਿਕ ਅਲਸਰ ਨੂੰ ਮਿਹਦੇ ਦਾ ਅਲਸਰ ਵੀ ਕਹਿੰਦੇ ਹਨ। ਇਸ ‘ਚ ਜ਼ਿਆਦਾ ਤੇਜ਼ਾਬ ਬਣਨ ਕਾਰਨ ਮਿਹਦੇ ਦੀ ਝਿੱਲੀ ਖਰਾਬ ਹੋ ਜਾਂਦੀ ਹੈ ਅਤੇ ਮਿਹਦੇ ‘ਚ ਪੱਕੇ ਤੌਰ ‘ਤੇ ਜ਼ਖਮ ਹੋ ਜਾਂਦੇ ਹਨ। ਇਕ ਖੋਜ ਅਨੁਸਾਰ ਆਲੂ ਦਾ ਜੂਸ ਮਿਹਦੇ ਦੇ ਅਲਸਰ ਨੂੰ ਠੀਕ ਕਰਨ ‘ਚ ਲਾਭਦਾਇਕ ਸਾਬਤ ਹੁੰਦਾ ਹੈ।

The post ਸਰੀਰ ਦੇ ਕਈ ਰੋਗਾਂ ਨੂੰ ਦੂਰ ਕਰਦਾ ਹੈ ਆਲੂਆਂ ਦਾ ਰਸ ! appeared first on Daily Post Punjabi.

ਜਾਣੋ ਸਿਹਤ ਲਈ ਕਿਵੇਂ ਫ਼ਾਇਦੇਮੰਦ ਹੁੰਦਾ ਹੈ ਆਲੂਆਂ ਦਾ ਜੂਸ ?
Potato Juice benefits: ਆਲੂ ਨੂੰ ਸਬਜ਼ੀਆਂ ਦਾ ਬਾਦਸ਼ਾਹ ਕਿਹਾ ਜਾਂਦਾ ਹੈ। ਆਲੂ ਦੀ ਸ਼ਮੂਲੀਅਤ ਲੋਕਾਂ ਵਲੋਂ ਲਗਭਗ ਹਰ ਸਬਜ਼ੀ ‘ਚ ਕੀਤੀ ਜਾਂਦੀ ਹੈ। ਆਲੂ ‘ਚ ਜ਼ਿਆਦਾ ਕਾਰਬੋਹਾਈਡ੍ਰੇਟਸ ਹੋਣ ਕਰਕੇ ਇਸ ਨੂੰ ਮੋਟਾਪਾ ਵਧਾਉਣ ਵਾਲਾ ਸ੍ਰੋਤ ਮੰਨਿਆ ਜਾਂਦਾ ਹੈ ਪਰ ਕੱਚਾ ਆਲੂ ਅਤੇ ਇਸ ਦਾ ਜੂਸ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਆਲੂ ਦਾ ਜੂਸ ਪੀਣਾ ਸਿਹਤ ਲਈ ਕਾਫੀ ਲਾਭਦਾਇਕ ਮੰਨਿਆ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਆਲੂਆਂ ਦੇ ਜੂਸ ‘ਚ ਮੌਜੂਦ ਪੋਸ਼ਕ ਤੱਤਾਂ ਬਾਰੇ ਦੱਸਣ ਜਾ ਰਹੇ ਹਾਂ, ਜਿਸ ਨੂੰ ਪੀਣ ਨਾਲ ਕਈ ਤਰ੍ਹਾਂ ਦੇ ਫਾਇਦੇ ਹੁੰਦੇ ਹਨ। ਸਾਧਾਰਨ ਹਾਲਤ ਵਿੱਚ ਆਲੂ ਦੇ ਜੂਸ ਦਾ ਸੇਵਨ ਅੱਧਾ ਕੱਪ ਰੋਜ਼ਾਨਾ ਤੋਂ ਜ਼ਿਆਦਾ ਨਹੀਂ ਹੋਣਾ ਚਾਹੀਦਾ। ਹਰੇ ਰੰਗ ਵਾਲੇ ਆਲੂ ਦਾ ਇਸਤੇਮਾਲ ਨਹੀਂ ਕਰਨਾ ਚਾਹੀਦਾ। ਇਸ ਵਿੱਚ ਸੋਲਾਨਾਈਨ ਕੈਮੀਕਲ ਦੀ ਬਹੁਤਾਤ ਹੁੰਦੀ ਹੈ ਜੋ ਕਿ ਸਰੀਰ ਲਈ ਨੁਕਸਾਨਦਾਇਕ ਹੈ ਅਤੇ ਹੈਜ਼ਾ, ਪੱਠਿਆਂ ਵਿੱਚ ਕੜਵੱਲ ਪੈਣ ਅਤੇ ਹੋਰ ਸਮੱਸਿਆਵਾਂ ਦਾ ਕਾਰਨ ਬਣਦਾ ਹੈ।

Potato Juice benefits

ਵਿਟਾਮਿਨ ਸੀ: ਆਲੂਆਂ ਦਾ ਜੂਸ ਪੀਣ ਨਾਲ ਸਾਨੂੰ ਵਿਟਾਮਿਨ ਸੀ ਮਿਲਦਾ ਹੈ। ਲਗਭਗ ਅੱਧਾ ਕੱਪ ਆਲੂਆਂ ਦਾ ਜੂਸ ਸਾਡੀ ਰੋਜ਼ਾਨਾ ਜ਼ਰੂਰਤ ਦਾ 50 ਫੀਸਦੀ ਵਿਟਾਮਿਨ ਸੀ ਦਿੰਦਾ ਹੈ। ਇਹ ਵਿਟਾਮਿਨ ਸਾਡੇ ਸਰੀਰ ਵਿਚਲੀ ਰੋਗ ਨਿਰੋਧਕ ਸ਼ਕਤੀ ਨੂੰ ਵਧਾਉਂਦਾ ਹੈ। ਅੱਧਾ ਕੱਪ ਆਲੂਆਂ ਦੇ ਜੂਸ ਤੋਂ ਸਾਨੂੰ ਰੋਜ਼ਾਨਾ ਜ਼ਰੂਰਤ ਦਾ 20 ਫੀਸਦੀ ਦੇ ਕਰੀਬ ਵਿਟਾਮਿਨ ਬੀ-1 ਅਤੇ ਬੀ-3 ਮਿਲਦੇ ਹਨ, ਜੋ ਕਿ ਸਾਡੇ ਨਾੜੀ ਤੰਤਰ ਅਤੇ ਚਮੜੀ ਲਈ ਜ਼ਰੂਰੀ ਹਨ ਅਤੇ ਸਮੇਂ ਤੋਂ ਪਹਿਲਾਂ ਆਉਣ ਵਾਲੇ ਬੁਢਾਪੇ ਨੂੰ ਦੂਰ ਰੱਖਦੇ ਹਨ।

Potato Juice benefits

ਪੋਟਾਸ਼ੀਅਮ: ਅੱਧਾ ਕੱਪ ਆਲੂਆਂ ਦਾ ਜੂਸ ਲਗਭਗ 27 ਫੀਸਦੀ ਦੇ ਕਰੀਬ ਰੋਜ਼ਾਨਾ ਪੋਟਾਸ਼ੀਅਮ ਦੀ ਜ਼ਰੂਰਤ ਪੂਰੀ ਕਰਦਾ ਹੈ। ਇਹ ਖਣਿਜ ਗੁਰਦੇ ਦੀ ਸਫਾਈ ਕਰਨ ਦੇ ਨਾਲ-ਨਾਲ ਖੂਨ ਦੇ ਦਬਾਅ ਨੂੰ ਨਿਯਮਿਤ ਰੱਖਣ ਜਿਹੇ ਕਈ ਮਹੱਤਵਪੂਰਨ ਕਾਰਜ ਕਰਦਾ ਹੈ। ਆਲੂਆਂ ਦਾ ਜੂਸ ਮਿਹਦੇ ਦੀ ਸੜਨ ਅਤੇ ਤੇਜ਼ਾਬ ਦੇ ਬਣਨ ਨੂੰ ਵੀ ਘੱਟ ਕਰਦਾ ਹੈ। ਇਸ ਨੂੰ ਮਿਹਦੇ ਦਾ ਅਲਸਰ ਵੀ ਕਹਿੰਦੇ ਹਨ। ਇਸ ‘ਚ ਜ਼ਿਆਦਾ ਤੇਜ਼ਾਬ ਬਣਨ ਕਾਰਨ ਮਿਹਦੇ ਦੀ ਝਿੱਲੀ ਖ਼ਰਾਬ ਹੋ ਜਾਂਦੀ ਹੈ ਅਤੇ ਮਿਹਦੇ ਵਿੱਚ ਪੱਕੇ ਤੌਰ ‘ਤੇ ਜ਼ਖਮ ਹੋ ਜਾਂਦੇ ਹਨ। ਇਕ ਖੋਜ ਮੁਤਾਬਕ ਆਲੂਆਂ ਦਾ ਜੂਸ ਮਿਹਦੇ ਦੇ ਅਲਸਰ ਨੂੰ ਠੀਕ ਕਰਨ ਦੇ ਸਮਰੱਥ ਹੈ।

ਜੋੜਾਂ ਦਾ ਦਰਦ: ਜੋੜਾਂ ਦੇ ਦਰਦ ਵਾਲੇ ਮਰੀਜ਼ ਨੂੰ ਹਰ ਵਾਰ ਖਾਣਾ ਖਾਣ ਤੋਂ ਪਹਿਲਾਂ ਦੋ ਚਮਚ ਆਲੂਆਂ ਦਾ ਜੂਸ ਲੈਣਾ ਚਾਹੀਦਾ ਹੈ। ਇਸ ਤੋਂ ਇਲਾਵਾ ਆਲੂਆਂ ਦੇ ਮੋਟੇ ਛਿਲਕੇ ਲੈ 4-5 ਮਿੰਟ ਪਾਣੀ ‘ਚ ਉਬਾਲਣ ਤੋਂ ਬਾਅਦ ਠੰਢਾ ਹੋਣ ‘ਤੇ ਇਸ ਨੂੰ ਪੀਣਾ ਚਾਹੀਦਾ ਹੈ। ਇਸ ਤਰ੍ਹਾਂ ਦਿਨ ‘ਚ 4 ਵਾਰ ਲੈਣ ਨਾਲ ਲਾਭ ਹੁੰਦਾ ਹੈ। ਆਲੂਆਂ ਦਾ ਜੂਸ ਜਿਗਰ ਤੇ ਪਿੱਤੇ ਦੀ ਸਫਾਈ ਕਰਦਾ ਹੈ। ਇਹ ਜੂਸ ਲਿਵਰ ਦੀ ਕਿਰਿਆ ਨੂੰ ਸੁਚਾਰੂ ਢੰਗ ਨਾਲ ਚੱਲਣ ‘ਚ ਵੀ ਸਹਾਈ ਹੁੰਦਾ ਹੈ। ਆਲੂਆਂ ਦੇ ਛਿਲਕੇ ਆਲੂਆਂ ਦੇ ਗੁੱਦੇ ਨਾਲੋਂ ਕਈ ਗੁਣਾ ਫਾਇਦੇਮੰਦ ਹੁੰਦੇ ਹਨ। ਆਲੂ ਦੇ ਛਿਲਕੇ ਹੇਠ ਪੋਟਾਸ਼ੀਅਮ ਦੇ ਤਹਿ ਹੁੰਦੀ ਹੈ।

ਚਮੜੀ ਦੀ ਦੇਖਭਾਲ: ਆਲੂਆਂ ‘ਚ ਮੌਜੂਦ ਪੋਸ਼ਕ ਤੱਤ ਚਮੜੀ ਨੂੰ ਕੋਮਲਤਾ ਅਤੇ ਕੁਦਰਤੀ ਚਮਕ ਪ੍ਰਦਾਨ ਕਰਦੇ ਹਨ। ਆਲੂਆਂ ਨੂੰ ਪੀਸ ਕੇ ਚਿਹਰੇ ‘ਤੇ ਕੁਝ ਸਮਾਂ ਲਗਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਆਲੂਆਂ ਦੇ ਗੁੱਦੇ ਨੂੰ ਸ਼ਹਿਦ ਜਾਂ ਜੈਤੂਨ ਦੇ ਤੇਲ ‘ਚ ਮਿਲਾ ਕੇ ਕਿਸੇ ਜ਼ਖਮ, ਰਗੜ ਜਾਂ ਸੜੀ ਹੋਈ ਥਾਂ ‘ਤੇ ਲਗਾਉਣ ਨਾਲ ਆਰਾਮ ਮਿਲਦਾ ਹੈ। ਆਲੂਆਂ ਦਾ ਜੂਸ ਕੋਲੈਸਟਰੋਲ ਵਿਚਲੇ ਟਰਾਈ ਗਲਿਸਰਾਈਡ ਨੂੰ ਨਿਯਮਿਤ ਕਰਦਾ ਹੈ।

ਸੋਜ਼ਿਸ਼ ਅਤੇ ਖਾਰਸ਼: ਆਲੂਆਂ ਦੇ ਮੋਟੇ ਛਿਲਕੇ ਕੱਟ ਕੇ ਸੋਜ਼ਿਸ਼ ਵਾਲੀ ਥਾਂ ਅਤੇ ਜਾਂ ਕਿਸੇ ਜੀਵ ਦੇ ਕੱਟਣ ਨਾਲ ਹੋਣ ਵਾਲੀ ਖਾਰਸ਼ ਜਾਂ ਕਿਸੇ ਲਾਗ ਕਾਰਨ ਹੋਣ ਵਾਲੀ ਖਾਰਸ਼ ‘ਤੇ ਰੱਖਣ ਨਾਲ ਆਰਾਮ ਮਿਲਦਾ ਹੈ। ਕਿਸੇ ਵੀ ਖਾਧ ਪਦਾਰਥ ਦੀ ਵਰਤੋਂ ਕਿਸੇ ਯੋਗ ਡਾਕਟਰ ਦੀ ਸਲਾਹ ਨਾਲ ਜ਼ਰੂਰੀ ਮਾਤਰਾ ‘ਚ ਕਰਨੀ ਚਾਹੀਦੀ ਹੈ। ਸਾਧਾਰਨ ਹਾਲਤ ‘ਚ ਆਲੂਆਂ ਦੇ ਜੂਸ ਦਾ ਸੇਵਨ ਅੱਧਾ ਕੱਪ ਰੋਜ਼ਾਨਾ ਤੋਂ ਜ਼ਿਆਦਾ ਨਹੀਂ ਹੋਣਾ ਚਾਹੀਦਾ।

The post ਜਾਣੋ ਸਿਹਤ ਲਈ ਕਿਵੇਂ ਫ਼ਾਇਦੇਮੰਦ ਹੁੰਦਾ ਹੈ ਆਲੂਆਂ ਦਾ ਜੂਸ ? appeared first on Daily Post Punjabi.