Prince philip husband of queen elizabeth ii Archives - Daily Post Punjabi

ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦੇ ਪਤੀ ਪ੍ਰਿੰਸ ਫਿਲਿਪ ਦਾ ਹੋਇਆ ਦੇਹਾਂਤ
Prince philip husband of queen elizabeth ii : ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦੇ ਪਤੀ ਪ੍ਰਿੰਸ ਫਿਲਿਪ ਦੀ ਮੌਤ ਹੋ ਗਈ ਹੈ। ਉਨ੍ਹਾਂ ਦੀ ਉਮਰ 99 ਸਾਲ ਸੀ। ਰਾਇਲ ਫੈਮਲੀ ਦੁਆਰਾ ਜਾਰੀ ਇੱਕ ਬਿਆਨ ਵਿੱਚ, ਮਹਾਰਾਣੀ ਨੇ ਬੜੇ ਦੁੱਖ ਨਾਲ ਐਲਾਨ ਕੀਤਾ ਕਿ ਉਨ੍ਹਾਂ ਦੇ ਪਤੀ ਅਤੇ ਡਿਊਕ ਆਫ਼ ਐਡਿਨਬਰਗ ਪ੍ਰਿੰਸ ਫਿਲਿਪ ਹੁਣ ਇਸ ਦੁਨੀਆਂ ਵਿੱਚ ਨਹੀਂ ਰਹੇ। ਉਨ੍ਹਾਂ ਦੀ ਮੌਤ ਸ਼ੁੱਕਰਵਾਰ ਸਵੇਰੇ ਵਿੰਡਸਰ ਕੈਸਲ ਵਿਖੇ ਹੋਈ ਹੈ।

It is with deep sorrow that Her Majesty The Queen has announced the death of her beloved husband, His Royal Highness The Prince Philip, Duke of Edinburgh.

His Royal Highness passed away peacefully this morning at Windsor Castle. pic.twitter.com/XOIDQqlFPn
— The Royal Family (@RoyalFamily) April 9, 2021

ਪ੍ਰਿੰਸ ਫਿਲਿਪ ਦਾ ਜਨਮ 10 ਜੂਨ 1921 ਨੂੰ ਯੂਨਾਨ ਦੇ ਟਾਪੂ ਕੋਰਫੂ ਵਿਖੇ ਹੋਇਆ ਸੀ। ਫਰਵਰੀ ਮਹੀਨੇ ਵਿੱਚ, ਪ੍ਰਿੰਸ ਫਿਲਿਪ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇੱਥੇ ਉਨ੍ਹਾਂ ਦਾ ਸੰਕ੍ਰਮਣ ਅਤੇ ਦਿਲ ਦੀ ਬਿਮਾਰੀ ਦਾ ਇਲਾਜ ਕੀਤਾ ਗਿਆ। ਬਾਅਦ ਵਿੱਚ ਮਾਰਚ ਮਹੀਨੇ ਵਿੱਚ, ਪ੍ਰਿੰਸ ਐਲਿਜ਼ਾਬੈਥ II ਦੇ ਪਤੀ ਪ੍ਰਿੰਸ ਫਿਲਿਪ (99) ਨੂੰ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਸੀ।

ਇਹ ਵੀ ਦੇਖੋ : ਹੁਣ ਕਿਸਾਨਾਂ ਨੂੰ ਭਰਨੇ ਪੈਣਗੇ ਮੋਟਰਾਂ ਦੇ ਬਿੱਲ,ਕੇਂਦਰ ਲਿਆ ਰਹੀ ਨਵਾਂ ਬਿੱਲ,ਵਕੀਲ ਨੇ ਖੋਲ੍ਹ ਕੇ ਰੱਖ ‘ਤੀ ਸਾਰੀ ਪੋਲ

The post ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦੇ ਪਤੀ ਪ੍ਰਿੰਸ ਫਿਲਿਪ ਦਾ ਹੋਇਆ ਦੇਹਾਂਤ appeared first on Daily Post Punjabi.