Price Of Sugarcane Archives - Daily Post Punjabi

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਵੱਡੀ ਖੁਸ਼ਖਬਰੀ, ਗੰਨੇ ਦੇ ਭਾਅ ‘ਚ ਕੀਤਾ ਗਿਆ ਵਾਧਾ
ਪੰਜਾਬ ਸਰਕਾਰ ਨੇ ਕਿਸਾਨਾਂ ਲਈ ਇੱਕ ਵੱਡੀ ਖੁਸ਼ਖਬਰੀ ਦਾ ਐਲਾਨ ਕੀਤਾ ਹੈ। ਮਾਨ ਸਰਕਾਰ ਨੇ ਗੰਨੇ ਦੇ ਭਾਅ ‘ਚ ਵਾਧਾ ਕੀਤਾ ਹੈ। ਹੁਣ ਗੰਨੇ ਦੇ ਕਿਸਾਨਾਂ ਨੂੰ ਦੇਸ਼ ਭਰ ‘ਚ ਸਭ ਤੋਂ ਵੱਧ ਭਾਅ ਮਿਲੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ “ਐਕਸ” ‘ਤੇ ਸਾਂਝੀ ਕੀਤੀ।

Punjab government increased

CM ਮਾਨ ਨੇ ਪੋਸਟ ਵਿੱਚ ਲਿਖਿਆ, “ਪੰਜਾਬ ਸਰਕਾਰ ਵੱਲੋਂ ਗੰਨੇ ਦੇ ਕਿਸਾਨਾਂ ਲਈ ਵੱਡਾ ਤੋਹਫ਼ਾ! ਗੰਨੇ ਦਾ ਭਾਅ 391 ਰੁਪਏ ਪ੍ਰਤੀ ਕਿੰਵਟਲ ਤੋਂ 10 ਰੁਪਏ ਵਧਾ ਕੇ 401 ਰੁਪਏ ਪ੍ਰਤੀ ਕਿੰਵਟਲ ਕਰ ਦਿੱਤਾ ਗਿਆ ਹੈ।” ਉਨ੍ਹਾਂ ਲਿਖਿਆ, ‘ਪੰਜਾਬ ਸਰਕਾਰ ਆਪਣੇ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਹਮੇਸ਼ਾ ਵਚਨਬੱਧ ਰਹੀ ਹੈ।’ ਉਨ੍ਹਾਂ ਦਾਅਵਾ ਕੀਤਾ ਕਿ ਹੁਣ ਪੰਜਾਬ ਦੇ ਗੰਨਾ ਉਤਪਾਦਕਾਂ ਨੂੰ ਪੂਰੇ ਭਾਰਤ ਵਿੱਚ ਸਭ ਤੋਂ ਵੱਧ ਭਾਅ ਮਿਲੇਗਾ। ਇਸ ਫੈਸਲੇ ਨੂੰ ਲੈ ਕੇ ਕਿਸਾਨਾਂ ‘ਚ ਖ਼ਾਸ ਉਤਸ਼ਾਹ ਦਿਖਾਈ ਦੇ ਰਿਹਾ ਹੈ।

Punjab government increased

ਇਹ ਵੀ ਪੜ੍ਹੋ :ਮੋਗਾ : ਮੋਟਰਸਾਈਕਲ ਸਵਾਰ ਪਰਿਵਾਰ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਪਿਓ-ਪੁੱਤ ਦੀ ਹੋਈ ਮੌਤ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਵਾਧੇ ਨਾਲ ਨਾ ਸਿਰਫ਼ ਕਿਸਾਨਾਂ ਦੇ ਪਰਿਵਾਰਾਂ ਨੂੰ ਸਹਾਰਾ ਮਿਲੇਗਾ, ਸਗੋਂ ਖੇਤੀਬਾੜੀ ਸੈਕਟਰ ਨੂੰ ਵਧੀਆ ਪੱਧਰ ‘ਤੇ ਲਿਜਾਣ ਦੀ ਰਾਹ ਦਿਖਾਏਗਾ। ਪੰਜਾਬ ਸਰਕਾਰ ਨੇ ਇਹ ਫੈਸਲਾ ਅਜਿਹੇ ਸਮੇਂ ‘ਚ ਲਿਆ ਹੈ ਜਦੋਂ ਕਿਸਾਨ ਵੱਖ-ਵੱਖ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਗੰਨੇ ਦਾ ਨਵਾਂ ਭਾਅ ਮੌਜੂਦਾ ਸਥਿਤੀਆਂ ਵਿੱਚ ਇੱਕ ਸ਼ਾਨਦਾਰ ਕਦਮ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਵੱਡੀ ਖੁਸ਼ਖਬਰੀ, ਗੰਨੇ ਦੇ ਭਾਅ ‘ਚ ਕੀਤਾ ਗਿਆ ਵਾਧਾ appeared first on Daily Post Punjabi.

ਰੋਹਤਕ ‘ਚ ਕਿਸਾਨ ਪੰਚਾਇਤ ਅੱਜ: ਗੰਨੇ ਦੀ ਕੀਮਤ ਵਧਾਉਣ ਦੀ ਮੰਗ ਨੂੰ ਲੈ ਕੇ ਅੰਦੋਲਨ ਦੀ ਚਿਤਾਵਨੀ
ਹਰਿਆਣਾ ਦੇ ਰੋਹਤਕ ਵਿੱਚ ਮਹਮ ਅਤੇ ਭਲੀ ਸ਼ੂਗਰ ਮਿੱਲ ਦੇ ਬਾਹਰ ਕਿਸਾਨਾਂ ਦਾ ਧਰਨਾ ਜਾਰੀ ਹੈ। ਇਸ ਦੌਰਾਨ ਕਿਸਾਨ ਗੰਨੇ ਦੀ ਕੀਮਤ ਵਧਾਉਣ ਦੀ ਮੰਗ ਕਰ ਰਹੇ ਹਨ। ਅੱਜ ਮਹਮ ਸ਼ੂਗਰ ਮਿੱਲ ਦੇ ਬਾਹਰ ਕੁਲ ਹਿੰਦ ਕਿਸਾਨ ਸਭਾ ਦੇ ਬੈਨਰ ਹੇਠ ਕਿਸਾਨ ਪੰਚਾਇਤ ਕੀਤੀ ਜਾਵੇਗੀ।

Rohtak Today Kisan Panchayat

ਇਸ ਕਿਸਾਨ ਪੰਚਾਇਤ ਵਿੱਚ ਗੰਨੇ ਦਾ ਰੇਟ ਵਧਾਉਣ ਬਾਰੇ ਚਰਚਾ ਹੋਵੇਗੀ। ਇਸ ਦੇ ਨਾਲ ਹੀ ਮੰਗ ਨੂੰ ਪੂਰਾ ਕਰਨ ਲਈ ਅਗਲੀ ਰਣਨੀਤੀ ਘੜੀ ਜਾਵੇਗੀ। ਦੂਜੇ ਪਾਸੇ ਕਿਸਾਨ ਸਭਾ ਨੇ ਸਾਰੀਆਂ ਜਥੇਬੰਦੀਆਂ ਨੂੰ ਗੰਨੇ ਦਾ ਭਾਅ ਵਧਾਉਣ ਦੀ ਮੰਗ ਨੂੰ ਲੈ ਕੇ ਸਾਂਝਾ ਅੰਦੋਲਨ ਕਰਨ ਲਈ ਕਿਹਾ ਹੈ। ਤਾਂ ਜੋ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ। ਕਿਸਾਨਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾਵੇ। ਤਾਂ ਜੋ ਗੰਨਾ ਕਾਸ਼ਤਕਾਰਾਂ ਨੂੰ ਘਾਟਾ ਨਾ ਝੱਲਣਾ ਪਵੇ। ਇਸ ਵੇਲੇ ਪੰਜਾਬ ਦੇ ਮੁਕਾਬਲੇ ਕਿਸਾਨਾਂ ਨੂੰ ਗੰਨੇ ਦਾ ਭਾਅ ਘੱਟ ਮਿਲ ਰਿਹਾ ਹੈ। ਇਸ ਵਾਰ ਪੰਜਾਬ ਵਿੱਚ ਗੰਨੇ ਦਾ ਰੇਟ 380 ਰੁਪਏ ਪ੍ਰਤੀ ਕੁਇੰਟਲ ਅਤੇ ਹਰਿਆਣਾ ਵਿੱਚ ਸਿਰਫ਼ 362 ਰੁਪਏ ਪ੍ਰਤੀ ਕੁਇੰਟਲ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਭਾਰਤੀ ਕਿਸਾਨ ਯੂਨੀਅਨ ਰੋਹਤਕ ਦੇ ਜ਼ਿਲ੍ਹਾ ਯੂਥ ਪ੍ਰਧਾਨ ਅੰਕੁਸ਼ ਸਿਵਾਚ ਬਡਾਲੀ ਨੇ ਦੱਸਿਆ ਕਿ 5 ਜਨਵਰੀ ਤੋਂ ਮਹਮ ਸ਼ੂਗਰ ਮਿੱਲ ਅੱਗੇ ਲਗਾਤਾਰ ਧਰਨਾ ਪ੍ਰਦਰਸ਼ਨ ਜਾਰੀ ਹੈ | ਦੂਜੇ ਪਾਸੇ ਕਿਸਾਨਾਂ ਨੇ 10 ਜਨਵਰੀ ਨੂੰ ਕਰਨਾਲ ਕਿਸਾਨ ਮਹਾਪੰਚਾਇਤ ਵਿੱਚ ਜਾਣ ਦਾ ਨਾਅਰਾ ਮਾਰਿਆ ਹੈ। ਨਾਲ ਹੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ 10 ਜਨਵਰੀ ਤੱਕ ਗੰਨੇ ਦਾ ਰੇਟ ਨਾ ਵਧਾਇਆ ਗਿਆ ਤਾਂ ਵੱਡਾ ਫੈਸਲਾ ਲਿਆ ਜਾਵੇਗਾ।

The post ਰੋਹਤਕ ‘ਚ ਕਿਸਾਨ ਪੰਚਾਇਤ ਅੱਜ: ਗੰਨੇ ਦੀ ਕੀਮਤ ਵਧਾਉਣ ਦੀ ਮੰਗ ਨੂੰ ਲੈ ਕੇ ਅੰਦੋਲਨ ਦੀ ਚਿਤਾਵਨੀ appeared first on Daily Post Punjabi.