Prisoners On Hunger Strike Archives - Daily Post Punjabi

ਬਠਿੰਡਾ ਜੇਲ੍ਹ ‘ਚ 3 ਦਿਨਾਂ ਤੋਂ ਭੁੱਖ ਹੜਤਾਲ ’ਤੇ ਕੈਦੀ, ਬੈਰਕਾਂ ‘ਚ ਟੀ.ਵੀ. ਲਗਾਉਣ ਦੀ ਕੀਤੀ ਮੰਗ
ਬਠਿੰਡਾ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ਵਿੱਚ ਬੰਦ 50 ਦੇ ਕਰੀਬ ਕੈਦੀ ਭੁੱਖ ਹੜਤਾਲ ’ਤੇ ਹਨ। ਇਨ੍ਹਾਂ ਵਿੱਚ ਨਾਭਾ ਜੇਲ੍ਹ ਬਰੇਕ ਕਾਂਡ ਵਿੱਚ ਨਾਮਜ਼ਦ ਮੁਲਜ਼ਮਾਂ ਸਮੇਤ ਹੋਰ ਕੈਦੀ ਵੀ ਸ਼ਾਮਲ ਹਨ। ਨਾਭਾ ਜੇਲ ਬ੍ਰੇਕ ਕਾਂਡ ਦੇ ਦੋਸ਼ੀ ਗੁਰਪ੍ਰੀਤ ਸਿੰਘ ਅਤੇ ਹੋਰ ਕੈਦੀਆਂ ਨੇ ਜੇਲ ਪ੍ਰਸ਼ਾਸਨ ਤੋਂ ਉਨ੍ਹਾਂ ਦੀਆਂ ਬੈਰਕਾਂ ‘ਚ ਟੀ.ਵੀ. ਲਗਾਉਣ ਦੀ ਮੰਗ ਕੀਤੀ। ਪਰ ਜੇਲ੍ਹ ਪ੍ਰਸ਼ਾਸਨ ਨੇ ਕੈਦੀਆਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ।

Prisoners On Hunger Strike

ਕੈਦੀਆਂ ਵੱਲੋਂ ਜੇਲ੍ਹ ਪ੍ਰਸ਼ਾਸਨ ਤੋਂ ਆਪਣੇ ਖਰਚੇ ‘ਤੇ ਟੀਵੀ ਸੈੱਟ ਲਗਾਉਣ ਦੀ ਇਜਾਜ਼ਤ ਮੰਗੀ ਹੈ। ਕੈਦੀਆਂ ਵੱਲੋਂ ਇਹ ਵੀ ਕਿਹਾ ਗਿਆ ਕਿ ਜੇਕਰ ਕੋਈ ਕੈਦੀ ਇਸ ਸਹੂਲਤ ਦੀ ਦੁਰਵਰਤੋਂ ਕਰਦਾ ਹੈ ਤਾਂ ਉਸ ਤੋਂ ਇਹ ਸਹੂਲਤ ਵਾਪਸ ਲੈ ਲਈ ਜਾਵੇ। ਪਰ ਜੇਲ੍ਹ ਪ੍ਰਸ਼ਾਸਨ ਵੱਲੋਂ ਇਸ ਮੰਗ ਨੂੰ ਪਾਰਿ ਨਹੀਂ ਕੀਤੀਆਂ ਗਿਆ, ਜਿਸ ਕਾਰਨ ਕੈਦੀਆਂ ਨੇ ਪਿਛਲੇ ਤਿੰਨ ਦਿਨਾਂ ਤੋਂ ਕੁਝ ਨਹੀਂ ਖਾਧਾ।

Prisoners On Hunger Strike

ਕੈਦੀ ਗੁਰਪ੍ਰੀਤ ਸਿੰਘ ਦੇ ਪਿਤਾ ਜਗੀਰ ਸਿੰਘ ਸੇਖੋਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਨਾਲ ਫੋਨ ’ਤੇ ਗੱਲ ਕੀਤੀ। ਪੁੱਤਰ ਨੇ ਦੱਸਿਆ ਕਿ ਸਵੇਰ ਤੋਂ ਲੈ ਕੇ ਰਾਤ ਤੱਕ ਜੇਲ੍ਹ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਸਹੂਲਤ ਨਹੀਂ ਦਿੱਤੀ ਜਾਂਦੀ। ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ਨੂੰ ਟੀਵੀ ਦਾ ਪ੍ਰਬੰਧ ਕਰਨ ਲਈ ਕਿਹਾ, ਪਰ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅਬੋਹਰ ‘ਚ ਪੁਲਿਸ ਦਾ ਸਰਚ ਆਪਰੇਸ਼ਨ, 14 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ

ਉਨ੍ਹਾਂ ਕਿਹਾ ਕਿ ਉਹ ਚਿੰਤਤ ਹੈ ਕਿਉਂਕਿ ਉਸ ਦਾ ਪੁੱਤਰ ਅਤੇ ਹੋਰ ਕੈਦੀ ਪਿਛਲੇ 3 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ। ਉਨ੍ਹਾਂ ਪੰਜਾਬ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਤੋਂ ਵੀ ਮੰਗ ਕੀਤੀ ਹੈ ਕਿ ਕੈਦੀਆਂ ਦੀਆਂ ਬੈਰਕਾਂ ਵਿੱਚ ਟੀਵੀ ਲਗਾਇਆ ਜਾਵੇ, ਤਾਂ ਜੋ ਉਸ ਦਾ ਪੁੱਤਰ ਅਤੇ ਹੋਰ ਕੈਦੀ ਆਪਣੀ ਭੁੱਖ ਹੜਤਾਲ ਖ਼ਤਮ ਕਰ ਸਕਣ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਬਠਿੰਡਾ ਜੇਲ੍ਹ ‘ਚ 3 ਦਿਨਾਂ ਤੋਂ ਭੁੱਖ ਹੜਤਾਲ ’ਤੇ ਕੈਦੀ, ਬੈਰਕਾਂ ‘ਚ ਟੀ.ਵੀ. ਲਗਾਉਣ ਦੀ ਕੀਤੀ ਮੰਗ appeared first on Daily Post Punjabi.