Preneet kaur may join BJP Archives - Daily Post Punjabi

ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ BJP ‘ਚ ਹੋ ਸਕਦੇ ਨੇ ਸ਼ਾਮਿਲ !
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਟਿਆਲਾ ਰੈਲੀ ਮੁਲਤਵੀ ਹੋ ਗਈ ਹੈ। ਰੈਲੀ ਦੇ ਲਈ ਫਿਲਹਾਲ ਕਿਸੇ ਨਵੀਂ ਤਾਰੀਕ ਦਾ ਐਲਾਨ ਨਹੀਂ ਹੋਇਆ ਹੈ। ਇਸੇ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਪਟਿਆਲਾ ਤੋਂ ਸਾਂਸਦ ਪਰਨੀਤ ਕੌਰ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਦੀਆਂ ਅਟਕਲਾਂ ਬਹੁਤ ਜ਼ਿਆਦਾ ਤੇਜ਼ ਹੋ ਗਈਆਂ ਹਨ।

Preneet kaur may join BJP

ਸੂਤਰਾਂ ਮੁਤਾਬਕ ਪਰਨੀਤ ਕੌਰ ਕਿਸੇ ਵੀ ਸਮੇਂ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ। ਇਸਦੇ ਲਈ ਉਹ ਆਪਣੇ ਪਤੀ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਦਿੱਲੀ ਵੀ ਜਾ ਸਕਦੇ ਹਨ। ਉੱਥੇ ਉਹ ਕੇਂਦਰੀ ਗ੍ਰਹਿ ਮੰਤਰੀ ਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਦੇ ਬਾਅਦ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ।

ਇਹ ਵੀ ਪੜ੍ਹੋ: ਰੰਧਾਵਾ ਦੀ ਕੈਪਟਨ ਨੂੰ ਚੁਣੌਤੀ, ‘ਆਪਣੇ ਦਮ ‘ਤੇ ਪਟਿਆਲਾ ਲੋਕ ਸਭਾ ਸੀਟ ਜਿੱਤ ਕੇ ਦਿਖਾਉਣ’

ਇਸ ਤੋਂ ਪਹਿਲਾਂ ਤੈਅ ਮੰਨਿਆ ਜਾ ਰਿਹਾ ਸੀ ਕਿ ਕੇਂਦਰੀ ਮੰਤਰੀ ਦੀ ਪਟਿਆਲਾ ਵਿੱਚ ਮੌਜੂਦਗੀ ਵਿੱਚ ਹੀ ਪਰਨੀਤ ਕੌਰ ਭਾਜਪਾ ਵਿੱਚ ਸ਼ਾਮਿਲ ਹੋਣਗੇ। ਪਰ ਰੈਲੀ ਮੁਲਤਵੀ ਹੋਣ ਨਾਲ ਉਨ੍ਹਾਂ ਦਾ ਭਾਜਪਾ ਵਿੱਚ ਜਾਣ ਦਾ ਦਿਨ ਬਦਲ ਗਿਆ। ਹਾਲਾਂਕਿ ਪਰਨੀਤ ਕੌਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦਾ ਇੰਤਜ਼ਾਰ ਕਰਨਗੇ ਜਾਂ ਫਿਰ ਦਿੱਲੀ ਜਾ ਕੇ ਭਾਜਪਾ ਵਿੱਚ ਸ਼ਾਮਿਲ ਹੋਣਗੇ। ਫਿਲਹਾਲ ਇਸ ਬਾਰੇ ਕੋਈ ਸੂਚਨਾ ਜਨਤਕ ਨਹੀਂ ਹੋ ਸਕੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ BJP ‘ਚ ਹੋ ਸਕਦੇ ਨੇ ਸ਼ਾਮਿਲ ! appeared first on Daily Post Punjabi.