pregnant woman Archives - Daily Post Punjabi

ਲੁਧਿਆਣਾ ‘ਚ ਗਰਭਵਤੀ ਔਰਤ ਨੇ ਕੀਤੀ ਖੁਦ.ਕੁਸ਼ੀ, ਧੀ ਦੀ ਕਿਡਨੀ ਦੀ ਸਮੱਸਿਆ ਕਾਰਨ ਪਰੇਸ਼ਨ ਸੀ ਮਹਿਲਾ
ਪੰਜਾਬ ਦੇ ਲੁਧਿਆਣਾ ਦੀ EWS ਕਲੋਨੀ ਵਿੱਚ ਇੱਕ ਗਰਭਵਤੀ ਔਰਤ ਨੇ ਸ਼ੱਕੀ ਹਾਲਾਤਾਂ ਵਿੱਚ ਫਾਹਾ ਲੈ ਕੇ ਖੁਦ.ਕੁਸ਼ੀ ਕਰ ਲਈ। ਆਪਣੀ ਧੀ ਦੀ ਕਿਡਨੀ ਦੀ ਸਮੱਸਿਆ ਕਾਰਨ ਔਰਤ ਚਿੰਤਤ ਸੀ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਸਬਜ਼ੀ ਪਕਾਉਣ ਨੂੰ ਲੈ ਕੇ ਪਤੀ-ਪਤਨੀ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ।

A pregnant woman committed

EWS ਕਲੋਨੀ ਵਿੱਚ ਰਹਿਣ ਵਾਲੀ ਸੋਨਿਕਾ ਦਾ ਵਿਆਹ ਕਰੀਬ 10 ਸਾਲ ਪਹਿਲਾਂ ਨਵਦੀਪ ਸ਼ਰਮਾ ਨਾਲ ਹੋਇਆ ਸੀ। ਸਬਜ਼ੀ ਪਕਾਉਣ ਨੂੰ ਲੈ ਕੇ ਪਤੀ ਨਵਦੀਪ ਨਾਲ ਬਹਿਸ ਤੋਂ ਬਾਅਦ ਔਰਤ ਕਮਰੇ ‘ਚ ਚਲੀ ਗਈ ਸੀ। ਕਰੀਬ 20 ਮਿੰਟ ਬਾਅਦ ਨਵਦੀਪ ਕਮਰੇ ‘ਚ ਪਹੁੰਚਿਆ ਤਾਂ ਸੋਨਿਕਾ ਫਾਹੇ ਨਾਲ ਲਟਕ ਰਹੀ ਸੀ। ਉਸਨੇ ਤੁਰੰਤ ਸੋਨਿਕਾ ਦੇ ਪਰਿਵਾਰ ਅਤੇ ਪੁਲਿਸ ਨੂੰ ਸੂਚਿਤ ਕੀਤਾ। ਇਲਾਕਾ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਦੀ ਹਾਜ਼ਰੀ ਵਿੱਚ ਲਾਸ਼ ਨੂੰ ਫਾਹੇ ਤੋਂ ਹੇਠਾਂ ਉਤਾਰਿਆ ਗਿਆ।

ਪਤੀ ਨਵਦੀਪ ਨੇ ਦੱਸਿਆ ਕਿ ਪਹਿਲਾਂ ਤਾਂ ਉਸ ਨੇ ਸੋਚਿਆ ਕਿ ਸ਼ਾਇਦ ਉਸ ਦੀ ਪਤਨੀ ਟਾਇਲਟ ਆਦਿ ਲਈ ਗਈ ਸੀ ਪਰ ਜਦੋਂ ਕਰੀਬ 20 ਮਿੰਟ ਤੱਕ ਉਹ ਹੇਠਾਂ ਨਾ ਆਈ ਤਾਂ ਉਸ ਨੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਸੋਨਿਕਾ ਦੀ ਲਾਸ਼ ਲਟਕ ਰਹੀ ਸੀ। ਫਿਲਹਾਲ ਪੁਲਿਸ ਮਾਮਲੇ ਨੂੰ ਸ਼ੱਕੀ ਮੰਨ ਰਹੀ ਹੈ। ਦੱਸਿਆ ਜਾ ਰਿਹਾ ਹੈ ਸੋਨਿਕਾ ਦੀ ਬੇਟੀ ਨੂੰ ਕਿਡਨੀ ਦੀ ਸਮੱਸਿਆ ਹੈ। ਇਸ ਕਾਰਨ ਉਹ ਵੀ ਚਿੰਤਤ ਰਹਿੰਦੀ ਸੀ। ਇਸ ਸਮੇਂ ਉਹ ਗਰਭ ਅਵਸਥਾ ਦੇ ਛੇਵੇਂ ਮਹੀਨੇ ਵਿੱਚ ਸੀ। ਅਚਾਨਕ ਪੱਖੇ ਨਾਲ ਲਟਕਦੀ ਲਾਸ਼ ਮਿਲਣ ਤੋਂ ਬਾਅਦ ਪੁਲਿਸ ਨੂੰ ਮਾਮਲਾ ਸ਼ੱਕੀ ਲੱਗ ਰਿਹਾ ਹੈ।

ਇਹ ਵੀ ਪੜ੍ਹੋ : ਮੋਹਾਲੀ ਦੇ ਕਰਨਲ ਮਨਪ੍ਰੀਤ ਸਿੰਘ ਨੇ ਦੇਸ਼ ਲਈ ਦਿੱਤੀ ਕੁਰਬਾਨੀ, ਅੱ.ਤਵਾਦੀਆਂ ਨਾਲ ਮੁਠਭੇੜ ‘ਚ ਹੋਏ ਸ਼ਹੀਦ

ASI ਇੰਦਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਔਰਤ ਦੀ ਮੌਤ ਦੀ ਸੂਚਨਾ ਮਿਲੀ ਤਾਂ ਉਨ੍ਹਾਂ ਤੁਰੰਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ। ਹੁਣ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਬਾਕੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਸਾਰਾ ਮਾਮਲਾ ਸਪੱਸ਼ਟ ਹੋਵੇਗਾ। ਸੂਤਰਾਂ ਮੁਤਾਬਕ ਫਿਲਹਾਲ ਪੁਲਿਸ ਨੇ ਪਤੀ ਨੂੰ ਨੇ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਲੁਧਿਆਣਾ ‘ਚ ਗਰਭਵਤੀ ਔਰਤ ਨੇ ਕੀਤੀ ਖੁਦ.ਕੁਸ਼ੀ, ਧੀ ਦੀ ਕਿਡਨੀ ਦੀ ਸਮੱਸਿਆ ਕਾਰਨ ਪਰੇਸ਼ਨ ਸੀ ਮਹਿਲਾ appeared first on Daily Post Punjabi.

ਲਾਪਰਵਾਹੀ: ਗਰਭਵਤੀ ਔਰਤ ਨੂੰ ਡਾਕਟਰਾਂ ਨੇ ਦੱਸਿਆ ਕੋਰੋਨਾ ਪਾਜ਼ੀਟਿਵ ਪਰ ਮੈਸੇਜ ‘ਚ ਰਿਪੋਰਟ ਨੈਗੇਟਿਵ !
doctor positive pregnant woman message: ਲੁਧਿਆਣਾ (ਤਰਸੇਮ ਭਾਰਦਵਾਜ)-ਜ਼ਿਲ੍ਹੇ ‘ਚ ਫਿਰ ਇਕ ਵਾਰ ਉਦੋਂ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਇੱਥੇ ਹਸਪਤਾਲ ‘ਚ ਗਰਭਵਤੀ ਜਨਾਨੀ ਦਾ ਕੋਰੋਨਾ ਟੈਸਟ ਹੋਣ ਤੋਂ ਬਾਅਦ ਡਾਕਟਰਾਂ ਵੱਲੋਂ ਪਾਜ਼ੇਟਿਵ ਦੱਸਿਆ ਗਿਆ। ਇਸ ਤੋਂ ਬਾਅਦ ਗਰਭਵਤੀ ਔਰਤ ਦਾ ਆਪ੍ਰੇਸ਼ਨ ਕੀਤਾ, ਜਿੱਥੇ ਉਸ ਨੇ ਪੁੱਤਰ ਨੂੰ ਜਨਮ ਦਿੱਤਾ ਪਰ ਆਪ੍ਰੇਸ਼ਨ ਤੋਂ ਬਾਅਦ ਔਰਤ ਦੇ ਪਤੀ ਦੇ ਮੋਬਾਇਲ ‘ਤੇ ਹੈਲਥ ਵਿਭਾਗ ਵੱਲੋਂ ਕੋਵਿਡ-19 ਦਾ ਨੈਗੇਟਿਵ ਮੈਸੇਜ ਆਇਆ।

doctor positive pregnant woman message

ਇਸ ਮਾਮਲੇ ਨੂੰ ਲੈ ਕੇ ਗਰਭਵਤੀ ਔਰਤ ਦੇ ਪਤੀ ਨੇ ਦੋਸ਼ ਲਾਇਆ ਹੈ ਕਿ ਜਦੋਂ ਉਹ ਡਿਊਟੀ ਵਾਲੀ ਨਰਸ ਤੋਂ ਇਸ ਸਬੰਧੀ ਪੁੱਛਣ ਗਿਆ ਤਾਂ ਨਰਸ ਨੇ ਉਸ ਨਾਲ ਬੁਰਾ ਸਲੂਕ ਕੀਤਾ। ਜਨਾਨੀ ਦੇ ਪਤੀ ਦਾ ਕਹਿਣਾ ਹੈ ਕਿ ਉਸ ਦੀ ਮਦਰ ਐਂਡ ਚਾਈਲਡ ‘ਚ ਕੋਈ ਸੁਣਵਾਈ ਨਹੀਂ ਹੋ ਰਹੀ। ਉਸ ਨੂੰ ਪ੍ਰੇਸ਼ਾਨੀ ਹੈ ਕਿ ਕਿਤੇ ਜੱਚਾ-ਬੱਚਾ ਕੋਵਿਡ ਵਾਰਡ ‘ਚ ਰਹਿ ਕੇ ਪਾਜ਼ੇਟਿਵ ਨਾ ਹੋ ਜਾਣ।

doctor positive pregnant woman message

ਦੱਸਣਯੋਗ ਹੈ ਕਿ ਧਾਂਦਰਾਂ ਰੋਡ ਸਥਿਤ ਪਿੰਡ ਖੇੜੀ ਦੇ ਰਹਿਣ ਵਾਲੇ ਸੋਮਨਾਥ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਮੀਨਾ ਗਰਭਵਤੀ ਸੀ। ਉਹ ਤੜਕੇ 7 ਵਜੇ ਆਪਣੀ ਪਤਨੀ ਨੂੰ ਸਿਵਲ ਹਸਪਤਾਲ ਦੇ ਮਦਰ ਐਂਡ ਚਾਈਲਡ ਵਿਭਾਗ ‘ਚ ਲੈ ਆਇਆ ਸੀ। ਸਵੇਰੇ ਪਹਿਲਾਂ ਡਾਕਟਰ ਨੇ ਉਸ ਦੀ ਪਤਨੀ ਦਾ ਕੋਵਿਡ-19 ਦਾ ਟੈਸਟ ਕੀਤਾ, ਜੋ ਕਿ ਸੈਂਪਲ ਹੀ ਗੁੰਮ ਕਰ ਦਿੱਤਾ। ਇਸ ਤੋਂ ਬਾਅਦ ਦੂਜਾ ਟੈਸਟ ਕੀਤਾ। ਉਸ ਦੀ ਰਿਪੋਰਟ ਡਾਕਟਰ ਨੇ ਪਾਜ਼ੇਟਿਵ ਦੱਸੀ। ਫਿਰ ਕਿੱਟ ਪਹਿਨ ਕੇ ਡਾਕਟਰਾਂ ਨੇ ਉਸ ਦੀ ਪਤਨੀ ਦਾ ਆਪ੍ਰੇਸ਼ਨ ਕੀਤਾ। ਇਸ ਤੋਂ ਬਾਅਦ ਉਸ ਦੇ ਬੇਟਾ ਪੈਦਾ ਹੋਇਆ। ਡਾਕਟਰਾਂ ਨੇ ਜੱਚਾ-ਬੱਚਾ ਨੂੰ ਕੋਰੋਨਾ ਵਾਰਡ ‘ਚ ਸ਼ਿਫਟ ਕਰ ਦਿੱਤਾ ਪਰ ਬਾਅਦ ‘ਚ ਉਸ ਦੇ ਮੋਬਾਇਲ ‘ਤੇ ਮੈਸੇਜ ਆਇਆ ਕਿ ਉਸ ਦੀ ਪਤਨੀ ਦਾ ਟੈਸਟ ਨੈਗੇਟਿਵ ਆਇਆ ਹੈ।ਪੀੜਤ ਦਾ ਕਹਿਣਾ ਹੈ ਕਿ ਹੁਣ ਉਸ ਨੂੰ ਇਹ ਸਮਝ ਨਹੀਂ ਆ ਰਹੀ ਕਿ ਉਸ ਦੀ ਪਤਨੀ ਪਾਜ਼ੇਟਿਵ ਹੈ ਜਾਂ ਨੈਗੇਟਿਵ। ਜੇਕਰ ਮੈਸੇਜ ਮੁਤਾਬਕ ਚੱਲੀਏ ਤਾਂ ਉਸ ਦੀ ਪਤਨੀ ਨੈਗੇਟਿਵ ਹੈ ਪਰ ਅਜਿਹੇ ‘ਚ ਕੋਵਿਡ ਵਾਰਡ ‘ਚ ਹੋਣ ਕਾਰਨ ਉਸ ਦੀ ਪਤਨੀ ਪਾਜ਼ੇਟਿਵ ਜ਼ਰੂਰ ਹੋ ਜਾਵੇਗੀ ਅਤੇ ਉਸ ਦੇ ਬੱਚੇ ਨੂੰ ਵੀ ਪ੍ਰੇਸ਼ਾਨੀ ਆ ਸਕਦੀ ਹੈ।

The post ਲਾਪਰਵਾਹੀ: ਗਰਭਵਤੀ ਔਰਤ ਨੂੰ ਡਾਕਟਰਾਂ ਨੇ ਦੱਸਿਆ ਕੋਰੋਨਾ ਪਾਜ਼ੀਟਿਵ ਪਰ ਮੈਸੇਜ ‘ਚ ਰਿਪੋਰਟ ਨੈਗੇਟਿਵ ! appeared first on Daily Post Punjabi.