priabeniwal Archives - Daily Post Punjabi

ਗਾਇਕ ਮਿਲਿੰਦ ਗਾਬਾ ਅਤੇ ਪ੍ਰਿਆ ਬੇਨੀਵਾਲ ਦਾ ਹੋਇਆ ਵਿਆਹ, ਦੇਖੋ ਤਸਵੀਰਾਂ
Millind Gaba-Pria Beniwal Wedding : ਬਾਲੀਵੁੱਡ ਇੰਡਸਟਰੀ ‘ਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਹਾਲ ਹੀ ‘ਚ ਰਣਬੀਰ ਤੇ ਆਲੀਆ ਦਾ ਵਿਆਹ ਹੋਇਆ ਹੈ। ਜਿਸ ਤੋਂ ਬਾਅਦ ਹੁਣ ਇੱਕ ਹੋਰ ਕਲਾਕਾਰ ਨੇ ਵਿਆਹ ਕਰਵਾ ਲਿਆ ਹੈ। ਜੀ ਹਾਂ ਅੱਜ ਬਾਲੀਵੁੱਡ ਅਤੇ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਮਿਲਿੰਦ ਗਾਬਾ ਨੇ ਵਿਆਹ ਕਰਵਾ ਲਿਆ ਹੈ। ਮਿਲਿੰਦ ਗਾਬਾ ਆਪਣੀ ਲੰਬੇ ਸਮੇਂ ਦੀ ਪ੍ਰੇਮਿਕਾ ਪ੍ਰਿਆ ਬੇਨੀਵਾਲ ਨਾਲ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੇ ਵਿਆਹ ਦੀਆਂ ਰਸਮਾਂ ਵਾਲੀਆਂ ਤਸਵੀਰਾਂ ਤੇ ਵੀਡੀਓ ਖੂਬ ਵਾਇਰਲ ਹੋ ਰਹੀਆਂ ਹਨ।

Millind Gaba-Pria Beniwal Wedding

ਦਸ ਦੇਈਏ ਕਿ ਵਿਆਹ ਤੋਂ ਪਹਿਲਾਂ ਉਨ੍ਹਾਂ ਦੇ ਪ੍ਰੀ ਵੈਡਿੰਗ ਫੰਕਸ਼ਨਸ ਵਿੱਚ ਪਰਿਵਾਰ, ਦੋਸਤਾਂ ਅਤੇ ਸਹਿ-ਕਲਾਕਾਰਾਂ ਨੇ ਪੂਰਾ ਆਨੰਦ ਮਾਣਿਆ। ਮਿਲਿੰਦ ਆਪਣੇ ਹੱਥਾਂ ‘ਤੇ ਮਹਿੰਦੀ ਲਗਾਈ ਹੈ ਅਤੇ ਦਿਲ ਦੇ ਆਕਾਰ ਦੇ ਡਿਜ਼ਾਈਨ ਦੇ ਅੰਦਰ ਆਪਣੀ ਹਥੇਲੀ ‘ਤੇ ਆਪਣੀ ਲੇਡੀ ਲਵ-ਪ੍ਰਿਆ ਨਾਮ ਲਿਖਵਾਇਆ ਹੈ। ਮਿਲਿੰਦ ਅਤੇ ਪ੍ਰਿਆ ਨੇ ਕੁਝ ਦਿਨ ਪਹਿਲਾਂ ਇੱਕ ਸ਼ਾਨਦਾਰ ਸਗਾਈ ਸਮਾਰੋਹ ਵੀ ਕੀਤਾ ਸੀ। ਜਿਸ ਵਿੱਚ ਬਾਲੀਵੁੱਡ ਦੇ ਨਾਲ-ਨਾਲ ਪੰਜਾਬੀ ਇੰਡਸਟਰੀ ਦੇ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ ਸੀ।

Millind Gaba-Pria Beniwal Wedding

ਤੁਹਾਨੂੰ ਦੱਸ ਦੇਈਏ ਕਿ ਮਿਲਿੰਦ ਗਾਬਾ ਅਤੇ ਪ੍ਰਿਆ ਬੇਨੀਵਾਲ ਚਾਰ ਸਾਲਾਂ ਤੋਂ ਇੱਕ ਦੂਜੇ ਦੇ ਨਾਲ ਹਨ। ਦੋਵੇਂ ਪਹਿਲੀ ਵਾਰ 14 ਜੁਲਾਈ 2018 ਨੂੰ ਮਿਲੇ ਸਨ। ਉਦੋਂ ਤੋਂ ਹੀ ਦੋਵੇਂ ਇਕੱਠੇ ਹਨ। ਦੋਵਾਂ ਨੇ 2020 ਵਿੱਚ ਰੋਕਾ ਸੈਰੇਮਨੀ ਹੋਈ ਸੀ। ਜੇ ਗੱਲ ਕਰੀਏ ਮਿਲਿੰਦ ਗਾਬਾ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਨਾਮੀ ਗਾਇਕਾਂ ਦੇ ਨਾਲ ਕੰਮ ਕੀਤਾ ਹੈ। ਇਸ ਤੋਂ ਇਲਾਵਾ ਉਹ ਬਾਲੀਵੁੱਡ ਫ਼ਿਲਮਾਂ ‘ਚ ਵੀ ਗੀਤ ਦੇ ਚੁੱਕੇ ਹਨ।

ਇਹ ਵੀ ਦੇਖੋ : ਲੁਟੇਰਿਆਂ ਨੇ ਗਰਭਵਤੀ ਵੀ ਨਾ ਬਖਸ਼ੀ!, ਪਤੀ ਦਾ ਇੰਤਜ਼ਾਰ ਕਰ ਰਹੀ ਕੁੜੀ ਦੇ ਫੋਨ ‘ਤੇ ਮਾਰਿਆ ਝਪੱਟਾ, ਮਸਾਂ ਬਚੀ ਜਾਨ,

The post ਗਾਇਕ ਮਿਲਿੰਦ ਗਾਬਾ ਅਤੇ ਪ੍ਰਿਆ ਬੇਨੀਵਾਲ ਦਾ ਹੋਇਆ ਵਿਆਹ, ਦੇਖੋ ਤਸਵੀਰਾਂ appeared first on Daily Post Punjabi.