pre-wedding bash of Anant Ambani Archives - Daily Post Punjabi

ਪੰਜਾਬੀ ਗਾਇਕ B Praak ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ‘ਚ ਹੋਣਗੇ ਸ਼ਾਮਲ
BPraak Anant Radhika Wedding: ਦੇਸ਼ ਦੇ ਸਭ ਤੋਂ ਵੱਡੇ ਕਾਰੋਬਾਰੀ ਮੁਕੇਸ਼ ਅੰਬਾਨੀ ਦੇ ਘਰ ‘ਸ਼ਹਿਨਾਈ’ ਜਲਦ ਹੀ ਵੱਜਣ ਵਾਲੀ ਹੈ।  ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਦੇ ਸਿਰ ‘ਤੇ ਸਜਣ ਜਾ ਰਿਹਾ ਹੈ। ਅਨੰਤ ਆਪਣੀ ਬਚਪਨ ਦੀ ਦੋਸਤ ਰਾਧਿਕਾ ਮਰਚੈਂਟ ਨਾਲ ਸੱਤ ਫੇਰੇ ਲੈਣਗੇ। ਅਜਿਹੇ ‘ਚ ਦੋਹਾਂ ਦੇ ਵਿਆਹ ਦੀਆਂ ਤਿਆਰੀਆਂ ਵੀ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਅੰਬਾਨੀ ਪਰਿਵਾਰ ਦੇ ਇਸ ਸ਼ਾਨਦਾਰ ਵਿਆਹ ਵਿੱਚ ਬਾਲੀਵੁੱਡ ਦੇ ਸਾਰੇ ਸਿਤਾਰੇ ਧਮਾਲਾਂ ਪਾਉਣ ਲਈ ਤਿਆਰ ਹਨ।

BPraak Anant Radhika Wedding

ਖਬਰਾਂ ਮੁਤਾਬਕ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ‘ਚ ਅਰਿਜੀਤ ਸਿੰਘ ਸਮੇਤ ਕਈ ਗਾਇਕਾਂ ਦੇ ਨਾਂ ਸਾਹਮਣੇ ਆਏ ਹਨ, ਜੋ ਇਸ ਜੋੜੀ ਦੇ ਵਿਆਹ ‘ਚ ਧੂਮ ਮਚਾਉਣ ਜਾ ਰਹੇ ਹਨ। ਇਸ ਦੌਰਾਨ ਗਾਇਕ ਪੀ ਪ੍ਰਾਕ ਦਾ ਨਾਂ ਵੀ ਇਸ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ। ਹਾਲ ਹੀ ‘ਚ ਪ੍ਰੀ ਪ੍ਰਾਕ ਨੂੰ ਵੀ ਏਅਰਪੋਰਟ ‘ਤੇ ਸਪਾਟ ਕੀਤਾ ਗਿਆ ਹੈ। ਬੀ ਪਰਾਕ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ ਲਈ ਜਾਮਨਗਰ ਪਹੁੰਚ ਚੁੱਕੇ ਹਨ। ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ ਲਈ ਬੀ ਪਰਾਕ ਤੋਂ ਇਲਾਵਾ ਕਈ ਹੋਰ ਮਸ਼ਹੂਰ ਗਾਇਕਾਂ ਦੇ ਨਾਂ ਸਾਹਮਣੇ ਆਏ ਹਨ। ਇਸ ਲਿਸਟ ‘ਚ ਹਾਲੀਵੁੱਡ ਸਿੰਗਰ ਰਿਹਾਨਾ ਦਾ ਨਾਂ ਵੀ ਸਾਹਮਣੇ ਆਇਆ ਹੈ। ਖਬਰਾਂ ਮੁਤਾਬਕ ਰਿਹਾਨਾ ਇਸ ਜੋੜੇ ਦੇ ਵਿਆਹ ‘ਚ ਵੀ ਜ਼ਬਰਦਸਤ ਪਰਫਾਰਮੈਂਸ ਦੇਣ ਵਾਲੀ ਹੈ। ਇਸ ਤੋਂ ਇਲਾਵਾ ਮਸ਼ਹੂਰ ਇਲਿਊਸ਼ਨਿਸਟ ਡੇਵਿਡ ਬਲੇਨ ਵੀ ਸ਼ਾਨਦਾਰ ਪਰਫਾਰਮੈਂਸ ਦੇਣ ਜਾ ਰਹੇ ਹਨ। ਇਸ ਤੋਂ ਇਲਾਵਾ ਅਰਿਜੀਤ ਸਿੰਘ, ਦਿਲਜੀਤ ਦੋਸਾਂਝ, ਅਜੈ-ਅਤੁਲ ਵੀ ਲਿਸਟ ‘ਚ ਸ਼ਾਮਲ ਹਨ।

ਤੁਹਾਨੂੰ ਦੱਸ ਦੇਈਏ ਕਿ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦਾ ਪ੍ਰੀ-ਵੈਡਿੰਗ ਸੈਲੀਬ੍ਰੇਸ਼ਨ ਅੰਬਾਨੀ ਪਰਿਵਾਰ ਦੇ ਹੋਮਟਾਊਨ ਜਾਮਨਗਰ ‘ਚ ਆਯੋਜਿਤ ਕੀਤਾ ਜਾਵੇਗਾ। ਜੋੜੇ ਦੇ ਪ੍ਰੀ-ਵੈਡਿੰਗ ਫੰਕਸ਼ਨ 1 ਮਾਰਚ ਤੋਂ 3 ਮਾਰਚ ਤੱਕ ਚੱਲਣਗੇ। ਅੰਬਾਨੀ ਪਰਿਵਾਰ ਦਾ ਸਮਾਗਮ ਬਹੁਤ ਹੀ ਸ਼ਾਨਦਾਰ ਹੋਣ ਵਾਲਾ ਹੈ। ਇਸ ਵਿੱਚ ਕਾਰਨੀਵਲ ਫਨ, ਡਾਂਸ, ਸੰਗੀਤ, ਵਿਜ਼ੂਅਲ ਆਰਟ ਅਤੇ ਇੱਕ ਖਾਸ ਸਰਪ੍ਰਾਈਜ਼ ਪਰਫਾਰਮੈਂਸ ਦੇਖਣ ਨੂੰ ਮਿਲੇਗੀ। ਇਸ ਤੋਂ ਇਲਾਵਾ ਜਾਮਨਗਰ ਦੇ ਟਾਊਨਸ਼ਿਪ ਟੈਂਪਲ ਕੰਪਲੈਕਸ ਵਿੱਚ ਵੀ ਰਵਾਇਤੀ ਹਸਤਾਖਰ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ। ਇਸ ਈਵੈਂਟ ‘ਚ ਬਾਲੀਵੁੱਡ ਤੋਂ ਲੈ ਕੇ ਬਿਜ਼ਨੈੱਸ ਟਾਈਕੂਨ ਤੱਕ ਕਈ ਵੱਡੀਆਂ ਹਸਤੀਆਂ ਹਿੱਸਾ ਲੈਣਗੀਆਂ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਪੰਜਾਬੀ ਗਾਇਕ B Praak ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ‘ਚ ਹੋਣਗੇ ਸ਼ਾਮਲ appeared first on Daily Post Punjabi.