prem dhillon new song Archives - Daily Post Punjabi

ਗਾਇਕ ਪ੍ਰੇਮ ਢਿੱਲੋਂ ਦਾ ਨਵਾਂ ਗੀਤ ‘Moon Bound’ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ , ਦੇਖੋ ਵੀਡੀਓ
prem dhillon new song : ਪੰਜਾਬੀ ਮਿਊਜ਼ਿਕ ਜਗਤ ‘ਚ ਖ਼ਾਸ ਜਗ੍ਹਾ ਬਨਾਉਣ ਵਾਲੇ ਨਵੇਂ ਗਾਇਕ ਪ੍ਰੇਮ ਢਿੱਲੋਂ ਆਪਣੇ ਗੀਤਾਂ ਕਰਕੇ ਖੂਬ ਚਰਚਾ ‘ਚ ਬਣੇ ਰਹਿੰਦੇ ਨੇ। ਜੀ ਹਾਂ ਇੱਕ ਵਾਰ ਫਿਰ ਤੋਂ ਉਹ ਆਪਣੇ ਨਵੇਂ ਕਰਕੇ ਖੂਬ ਵਾਹ ਵਾਹੀ ਖੱਟ ਰਹੇ ਨੇ। ਉਹ ਪਿਆਰ ‘ਚ ਹਾਸਿਲ ਹੋਏ ਦਰਦ ਨੂੰ ਉਨ੍ਹਾਂ ਨੇ ਆਪਣੇ ਨਵੇਂ ਗੀਤ ‘Moon Bound’ ਚ ਬਿਆਨ ਕਰ ਰਹੇ ਨੇ।ਦਿਲ ਨੂੰ ਛੂਹ ਜਾਣ ਵਾਲੇ ਬੋਲ ਗੀਤਕਾਰ ਬੀਰ ਸਿੰਘ ਦੀ ਕਲਮ ਚੋਂ ਨਿਕਲੇ ਨੇ ਤੇ ਸੰਗੀਤ ਓ.ਪੀ.ਆਈ ਮਿਊਜ਼ਿਕ ਨੇ ਦਿੱਤਾ ਹੈ।

Suhi Films ਵੱਲੋਂ ਗਾਣੇ ਦਾ ਵੀਡੀਓ ਤਿਆਰ ਕੀਤਾ ਗਿਆ ਹੈ। ਇਹ ਵੀਡੀਓ ਲਿਰਿਕਲ ਵੀਡੀਓ ਹੈ। ਇਸ ਗੀਤ ਨੂੰ ਪ੍ਰੇਮ ਢਿੱਲੋਂ ਦਾ ਆਫੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਦੱਸ ਦਈਏ ਪ੍ਰੇਮ ਢਿੱਲੋਂ ਦਾ ਪੂਰਾ ਨਾਂਅ ਪ੍ਰੇਮਜੀਤ ਸਿੰਘ ਢਿੱਲੋਂ ਹੈ। ਉਸਨੇ ਆਪਣੇ ਗਾਇਕੀ ਦੇ ਕਰੀਅਰ ਦੀ ਸ਼ੁਰੂਆਤ ਸਾਲ 2018 ਵਿੱਚ ਸਿੰਗਲ “ਚੰਨ ਮਿਲਾਉਂਦੀ” ਨਾਲ ਕੀਤੀ ਸੀ।

ਇਸ ਤੋਂ ਬਾਅਦ ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ ਪ੍ਰੇਮ ਢਿੱਲੋਂ ਸਿੰਗਲ ਗਾਣਿਆਂ “ਬੂਟ ਕੱਟ” ਅਤੇ “ਓਲਡ ਸਕੂਲ” ਲਈ ਵੱਧ ਜਾਣਿਆ ਜਾਂਦਾ ਹੈ। ਇਸ ਤੋਂ ਇਲਾਵਾ ਉਹ ਜੱਟ ਹੁੰਦੇ ਆ, ਜਸਟ ਏ ਡਰੀਮ, ਮਾਝਾ ਬਲੌਕ ਤੇ ਕਈ ਹੋਰ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ।

ਇਹ ਵੀ ਦੇਖੋ : ਮੀਡੀਆ ਸਾਹਮਣੇ ਆਇਆ ਕਿਸਾਨਾਂ ‘ਤੇ ਗੱਡੀ ਚਾੜਨ ਵਾਲੇ ਦਾ ਪਿਓ ਕਿਹਾ ‘ਕਿਸਾਨ ਨਹੀਂ ਹੁੱਲੜਬਾਜ਼, ਮੇਰਾ ਮੁੰਡਾ ….

The post ਗਾਇਕ ਪ੍ਰੇਮ ਢਿੱਲੋਂ ਦਾ ਨਵਾਂ ਗੀਤ ‘Moon Bound’ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ , ਦੇਖੋ ਵੀਡੀਓ appeared first on Daily Post Punjabi.