president ramnath kovind Archives - Daily Post Punjabi

ਕੰਗਣਾ ਰਣੌਤ ਨੂੰ ਮਿਲਿਆ ਪਦਮ ਸ਼੍ਰੀ, ਰਾਸ਼ਟਰਪਤੀ ਵੱਲੋਂ ਕਈ ਹਸਤੀਆਂ ਪੁਰਸਕਾਰ ਨਾਲ ਸਨਮਾਨਿਤ
ਬਾਲੀਵੁੱਡ ਦੀ ਪੰਗਾ ਗਰਲ ਨਾਮ ਨਾਲ ਜਾਣੀ ਜਾਣ ਵਾਲੀ ਕੰਗਣਾ ਰਣੌਤ ਨੂੰ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਪਦਮ ਸ਼੍ਰੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਦਰਅਸਲ, ਪਦਮ ਸ਼੍ਰੀ ਅਵਾਰਡਸ ਦਾ ਆਯੋਜਨ ਦਿੱਲੀ ਦੇ ਰਾਸ਼ਟਰਪਤੀ ਭਵਨ ਵਿਚ ਕੀਤਾ ਗਿਆ।

Kangana Ranaut receives Padma Shri Award

ਦਰਅਸਲ, ਇਨ੍ਹਾਂ ਐਵਾਰਡਾਂ ਦਾ ਆਯੋਜਨ ਦੋ ਪੜਾਅ ਵਿੱਚ ਰੱਖਿਆ ਗਿਆ ਹੈ। ਪਹਿਲਾ ਪੜਾਅ ਜੋ ਅੱਜ ਪੂਰਾ ਹੋਇਆ ਤੇ ਦੂਜਾ ਪੜਾਅ ਕੱਲ੍ਹ ਹੋਵੇਗਾ। ਅੱਜ ਯਾਨੀ ਕਿ ਸੋਮਵਾਰ ਨੂੰ ਰਾਸ਼ਟਰਪਤੀ ਕੋਵਿੰਦ ਵੱਲੋਂ 2020 ਦੇ ਲਈ ਅਲੱਗ-ਅਲੱਗ ਖੇਤਰਾਂ ਵਿੱਚ ਆਪਣਾ ਯੋਗਦਾਨ ਦੇਣ ਵਾਲੇ 141 ਲੋਕਾਂ ਨੂੰ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ: CM ਚੰਨੀ ਦਾ ਹੁਕਮ ਜਾਰੀ, ਪੰਜਾਬੀ ‘ਚ ਕੰਮ ਕਰਨਗੇ ਸਰਕਾਰੀ ਬਾਬੂ, ਨਹੀਂ ਤਾਂ ਠੋਕਾਂਗੇ 50 ਹਜ਼ਾਰ ਜੁਰਮਾਨਾ

ਉੱਥੇ ਹੀ ਦੂਜੇ ਪਾਸੇ 119 ਲੋਕਾਂ ਨੂੰ 2021ਦੇ ਲਈ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਮੰਗਲਵਾਰ ਯਾਨੀ ਕਿ ਭਲਕੇ ਏਕਤਾ ਕਪੂਰ ਤੇ ਕਰਨ ਜੌਹਰ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਦੱਸ ਦੇਈਏ ਕਿ ਭਾਰਤ ਰਤਨ, ਪਦਮ ਵਿਭੂਸ਼ਣ ਤੇ ਪਦਮ ਭੂਸ਼ਨ ਤੋਂ ਬਾਅਦ ਪਦਮ ਸ਼੍ਰੀ ਭਾਰਤ ਦਾ ਚੌਥਾ ਸਰਬੋਤਮ ਨਾਗਰਿਕ ਐਵਾਰਡ ਹੈ।

Kangana Ranaut receives Padma Shri Award

ਦੱਸ ਦੇਈਏ ਕਿ ਹਾਲ ਹੀ ਵਿੱਚ ਕੰਗਨਾ ਰਣੌਤ ਨੂੰ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਕੰਗਨਾ ਨੂੰ ਬੈਸਟ ਐਕਟ੍ਰੇਸ ਦਾ ਐਵਾਰਡ ‘ਮਨਿਕਰਨਿਕਾ: ਦ ਕਵੀਨ ਆਫ਼ ਝਾਂਸੀ’ ਤੇ ਪੰਗਾ ਫਿਲਮ ਲਈ ਦਿੱਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ

The post ਕੰਗਣਾ ਰਣੌਤ ਨੂੰ ਮਿਲਿਆ ਪਦਮ ਸ਼੍ਰੀ, ਰਾਸ਼ਟਰਪਤੀ ਵੱਲੋਂ ਕਈ ਹਸਤੀਆਂ ਪੁਰਸਕਾਰ ਨਾਲ ਸਨਮਾਨਿਤ appeared first on Daily Post Punjabi.

ਹਸਪਤਾਲ ‘ਚ ਅੱਗ ਲੱਗਣ ਕਾਰਨ ਹੋਈ 4 ਲੋਕਾਂ ਦੀ ਮੌਤ, PM ਮੋਦੀ ਤੇ ਰਾਸ਼ਟਰਪਤੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
Fire in covid hospital : ਬੀਤੇ ਦਿਨ ਮਹਾਰਾਸ਼ਟਰ ਦੇ ਨਾਗਪੁਰ ਸ਼ਹਿਰ ਦੇ ਵੈਲਟ੍ਰੀਟ ਕੋਵਿਡ ਹਸਪਤਾਲ ਵਿੱਚ ਅੱਗ ਲੱਗਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਕਈ ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਤੁਹਾਨੂੰ ਦੱਸ ਦਈਏ ਕਿ ਰਾਤ ਕਰੀਬ 8 ਵਜੇ ਹਸਪਤਾਲ ਵਿੱਚ ਅੱਗ ਲੱਗ ਗਈ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਅੱਗ ਬੁਝਾਊ ਵਿਭਾਗ ਅਨੁਸਾਰ ਅੱਗ ਲੱਗਣ ਦੀ ਘਟਨਾ ਵਿੱਚ ਕਈ ਹੋਰ ਲੋਕ ਜ਼ਖਮੀ ਵੀ ਹੋਏ ਹਨ। ਅੱਗ ਹਸਪਤਾਲ ਦੀ ਉਪਰਲੀ ਮੰਜ਼ਿਲ ਤੋਂ ਸ਼ੁਰੂ ਹੋਈ ਜੋ ਆਈਸੀਯੂ ਤੱਕ ਪਹੁੰਚ ਗਈ, ਜਿਸ ਤੋਂ ਬਾਅਦ ਉਥੇ ਦਾਖਲ ਮਰੀਜ਼ਾਂ ਨੂੰ ਜਲਦੀ ਹੇਠਾਂ ਹੇਠਾਂ ਲਿਆਂਦਾ ਗਿਆ। ਇਸ ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਛੇ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ, ਜਿਨ੍ਹਾਂ ਹਸਪਤਾਲ ਵਿੱਚ ਅੱਗ ਤੇ ਕਾਬੂ ਪਾਇਆ। ਅੱਗ ਲੱਗਣ ਦੀ ਇਸ ਘਟਨਾ ਵਿੱਚ ਹਸਪਤਾਲ ਨੂੰ ਵੀ ਕਾਫ਼ੀ ਨੁਕਸਾਨ ਝੱਲਣਾ ਪਿਆ ਹੈ।

The loss of lives in a hospital fire at Nagpur in Maharashtra is distressing. I convey my deep sympathies to the bereaved families and pray for the speedy recovery of those injured in this accident.
— President of India (@rashtrapatibhvn) April 9, 2021

ਇਸ ਤੋਂ ਬਾਅਦ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮ੍ਰਿਤਕਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ, “ਵੈਲਟ੍ਰੀਟ ਕੋਵਿਡ ਹਸਪਤਾਲ ਵਿਚ ਅੱਗ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ ਤੋਂ ਮੈਂ ਬਹੁਤ ਦੁਖੀ ਹਾਂ। ਮੈਂ ਮ੍ਰਿਤਕਾਂ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਾ ਹਾਂ। ਨਾਲ ਹੀ ਘਟਨਾ ਵਿੱਚ ਜ਼ਖਮੀ ਹੋਏ ਹੋਰ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”

Saddened by the hospital fire in Nagpur. My thoughts are with the families of those who lost their lives. Praying that the injured recover at the earliest.
— Narendra Modi (@narendramodi) April 9, 2021

ਇਸ ਦੇ ਨਾਲ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਘਟਨਾ ‘ਤੇ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ, “ਹਸਪਤਾਲ ਵਿੱਚ ਲੱਗੀ ਅੱਗ ਅਤੇ ਚਾਰ ਲੋਕਾਂ ਦੀ ਮੌਤ ਤੋਂ ਮੈਂ ਬਹੁਤ ਦੁਖੀ ਹਾਂ। ਮੇਰੀ ਅਰਦਾਸ ਅਤੇ ਹਮਦਰਦੀ ਮ੍ਰਿਤਕ ਦੇ ਪਰਿਵਾਰ ਨਾਲ ਹੈ। ਨਾਲ ਹੀ, ਘਟਨਾ ਵਿੱਚ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”

ਇਹ ਵੀ ਦੇਖੋ : ਸਿੱਧੀ ਅਦਾਇਗੀ ‘ਤੇ ਕੈਪਟਨ ਸਰਕਾਰ ਨੇ ਮਾਰੀ ਪਲਟੀ.. ਸਿਕੰਦਰ ਸਿੰਘ ਮਲੂਕਾ ਦਾ ਕਾਂਗਰਸ ‘ਤੇ ਨਿਸ਼ਾਨਾ…

The post ਹਸਪਤਾਲ ‘ਚ ਅੱਗ ਲੱਗਣ ਕਾਰਨ ਹੋਈ 4 ਲੋਕਾਂ ਦੀ ਮੌਤ, PM ਮੋਦੀ ਤੇ ਰਾਸ਼ਟਰਪਤੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ appeared first on Daily Post Punjabi.

ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਵਿਗੜੀ ਸਿਹਤ, ਆਰਮੀ ਹਸਪਤਾਲ ‘ਚ ਕਰਾਇਆ ਗਿਆ ਭਰਤੀ
president ramnath kovind medical bulletin: ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਸ਼ੁੱਕਰਵਾਰ ਨੂੰ ਸਿਹਤ ਵਿਗੜ ਗਈ।ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨਾਂ੍ਹ ਨੂੰ ਦਿੱਲੀ ਸਥਿਤ ਆਰਮੀ ਹਸਪਤਾਲ ਲਿਜਾਇਆ ਗਿਆ।

president ramnath kovind medical bulletin

ਇੱਥੇ ਰਾਸ਼ਟਰਪਤੀ ਦਾ ਰੂਟੀਨ ਚੈੱਕਅਪ ਹੋਇਆ ਅਤੇ ਉਹ ਫਿਲਹਾਲ ਡਾਕਟਰਾਂ ਦੀ ਨਿਗਰਾਨੀ ‘ਚ ਹਨ।ਆਰਮੀ ਹਸਪਤਾਲ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਦੀ ਹਾਲਤ ਸਥਿਰ ਹੈ।

The post ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਵਿਗੜੀ ਸਿਹਤ, ਆਰਮੀ ਹਸਪਤਾਲ ‘ਚ ਕਰਾਇਆ ਗਿਆ ਭਰਤੀ appeared first on Daily Post Punjabi.

ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼-ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ- ਰਾਸ਼ਟਰਪਤੀ ਕੋਵਿੰਦ
president ramnath kovind speech updates: ਸੰਸਦ ਦਾ ਬਜਟ ਸੈਸ਼ਨ ਸ਼ੁੱਕਰਵਾਰ ਨੂੰ ਸ਼ੁਰੂ ਹੋਇਆ। ਬਜਟ ਸੈਸ਼ਨ ਦੀ ਸ਼ੁਰੂਆਤ ਸ਼ੁੱਕਰਵਾਰ ਸਵੇਰੇ ਰਾਸ਼ਟਰਪਤੀ ਨੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਦਿਆਂ ਕੀਤੀ। ਆਪਣੇ ਸੰਬੋਧਨ ਵਿੱਚ, ਰਾਸ਼ਟਰਪਤੀ ਕੋਵਿੰਦ ਨੇ ਕੋਰੋਨਾ ਦੌਰ ਵਿੱਚ ਭਾਰਤ ਦੇ ਸੰਘਰਸ਼, ਗੈਲਵਾਨ ਵਿੱਚ ਸ਼ਹੀਦ ਹੋਏ ਸੈਨਿਕ, ਸਵੈ-ਨਿਰਭਰ ਭਾਰਤ ਅਤੇ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਬਾਰੇ ਗੱਲ ਕੀਤੀ। ਰਾਸ਼ਟਰਪਤੀ ਦੇ ਸੰਬੋਧਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਸੰਸਦ ਮੈਂਬਰਾਂ ਨੂੰ ਸਹਿਯੋਗ ਦੀ ਅਪੀਲ ਕੀਤੀ।

president ramnath kovind speech updates

ਉਨ੍ਹਾਂ ਕਿਹਾ ਕਿ ਦਹਾਕੇ ਦਾ ਇਹ ਪਹਿਲਾ ਸੈਸ਼ਨ ਹੈ ਅਤੇ ਭਾਰਤ ਦੇ ਉੱਜਵਲ ਭਵਿੱਖ ਲਈ ਇਹ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਾਡੇ ਸਭ ਦੇ ਸਤਿਕਾਰਯੋਗ, ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ਪੁਰਬ ਵੀ ਅਸੀਂ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।ਆਓ ਅਸੀਂ ਸਾਰੇ ਮਿਲ ਕੇ ਅੱਗੇ ਵਧੀਏ ਅਤੇ ਦੇਸ਼ ਨੂੰ ਤਰੱਕੀ ਦੀ ਰਾਹ ‘ਤੇ ਲਿਜਾਇਆ ਜਾਵੇ।ਆਪਣੇ ਫਰਜ਼ ਨਿਭਾਉ ਅਤੇ ਰਾਸ਼ਟਰ ਨਿਰਮਾਣ ‘ਚ ਆਪਣਾ ਯੋਗਦਾਨ ਪਾਉ।ਆਓ, ਭਾਰਤ ਨੂੰ ਆਤਮ ਨਿਰਭਰ ਬਣਾਈਏ।

ਰਾਤ ਭਰ ਦੇ ਤਣਾਓਪੂਰਣ ਮਹੌਲ ਦੇ ਬਾਅਦ ਦੇਖੋ ਕਿਵੇਂ ਬਦਲ ਗਿਆ ਗਾਜ਼ੀਪੁਰ ਬਾਰਡਰ ਦਾ ਹਾਲ

The post ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼-ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ- ਰਾਸ਼ਟਰਪਤੀ ਕੋਵਿੰਦ appeared first on Daily Post Punjabi.