Prices reduced to Rs.100 Archives - Daily Post Punjabi

ਅਗਸਤ ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਮਿਲੀ ਖੁਸ਼ਖਬਰੀ! LPG ਸਿਲੰਡਰ ਦੀਆਂ ਕੀਮਤਾਂ ‘ਚ ਹੋਈ ਵੱਡੀ ਕਟੌਤੀ
ਅਗਸਤ ਮਹੀਨੇ ਦੇ ਪਹਿਲੇ ਦਿਨ ਸਰਕਾਰੀ ਤੇਲ ਕੰਪਨੀਆਂ ਵੱਲੋਂ ਘਰੇਲੂ ਗੈਸ ਅਤੇ ਵਪਾਰਕ ਵਰਤੋਂ ਵਾਲੇ ਸਿਲੰਡਰਾਂ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। LPG ਸਿਲੰਡਰ ਦੀ ਕੀਮਤ ‘ਚ ਬਦਲਾਅ ਕੀਤਾ ਗਿਆ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਦੇਸ਼ ਭਰ ਵਿੱਚ 19 ਕਿਲੋ ਦੇ LPG ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। ਇੰਡੀਅਨ ਆਇਲ ਕਾਰਪੋਰੇਸ਼ਨ (IOC) ਨੇ ਆਪਣੀ ਵੈੱਬਸਾਈਟ ‘ਤੇ ਨਵੀਆਂ ਦਰਾਂ ਨੂੰ ਅਪਡੇਟ ਕੀਤਾ ਹੈ।

Big reduction in commercial

ਦਿੱਲੀ ਵਿੱਚ 100 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਹੋਰ ਮਹਾਨਗਰਾਂ ‘ਚ ਲਗਭਗ 93 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਬਦਲਾਅ ਕਾਰਨ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ‘ਚ 19 ਕਿਲੋ ਦਾ ਸਿਲੰਡਰ 1680 ਰੁਪਏ ਵਿੱਚ ਮਿਲੇਗਾ। ਇਸ ਤੋਂ ਪਹਿਲਾਂ ਇਸ ਵਾਧੇ ਨਾਲ ਵਪਾਰਕ ਗੈਸ ਸਿਲੰਡਰ ਦੀ ਕੀਮਤ 4 ਜੁਲਾਈ ਨੂੰ 1780 ਰੁਪਏ ਤੱਕ ਪਹੁੰਚ ਗਈ ਸੀ। ਇਹ ਕੀਮਤਾਂ 1 ਅਗਸਤ 2023 ਯਾਨੀ ਅੱਜ ਤੋਂ ਲਾਗੂ ਹੋ ਗਈਆਂ ਹਨ।

Big reduction in commercial

ਮੁੰਬਈ ‘ਚ ਹੁਣ ਇਹ ਸਿਲੰਡਰ 1640.50 ਰੁਪਏ ‘ਚ ਵਿਕੇਗਾ, ਜੋ 4 ਜੁਲਾਈ ਨੂੰ ਵਧ ਕੇ 1733.50 ਰੁਪਏ ਪ੍ਰਤੀ ਸਿਲੰਡਰ ਹੋ ਗਿਆ ਸੀ। ਕੋਲਕਾਤਾ ‘ਚ LPG 19 ਕਿਲੋ ਦੇ ਗੈਸ ਸਿਲੰਡਰ ਦੀ ਕੀਮਤ ‘ਚ 93 ਰੁਪਏ ਦੀ ਕਮੀ ਆਈ ਹੈ ਅਤੇ ਹੁਣ ਇੱਥੇ ਕਮਰਸ਼ੀਅਲ ਸਿਲੰਡਰ 1802.50 ਰੁਪਏ ‘ਚ ਮਿਲੇਗਾ। ਇਸ ਦੇ ਨਾਲ ਹੀ ਚੇਨਈ ‘ਚ LPG 19 ਕਿਲੋਗ੍ਰਾਮ ਵਾਲੇ ਸਿਲੰਡਰ ਦੀ ਕੀਮਤ 1852.50 ਰੁਪਏ ਹੋ ਗਈ ਹੈ।

ਇਹ ਵੀ ਪੜ੍ਹੋ : ਹਰਿਆਣਾ ਦੇ ਨੂਹ ‘ਚ ਮਾਹੌਲ ਤਣਾਅਪੂਰਨ, ਹੁਣ ਤੱਕ 4 ਮੌ.ਤਾਂ, 5 ਜ਼ਿਲਿਆਂ ‘ਚ ਧਾਰਾ 144, ਇੰਟਰਨੈੱਟ ਬੰਦ

ਮਾਰਚ ਤੋਂ ਘਰੇਲੂ ਗੈਸ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਮਾਰਚ ਵਿੱਚ 14.2 ਕਿਲੋ ਘਰੇਲੂ ਰਸੋਈ ਗੈਸ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਸੀ। ਦਿੱਲੀ ‘ਚ ਘਰੇਲੂ ਗੈਸ ਦੀ ਕੀਮਤ 1103 ਰੁਪਏ ਪ੍ਰਤੀ ਸਿਲੰਡਰ ਹੈ। ਜਦੋਂ ਕਿ ਮੁੰਬਈ ਵਿੱਚ ਐਲਪੀਜੀ 1102.50 ਰੁਪਏ, ਕੋਲਕਾਤਾ ਵਿੱਚ 1129 ਰੁਪਏ ਅਤੇ ਚੇਨਈ ਵਿੱਚ 1118.50 ਰੁਪਏ ਪ੍ਰਤੀ ਸਿਲੰਡਰ ਵੇਚਿਆ ਜਾ ਰਿਹਾ ਹੈ।

ਜੇਕਰ ਤੁਸੀਂ IOC ਵੱਲੋਂ LPG ਕੀਮਤਾਂ ਦੀ ਅਪਡੇਟ ਕੀਤੀ ਸੂਚੀ ਦੇਖਣਾ ਚਾਹੁੰਦੇ ਹੋ ਤਾਂ ਤੁਸੀਂ iocl.com/prices-of-petroleum-products ਲਿੰਕ ‘ਤੇ ਜਾ ਸਕਦੇ ਹੋ। ਇੱਥੇ ਤੁਸੀਂ LPG ਦੀ ਕੀਮਤ ਦੇ ਨਾਲ ਜੈੱਟ ਫਿਊਲ, ਆਟੋ ਗੈਸ ਅਤੇ ਮਿੱਟੀ ਦੇ ਤੇਲ ਵਰਗੀਆਂ ਚੀਜ਼ਾਂ ਦੀਆਂ ਅਪਡੇਟ ਕੀਤੀਆਂ ਦਰਾਂ ਦੇਖ ਸਕੋਗੇ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਅਗਸਤ ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਮਿਲੀ ਖੁਸ਼ਖਬਰੀ! LPG ਸਿਲੰਡਰ ਦੀਆਂ ਕੀਮਤਾਂ ‘ਚ ਹੋਈ ਵੱਡੀ ਕਟੌਤੀ appeared first on Daily Post Punjabi.