prakash singh badal Archives - Daily Post Punjabi

Punjab Results: ਵਿਧਾਨ ਸਭਾ ਹਲਕਾ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਹਾਰੇ
ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 90 ਸੀਟਾਂ ‘ਤੇ ਲੀਡ ਬਣਾ ਲਈ ਹੈ। ਇਨ੍ਹਾਂ ਰੁਝਾਨਾਂ ਵਿੱਚ ਕਈ ਦਿਗੱਜ ਹਾਰਦੇ ਦਿਖਾਈ ਦੇ ਰਹੇ ਹਨ। ਉੱਥੇ ਹੀ ਲੰਬੀ ਸੀਟ ਤੋਂ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਹਾਰ ਗਏ ਹਨ। ਇਸ ਸੀਟ ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਖੁੱਡੀਆਂ ਨੇ 58042 ਵੋਟਾਂ ਨਾਲ ਜਿੱਤ ਹਾਸਿਲ ਕੀਤੀ ਹੈ, ਜਦਕਿ ਪ੍ਰਕਾਸ਼ ਸਿੰਘ ਬਾਦਲ ਨੂੰ 47459 ਵੋਟਾਂ ਪਈਆਂ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post Punjab Results: ਵਿਧਾਨ ਸਭਾ ਹਲਕਾ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਹਾਰੇ appeared first on Daily Post Punjabi.

ਬਾਦਲ ਦਾ ਨਿਸ਼ਾਨਾ, ਕਿਹਾ- “ਅਸੀਂ ਕੈਪਟਨ ਵਰਗੇ ਦਲਬਦਲੂ ਨਹੀਂ, ਤਿੰਨ ਪੀੜ੍ਹੀਆਂ ਤੋਂ ਇਕੋ ਥਾਂ ਤੇ ਜੰਮੇ ਹੋਏ ਹਾਂ”
ਪੰਜਾਬ ਵਿੱਚ 16ਵੀਂ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਬਹੁਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਪੂਰੇ ਪਰਿਵਾਰ ਸਣੇ ਲੰਬੀ ਪੰਜਾਬ ਦੇ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ। ਇਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕੈਪਟਨ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਸੀਂ ਪਿਛਲੀਆਂ ਤਿੰਨ ਪੀੜ੍ਹੀਆਂ ਤੋਂ ਇਸ ਥਾਂ ‘ਤੇ ਜੰਮੇ ਹੋਏ ਹਾਂ, ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਵਰਗੇ ਲੋਕ ਟਿਕਟਾਂ ਨਾ ਮਿਲਣ ਕਰਕੇ ਦੂਜੀਆਂ ਪਾਰਟੀਆਂ ਵਿੱਚ ਚਲੇ ਗਏ ।

Punjab election 2022

ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਇੱਥੇ ਕਲੀਨ ਸਵੀਪ ਕਰਨਗੇ ਤੇ 80 ਤੋਂ ਵੱਧ ਸੀਟਾਂ ਜਿੱਤਣਗੇ । ਦੱਸ ਦੇਈਏ ਕਿ ਸੁਖਬੀਰ ਬਾਦਲ ਹਲਕਾ ਜਲਾਲਾਬਾਦ ਤੋਂ ਚੋਣ ਮੈਦਾਨ ਵਿੱਚ ਹਨ ਪਰ ਉਨ੍ਹਾਂ ਦੀ ਵੋਟ ਲੰਬੀ ਹਲਕੇ ਵਿੱਚ ਬਣੀ ਹੋਈ ਹੈ।

ਇਹ ਵੀ ਪੜ੍ਹੋ: ਵੋਟ ਪਾਉਣ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਚਰਨਜੀਤ ਚੰਨੀ

ਪੰਜਾਬ ਦੀਆਂ 117 ਮੈਂਬਰੀ ਵਿਧਾਨ ਸਭਾ ਸੀਟਾਂ ਲਈ ਅੱਜ ਸਵੇਰੇ 8 ਵਜੇ ਵੋਟਿੰਗ ਸ਼ੁਰੂ ਹੋ ਗਈ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਇਸ ਨਾਲ ਪੰਜਾਬ ਦੇ 2.14 ਕਰੋੜ ਵੋਟਰ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਪੰਜਾਬ ਵਿੱਚ ਸਵੇਰੇ 9 ਵਜੇ ਤੱਕ ਕਰੀਬ ਪੰਜ ਫੀਸਦੀ ਪੋਲਿੰਗ ਮੁਕੰਮਲ ਹੋ ਚੁੱਕੀ ਹੈ। ਪੋਲਿੰਗ ਬੂਥਾਂ ‘ਤੇ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਬਾਦਲ ਦਾ ਨਿਸ਼ਾਨਾ, ਕਿਹਾ- “ਅਸੀਂ ਕੈਪਟਨ ਵਰਗੇ ਦਲਬਦਲੂ ਨਹੀਂ, ਤਿੰਨ ਪੀੜ੍ਹੀਆਂ ਤੋਂ ਇਕੋ ਥਾਂ ਤੇ ਜੰਮੇ ਹੋਏ ਹਾਂ” appeared first on Daily Post Punjabi.

ਪੰਜਾਬ ਚੋਣਾਂ 2022: ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਤੇ CM ਚੰਨੀ ਨੇ ਭਦੌੜ ਤੋਂ ਦਾਖਲ ਕੀਤੀ ਨਾਮਜ਼ਦਗੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਵੱਡੀਆਂ ਸ਼ਖ਼ਸੀਅਤਾਂ ਨੇ ਨਾਮਜ਼ਦਗੀਆਂ ਭਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਨੇ ਸੋਮਵਾਰ ਨੂੰ ਐੱਸਡੀਐੱਮ ਦਫ਼ਤਰ ਮਲੋਟ ਵਿੱਚ ਲੰਬੀ ਵਿਧਾਨ ਸਭਾ ਸੀਟ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।

Punjab elections 2022

ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਰਨਾਲਾ ਜ਼ਿਲ੍ਹੇ ਦੀ ਭਦੌੜ ਵਿਧਾਨ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੈਂ ਸੁਦਾਮਾ ਬਣ ਕੇ ਆਇਆ ਹਾਂ ਅਤੇ ਲੋਕ ਮੇਰੇ ‘ਤੇ ਭਰੋਸਾ ਕਰਨਗੇ ।

Punjab elections 2022

ਉਨ੍ਹਾਂ ਕਿਹਾ ਕਿ ਇਹ ਇਲਾਕਾ ਬਹੁਤ ਵੱਡਾ ਹੈ। ਮੈਂ ਇਸ ਪੂਰੇ ਖੇਤਰ ਦਾ ਵਿਕਾਸ ਕਰਨਾ ਚਾਹੁੰਦਾ ਹਾਂ। ਦੱਸ ਦੇਈਏ ਕਿ ਸੀਐਮ ਚੰਨੀ ਚਮਕੌਰ ਸਾਹਿਬ ਦੇ ਨਾਲ-ਨਾਲ ਭਦੌੜ ਤੋਂ ਵੀ ਚੋਣ ਲੜ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ ਚੋਣਾਂ 2022: ਸੁਖਬੀਰ ਬਾਦਲ ਨੇ ਜਲਾਲਾਬਾਦ ਤੋਂ ਦਾਖਲ ਕੀਤਾ ਨਾਮਜ਼ਦਗੀ ਪੱਤਰ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ 14 ਫਰਵਰੀ ਨੂੰ ਵੋਟਾਂ ਪੈਣੀਆਂ ਸਨ ਪਰ ਸਿਆਸੀ ਪਾਰਟੀਆਂ ਦੇ ਕਹਿਣ ‘ਤੇ ਚੋਣ ਕਮਿਸ਼ਨ ਨੇ ਤਰੀਕ ਬਦਲ ਦਿੱਤੀ ਸੀ। ਹੁਣ ਪੰਜਾਬ ਵਿੱਚ 20 ਫਰਵਰੀ ਨੂੰ ਇੱਕੋ ਪੜਾਅ ਵਿੱਚ ਵੋਟਿੰਗ ਹੋਵੇਗੀ ਤੇ ਇਨ੍ਹਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ ।

ਵੀਡੀਓ ਲਈ ਕਲਿੱਕ ਕਰੋ -:

“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”

The post ਪੰਜਾਬ ਚੋਣਾਂ 2022: ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਤੇ CM ਚੰਨੀ ਨੇ ਭਦੌੜ ਤੋਂ ਦਾਖਲ ਕੀਤੀ ਨਾਮਜ਼ਦਗੀ appeared first on Daily Post Punjabi.

ਭਾਰਤ ਬੰਦ ਵਿਚਾਲੇ PM ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਫੋਨ ਕਰ ਦਿੱਤੀ ਜਨਮਦਿਨ ਦੀ ਵਧਾਈ
PM Modi extended birthday wishes: ਖੇਤੀਬਾੜੀ ਕਾਨੂੰਨਾਂ ਖਿਲਾਫ ਅੱਜ ਭਾਰਤ ਬੰਦ ਹੈ । ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ, ਉੱਥੇ ਹੀ ਅੱਜ ਅਕਾਲੀ ਦਲ ਦੇ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮਦਿਨ ਹੈ । ਪ੍ਰਕਾਸ਼ ਬਾਦਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਜਨਮਦਿਨ ਦੀ ਵਧਾਈ ਦਿੱਤੀ ਹੈ । ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਕਾਸ਼ ਬਾਦਲ ਨੂੰ ਵਧਾਈ ਲਈ ਫੋਨ ਕੀਤਾ ਹੈ।

PM Modi extended birthday wishes

ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਹੋਇਆ ਸੀ । ਉਹ ਲੰਬੇ ਸਮੇਂ ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ । ਪ੍ਰਕਾਸ਼ ਬਾਦਲ ਦੀ ਅਗਵਾਈ ਵਿੱਚ ਅਕਾਲੀ ਦਲ ਲੰਬੇ ਸਮੇਂ ਤੱਕ ਭਾਜਪਾ ਦੀ ਸਹਿਯੋਗੀ ਰਹੀ ਹੈ । ਹਾਲ ਹੀ ਵਿੱਚ ਜਦੋਂ ਸੰਸਦ ਤੋਂ ਤਿੰਨ ਖੇਤੀਬਾੜੀ ਕਾਨੂੰਨ ਪਾਸ ਕੀਤੇ ਗਏ ਤਾਂ ਅਕਾਲੀ ਦਲ ਨੇ ਸਰਕਾਰ ਤੋਂ ਸਮਰਥਨ ਵਾਪਸ ਲੈ ਲਿਆ । ਇਥੋਂ ਤੱਕ ਕਿ ਪ੍ਰਕਾਸ਼ ਸਿੰਘ ਬਾਦਲ ਦੇ ਬੇਟੇ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਬਾਦਲ ਨੇ ਵੀ ਮੋਦੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਵੀ ਪੀਐਮ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਫੋਨ ਕੇ ਕੇ ਜਨਮਦਿਨ ਦੀ ਵਧਾਈ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਿਸਾਨਾਂ ਦੇ ਮੁੱਦੇ ‘ਤੇ ਪ੍ਰਕਾਸ਼ ਸਿੰਘ ਬਾਦਲ ਨੇ ਖੁਦ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਪੱਤਰ ਲਿਖਿਆ ਸੀ। ਇਸ ਪੱਤਰ ਵਿੱਚ ਪ੍ਰਕਾਸ਼ ਸਿੰਘ ਬਾਦਲ ਨੇ ਐਮਰਜੈਂਸੀ ਵਰਗੇ ਸ਼ਬਦਾਂ ਦਾ ਹਵਾਲਾ ਦੇ ਕੇ ਪ੍ਰਧਾਨ ਮੰਤਰੀ ਮੋਦੀ ਨਾਲ ਟਕਰਾਅ ਖ਼ਤਮ ਕਰਨ ਦੀ ਗੱਲ ਕਹੀ ਸੀ । ਇਸ ਤੋਂ ਇਲਾਵਾ ਇਹ ਵੀ ਲਿਖਿਆ ਗਿਆ ਸੀ ਕਿ ਸੰਵਾਦ, ਹੱਲ ਅਤੇ ਸਹਿਮਤੀ ਲੋਕਤੰਤਰ ਦੀ ਬੁਨਿਆਦ ਹਨ । ਦੱਸ ਦੇਈਏ ਕਿ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ ਪਦਮ ਵਿਭੂਸ਼ਣ ਅਵਾਰਡ ਵੀ ਵਾਪਸ ਕਰ ਦਿੱਤਾ ਹੈ ।

ਇਹ ਵੀ ਦੇਖੋ: 13ਵੇਂ ਦਿਨ ਟੁੱਟੇ ਦਿੱਲੀ ਬਾਰਡਰ ‘ਤੇ ਇਕੱਠੇ ਦੇ ਰਿਕਾਰਡ, ਸਟੇਜ਼ ਤੋਂ ਸੁਣੋ ਜੋਸ਼ੀਲੇ ਭਾਸ਼ਣ…

The post ਭਾਰਤ ਬੰਦ ਵਿਚਾਲੇ PM ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਫੋਨ ਕਰ ਦਿੱਤੀ ਜਨਮਦਿਨ ਦੀ ਵਧਾਈ appeared first on Daily Post Punjabi.