price hike Archives - Daily Post Punjabi

ਬਜਟ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਹੋਇਆ ਵਾਧਾ
ਅੰਤਰਿਮ ਬਜਟ ਦੇ ਆਉਣ ਤੋਂ ਕੁਝ ਘੰਟੇ ਪਹਿਲਾਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਦੇਸ਼ ਦੇ ਚਾਰੇ ਮਹਾਨਗਰਾਂ ਵਿੱਚ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਬਦਲਾਅ ਕਰ ਦਿੱਤਾ ਹੈ। ਇੱਕ ਪਾਸੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ ਮਾਮੂਲੀ ਵਾਧਾ ਹੋਇਆ ਹੈ। ਦੂਜੇ ਪਾਸੇ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਲਗਾਤਾਰ 6ਵੀਂ ਵਾਰ ਕੋਈ ਬਦਲਾਅ ਨਹੀਂ ਹੋਇਆ ਹੈ।

gas cylinder price hike

ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਆਖਰੀ ਬਦਲਾਅ 30 ਅਗਸਤ ਨੂੰ ਦੇਖਿਆ ਗਿਆ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਤੇਲ ਮਾਰਕੀਟਿੰਗ ਕੰਪਨੀਆਂ ਲਗਾਤਾਰ ਕੀਮਤਾਂ ਨੂੰ ਸਥਿਰ ਰੱਖ ਰਹੀਆਂ ਹਨ। ਆਓ ਤੁਹਾਨੂੰ ਇਹ ਵੀ ਦੱਸਦੇ ਹਾਂ ਕਿ ਦੇਸ਼ ਦੇ ਚਾਰ ਮਹਾਨਗਰਾਂ ਵਿੱਚ ਗੈਸ ਸਿਲੰਡਰ ਦੀ ਕੀ ਕੀਮਤ ਅਦਾ ਕਰਨੀ ਪਵੇਗੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਸਭ ਤੋਂ ਪਹਿਲਾਂ ਗੱਲ ਕਰੀਏ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਦੀ, ਜਿਸ ‘ਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ 14 ਰੁਪਏ ਅਤੇ ਕੋਲਕਾਤਾ ਵਿੱਚ 18 ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। ਜਦੋਂ ਕਿ ਮੁੰਬਈ ਵਿੱਚ ਸਭ ਤੋਂ ਵੱਧ 15 ਰੁਪਏ ਦਾ ਵਾਧਾ ਹੋਇਆ ਹੈ। ਜੇਕਰ ਚੇਨਈ ਦੀ ਗੱਲ ਕਰੀਏ ਤਾਂ ਇੱਥੇ ਸਭ ਤੋਂ ਘੱਟ 12.50 ਰੁਪਏ ਦਾ ਵਾਧਾ ਦੇਖਿਆ ਗਿਆ ਹੈ। ਇਹੀ ਕਾਰਨ ਹੈ ਕਿ ਚਾਰੇ ਮਹਾਨਗਰਾਂ ਵਿੱਚ ਵਪਾਰਕ ਗੈਸ ਸਿਲੰਡਰ ਦੀ ਕੀਮਤ ਕ੍ਰਮਵਾਰ 1769.50 ਰੁਪਏ, 1887 ਰੁਪਏ, 1723.50 ਰੁਪਏ ਅਤੇ 1937 ਰੁਪਏ ਹੋ ਗਈ ਹੈ।

The post ਬਜਟ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਹੋਇਆ ਵਾਧਾ appeared first on Daily Post Punjabi.

ਹੋਲੀ ਮੌਕੇ ਤੇਲ ਦੀਆਂ ਕੀਮਤਾਂ ‘ਚ ਆਇਆ ਉਛਾਲ, ਪੈਟਰੋਲ-ਡੀਜ਼ਲ ਹੋਇਆ ਮਹਿੰਗਾ
ਗਲੋਬਲ ਬਾਜ਼ਾਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਕਰੀਬ 3 ਡਾਲਰ ਦੀ ਗਿਰਾਵਟ ਦਰਜ ਕੀਤੀ ਗਈ ਹੈ । ਇਸ ਦੌਰਾਨ ਬੁੱਧਵਾਰ ਸਵੇਰੇ ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਦਰਾਂ ਵਿੱਚ ਬਦਲਾਅ ਨਜ਼ਰ ਆ ਰਿਹਾ ਹੈ । ਜਿਸ ਕਾਰਨ ਹੋਲੀ ਵਾਲੇ ਦਿਨ ਵੀ ਕਈ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ ।

Petrol Diesel became costlier

ਸਰਕਾਰੀ ਤੇਲ ਕੰਪਨੀਆਂ ਮੁਤਾਬਕ ਗਾਜ਼ੀਆਬਾਦ ਵਿੱਚ ਪੈਟਰੋਲ 35 ਪੈਸੇ ਮਹਿੰਗਾ ਹੋ ਕੇ 96.58 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ, ਜਦਕਿ ਡੀਜ਼ਲ 33 ਪੈਸੇ ਮਹਿੰਗਾ ਹੋ ਕੇ 89.75 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ। ਉਥੇ ਹੀ ਦੂਜੇ ਪਾਸੇ ਗੁਰੂਗ੍ਰਾਮ ਵਿੱਚ ਪੈਟਰੋਲ 26 ਪੈਸੇ ਸਸਤਾ ਹੋ ਕੇ 96.84 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ । ਇਸਦੇ ਨਾਲ ਹੀ ਡੀਜ਼ਲ 24 ਪੈਸੇ ਦੀ ਗਿਰਾਵਟ ਤੋਂ ਬਾਅਦ 89.72 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ ।

ਇਹ ਵੀ ਪੜ੍ਹੋ: Women’s Day ‘ਤੇ IAF ਦਾ ਇਤਿਹਾਸਕ ਫੈਸਲਾ, ਪਹਿਲੀ ਵਾਰ ਮਹਿਲਾ ਨੂੰ ਸੌਂਪੀ ਫਾਈਟਰ ਜੈੱਟ ਦੀ ਜ਼ਿੰਮੇਵਾਰੀ

ਇੱਥੇ ਹੀ ਜੇਕਰ ਕੱਚੇ ਤੇਲ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ 24 ਘੰਟਿਆਂ ਦੌਰਾਨ ਇਸ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਆਈ ਹੈ। ਬ੍ਰੈਂਟ ਕਰੂਡ 3 ਡਾਲਰ ਸਸਤਾ ਹੋ ਗਿਆ ਅਤੇ 83.31 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ । ਇਸਦੇ ਨਾਲ ਹੀ WTI ਦੀ ਕੀਮਤ ਵੀ 3 ਡਾਲਰ ਦੀ ਗਿਰਾਵਟ ਨਾਲ 77.50 ਡਾਲਰ ਪ੍ਰਤੀ ਬੈਰਲ ਹੋ ਗਈ ਹੈ।

Petrol Diesel became costlier

ਦੱਸ ਦੇਈਏ ਕਿ ਵੱਡੇ ਸ਼ਹਿਰਾਂ ਜਿਵੇਂ ਕਿ ਦਿੱਲੀ ਵਿੱਚ ਪੈਟਰੋਲ 96.65 ਰੁਪਏ ਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ, ਮੁੰਬਈ ਵਿੱਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ, ਚੇੱਨਈ ਵਿੱਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ, ਕੋਲਕਾਤਾ ਵਿੱਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਹੋਲੀ ਮੌਕੇ ਤੇਲ ਦੀਆਂ ਕੀਮਤਾਂ ‘ਚ ਆਇਆ ਉਛਾਲ, ਪੈਟਰੋਲ-ਡੀਜ਼ਲ ਹੋਇਆ ਮਹਿੰਗਾ appeared first on Daily Post Punjabi.

ਮਾਰੂਤੀ ਸੁਜ਼ੂਕੀ ਵੱਲੋਂ ਕੀਮਤਾਂ ਵਧਾਉਣ ਦਾ ਐਲਾਨ, ਜਨਵਰੀ 2022 ਤੋਂ ਕਾਰ ਖਰੀਦਣਾ ਹੋਵੇਗਾ ਮਹਿੰਗਾ
maruti announces price hike: ਜੇਕਰ ਤੁਸੀਂ ਕਾਰ ਖਰੀਦਣਾ ਚਾਹੁੰਦੇ ਹੋ, ਤਾਂ ਤੁਹਾਡੇ ਲਈ ਝਟਕਾ ਹੈ। ਦਰਅਸਲ, ਕਾਰ ਕੰਪਨੀਆਂ ਨੇ ਕਾਰਾਂ ਦੀਆਂ ਕੀਮਤਾਂ ਵਿਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਦੇਸ਼ ਦੀ ਸਭ ਤੋਂ ਵੱਡੀ ਕਾਰਾਂ ਬਣਾਉਣ ਵਾਲੀ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ ਲਿਮਟਿਡ ਨੇ ਆਪਣੀਆਂ ਕਾਰਾਂ ਦੀਆਂ ਕੀਮਤਾਂ ਵਧਾਉਣ ਦਾ ਐਲਾਨ ਕਰ ਦਿੱਤਾ ਹੈ।

maruti announces price hike

ਕੰਪਨੀ ਨੇ ਕਿਹਾ ਕਿ ਅਗਲੇ ਸਾਲ ਜਨਵਰੀ ਤੋਂ ਉਹ ਆਪਣੇ ਸਾਰੇ ਮਾਡਲਾਂ ਦੀਆਂ ਕੀਮਤਾਂ ਵਧਾਉਣ ਜਾ ਰਹੀ ਹੈ। ਕੀਮਤਾਂ ਵਧਾਉਣ ਪਿੱਛੇ ਸਾਹਮਣੇ ਆਏ ਵੱਡੇ ਕਰਨ ਦਾ ਜ਼ਿਕਰ ਕਰਦਿਆ ਮਾਰੂਤੀ ਸੁਜ਼ੂਕੀ ਨੇ ਕਿਹਾ ਕਿ ਇਹ ਕੀਮਤਾਂ ਅਸੀਂ ਕੱਚਾ ਮਾਲ ਮਹਿੰਗੇ ਹੋਣ ਕਰਕੇ ਵਧਾ ਰਹੇ ਹਾਂ, ਜੋ ਕਿ ਪਿਛਲੇ ਇਕ ਸਾਲ ਤੋਂ ਲਗਾਤਾਰ ਸਸਤਾ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

ਕੰਪਨੀ ਨੇ ਕਿਹਾ ਕਿ ਆਟੋ ਸੈਕਟਰ ਦੀਆਂ ਜ਼ਿਆਦਾਤਰ ਕੰਪਨੀਆਂ ਬੇਲਗਾਮ ਇਨਪੁਟ ਲਾਗਤ ਵਧਣ ਅਤੇ ਸੈਮੀਕੰਡਕਟਰਾਂ ਦੀ ਕਮੀ ਕਾਰਨ ਕਾਫੀ ਪਰੇਸ਼ਾਨ ਹਨ। ਇਸ ਕਾਰਨ ਕੰਪਨੀਆਂ ਕੋਲ ਕੀਮਤ ਵਧਾਉਣ ਤੋਂ ਇਲਾਵਾ ਕੋਈ ਚਾਰਾ ਨਹੀਂ ਨਜ਼ਰ ਆ ਰਿਹਾ ਹੈ। 30 ਨਵੰਬਰ ਨੂੰ ਹੀ ਮਾਰੂਤੀ ਨੇ ਈਕੋ ਵੈਨ ਦੇ ਨਾਨ-ਕਾਰਗੋ ਵੇਰੀਐਂਟ ਦੀਆਂ ਕੀਮਤਾਂ ‘ਚ 8,000 ਰੁਪਏ ਦਾ ਵਾਧਾ ਕੀਤਾ ਸੀ। ਇਸ ਦਾ ਕਾਰਨ ਕੰਪਨੀ ਨੇ ਇਨ੍ਹਾਂ ‘ਚ ਇਸਤੇਮਾਲ ਹੋਣ ਵਾਲੇ ਏਅਰਬੈਗ ਨੂੰ ਦੱਸਿਆ ਹੈ। ਸਤੰਬਰ ਵਿੱਚ ਵੀ, ਮਾਰੂਤੀ ਨੇ ਸੇਲੇਰੀਓ ਨੂੰ ਛੱਡ ਕੇ ਆਪਣੇ ਸਾਰੇ ਮਾਡਲਾਂ ਦੀਆਂ ਕੀਮਤਾਂ ਵਿੱਚ 1.9 ਫੀਸਦੀ ਦਾ ਵਾਧਾ ਕੀਤਾ ਸੀ। ਇਹ 2021 ਵਿੱਚ ਤੀਜੀ ਵਾਰ ਸੀ ਜਦੋਂ ਕੰਪਨੀ ਨੇ ਕਾਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ।

ਜਾਣਕਾਰੀ ਲਈ ਦੱਸ ਦੇਈਏ ਕਿ ਮਾਰੂਤੀ ਸੁਜ਼ੂਕੀ ਨੇ ਇਸ ਤੋਂ ਪਹਿਲਾਂ ਅਪ੍ਰੈਲ ਅਤੇ ਜਨਵਰੀ ਵਿੱਚ ਕੀਮਤਾਂ ਵਿੱਚ ਵਾਧਾ ਕੀਤਾ ਸੀ। 16 ਅਪ੍ਰੈਲ ਨੂੰ, ਇਸ ਨੇ ਸਾਰੇ ਮਾਡਲਾਂ ਦੀਆਂ ਐਕਸ-ਸ਼ੋਰੂਮ ਕੀਮਤਾਂ ਵਿੱਚ 1.6 ਫੀਸਦੀ ਦਾ ਵਾਧਾ ਕੀਤਾ ਸੀ। 18 ਜਨਵਰੀ 2021 ਨੂੰ ਕੰਪਨੀ ਨੇ ਕੁਝ ਮਾਡਲਾਂ ਦੀਆਂ ਕੀਮਤਾਂ ਵਿੱਚ 34,000 ਰੁਪਏ ਦਾ ਵਾਧਾ ਕੀਤਾ ਸੀ।

The post ਮਾਰੂਤੀ ਸੁਜ਼ੂਕੀ ਵੱਲੋਂ ਕੀਮਤਾਂ ਵਧਾਉਣ ਦਾ ਐਲਾਨ, ਜਨਵਰੀ 2022 ਤੋਂ ਕਾਰ ਖਰੀਦਣਾ ਹੋਵੇਗਾ ਮਹਿੰਗਾ appeared first on Daily Post Punjabi.

ਗਾਹਕਾਂ ਨੂੰ 440W ਦਾ ਜ਼ਬਰਦਸਤ ਝਟਕਾ! ਮਹਿੰਗੇ ਹੋ ਗਏ Redmi ਦੇ ਇਹ 2 ਸਸਤੇ ਸਮਾਰਟਫੋਨ
Redmi phone price hike: Xiaomi ਦੇ ਸਬ-ਬ੍ਰਾਂਡ Redmi ਦੇ ਦੋ ਪ੍ਰਸਿੱਧ ਸਮਾਰਟਫ਼ੋਨ Redmi 9A ਅਤੇ Redmi 9A Sport ਨੂੰ ਖਰੀਦਣ ਦੇ ਚਾਹਵਾਨ ਗਾਹਕਾਂ ਨੂੰ ਵੱਡਾ ਝਟਕਾ ਲੱਗਾ ਹੈ। Redmi ਦੇ ਦੋਵੇਂ ਸਮਾਰਟਫੋਨਜ਼ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ ਅਤੇ ਦੋਵਾਂ ਹੈਂਡਸੈੱਟਾਂ ਨੂੰ Xiaomi ਦੀ ਅਧਿਕਾਰਤ ਵੈੱਬਸਾਈਟ ਅਤੇ Amazon ‘ਤੇ ਵੀ ਨਵੀਆਂ ਕੀਮਤਾਂ ਨਾਲ ਲਿਸਟ ਕੀਤਾ ਗਿਆ ਹੈ।

Redmi phone price hike

Redmi 9A ਦੀ ਭਾਰਤ ‘ਚ ਕੀਮਤ ਇਸ Redmi ਮੋਬਾਈਲ ਫੋਨ ਦੇ 2 GB ਰੈਮ ਅਤੇ 32 GB ਸਟੋਰੇਜ ਵੇਰੀਐਂਟ ਦੀ ਕੀਮਤ ਪਹਿਲਾਂ 6,999 ਰੁਪਏ ਸੀ, ਪਰ ਹੁਣ ਕੀਮਤ ਵਧਣ ਤੋਂ ਬਾਅਦ ਤੁਸੀਂ ਇਸ ਮਾਡਲ ਨੂੰ 7299 ਰੁਪਏ ‘ਚ ਖਰੀਦ ਸਕਦੇ ਹੋ। ਇਸ ਦੇ ਨਾਲ ਹੀ, Redmi 9A ਦੇ 3 ਜੀਬੀ ਰੈਮ ਅਤੇ 32 ਜੀਬੀ ਸਟੋਰੇਜ ਵੇਰੀਐਂਟ ਲਈ, ਗਾਹਕਾਂ ਨੂੰ ਹੁਣ 7999 ਰੁਪਏ ਦੀ ਬਜਾਏ 8299 ਰੁਪਏ ਖਰਚ ਕਰਨੇ ਪੈਣਗੇ।

ਵੀਡੀਓ ਲਈ ਕਲਿੱਕ ਕਰੋ -:

ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ

ਖਰੀਦਣ ਤੋਂ ਪਹਿਲਾਂ ਲਿਸਟ ਦੇਖੋ 6.53 ਇੰਚ ਫੁੱਲ HD ਪਲੱਸ ਡਿਸਪਲੇ ਵਾਲੇ ਇਸ ਬਜਟ ਫੋਨ ‘ਚ MediaTek Helio G25 ਚਿੱਪਸੈੱਟ ਦੀ ਵਰਤੋਂ ਕੀਤੀ ਗਈ ਹੈ। 5 ਮੈਗਾਪਿਕਸਲ ਸੈਲਫੀ ਕੈਮਰਾ ਅਤੇ 13 ਮੈਗਾਪਿਕਸਲ ਰੀਅਰ ਕੈਮਰੇ ਦੇ ਨਾਲ ਫੋਨ ‘ਚ 5000 mAh ਦੀ ​ਬੈਟਰੀ ਦਿੱਤੀ ਗਈ ਹੈ।

ਇਸ Redmi ਸਮਾਰਟਫੋਨ ਦੇ 2 GB ਰੈਮ ਅਤੇ 32 GB ਸਟੋਰੇਜ ਵੇਰੀਐਂਟ ਦੀ ਕੀਮਤ ਹੁਣ 6999 ਰੁਪਏ ਤੋਂ ਵਧ ਕੇ 7299 ਰੁਪਏ ਹੋ ਗਈ ਹੈ, ਜਦੋਂ ਕਿ 3 GB ਰੈਮ/32 GB ਸਟੋਰੇਜ ਵਾਲੇ ਇਸ ਮਾਡਲ ਲਈ ਹੁਣ ਗਾਹਕਾਂ ਨੂੰ 7999 ਰੁਪਏ ਦੀ ਬਜਾਏ 8299 ਰੁਪਏ ਯਾਨੀ ਪੂਰੇ 300 ਰੁਪਏ ਜ਼ਿਆਦਾ ਖਰਚ ਕਰਨੇ ਪੈਣਗੇ। ਇਸ ਫੋਨ ‘ਚ 6.53 ਇੰਚ ਦੀ HD ਪਲੱਸ ਡਿਸਪਲੇਅ ਹੈ ਅਤੇ ਇਸ ਬਜਟ ਸਮਾਰਟਫੋਨ ‘ਚ ਮੀਡੀਆਟੈੱਕ ਹੈਲੀਓ G25 ਪ੍ਰੋਸੈਸਰ ਦਿੱਤਾ ਗਿਆ ਹੈ। ਫੋਨ ਦੇ ਰੀਅਰ ‘ਚ 13 ਮੈਗਾਪਿਕਸਲ ਦਾ ਕੈਮਰਾ ਅਤੇ 5 ਮੈਗਾਪਿਕਸਲ ਦਾ ਫਰੰਟ ਕੈਮਰਾ ਸੈਂਸਰ ਦਿੱਤਾ ਗਿਆ ਹੈ। ਫੋਨ ਨੂੰ ਲਾਈਫ ਦੇਣ ਲਈ 5000 mAh ਦੀ ਬੈਟਰੀ ਦਿੱਤੀ ਗਈ ਹੈ।

The post ਗਾਹਕਾਂ ਨੂੰ 440W ਦਾ ਜ਼ਬਰਦਸਤ ਝਟਕਾ! ਮਹਿੰਗੇ ਹੋ ਗਏ Redmi ਦੇ ਇਹ 2 ਸਸਤੇ ਸਮਾਰਟਫੋਨ appeared first on Daily Post Punjabi.