Pradeep Chhabra passed away Archives - Daily Post Punjabi

‘AAP’ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦਾ ਹੋਇਆ ਦਿਹਾਂਤ, ਕਈ ਦਿਨਾਂ ਤੋਂ ਚੱਲ ਰਹੇ ਸਨ ਬਿਮਾਰ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦੇ ਦਿਹਾਂਤ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਦੀਪ ਛਾਬੜਾ ਕਈ ਦਿਨਾਂ ਤੋਂ ਬਹੁਤ ਬੀਮਾਰ ਚੱਲ ਰਹੇ ਸਨ। ਇਸ ਦੇ ਕਾਰਨ ਅੱਜ ਉਨ੍ਹਾਂ ਨੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ। ਪ੍ਰਦੀਪ ਛਾਬੜਾ ਦੇ ਦੇਹਾਂਤ ਨਾਲ ਪੂਰੇ ਸ਼ਹਿਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਪ੍ਰਦੀਪ ਛਾਬੜਾ ਇਸ ਸਮੇਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਨ। ਪ੍ਰਦੀਪ ਛਾਬੜਾ ਦੇ ਦਿਹਾਂਤ ਕਾਰਨ ਅੱਜ ਨਗਰ ਨਿਗਮ ਦੀ ਬੈਠਕ ਨੂੰ ਵੀ ਮੁਲਤਵੀ ਕੀਤਾ ਜਾ ਸਕਦਾ ਹੈ। ਇਸ ਦੁਖਦਾਈ ਖਬਰ ਨਾਲ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਸਣੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਡੂੰਘਾ ਸਦਮਾ ਲੱਗਾ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਪਟਵਾਰੀ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਦੱਸ ਦੇਈਏ ਕਿ ਪ੍ਰਦੀਪ ਛਾਬੜਾ ਨੇ ਆਪਣਾ ਸਿਆਸੀ ਸਫਰ ਕਾਂਗਰਸ ਪਾਰਟੀ ਤੋਂ ਸ਼ੁਰੂ ਕੀਤਾ ਸੀ। ਤਿੰਨ ਸਾਲ ਪਹਿਲਾਂ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਛਾਬੜਾ ਨੇ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਨੂੰ ਮਜ਼ਬੂਤ ​​ਕਰਨ ਵਿੱਚ ਇੱਕ ਅਹਿਮ ਭੂਮਿਕਾ ਨਿਭਾਈ ਹੈ। ਪ੍ਰਦੀਪ ਛਾਬੜਾ ਚੰਡੀਗੜ੍ਹ ਦੇ ਮੇਅਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ‘AAP’ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦਾ ਹੋਇਆ ਦਿਹਾਂਤ, ਕਈ ਦਿਨਾਂ ਤੋਂ ਚੱਲ ਰਹੇ ਸਨ ਬਿਮਾਰ appeared first on Daily Post Punjabi.