prisoners meeting Archives - Daily Post Punjabi

ਜੇਲ੍ਹ ‘ਚ ਕੈਦੀਆਂ ਦੀ ਪਤਨੀ ਨਾਲ ਨਿੱਜੀ ਮੁਲਾਕਾਤ ਸ਼ੁਰੂ, ਪਹਿਲੇ ਦਿਨ 6 ਕੈਦੀਆਂ ਨੇ ਆਪਣੀ ਪਤਨੀ ਨਾਲ ਬਿਤਾਇਆ ਸਮਾਂ
ਵਿਦੇਸ਼ਾਂ ਦੀ ਤਰਜ਼ ‘ਤੇ ਹੁਣ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਦੀ ਪਤਨੀਆਂ ਦੇ ਨਾਲ ਮੁਲਾਕਾਤ ਹੁਣ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਸ਼ੁਰੂ ਹੋ ਚੁੱਕੀ ਹੈ। ਸ਼ੁੱਕਰਵਾਰ ਨੂੰ ਕੇਂਦਰੀ ਜੇਲ੍ਹ ਵਿੱਚ 6 ਕੈਦੀਆਂ ਦੀ ਉਨ੍ਹਾਂ ਦੀ ਪਤਨੀ ਨਾਲ ਨਿੱਜੀ ਮੁਲਾਕਾਤ ਕਰਵਾਈ ਗਈ। ਜੇਲ੍ਹ ਦੇ ਸੀਨੀਅਰ ਅਧਿਕਾਰੀ ਐੱਨਡੀ ਨੇਗੀ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਦੀ ਉਨ੍ਹਾਂ ਦੇ ਪਰਿਵਾਰ ਦੇ ਪੰਜ ਮੈਂਬਰਾਂ ਨਾਲ ਸਿੱਧੇ ਤੌਰ ‘ਤੇ ਜੇਲ੍ਹ ਵਿੱਚ ਮੁਲਾਕਾਤ ਕਰਵਾਈ ਜਾ ਰਹੀ ਹੈ।

Private meeting with wife

ਉਸ ਦੇ ਬਾਅਦ ਜੇਲ੍ਹ ਵਿੱਚ ਬੰਦ ਚੰਗੇ ਆਚਰਣ ਵਾਲੇ ਹਵਾਲਾਤੀਆਂ ਅਤੇ ਕੈਦੀਆਂ ਦੀ ਨਿੱਜੀ ਮੁਲਾਕਾਤ ਉਨ੍ਹਾਂ ਦੀ ਪਤਨੀ ਨਾਲ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਪਹਿਲੇ ਦਿਨ ਅਜਿਹੇ 6 ਕੈਦੀਆਂ ਦੀ ਮੁਲਾਕਾਤ ਉਨ੍ਹਾਂ ਦੀ ਪਤਨੀ ਨਾਲ ਕਰਵਾਈ ਗਈ। ਉਨ੍ਹਾਂ ਨੇ ਦੱਸਿਆ ਕਿ ਨਿੱਜੀ ਮੁਲਾਕਾਤ ਦੇ ਦੌਰਾਨ ਜੇਲ੍ਹ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੂਰੇ ਇੰਤਜ਼ਾਮ ਹੁੰਦੇ ਹਨ।

ਇਹ ਵੀ ਪੜ੍ਹੋ: ਗੁਰਦਾਸਪੁਰ ‘ਚ ਪਿਟਬੁਲ ਦਾ ਕਹਿਰ, 5 ਪਿੰਡਾਂ ਦੇ 12 ਲੋਕਾਂ ਨੂੰ ਕੀਤਾ ਫੱਟੜ, ਰਿਟਾ. ਕੈਪਟਨ ਨੇ ਵਿਖਾਈ ਬਹਾਦੁਰੀ

ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਹਵਾਲਾਤੀਆਂ ਤੇ ਕੈਦੀਆਂ ਦੀ ਮੁਲਾਕਾਤ ਉਨ੍ਹਾਂ ਦੀ ਪਤਨੀ ਨਾਲ ਮਾਹੀ ਕਰਵਾਈ ਜਾਵੇਗੀ, ਜੋ ਮਹਿਲਾਵਾਨ ਨਾਲ ਛੇੜਛਾੜ ਦੇ ਮਾਮਲਿਆਂ ਵਿੱਚ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੇ ਦੱਸਿਆ ਕਿ ਪੁਰਸ਼ ਜੇਲ੍ਹ ਤੋਂ ਇਲਾਵਾ ਮਹਿਲਾ ਜੇਲ੍ਹ ਵਿੱਚ ਬੰਦ ਮਹਿਲਾ ਕੈਦੀਆਂ ਦੀ ਨਿੱਜੀ ਮੁਲਾਕਾਤ ਵੀ ਉਨ੍ਹਾਂ ਦੇ ਪਤੀ ਨਾਲ ਕਰਵਾਈ ਜਾ ਰਹੀ ਹੈ।

Private meeting with wife

ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਪਹਿਲੇ ਦਿਨ ਹੀ ਉਨ੍ਹਾਂ ਕੋਲ ਨਿੱਜੀ ਮੁਲਾਕਾਤ ਦੇ ਲਈ ਬਹੁਤ ਸਾਰੀਆਂ ਬੇਨਤੀਆਂ ਮਿਲ ਰਹੀਆਂ ਹਨ। ਪਰ ਜੇਲ੍ਹ ਪ੍ਰਸ਼ਾਸਨ ਕੈਦੀਆਂ ਦੀ ਜਾਂਚ ਪੜਤਾਲ ਕਰਨ ਤੋਂ ਬਾਅਦ ਹੀ ਨਿੱਜੀ ਮੁਲਾਕਾਤ ਦੇ ਲਈ ਉਨ੍ਹਾਂ ਨੂੰ ਦਿਨ ਦਾ ਸਮਾਂ ਦੇਵੇਗਾ। ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਨਿੱਜੀ ਮੁਲਾਕਾਤ ਉਨ੍ਹਾਂ ਦੀ ਪਤਨੀ ਦੇ ਨਾਲ ਕਰਵਾਏ ਜਾਣ ਦਾ ਮੁੱਖ ਮਕਸਦ ਹੈ ਕਿ ਉਹ ਜੇਲ੍ਹ ਵਿੱਚ ਰਹਿ ਕੇ ਵੀ ਆਪਣੇ ਪਰਿਵਾਰ ਨਾਲ ਜੁੜੇ ਰਹਿਣ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਜੇਲ੍ਹ ‘ਚ ਕੈਦੀਆਂ ਦੀ ਪਤਨੀ ਨਾਲ ਨਿੱਜੀ ਮੁਲਾਕਾਤ ਸ਼ੁਰੂ, ਪਹਿਲੇ ਦਿਨ 6 ਕੈਦੀਆਂ ਨੇ ਆਪਣੀ ਪਤਨੀ ਨਾਲ ਬਿਤਾਇਆ ਸਮਾਂ appeared first on Daily Post Punjabi.