Preneet kaur wrote letter to PM Modi Archives - Daily Post Punjabi

MP ਪਰਨੀਤ ਕੌਰ ਨੇ PM ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ‘ਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਲਈ ਕੀਤੀ ਰਾਹਤ ਦੀ ਮੰਗ
ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ ਹੈ । ਪ੍ਰਧਾਨ ਮੰਤਰੀ ਨੂੰ ਲਿਖੀ ਆਪਣੀ ਚਿੱਠੀ ਵਿੱਚ ਸੰਸਦ ਮੈਂਬਰ ਪਟਿਆਲਾ ਨੇ ਲਿਖਿਆ ਕਿ ਜਿਵੇਂ ਕਿ ਤੁਸੀਂ ਜਾਣਦੇ ਹੋ, ਲਗਾਤਾਰ ਆਏ ਹੜ੍ਹਾਂ ਨੇ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੈ, ਜਿਸ ਵਿੱਚ ਮੇਰਾ ਹਲਕਾ ਪਟਿਆਲਾ ਵੀ ਸ਼ਾਮਲ ਹੈ, ਜੋ ਕਿ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ । ਲਗਭਗ 500 ਪਿੰਡ ਤਬਾਹ ਹੋ ਗਏ ਹਨ ਅਤੇ 1.25 ਲੱਖ ਏਕੜ ਖੇਤਾਂ ਦੀਆਂ ਜ਼ਮੀਨਾਂ ਅਜੇ ਵੀ ਡੂੰਘੇ ਪਾਣੀਆਂ ਦੀ ਮਾਰ ਹੇਠ ਹਨ । ਪਟਿਆਲਾ ਸ਼ਹਿਰ, ਕਈ ਕਸਬੇ ਅਤੇ ਹਲਕੇ ਦੀ ਵੱਡੀ ਗਿਣਤੀ ਬਸਤੀਆਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ।

Preneet kaur wrote letter to PM Modi

ਫਸਲਾਂ ਦੇ ਨੁਕਸਾਨ ਦਾ ਵਰਣਨ ਕਰਦੇ ਹੋਏ ਉਨ੍ਹਾਂ ਨੇ ਅੱਗੇ ਲਿਖਿਆ ਕਿ ਸਾਉਣੀ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ, ਘੱਗਰ ਨਦੀ ਦੁਆਰਾ ਲਿਆਂਦੀ ਗਈ ਤਿੰਨ ਫੁੱਟ ਤੋਂ ਵੱਧ ਰੇਤ ਅਤੇ ਗਾਦ ਸਾਰੇ ਖੇਤਾਂ ਵਿੱਚ ਜਮ੍ਹਾ ਹੋ ਗਈ ਹੈ, ਜਿਸ ਨਾਲ ਝੋਨੇ ਅਤੇ ਹੋਰ ਫਸਲਾਂ ਦੀ ਦੁਬਾਰਾ ਬਿਜਾਈ ਦੇ ਬਹੁਤ ਘੱਟ ਮੌਕੇ ਬਚੇ ਹਨ ਅਤੇ ਜ਼ਮੀਨਾਂ ‘ਤੇ ਮੁੜ ਦਾਅਵਾ ਕਰਨਾ ਤੁਰੰਤ ਸੰਭਵ ਨਹੀਂ ਹੈ । ਇਸ ਲਈ ਬਹੁਤ ਮਿਹਨਤ ਅਤੇ ਫੰਡਾਂ ਦੀ ਵੀ ਲੋੜ ਹੈ । ਘਰਾਂ ਅਤੇ ਪਸ਼ੂਆਂ ਦੇ ਨੁਕਸਾਨ ਨੇ ਇਨ੍ਹਾਂ ਲੋਕਾਂ ਦੀ ਨਿਰਾਸ਼ਾ ਨੂੰ ਹੋਰ ਵਧਾ ਦਿੱਤਾ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਅੱਜ ਵੀ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ 10 ਜ਼ਿਲ੍ਹਿਆਂ ਲਈ 2 ਦਿਨਾਂ ਦਾ ਅਲਰਟ ਕੀਤਾ ਜਾਰੀ

ਪੰਜਾਬ ਲਈ ਇਕ ਵਾਰ ਦੀ ਵਿਸ਼ੇਸ਼ ਸਹਾਇਤਾ ਪੈਕੇਜ ਦੀ ਬੇਨਤੀ ਕਰਦੇ ਹੋਏ ਉਨ੍ਹਾਂ ਕਿਹਾ ਕਿ ਜਿੱਥੇ ਮੈਂ ਆਫ਼ਤ ਨਾਲ ਨਜਿੱਠਣ ਲਈ ਵੱਖ-ਵੱਖ ਉਪਾਅ ਕਰਨ ਲਈ ਪੰਜਾਬ ਰਾਜ ਨੂੰ 218.40 ਕਰੋੜ ਰੁਪਏ ਭੇਜਣ ਲਈ ਤੁਹਾਡਾ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਨਾ ਚਾਹਾਂਗੀ, ਮੈਂ ਇਸ ਲਈ ਸੁਝਾਅ ਵੀ ਦੇਣਾ ਚਾਹਾਂਗੀ ਕਿ ਕਿਸਾਨਾਂ ਨੂੰ ਇੱਕ ਵਿਸ਼ੇਸ਼ ਯਕਮੁਸ਼ਤ ਸਹਾਇਤਾ ਸਿੱਧੀ ਦਿੱਤੀ ਜਾਵੇ ਜੋ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਰਾਹੀਂ ਜਾਰੀ ਕੀਤੀ ਜਾ ਸਕਦੀ ਹੈ।

Preneet kaur wrote letter to PM Modi

ਪ੍ਰਧਾਨ ਮੰਤਰੀ ਨੂੰ ਖੇਤ ਮਜ਼ਦੂਰਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਤਬਕੇ ਨਾਲ ਸਬੰਧਤ ਲੋਕਾਂ ਲਈ ਪੈਕੇਜ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਲਿਖਿਆ ਕਿ ਖੇਤ ਮਜ਼ਦੂਰਾਂ ਅਤੇ ਆਬਾਦੀ ਦੇ ਹੋਰ ਕਮਜ਼ੋਰ ਵਰਗਾਂ ਲਈ ਵੀ ਇਸੇ ਤਰ੍ਹਾਂ ਦੀ ਵਿਵਸਥਾ ‘ਤੇ ਵਿਚਾਰ ਕੀਤਾ ਜਾ ਸਕਦਾ ਹੈ ਜਿਨ੍ਹਾਂ ਨੇ ਆਪਣਾ ਘਰ ਅਤੇ ਘਰ ਅੰਦਰ ਆਉਂਦਾ ਸਾਰਾ ਸਮਾਨ ਪੂਰੀ ਤਰ੍ਹਾਂ ਗੁਆ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post MP ਪਰਨੀਤ ਕੌਰ ਨੇ PM ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ‘ਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਲਈ ਕੀਤੀ ਰਾਹਤ ਦੀ ਮੰਗ appeared first on Daily Post Punjabi.