Pradhan Mantri Rashtriya Bal Puraskar Archives - Daily Post Punjabi

ਸ਼ਰਵਣ ਸਿੰਘ ਨੂੰ ਮਿਲੇਗਾ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ, ‘ਆਪ੍ਰੇਸ਼ਨ ਸਿੰਦੂਰ’ ਦੌਰਾਨ ਫੌਜੀ ਜਵਾਨਾਂ ਦੀ ਕੀਤੀ ਸੀ ਸੇਵਾ
‘ਆਪ੍ਰੇਸ਼ਨ ਸਿੰਦੂਰ’ ਦੇ ਸਭ ਤੋਂ ਛੋਟੇ ਸਿਪਾਹੀ ਸ਼ਰਵਣ ਸਿੰਘ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਚੁਣਿਆ ਗਿਆ ਹੈ। ਦਿੱਲੀ ਵਿਖੇ 26 ਦਸੰਬਰ 2025 ਨੂੰ ਹੋਣ ਵਾਲੇ ਪ੍ਰੋਗਰਾਮ ਵਿਖੇ 10 ਸਾਲਾ ਸ਼ਰਵਣ ਸਿੰਘ ਨੂੰ ਸਨਮਾਨਿਤ ਕੀਤਾ ਜਾਵੇਗਾ। ਸ਼ਰਵਣ ਸਿੰਘ ਪੰਜਾਬ ਦਾ ਇਕਲੌਤਾ ਵਿਦਿਆਰਥੀ ਹੈ ਜਿਸ ਨੂੰ ਇਸ ਸਾਲ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦਿੱਤਾ ਜਾਵੇਗਾ।

ਦੱਸ ਦੇਈਏ ਕਿ ਫਿਰੋਜ਼ਪੁਰ ਦੇ ਤਾਰਾ ਵਾਲੀ ਪਿੰਡ ਦੇ ਰਹਿਣ ਵਾਲੇ 10 ਸਾਲਾ ਸ਼ਰਵਣ ਸਿੰਘ ਦੀ ਹਿੰਮਤ ਤੇ ਦੇਸ਼ ਭਗਤੀ ਨੇ ਭਾਰਤੀ ਫੌਜ ਦਾ ਦਿਲ ਜਿੱਤਿਆ ਸੀ। ‘ਆਪ੍ਰੇਸ਼ਨ ਸਿੰਦੂਰ’ ਦੌਰਾਨ ਸ਼ਰਵਣ ਸਿੰਘ ਫੌਜੀ ਜਵਾਨਾਂ ਦੀ ਸੇਵਾ ਕਰਦਾ ਸੀ। ਉਹ ਜੰਗ ‘ਚ ਡਟੇ ਫੌਜੀਆਂ ਦੇ ਖਾਣ-ਪੀਣ ਦਾ ਪ੍ਰਬੰਧ ਕਰਦਾ ਸੀ। ਸ਼ਵਨ ਸਿੰਘ ਦੇ ਜਜਬੇ ਨੂੰ ਦੇਖਦੇ ਹੋਏ ਭਾਰਤੀ ਫੌਜ ਵੱਲੋਂ ਉਸ ਮੌਕੇ ਇਸ ਵਿਦਿਆਰਥੀ ਨੂੰ ਕਈ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਮੁਅੱਤਲ DIG ਭੁੱਲਰ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਟਲੀ, ਹੁਣ 2 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ

ਫਿਰੋਜ਼ਪੁਰ ਵਿਖੇ ਇੱਕ ਸਮਾਗਮ ਦੌਰਾਨ ਪੱਛਮੀ ਕਮਾਂਡ ਦੇ ਜਨਰਲ ਅਫਸਰ ਕਮਾਂਡਿੰਗ-ਇਨ-ਚੀਫ਼ ਲੈਫਟੀਨੈਂਟ ਜਨਰਲ ਮਨੋਜ ਕੁਮਾਰ ਕਟਿਆਰ ਨੇ ਵੀ ਸ਼ਰਵਣ ਸਿੰਘ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ‘ਆਪ੍ਰੇਸ਼ਨ ਸਿੰਦੂਰ’ ਦੌਰਾਨ ਗੋਲੀਬਾਰੀ ਹੋਈ ਸੀ ਤਾਂ ਉਸ ਸਮੇਂ ਸ਼ਰਵਣ ਸਿੰਘ ਪਿੰਡ ਵਿਚ ਤਾਇਨਾਤ ਫੌਜੀਆਂ ਲਈ ਪਾਣੀ, ਬਰਫ, ਚਾਹ, ਦੁੱਧ ਤੇ ਲੱਸੀ ਲੈ ਕੇ ਜਾਂਦਾ ਸੀ। ਭਾਰਤੀ ਫੌਜ ਦੀ ਗੋਲਡਨ ਐਰੋ ਡਿਵੀਜ਼ਨ ਵੱਲੋਂ ਸ਼ਰਵਣ ਸਿੰਘ ਦੀ ਪੜ੍ਹਾਈ ਦਾ ਸਾਰਾ ਖਰਚਾ ਚੁੱਕਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕੱਲ੍ਹ ਸੀ ਕਿ ਭਾਰਤੀ ਫੌਜ ਵੱਲੋਂ ਸ਼ਰਵਣ ਸਿੰਘ ਦੇ ਦਾਖਲੇ ਤੋਂ ਲੈ ਕੇ ਹਰ ਸਕੂਲੀ ਲੋੜ ਪੂਰੀ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ਼ਰਵਣ ਸਿੰਘ ਨੂੰ ਮਿਲੇਗਾ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ, ‘ਆਪ੍ਰੇਸ਼ਨ ਸਿੰਦੂਰ’ ਦੌਰਾਨ ਫੌਜੀ ਜਵਾਨਾਂ ਦੀ ਕੀਤੀ ਸੀ ਸੇਵਾ appeared first on Daily Post Punjabi.

ਰਾਸ਼ਟਰੀ ਬਾਲ ਪੁਰਸਕਾਰ ਜਿੱਤਣ ਵਾਲੇ 32 ਬੱਚਿਆਂ ਨਾਲ ਅੱਜ PM ਮੋਦੀ ਕਰਨਗੇ ਗੱਲਬਾਤ
PM Modi to interact: ਨਵੀਂ ਦਿੱਲੀ: ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਇਸ ਸਾਲ 32 ਬੱਚਿਆਂ ਨੂੰ ਚੁਣਿਆ ਗਿਆ ਹੈ। ਦਰਅਸਲ, ਬੱਚਿਆਂ ਨੂੰ ਇਹ ਪੁਰਸਕਾਰ ਉਨ੍ਹਾਂ ਦੇ ਅਪਵਾਦ, ਪ੍ਰਦਰਸ਼ਨ, ਖੇਡਾਂ, ਕਲਾਵਾਂ, ਸੱਭਿਆਚਾਰ, ਬਹਾਦਰੀ ਅਤੇ ਸਮਾਜ ਸੇਵਾ ਵਰਗੇ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੇ ਅਪਵਾਦਪੂਰਣ ਪ੍ਰਦਰਸ਼ਨ ਅਤੇ ਪ੍ਰਾਪਤੀਆਂ ਲਈ ਦਿੱਤਾ ਜਾਂਦਾ ਹੈ।

PM Modi to interact

ਇਸ ਬਾਰੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਕਿਹਾ ਗਿਆ ਹੈ ਕਿ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 32 ਜ਼ਿਲ੍ਹਿਆਂ ਤੋਂ ਇਨ੍ਹਾਂ ਜੇਤੂਆਂ ਦੀ ਚੋਣ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਯਾਨੀ ਕਿ ਅੱਜ ਦੁਪਹਿਰ 12 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਇਨ੍ਹਾਂ ਬੱਚਿਆਂ ਨਾਲ ਗੱਲਬਾਤ ਕਰਨਗੇ।

PM Modi to interact

ਦੱਸ ਦੇਈਏ ਕਿ ਪੁਰਸਕਾਰ ਪਾਉਣ ਵਾਲੇ ਬੱਚਿਆਂ ਦੀ ਸੂਚੀ ਵਿੱਚ ਕੋਰੋਨਾ ਕਾਲ ਵਿੱਚ ਆਪਣੇ ਬਿਮਾਰ ਪਿਤਾ ਨੂੰ ਸਾਈਕਲ ਨਾਲ 1200 ਕਿਮੀ ਬਿਹਾਰ ਲੈ ਕੇ ਜਾਣ ਵਾਲੀ ਜਯੋਤੀ ਕੁਮਾਰੀ ਤੇ ਆਪਣੀ ਜਾਨ ‘ਤੇ ਖੇਡ ਕੇ ਆਪਣੀ ਭੈਣ ਨੂੰ ਸਾਨ੍ਹ ਤੋਂ ਬਚਾਉਣ ਵਾਲੇ ਉੱਤਰ ਪ੍ਰਦੇਸ਼ ਦੇ ਕੁੰਵਰ ਦਿਵਯਾਂਸ਼ ਸਿੰਘ ਸਮੇਤ 30 ਬੱਚਿਆਂ ਦੇ ਨਾਮ ਹਨ । ਮੰਤਰਾਲੇ ਅਨੁਸਾਰ ਕਲਾ ਅਤੇ ਸੱਭਿਆਚਾਰ ਲਈ ਸੱਤ, ਨਵੀਨਤਾ ਲਈ ਨੌਂ, ਸਿੱਖਿਆ ਖੇਤਰ ਵਿੱਚ ਪੰਜ, ਸੱਤ ਬੱਚਿਆਂ ਨੂੰ ਖੇਡ, ਤਿੰਨ ਨੂੰ ਬਹਾਦਰੀ ਅਤੇ ਇੱਕ ਬੱਚੇ ਨੂੰ ਸਮਾਜ ਸੇਵਾ ਵਿੱਚ ਉਨ੍ਹਾਂ ਦੀਆਂ ਕੋਸ਼ਿਸ਼ਾਂ ਲਈ ਸਨਮਾਨਿਤ ਕੀਤਾ ਜਾਵੇਗਾ।

ਉੱਥੇ ਹੀ ਦੂਜੇ ਪਾਸੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਜੇਤੂਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ, “ਮੈਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ-2021 ਨਾ ਸਿਰਫ ਜੇਤੂਆਂ ਨੂੰ ਉਤਸ਼ਾਹਿਤ ਕਰੇਗਾ, ਬਲਕਿ ਲੱਖਾਂ ਨੌਜਵਾਨਾਂ ਨੂੰ ਸੁਪਨੇ ਦੇਖਣ, ਉਨ੍ਹਾਂ ਦੀਆਂ ਅਭਿਲਾਸ਼ਾਵਾਂ ਅਤੇ ਉਨ੍ਹਾਂ ਦੀਆਂ ਸੀਮਾਵਾਂ ਨੂੰ ਵਿਸਤਾਰ ਦੇਵੇਗਾ।” ਉਨ੍ਹਾਂ ਕਿਹਾ ਕਿ ‘ਸਾਨੂੰ ਸਾਰਿਆਂ ਨੂੰ ਆਪਣੇ ਦੇਸ਼ ਨੂੰ ਸਫਲਤਾ ਅਤੇ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ ‘ਤੇ ਲਿਜਾਣ ਲਈ ਆਪਣੀ ਪੂਰੀ ਵਾਹ ਲਾਉਣੀ ਚਾਹੀਦੀ ਹੈ।’

ਇਹ ਵੀ ਦੇਖੋ: ਮੋਰਚੇ ‘ਵਿਚ ਖੁੱਲ ਗਏ ਥਾਨ, ਦੇਖੋ ਕਿੰਝ ਪੱਗਾਂ ਬੰਨ ਖਿੱਚੀ ਜਾ ਰਹੀ 26 ਦੀ ਤਿਆਰੀ ..

The post ਰਾਸ਼ਟਰੀ ਬਾਲ ਪੁਰਸਕਾਰ ਜਿੱਤਣ ਵਾਲੇ 32 ਬੱਚਿਆਂ ਨਾਲ ਅੱਜ PM ਮੋਦੀ ਕਰਨਗੇ ਗੱਲਬਾਤ appeared first on Daily Post Punjabi.