prices hike Archives - Daily Post Punjabi

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਇੱਕ ਹਫ਼ਤੇ ‘ਚ ਸੋਨਾ 1,857 ਰੁਪਏ ਤੇ ਚਾਂਦੀ 2,636 ਰੁਪਏ ਹੋਈ ਮਹਿੰਗੀ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇੱਕ ਹਫਤੇ ਵਿੱਚ ਸੋਨਾ 1,857 ਰੁਪਏ ਅਤੇ ਚਾਂਦੀ 2,636 ਰੁਪਏ ਮਹਿੰਗੀ ਹੋ ਗਈ ਹੈ। ਇੰਡੀਆ ਬੁਲੀਅਨ ਐਂਡ ਜਵੇਲਜ਼ ਐਸੋਸੀਏਸ਼ਨ ਮੁਤਾਬਕ ਪਿਛਲੇ ਹਫਤੇ ਸ਼ੁੱਕਰਵਾਰ ਨੂੰ 24 ਕੈਰੇਟ ਸੋਨੇ ਦੀ ਕੀਮਤ 56,539 ਰੁਪਏ ਸੀ, ਜੋ ਹੁਣ 58,396 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ। ਇਸ ਦੌਰਾਨ ਚਾਂਦੀ ਦੀ ਕੀਮਤ 67,095 ਰੁਪਏ ਤੋਂ ਵਧ ਕੇ 69,731 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।

Gold silver price hike

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਇਸ ਹਫ਼ਤੇ 7 ਮਹੀਨਿਆਂ ਦੀ ਸਭ ਤੋਂ ਵੱਡੀ ਤੇਜ਼ੀ ਦੇਖਣ ਨੂੰ ਮਿਲੀ ਹੈ । ਸ਼ੁੱਕਰਵਾਰ ਤੱਕ ਸੋਨਾ ਇੱਕ ਹਫਤੇ ਵਿੱਚ 3 ਫ਼ੀਸਦੀ ਤੇਜ਼ੀ ਦੇ ਨਾਲ 1,886.40 ਡਾਲਰ ਪ੍ਰਤੀ ਔਂਸ (ਲਗਭਗ 55,385 ਰੁਪਏ ਪ੍ਰਤੀ 10 ਗ੍ਰਾਮ) ‘ਤੇ ਪਹੁੰਚ ਗਿਆ । ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਵਧਣ ਦੇ ਦੋ ਕਾਰਨ ਮੰਨੇ ਜਾ ਰਹੇ ਹਨ। ਬਾਜ਼ਾਰ ਨੂੰ ਲੱਗਦਾ ਹੈ ਕਿ ਅਮਰੀਕਾ ਵਿੱਚ ਵਿਆਜ ਦਰਾਂ ਵਧਣੀਆਂ ਹੁਣ ਬੰਦ ਹੋ ਜਾਣਗੀਆਂ। ਇਹ ਸੋਨੇ ਲਈ ਸੱਭ ਤੋਂ ਵੱਡਾ ਸਕਾਰਾਤਮਕ ਸੰਕੇਤ ਹੈ। ਇਸ ਤੋਂ ਇਲਾਵਾ ਬਾਂਡ ਯੀਲਡ ਡਿੱਗਣ, ਡਾਲਰ ਵਿੱਚ ਤੇਜ਼ੀ ਰੁਕਣ ਕਾਰਨ ਸੋਨੇ ਵਿੱਚ ਨਿਵੇਸ਼ ਵਧਣਾ ਸ਼ੁਰੂ ਹੋ ਗਿਆ ਹੈ।

ਇਹ ਵੀ ਪੜ੍ਹੋ: ਭਾਰਤ-ਪਾਕਿ ਵਿਚ ਮਹਾਮੁਕਾਬਲਾ ਅੱਜ, ਪਾਕਿਸਤਾਨ ਨੂੰ ਵਿਸ਼ਵ ਕੱਪ ‘ਚ 8ਵੀਂ ਵਾਰ ਹਰਾਉਣ ਉਤਰੇਗਾ ਭਾਰਤ

ਦੱਸ ਦੇਈਏ ਕਿ ਅੰਤਰਰਾਸ਼ਟਰੀ ਤੇ ਘਰੇਲੂ ਬਾਜ਼ਾਰ ਵਿੱਚ ਵੀ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਜਾਰੀ ਰਹਿਣ ਦੇ ਆਸਾਰ ਹਨ। ਇਸ ਸਬੰਧੀ ਕਿਹਾ ਜਾ ਰਿਹਾ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਬਾਂਡ ਯੀਲਡ ਘੱਟ ਰਹੀ ਹੈ ਤੇ ਡਾਲਰ ਕਮਜ਼ੋਰ ਹੋ ਰਿਹਾ ਹੈ। ਇਸ ਨਾਲ ਗੋਲਡ ਨੂੰ ਸਪੋਰਟ ਜਾਰੀ ਰਹੇਗੀ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਤਿਉਹਾਰੀ ਸੀਜ਼ਨ ਤੋਂ ਪਹਿਲਾਂ ਇੱਕ ਹਫ਼ਤੇ ‘ਚ ਸੋਨਾ 1,857 ਰੁਪਏ ਤੇ ਚਾਂਦੀ 2,636 ਰੁਪਏ ਹੋਈ ਮਹਿੰਗੀ appeared first on Daily Post Punjabi.