Praneet kaur raised issue Archives - Daily Post Punjabi

ਸਾਂਸਦ ਪ੍ਰਨੀਤ ਕੌਰ ਨੇ ਸੰਸਦ ‘ਚ ਚੁੱਕਿਆ ਇੰਟਰਸਿਟੀ ਐਕਸਪ੍ਰੈਸ ਨੂੰ ਰੱਦ ਕਰਨ ਦਾ ਮੁੱਦਾ
ਪਟਿਆਲਾ ਤੋਂ ਸਾਂਸਦ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਲੋਕ ਸਭਾ ਵਿੱਚ ਅੰਬਾਲਾ-ਸ਼੍ਰੀ ਗੰਗਾਨਗਰ ਇੰਟਰਸਿਟੀ ਐਕਸਪ੍ਰੈਸ ਨੂੰ ਰੱਦ ਕਰਨ ਦਾ ਮੁੱਦਾ ਚੁੱਕਿਆ। ਅੱਜ ਲੋਕ ਸਭਾ ਵਿੱਚ ਜ਼ਰੂਰੀ ਜਨਤਕ ਮਹੱਤਵ ਦੇ ਮਾਮਲਿਆਂ ਦੀ ਸੁਣਵਾਈ ਦੌਰਾਨ ਬੋਲਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਸਪੀਕਰ ਸਾਹਿਬ ਤੁਹਾਡੇ ਰਾਹੀਂ ਮੈਂ ਰੇਲਵੇ ਮੰਤਰਾਲੇ ਦੇ ਧਿਆਨ ਵਿੱਚ ਲਿਆਉਣਾ ਚਾਹੁੰਦੀ ਹਾਂ ਕਿ ਉੱਤਰੀ ਰੇਲਵੇ ਦੇ ਅਧਿਕਾਰੀਆਂ ਨੇ ਰੇਲ ਗੱਡੀ ਨੰਬਰ 14525/14526 ਅੰਬਾਲਾ-ਸ਼੍ਰੀ ਗੰਗਾਨਗਰ ਇੰਟਰਸਿਟੀ ਐਕਸਪ੍ਰੈਸ ਨੂੰ 3 ਮਹੀਨਿਆਂ ਲਈ ਧੁੰਦ ਵਾਲੇ ਮੌਸਮ ਦਾ ਹਵਾਲਾ ਦੇ ਕੇ ਬੰਦ ਕਰ ਦਿੱਤਾ ਹੈ। ਇਹ ਧਿਆਨ ਵਿੱਚ ਰੱਖੇ ਬਿਨ੍ਹਾਂ ਕਿ ਇਹ ਰੇਲਗੱਡੀ ਉੱਤਰੀ ਭਾਰਤ ਦੇ ਕੰਮਕਾਜੀ ਲੋਕਾਂ ਲਈ ਬਹੁਤ ਜ਼ਰੂਰੀ ਹੈ ਅਤੇ ਮਹੀਨਾਵਾਰ ਸੀਜ਼ਨ ਟਿਕਟ ਧਾਰਕਾਂ ਲਈ ਸਭ ਤੋਂ ਵੱਧ ਸੁਵਿਧਾਜਨਕ ਹੈ ਜੋ ਆਪਣੀ ਨੌਕਰੀ ਤੱਕ ਪਹੁੰਚਣ ਲਈ ਦੂਜੇ ਸ਼ਹਿਰਾਂ ਵਾਸਤੇ ਰੋਜ਼ਾਨਾ ਯਾਤਰਾ ਕਰਦੇ ਹਨ।

Praneet kaur raised issue

ਪ੍ਰਨੀਤ ਕੌਰ ਨੇ ਅੱਗੇ ਕਿਹਾ ਕਿ ਇਕੱਲੇ ਮੇਰੇ ਪਟਿਆਲਾ ਸੰਸਦੀ ਹਲਕੇ ਤੋਂ ਲਗਭਗ 1000 ਲੋਕ ਇਨ੍ਹਾਂ ਦੋਵਾਂ ਰੇਲਗੱਡੀਆਂ ਰਾਹੀਂ ਰੋਜ਼ਾਨਾ ਆਉਂਦੇ-ਜਾਂਦੇ ਹਨ ਅਤੇ ਇਹ ਇਕਲੌਤੀ ਮੇਲ ਟਰੇਨ ਹੈ ਜੋ ਅੰਬਾਲਾ ਕੈਂਟ ਤੋਂ ਸ਼੍ਰੀ ਗੰਗਾਨਗਰ ਤੱਕ ਸਵੇਰ ਤੋਂ ਦੇਰ ਸ਼ਾਮ ਤੱਕ ਚੱਲਦੀ ਹੈ।

ਇਹ ਵੀ ਪੜ੍ਹੋ: ਫਿਰੋਜ਼ਪੁਰ ‘ਚ ਜਵੈਲਰ ਪਿਓ-ਪੁੱਤ ਨੇ ਜੀਵਨਲੀਲਾ ਕੀਤੀ ਸਮਾਪਤ, ਦੁਕਾਨ ‘ਤੇ ਘਰੇਲੂ ਕ.ਲੇਸ਼ ਦੇ ਚੱਲਦਿਆਂ ਚੁੱਕਿਆ ਕਦਮ

ਇਸ ਤੋਂ ਅੱਗੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਕਿਹਾ ਕਿ ਇਸ ਰੇਲਗੱਡੀ ਦੇ ਹਟਣ ਨਾਲ ਹਜ਼ਾਰਾਂ ਲੋਕਾਂ ਦੀ ਰੋਜ਼ੀ-ਰੋਟੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਅਤੇ ਮੈਂ ਰੇਲ ਮੰਤਰੀ ਨੂੰ ਇਸ ਮਾਮਲੇ ਵੱਲ ਧਿਆਨ ਦੇਣ ਅਤੇ ਜਲਦੀ ਤੋਂ ਜਲਦੀ ਇਸ ਟ੍ਰੇਨ ਨੂੰ ਮੁੜ ਚਾਲੂ ਕਰਨ ਦੀ ਅਪੀਲ ਕਰਦੀ ਹਾਂ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਸਾਂਸਦ ਪ੍ਰਨੀਤ ਕੌਰ ਨੇ ਸੰਸਦ ‘ਚ ਚੁੱਕਿਆ ਇੰਟਰਸਿਟੀ ਐਕਸਪ੍ਰੈਸ ਨੂੰ ਰੱਦ ਕਰਨ ਦਾ ਮੁੱਦਾ appeared first on Daily Post Punjabi.