Principal will take toppers Archives - Daily Post Punjabi

ਨਿਵੇਕਲਾ ਉਪਰਾਲਾ: ਮੈਰਿਟ ਸੂਚੀ ‘ਚ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਪ੍ਰਿੰਸੀਪਲ ਆਪਣੇ ਖਰਚੇ ‘ਤੇ ਕਰਵਾਉਣਗੇ ਹਵਾਈ ਸਫ਼ਰ
ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਜ਼ੀਰਾ ਦੇ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਨਿਵੇਕਲਾ ਉਪਰਾਲਾ ਕੀਤਾ ਹੈ। ਇਸ ਦੇ ਤਹਿਤ ਜੇਕਰ ਉਨ੍ਹਾਂ ਦੇ ਸਕੂਲ ਦਾ 10ਵੀਂ ਤੇ 12ਵੀਂ ਜਮਾਤ ਦਾ ਕੋਈ ਵੀ ਵਿਦਿਆਰਥੀ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਸਟੇਟ ਮੈਰਿਟ ਸੂਚੀ ਵਿੱਚ ਸ਼ਾਮਲ ਹੋਵੇਗਾ ਤਾਂ ਪ੍ਰਿੰਸੀਪਲ ਉਸਨੂੰ ਖੁਦ ਆਪਣੇ ਖਰਚੇ ’ਤੇ ਹਵਾਈ ਟੂਰ ਕਰਵਾਉਣਗੇ। ਇਸ ਦੇ ਤਹਿਤ ਹੁਣ ਤੱਕ ਉਨ੍ਹਾਂ ਵੱਲੋਂ ਸਕੂਲ ਦੀਆਂ ਦੋ ਵਿਦਿਆਰਥਣਾਂ ਨੂੰ ਅੰਮ੍ਰਿਤਸਰ ਤੋਂ ਗੋਆ ਤੱਕ ਹਵਾਈ ਸਫ਼ਰ ਕਰਵਾਇਆ ਜਾ ਚੁੱਕਿਆ ਹੈ। ਹੁਣ ਜਨਵਰੀ ਮਹੀਨੇ ਦੇ ਅੰਤ ਵਿੱਚ 2 ਵਿਦਿਆਰਥਣਾਂ ਨੂੰ ਅੰਮ੍ਰਿਤਸਰ ਤੋਂ ਦਿੱਲੀ ਤੱਕ ਹਵਾਈ ਸਫ਼ਰ ਕਰਵਾਇਆ ਜਾਵੇਗਾ ਤਾਂ ਜੋ ਹੋਰ ਵਿਦਿਆਰਥੀ ਵੀ ਉਨ੍ਹਾਂ ਤੋਂ ਪ੍ਰੇਰਿਤ ਹੋ ਕੇ ਸਖ਼ਤ ਮਿਹਨਤ ਕਰਨ।

Principal will take toppers

ਰਾਕੇਸ਼ ਸ਼ਰਮਾ ਤਿੰਨ ਸਾਲ ਪਹਿਲਾਂ ਜ਼ੀਰਾ ਦੇ ਸ਼ਹੀਦ ਗੁਰੂਦਾਸ ਰਾਮ ਮੈਮੋਰੀਅਲ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਚ ਬਤੌਰ ਪ੍ਰਿੰਸੀਪਲ ਸ਼ਾਮਲ ਹੋਏ ਸਨ। ਉਨ੍ਹਾਂ ਦੇਖਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਬੋਰਡ ਪ੍ਰੀਖਿਆ ਦੇ ਨਤੀਜਿਆਂ ਵਿੱਚ ਮੈਰਿਟ ਵਿੱਚ ਕੋਈ ਸਥਾਨ ਹਾਸਲ ਨਹੀਂ ਕਰ ਸਕੀਆਂ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥਣਾਂ ਦਾ ਮਨੋਬਲ ਉੱਚਾ ਚੁੱਕਣ ਤੇ ਸਟੇਟ ਮੈਰਿਟ ਸੂਚੀ ਵਿੱਚ ਸਥਾਨ ਬਣਾਉਣ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ: US ‘ਚ ਬਰਫ਼ੀਲੇ ਤੂਫ਼ਾਨ ਦਾ ਕਹਿਰ, ਹੁਣ ਤੱਕ 34 ਲੋਕਾਂ ਦੀ ਮੌਤ, -45 ਡਿਗਰੀ ਤੱਕ ਪਹੁੰਚਿਆ ਪਾਰਾ

ਦੱਸ ਦੇਈਏ ਕਿ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਭਜਨਪ੍ਰੀਤ ਕੌਰ ਨੇ 12ਵੀਂ ਦੀ ਪ੍ਰੀਖਿਆ ਦੇ ਨਤੀਜਿਆਂ ਵਿੱਚ 500 ਵਿੱਚੋਂ 492 ਅਤੇ ਸਿਮਰਨਜੀਤ ਕੌਰ ਨੇ 500 ਵਿੱਚੋਂ 490 ਅੰਕ ਪ੍ਰਾਪਤ ਕਰਕੇ ਸੂਬੇ ਦੀ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕੀਤਾ। ਉੱਥੇ ਹੀ 10ਵੀਂ ਜਮਾਤ ਦੀ ਵਿਦਿਆਰਥਣ ਲਖਵੀਰ ਕੌਰ ਨੇ 650 ਵਿੱਚੋਂ 630 ਅਤੇ ਸ਼ੀਤਲ ਬਾਂਸਲ ਨੇ 650 ਵਿੱਚੋਂ 629 ਅੰਕ ਪ੍ਰਾਪਤ ਕਰਕੇ ਸੂਬੇ ਦੀ ਮੈਰਿਟ ਸੂਚੀ ਵਿੱਚ ਥਾਂ ਬਣਾਈ ਹੈ। ਭਜਨਪ੍ਰੀਤ ਅਤੇ ਸਿਮਰਨਜੀਤ ਨੇ ਇਸ ਸਾਲ ਨਵੰਬਰ ਦੇ ਮਹੀਨੇ ਅੰਮ੍ਰਿਤਸਰ ਤੋਂ ਗੋਆ ਤੱਕ ਹਵਾਈ ਸਫਰ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਨਿਵੇਕਲਾ ਉਪਰਾਲਾ: ਮੈਰਿਟ ਸੂਚੀ ‘ਚ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਪ੍ਰਿੰਸੀਪਲ ਆਪਣੇ ਖਰਚੇ ‘ਤੇ ਕਰਵਾਉਣਗੇ ਹਵਾਈ ਸਫ਼ਰ appeared first on Daily Post Punjabi.