Pritpal singh baliawal resigns Archives - Daily Post Punjabi

ਸਿੱਧੂ ਦੇ ਵਿਰੋਧ ‘ਚ ਅਸਤੀਫੇ ਸ਼ੁਰੂ, ਪ੍ਰਿਤਪਾਲ ਸਿੰਘ ਬੋਲੇ- ‘ਨਾਨਸੈਂਸ ਨੂੰ ਡਿਫੈਂਡ ਨਹੀਂ ਕਰ ਸਕਦਾ’
ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ ਉਸਦੇ ਨਾਲ ਹੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਕਾਂਗਰਸ (AICC) ਦੇ ਨੈਸ਼ਨਲ ਕੋਆਰਡੀਨੇਟਰ ਅਤੇ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲਿਆਵਾਲ ਨੇ ਆਪਣਾ ਅਸਤੀਫਾ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ।

Pritpal singh baliawal resigns

ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਹੋ ਰਹੀਆਂ ਨਾਨਸੈਂਸ ਅਤੇ ਪਾਰਟੀ ਵਿਰੋਧੀ-ਸਰਕਾਰ ਵਿਰੋਧੀ ਟਿੱਪਣੀਆਂ ਦਾ ਬਚਾਅ ਨਹੀਂ ਕਰ ਸਕਦੇ । ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਦੀ ਵੀ ਤਾਰੀਫ ਕੀਤੀ । ਦੱਸ ਦੇਈਏ ਕਿ ਬਲਿਆਵਾਲ ਕੋਲ ਹਰਿਆਣਾ ਅਤੇ ਹਿਮਾਚਲ ਕਿਸਾਨ ਕਾਂਗਰਸ ਦਾ ਚਾਰਜ ਹੋਣ ਦੇ ਨਾਲ ਉਹ ਪੰਜਾਬ ਕਾਂਗਰਸ ਦੇ ਸੀਨੀਅਰ ਮੀਡੀਆ ਪੈਨਲਿਸਟ ਵੀ ਰਹੇ।

Pritpal singh baliawal resigns

ਬਲਿਆਵਾਲ ਨੇ ਸੋਨੀਆ ਨੂੰ ਦਿੱਤੇ ਆਪਣੇ ਅਸਤੀਫੇ ਵਿੱਚ ਲਿਖਿਆ ਕਿ ਉਹ 15 ਸਾਲਾਂ ਤੋਂ ਕਾਂਗਰਸ ਨੂੰ ਮਜ਼ਬੂਤ ​​ਕਰਨ ਲਈ ਕੰਮ ਕਰ ਰਹੇ ਹਨ । ਹੁਣ ਤੁਸੀਂ ਪੰਜਾਬ ਨੂੰ ਗਲਤ ਹੱਥਾਂ ਵਿੱਚ ਸੌਂਪ ਦਿੱਤਾ ਹੈ। ਬੁਲਾਰੇ ਵਜੋਂ ਉਨ੍ਹਾਂ ਨੂੰ ਆਪਣੀ ਪਾਰਟੀ ਅਤੇ ਸਰਕਾਰ ਵਿਰੋਧੀ ਟਿੱਪਣੀਆਂ ਦਾ ਬਚਾਅ ਕਰਨਾ ਬਹੁਤ ਔਖਾ ਲੱਗਦਾ ਹੈ। ਇਸ ਵਿੱਚ ਨਵਜੋਤ ਸਿੱਧੂ ਦੇ ਪਾਕਿਸਤਾਨ ਨਾਲ ਸਬੰਧ ਵੀ ਸ਼ਾਮਿਲ ਹਨ।

ਇਹ ਵੀ ਪੜ੍ਹੋ: ਪੰਜਾਬ ਦੇ ਗੁਆਂਢੀ ਸੂਬੇ ‘ਚ ਓਮੀਕ੍ਰੋਨ ਪੁੱਜਾ, ਇੱਕੋ ਪਰਿਵਾਰ ਦੇ 4 ਮੈਂਬਰਾਂ ਸਣੇ 9 ਪਾਜ਼ੀਟਿਵ, ਕੁੱਲ ਮਾਮਲੇ 22 ਹੋਏ

ਇਸ ਤੋਂ ਇਲਾਵਾ ਬਲਿਆਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਦੀ ਅਗਵਾਈ ਵਿੱਚ ਕਾਂਗਰਸ 2022 ਵਿੱਚ ਪੰਜਾਬ ਵਿੱਚ ਸਰਕਾਰ ਬਣਾਉਣ ਦੀ ਮਜ਼ਬੂਤ ​​ਸਥਿਤੀ ਵਿੱਚ ਸੀ ਪਰ ਤੁਸੀਂ ਨਵਜੋਤ ਸਿੱਧੂ ਨੂੰ ਚੁਣਿਆ । ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਾਲੀ ਸਰਕਾਰ ਬਹੁਤ ਵਧੀਆ ਕੰਮ ਕਰ ਰਹੀ ਹੈ। ਪਰ ਸਿੱਧੂ ਦੇ ਰੋਜ਼ ਦੇ ਟਵੀਟਸ ਨਾਲ ਪਾਰਟੀ ਦਾ ਅਕਸ ਖਰਾਬ ਹੋ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ਸਿੱਧੂ ਦੇ ਵਿਰੋਧ ‘ਚ ਅਸਤੀਫੇ ਸ਼ੁਰੂ, ਪ੍ਰਿਤਪਾਲ ਸਿੰਘ ਬੋਲੇ- ‘ਨਾਨਸੈਂਸ ਨੂੰ ਡਿਫੈਂਡ ਨਹੀਂ ਕਰ ਸਕਦਾ’ appeared first on Daily Post Punjabi.