Pratap Bajwa Archives - Daily Post Punjabi

ਪ੍ਰਤਾਪ ਬਾਜਵਾ ਨੇ ਹਾਈ ਕੋਰਟ ਦਾ ਕੀਤਾ ਰੁਖ ! ਜਾਂਚ ਲਈ ਸੌਂਪੇ ਮੋਬਾਈਲ ਦਾ ਪਾਸਵਰਡ ਮੰਗੇ ਜਾਣ ‘ਤੇ ਜਤਾਇਆ ਇਤਰਾਜ਼
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਟੀਵੀ ਚੈਨਲ ਨੂੰ ਦਿੱਤੇ ਗਏ 50 ਬੰਬ ਇੰਟਰਵਿਊ ਦੇ ਮਾਮਲੇ ਵਿੱਚ ਫਿਰ ਤੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਇਸ ਦੌਰਾਨ, ਬਾਜਵਾ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਕਿ ਉਸਨੇ ਆਪਣਾ ਮੋਬਾਈਲ ਮਾਮਲੇ ਦੀ ਜਾਂਚ ਕਰ ਰਹੀ ਟੀਮ ਨੂੰ ਜਮ੍ਹਾ ਕਰਵਾ ਦਿੱਤਾ ਹੈ। ਹੁਣ ਉਸ ਤੋਂ ਮੋਬਾਈਲ ਪਾਸਵਰਡ ਪੁੱਛਿਆ ਜਾ ਰਿਹਾ ਹੈ।

ਪ੍ਰਤਾਪ ਸਿੰਘ ਬਾਜਵਾ ਨੇ ਜਾਂਚ ਲਈ ਸੌਂਪੇ ਮੋਬਾਈਲ ਦਾ ਪਾਸਵਰਡ ਮੰਗੇ ਜਾਣ ‘ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਉਸਦੀ ਨਿੱਜਤਾ ਦੀ ਉਲੰਘਣਾ ਹੈ। ਅਜਿਹੀ ਸਥਿਤੀ ਵਿੱਚ, ਇਸ ਨੋਟਿਸ ਨੂੰ ਰੱਦ ਕਰ ਦੇਣਾ ਚਾਹੀਦਾ ਹੈ। ਅਦਾਲਤ ਨੇ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ, ਹੁਣ ਇਸ ਮਾਮਲੇ ਦੀ ਸੁਣਵਾਈ 7 ਮਈ ਲਈ ਤੈਅ ਕੀਤੀ ਗਈ ਹੈ।

ਇਹ ਵੀ ਪੜ੍ਹੋ : ਕੈਨੇਡਾ ਪੜ੍ਹਾਈ ਕਰਨ ਗਈ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌ.ਤ, ਸਮੁੰਦਰ ਕੰਢਿਓ ਮਿਲੀ ਦੇ.ਹ

ਜਾਣਕਾਰੀ ਅਨੁਸਾਰ ਹੁਣ ਤੱਕ ਇਸ ਮਾਮਲੇ ਦੀ ਜਾਂਚ ਕਮੇਟੀ ਨੇ ਮੋਹਾਲੀ ਸਥਿਤ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਪ੍ਰਤਾਪ ਸਿੰਘ ਬਾਜਵਾ ਤੋਂ ਪੁੱਛਗਿੱਛ ਕੀਤੀ ਹੈ। ਉਸ ਤੋਂ ਇੱਕ ਵਾਰ 19 ਅਪ੍ਰੈਲ ਨੂੰ ਅਤੇ ਦੂਜੀ ਵਾਰ 25 ਅਪ੍ਰੈਲ ਨੂੰ ਪੁੱਛਗਿੱਛ ਕੀਤੀ ਗਈ। 25 ਅਪ੍ਰੈਲ ਨੂੰ ਲਗਭਗ ਸਾਢੇ ਛੇ ਘੰਟੇ ਪੁੱਛਗਿੱਛ ਹੋਈ। ਇਸ ਤੋਂ ਬਾਅਦ ਪੁਲਿਸ ਨੇ ਬਾਜਵਾ ਦਾ ਮੋਬਾਈਲ ਫ਼ੋਨ ਜ਼ਬਤ ਕਰ ਲਿਆ ਸੀ। ਨਾਲ ਹੀ, ਹੁਣ ਉਸਨੂੰ ਫ਼ੋਨ ਦਾ ਪਾਸਵਰਡ ਦੱਸਣ ਲਈ ਇੱਕ ਨੋਟਿਸ ਦਿੱਤਾ ਗਿਆ ਸੀ। ਬਾਜਵਾ ਨੇ ਇਸ ‘ਤੇ ਇਤਰਾਜ਼ ਜਤਾਇਆ ਸੀ। ਉਸਨੇ ਦਲੀਲ ਦਿੱਤੀ ਸੀ ਕਿ ਉਹ ਜਾਂਚ ਵਿੱਚ ਪੂਰਾ ਸਹਿਯੋਗ ਕਰ ਰਿਹਾ ਹੈ। ਇਹ ਉਨ੍ਹਾਂ ਦੀ ਨਿੱਜਤਾ ਦੀ ਉਲੰਘਣਾ ਹੈ। ਇਸ ਤੋਂ ਬਾਅਦ ਹੁਣ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 7 ਮਈ ਨੂੰ ਤੈਅ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪ੍ਰਤਾਪ ਬਾਜਵਾ ਨੇ ਹਾਈ ਕੋਰਟ ਦਾ ਕੀਤਾ ਰੁਖ ! ਜਾਂਚ ਲਈ ਸੌਂਪੇ ਮੋਬਾਈਲ ਦਾ ਪਾਸਵਰਡ ਮੰਗੇ ਜਾਣ ‘ਤੇ ਜਤਾਇਆ ਇਤਰਾਜ਼ appeared first on Daily Post Punjabi.

LOP ਪ੍ਰਤਾਪ ਬਾਜਵਾ ਦੀਆਂ ਵਧੀਆਂ ਮੁਸ਼ਕਿਲਾਂ ! ਬੰਬਾਂ ਵਾਲੇ ਬਿਆਨ ‘ਤੇ ਪੁੱਛਗਿੱਛ ਲਈ ਸੱਦਿਆ ਥਾਣੇ
LOP ਪ੍ਰਤਾਪ ਬਾਜਵਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਜਾਣਕਾਰੀ ਮੁਤਾਬਕ ਬੰਬਾਂ ਵਾਲੇ ਬਿਆਨ ਮਗਰੋਂ ਪੰਜਾਬ ਸਰਕਾਰ ਹੁਣ ਪ੍ਰਤਾਪ ਬਾਜਵਾ ‘ਤੇ ਵੱਡਾ ਐਕਸ਼ਨ ਲੈਣ ਦੀ ਤਿਆਰੀ ਵਿਚ ਹੈ। ਪੁੱਛਗਿਛ ਲਈ ਉਨ੍ਹਾਂ ਨੂੰ ਥਾਣੇ ਸੱਦਿਆ ਗਿਆ ਹੈ। ਪ੍ਰਤਾਪ ਬਾਜਵਾ ਦੇ ਵਕੀਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਰਾਤ ਸੰਮਨ ਲੇਟ ਮਿਲੇ ਸਨ ਜਿਸ ਕਰਕੇ ਉਹ ਅੱਜ ਥਾਣੇ ਪੇਸ਼ ਨਹੀਂ ਹੋ ਸਕਦੇ। ਬਾਜਵਾ ਸਾਬ੍ਹ ਨੇ ਕੱਲ੍ਹ ਤੱਕ ਦਾ ਸਮਾਂ ਮੰਗਿਆ ਹੈ ਤੇ ਭਲਕੇ ਉਹ ਜਾਂਚ ਲਈ ਦੁਪਹਿਰ 2 ਵਜੇ ਮੋਹਾਲੀ ਦੇ ਫੇਜ਼-7 ਸਾਈਬਰ ਕ੍ਰਾਈਮ ਥਾਣੇ ਵਿਚ ਪਹੁੰਚਣਗੇ। ਇਸ ਤੋਂ ਪਹਿਲਾਂ ਪ੍ਰਤਾਪ ਬਾਜਵਾ ‘ਤੇ FIR ਵੀ ਦਰਜ ਹੋ ਚੁੱਕੀ ਹੈ।

ਦੱਸ ਦੇਈਏ ਕਿ ਬੀਤੇ ਦਿਨੀਂ ਇਕ ਇੰਟਰਿਵਊ ਦੌਰਾਨ ਪੰਜਾਬ ਵਿਚ ਗ੍ਰਨੇਡ ਆਉਣ ਦਾ ਬਿਆਨ ਦਿੱਤਾ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ 50 ਗ੍ਰਨੇਡ ਆਏ ਸਨ ਜਿਨ੍ਹਾਂ ਵਿਚੋਂ 18 ਇਸਤੇਮਾਲ ਹੋ ਚੁੱਕੇ ਹਨ ਜਦੋਂ ਕਿ 32 ਬਾਕੀ ਹਨ। ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਕੁਝ ਸਵਾਲ ਕੀਤੇ ਹਨ।

ਸੀਐੱਮ ਮਾਨ ਨੇ ਕਿਹਾ ਕਿ ਕੀ ਬਾਜਵਾ ਸਾਬ੍ਹ ਤੁਹਾਡੇ ਪਾਕਿ ਨਾਲ ਸਿੱਧੇ ਸੰਬੰਧ ਨੇ?ਉਨ੍ਹਾਂ ਪੁੱਛਿਆ ਕਿ ਪ੍ਰਤਾਪ ਬਾਜਵਾ ਨੂੰ ਬੰਬਾਂ ਬਾਰੇ ਜਾਣਕਾਰੀ ਕਿੱਥੋਂ ਮਿਲੀ? ਬਾਜਵਾ ਸਾਬ੍ਹ ਦੱਸਣ ਉਨ੍ਹਾਂ ਦੀ ਜਾਣਕਾਰੀ ਦਾ ਸਰੋਤ ਕੀ ਹੈ ? ਤੇ ਜੇ ਬਿਆਨ ਝੂਠਾ ਹੋਇਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਕਲਯੁੱਗੀ ਪੁੱਤ ਨੇ ਇੱਟ ਮਾਰ ਲਈ ਪਿਓ ਦੀ ਜਾਨ

ਇਥੇ ਇਹ ਵੀ ਦੱਸਣਯੋਗ ਹੈ ਕਿ ਸੀਨੀਅਰ ਅਫਸਰਾਂ ਦੀ ਟੀਮ ਬੀਤੇ ਦਿਨੀਂ LOP ਪ੍ਰਤਾਪ ਬਾਜਵਾ ਦੇ ਚੰਡੀਗੜ੍ਹ ਵਾਲੀ ਰਿਹਾਇਸ਼ ‘ਤੇ ਭੇਜੀ ਗਈ ਸੀ। ਪੁਲਿਸ ਨੇ ਉਨ੍ਹਾਂ ਤੋਂ ਪੁੱਛਗਿਛ ਕੀਤੀ। ਕਾਊਂਟਰ ਇੰਟੈਲੀਜੈਂਸ ਦੀ AIG ਰਵਜੋਤ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿਚ ਇਹ ਕਾਰਵਾਈ ਕੀਤੀ ਗਈ ਹੈ। ਹਾਲਾਂਕਿ ਬਾਜਵਾ ਸਾਬ੍ਹ ਨੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਕਿ ਆਖਿਰ ਗ੍ਰਨੇਡ ਆਉਣ ਬਾਰੇ ਉਨ੍ਹਾਂ ਨੂੰ ਇਹ ਜਾਣਕਾਰੀ ਕਿਥੋਂ ਮਿਲੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post LOP ਪ੍ਰਤਾਪ ਬਾਜਵਾ ਦੀਆਂ ਵਧੀਆਂ ਮੁਸ਼ਕਿਲਾਂ !  ਬੰਬਾਂ ਵਾਲੇ ਬਿਆਨ ‘ਤੇ ਪੁੱਛਗਿੱਛ ਲਈ ਸੱਦਿਆ ਥਾਣੇ appeared first on Daily Post Punjabi.

ਪ੍ਰਤਾਪ ਸਿੰਘ ਬਾਜਵਾ ਨੇ ‘ਨਿੱਕਾ ਮੂਸੇਵਾਲਾ’ ਆਉਣ ‘ਤੇ ਸਿੱਧੂ ਪਰਿਵਾਰ ਨੂੰ ਦਿੱਤੀਆਂ ਮੁਬਾਰਕਾਂ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ‘ਚ ਕਿਲਕਾਰੀਆਂ ਗੂੰਜੀਆਂ ਹਨ। ਸਿੱਧੂ ਦੀ ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ। ਬੱਚੇ ਦਾ ਜਨਮ ਸਵੇਰੇ ਕਰੀਬ 5 ਵਜੇ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਹੋਇਆ। ਇਸ ਗੱਲ ਦੀ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨੇ ਖੁਦ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਬੱਚੇ ਦੀ ਫੋਟੋ ਵੀ ਸ਼ੇਅਰ ਕੀਤੀ ਹੈ।

pratapbajwa congratulated moosewale family

ਇਧਰ, ਕਾਂਗਰਸ ਆਗੂ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਲਕੌਰ ਸਿੰਘ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਹੈ- ਸਰਦਾਰ @iBalkaurSidhu ਜੀ ਦੇ ਘਰ ਪੁੱਤਰ ਹੋਣ ਦੀ ਖੁਸ਼ੀ ਵਿੱਚ ਮੈਂ ਸਿੱਧੂ ਪਰਿਵਾਰ ਨੂੰ ਬਹੁਤ ਬਹੁਤ ਮੁਬਾਰਕਾਂ ਦਿੰਦਾ ਹਾਂ। ਮੈਂ ਪ੍ਰਮਾਤਮਾ ਅੱਗੇ ਬੱਚੇ ਦੀ ਲੰਮੀ ਉਮਰ ਅਤੇ ਪਰਿਵਾਰ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ… ਇਸ ਤੋਂ ਪਹਿਲਾਂ ਬਲਕੌਰ ਸਿੰਘ ਨੇ ਆਪਣੇ ਇੰਸਟਾਗ੍ਰਾਮ ਉਤੇ ਤਸਵੀਰ ਸਾਂਝੀ ਕਰਕੇ ਲਿਖਿਆ ਸੀ- ‘‘ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।

ਸਰਦਾਰ @iBalkaurSidhu ਜੀ ਦੇ ਘਰ ਪੁੱਤਰ ਹੋਣ ਦੀ ਖੁਸ਼ੀ ਵਿੱਚ ਮੈਂ ਸਿੱਧੂ ਪਰਿਵਾਰ ਨੂੰ ਬਹੁਤ ਬਹੁਤ ਮੁਬਾਰਕਾਂ ਦਿੰਦਾ ਹਾਂ।

ਮੈਂ ਪ੍ਰਮਾਤਮਾ ਅੱਗੇ ਬੱਚੇ ਦੀ ਲੰਮੀ ਉਮਰ ਅਤੇ ਪਰਿਵਾਰ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ… pic.twitter.com/fE6COmrcs6

— Partap Singh Bajwa (@Partap_Sbajwa) March 17, 2024

ਦੱਸ ਦੇਈਏ ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। 29 ਮਈ 2022 ਨੂੰ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਇਕੱਲੇ ਰਹਿ ਗਏ। ਇਸ ਤੋਂ ਬਾਅਦ ਉਸ ਨੇ ਦੂਜੇ ਬੱਚੇ ਨੂੰ ਜਨਮ ਦੇਣ ਦਾ ਫੈਸਲਾ ਕੀਤਾ। ਮਾਂ ਬਣਨ ਲਈ ਚਰਨ ਕੌਰ ਨੇ ਇਨ ਵਿਟਰੋ ਫਰਟੀਲਾਈਜ਼ੇਸ਼ਨ (IVF) ਤਕਨੀਕ ਦੀ ਮਦਦ ਲਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਪ੍ਰਤਾਪ ਸਿੰਘ ਬਾਜਵਾ ਨੇ ‘ਨਿੱਕਾ ਮੂਸੇਵਾਲਾ’ ਆਉਣ ‘ਤੇ ਸਿੱਧੂ ਪਰਿਵਾਰ ਨੂੰ ਦਿੱਤੀਆਂ ਮੁਬਾਰਕਾਂ appeared first on Daily Post Punjabi.

CM ਭਗਵੰਤ ਮਾਨ ਦਾ ਪ੍ਰਤਾਪ ਬਾਜਵਾ ‘ਤੇ ਪਲਟਵਾਰ, ਕਿਹਾ – “ਮੈਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ”
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਨਿਸ਼ਾਨਾ ਸਾਧਦਿਆਂ ਹੈ। CM ਮਾਨ ਨੇ ਕਿਹਾ ਕਿ ਉਹ ਪੰਜਾਬ ਦੇ 3 ਕਰੋੜ ਲੋਕਾਂ ਦੇ ਨੁਮਾਇੰਦੇ ਹਨ ਅਤੇ ਪ੍ਰਤਾਪ ਬਾਜਵਾ ਵਾਂਗ ਕੁਰਸੀ ਦੇ ਤਿਕੜਮਬਾਜ਼ ਨਹੀਂ ਹਨ।

CM Bhagwant Mann hits back

ਇਹ ਵੀ ਪੜ੍ਹੋ : ਮਨਮੋਹਨ ਸਿੰਘ ਦਾ 91ਵਾਂ ਜਨਮ ਦਿਨ: PM ਮੋਦੀ ਨੇ ਦਿੱਤੀਆਂ ਸ਼ੁੱਭਕਾਮਨਾਵਾਂ, ਲੰਬੀ ਉਮਰ ਦੀ ਕੀਤੀ ਕਾਮਨਾ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਅਤੇ ਕਿਹਾ ਕਿ “ਪ੍ਰਤਾਪ ਬਾਜਵਾ (ਭਾਜਪਾ) ਜੀ ਤੁਸੀਂ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਤੋੜਣ ਦੀ ਗੱਲ ਕਰ ਰਹੇ ਓ?? ਮੈਨੂੰ ਪਤਾ ਹੈ ਕਿ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ ਸੀ.. ਮੈਂ ਪੰਜਾਬ ਦੇ 3 ਕਰੋੜ ਲੋਕਾਂ ਦਾ ਨੁਮਾਇੰਦਾ ਹਾਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ.. ਜੇ ਹਿੰਮਤ ਹੈ ਤਾਂ ਹਾਈ ਕਮਾਂਡ ਨਾਲ ਗੱਲ ਕਰੋ।”

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post CM ਭਗਵੰਤ ਮਾਨ ਦਾ ਪ੍ਰਤਾਪ ਬਾਜਵਾ ‘ਤੇ ਪਲਟਵਾਰ, ਕਿਹਾ – “ਮੈਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ” appeared first on Daily Post Punjabi.