preneet kaur may leave the party Archives - Daily Post Punjabi

ਪੰਜਾਬ ਕਾਂਗਰਸ ‘ਚ ਵੱਡਾ ਧਮਾਕਾ, ਪ੍ਰਨੀਤ ਕੌਰ ਸ਼ਾਮ ਤੱਕ ਛੱਡ ਸਕਦੀ ਹੈ ਪਾਰਟੀ, ਕੈਪਟਨ ਬੋਲੇ- ‘ਸਭ ਖ਼ਤਮ ਹੋ ਚੁੱਕੈ’
ਇਸ ਸਮੇਂ ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਸਾਂਸਦ ਮੈਂਬਰ ਪ੍ਰਨੀਤ ਕੌਰ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਸਕਦੀ ਹੈ।

preneet kaur may leave the party

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਾਂਗਰਸ ਛੱਡਣ ਦਾ ਸੰਕੇਤ ਦਿੱਤਾ ਹੈ। ਕੁੱਝ ਦਿਨ ਪਹਿਲਾ ਪ੍ਰਨੀਤ ਕੌਰ ਨੂੰ ਪਾਰਟੀ ਦੇ ਸੂਬਾ ਇੰਚਾਰਜ ਵੱਲੋਂ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਸੀ ,ਜਿਸ ਤੋਂ ਬਾਅਦ ਪ੍ਰਨੀਤ ਕੌਰ ਹੁਣ ਆਪਣਾ ਸਿਆਸੀ ਹਮਸਫਰ ਵੀ ਕੈਪਟਨ ਨੂੰ ਚੁਣਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ : ਵਿਆਹਾਂ ਦੇ ਸੀਜ਼ਨ ‘ਚ ਸੋਨਾ ਖਰੀਦਣ ਵਾਲਿਆਂ ਲਈ ਝਟਕਾ, 10 ਗ੍ਰਾਮ 50 ਹਜ਼ਾਰ ਰੁ: ਤੋਂ ਹੋ ਸਕਦਾ ਹੈ ਪਾਰ

ਕਾਂਗਰਸ ਹਾਈਕਮਾਨ ਵੱਲੋਂ ਨੋਟਿਸ ਜਾਰੀ ਹੋਣ ਤੋਂ ਬਾਅਦ ਸੋਮਵਾਰ ਨੂੰ ਪ੍ਰਨੀਤ ਕੌਰ ਨੇ ਆਪਣੇ ਟਵੀਟਰ ਹੈਂਡਲ ‘ਤੇ ਪ੍ਰੋਫਾਈਲ ਫੋਟੋ ਵੀ ਬਦਲ ਦਿੱਤੀ ਹੈ। ਉਨ੍ਹਾਂ ਨੇ ’ਕੈਪਟਨ ਫਾਰ 2022’ ਦੀ ਫੋਟੋ ਲਾਈ ਹੈ ਜਿਸ ਤੋਂ ਸਪਸ਼ਟ ਹੈ ਕਿ ਪ੍ਰਨੀਤ ਕੌਰ ਕਾਂਗਰਸ ਛੱਡ ਆਪਣੇ ਪਤੀ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਵਿੱਚ ਜਾ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post ਪੰਜਾਬ ਕਾਂਗਰਸ ‘ਚ ਵੱਡਾ ਧਮਾਕਾ, ਪ੍ਰਨੀਤ ਕੌਰ ਸ਼ਾਮ ਤੱਕ ਛੱਡ ਸਕਦੀ ਹੈ ਪਾਰਟੀ, ਕੈਪਟਨ ਬੋਲੇ- ‘ਸਭ ਖ਼ਤਮ ਹੋ ਚੁੱਕੈ’ appeared first on Daily Post Punjabi.