pratap bajwa on moosewale family Archives - Daily Post Punjabi

ਪ੍ਰਤਾਪ ਸਿੰਘ ਬਾਜਵਾ ਨੇ ‘ਨਿੱਕਾ ਮੂਸੇਵਾਲਾ’ ਆਉਣ ‘ਤੇ ਸਿੱਧੂ ਪਰਿਵਾਰ ਨੂੰ ਦਿੱਤੀਆਂ ਮੁਬਾਰਕਾਂ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ‘ਚ ਕਿਲਕਾਰੀਆਂ ਗੂੰਜੀਆਂ ਹਨ। ਸਿੱਧੂ ਦੀ ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ। ਬੱਚੇ ਦਾ ਜਨਮ ਸਵੇਰੇ ਕਰੀਬ 5 ਵਜੇ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਹੋਇਆ। ਇਸ ਗੱਲ ਦੀ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨੇ ਖੁਦ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਬੱਚੇ ਦੀ ਫੋਟੋ ਵੀ ਸ਼ੇਅਰ ਕੀਤੀ ਹੈ।

pratapbajwa congratulated moosewale family

ਇਧਰ, ਕਾਂਗਰਸ ਆਗੂ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਲਕੌਰ ਸਿੰਘ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਹੈ- ਸਰਦਾਰ @iBalkaurSidhu ਜੀ ਦੇ ਘਰ ਪੁੱਤਰ ਹੋਣ ਦੀ ਖੁਸ਼ੀ ਵਿੱਚ ਮੈਂ ਸਿੱਧੂ ਪਰਿਵਾਰ ਨੂੰ ਬਹੁਤ ਬਹੁਤ ਮੁਬਾਰਕਾਂ ਦਿੰਦਾ ਹਾਂ। ਮੈਂ ਪ੍ਰਮਾਤਮਾ ਅੱਗੇ ਬੱਚੇ ਦੀ ਲੰਮੀ ਉਮਰ ਅਤੇ ਪਰਿਵਾਰ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ… ਇਸ ਤੋਂ ਪਹਿਲਾਂ ਬਲਕੌਰ ਸਿੰਘ ਨੇ ਆਪਣੇ ਇੰਸਟਾਗ੍ਰਾਮ ਉਤੇ ਤਸਵੀਰ ਸਾਂਝੀ ਕਰਕੇ ਲਿਖਿਆ ਸੀ- ‘‘ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।

ਸਰਦਾਰ @iBalkaurSidhu ਜੀ ਦੇ ਘਰ ਪੁੱਤਰ ਹੋਣ ਦੀ ਖੁਸ਼ੀ ਵਿੱਚ ਮੈਂ ਸਿੱਧੂ ਪਰਿਵਾਰ ਨੂੰ ਬਹੁਤ ਬਹੁਤ ਮੁਬਾਰਕਾਂ ਦਿੰਦਾ ਹਾਂ।

ਮੈਂ ਪ੍ਰਮਾਤਮਾ ਅੱਗੇ ਬੱਚੇ ਦੀ ਲੰਮੀ ਉਮਰ ਅਤੇ ਪਰਿਵਾਰ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ… pic.twitter.com/fE6COmrcs6

— Partap Singh Bajwa (@Partap_Sbajwa) March 17, 2024

ਦੱਸ ਦੇਈਏ ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। 29 ਮਈ 2022 ਨੂੰ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਇਕੱਲੇ ਰਹਿ ਗਏ। ਇਸ ਤੋਂ ਬਾਅਦ ਉਸ ਨੇ ਦੂਜੇ ਬੱਚੇ ਨੂੰ ਜਨਮ ਦੇਣ ਦਾ ਫੈਸਲਾ ਕੀਤਾ। ਮਾਂ ਬਣਨ ਲਈ ਚਰਨ ਕੌਰ ਨੇ ਇਨ ਵਿਟਰੋ ਫਰਟੀਲਾਈਜ਼ੇਸ਼ਨ (IVF) ਤਕਨੀਕ ਦੀ ਮਦਦ ਲਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਪ੍ਰਤਾਪ ਸਿੰਘ ਬਾਜਵਾ ਨੇ ‘ਨਿੱਕਾ ਮੂਸੇਵਾਲਾ’ ਆਉਣ ‘ਤੇ ਸਿੱਧੂ ਪਰਿਵਾਰ ਨੂੰ ਦਿੱਤੀਆਂ ਮੁਬਾਰਕਾਂ appeared first on Daily Post Punjabi.