private buses Archives - Daily Post Punjabi

ਪੰਜਾਬ ‘ਚ ਹੜਤਾਲ ‘ਤੇ ਪ੍ਰਾਈਵੇਟ ਬੱਸਾਂ: ਟੈਕਸ ਮੁਆਫ਼ ਕਰਨ ਤੇ ਕਿਰਾਏ ਵਧਾਉਣ ਦੀ ਮੰਗ ‘ਤੇ ਅੜੇ ਆਪ੍ਰੇਟਰ
ਪੰਜਾਬ ਦੇ ਪ੍ਰਾਈਵੇਟ ਬੱਸ ਸਰਵਿਸ ਆਪਰੇਟਰ ਮੰਗਲਵਾਰ ਨੂੰ ਹੜਤਾਲ ‘ਤੇ ਚਲੇ ਗਏ। 9 ਅਗਸਤ ਨੂੰ ਪੰਜਾਬ ਭਰ ‘ਚ ਪ੍ਰਾਈਵੇਟ ਬੱਸਾਂ ਬੰਦ ਰੱਖੀਆਂ ਗਈਆਂ ਸਨ, ਜਦਕਿ 14 ਅਗਸਤ ਤੱਕ ਸਾਰੇ ਬੱਸ ਅਪਰੇਟਰ ਬੱਸਾਂ ‘ਤੇ ਕਾਲੀਆਂ ਝੰਡੀਆਂ ਲਗਾ ਕੇ ਸੂਬਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ। 14 ਅਗਸਤ ਨੂੰ ਵੀ ਇੱਕ ਬੱਸ ਨੂੰ ਅੱਗ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

private buses strike punjab

ਪ੍ਰਾਈਵੇਟ ਬੱਸ ਅਪਰੇਟਰਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਨੇ 2021 ਦੇ ਆਖਰੀ 4 ਮਹੀਨਿਆਂ ਦਾ ਟੈਕਸ ਮੁਆਫ ਕਰਨ ਦੀ ਗੱਲ ਕਹੀ ਸੀ ਪਰ ਅਜੇ ਤੱਕ ਇਹ ਟੈਕਸ ਮੁਆਫ ਨਹੀਂ ਕੀਤਾ ਗਿਆ। ਹੁਣ ਉਹ ਟੈਕਸ ਮੁਆਫ ਕਰਨ ਦੀ ਮੰਗ ‘ਤੇ ਅੜੇ ਹੋਏ ਹਨ। ਪੰਜਾਬ ਵਿੱਚ ਔਰਤਾਂ ਲਈ ਮੁਫ਼ਤ ਯਾਤਰਾ ਬੰਦ ਕਰਨ ਦੀ ਵੀ ਮੰਗ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ

ਸੋਮਵਾਰ ਤੋਂ ਸ਼ੁੱਕਰਵਾਰ ਤੱਕ ਦਾ ਕਿਰਾਇਆ ਲਓ, ਸ਼ਨੀਵਾਰ ਅਤੇ ਐਤਵਾਰ ਨੂੰ ਔਰਤਾਂ ਮੁਫਤ ਯਾਤਰਾ ਹੋਵੇ। ਜਿਵੇਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਨੂੰ ਪੈਸੇ ਮਿਲਦੇ ਹਨ, ਉਸੇ ਤਰ੍ਹਾਂ ਪ੍ਰਾਈਵੇਟ ਅਪਰੇਟਰਾਂ ਨੂੰ ਵੀ ਪੈਸੇ ਮਿਲਦੇ ਹਨ। ਅਪਰੇਟਰਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 16-17 ਅਗਸਤ ਨੂੰ ਪੰਜਾਬ ਸਰਕਾਰ ਖਿਲਾਫ ਵੱਡਾ ਫੈਸਲਾ ਲਿਆ ਜਾਵੇਗਾ।

The post ਪੰਜਾਬ ‘ਚ ਹੜਤਾਲ ‘ਤੇ ਪ੍ਰਾਈਵੇਟ ਬੱਸਾਂ: ਟੈਕਸ ਮੁਆਫ਼ ਕਰਨ ਤੇ ਕਿਰਾਏ ਵਧਾਉਣ ਦੀ ਮੰਗ ‘ਤੇ ਅੜੇ ਆਪ੍ਰੇਟਰ appeared first on Daily Post Punjabi.

ਨਿੱਜੀ ਬੱਸਾਂ ਦੇ ਮਾਮਲੇ ‘ਚ ਸੁਪਰੀਮ ਕੋਰਟ ਦੀ ਪੰਜਾਬ ਸਰਕਾਰ ਨੂੰ ਝਾੜ, ‘ਅਦਾਲਤਾਂ ‘ਚ ਨਾ ਲੜੋ ਸਿਆਸੀ ਲੜਾਈ’
ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਮੰਤਰੀ ਰਾਜਾ ਵੜਿੰਗ ਨੂੰ ਬੱਸਾਂ ਨੂੰ ਜ਼ਬਤ ਕਰਨ ਦੇ ਮਾਮਲੇ ਵਿੱਚ ਜਿੱਥੇ ਪਹਿਲਾਂ ਹੀ ਹਾਈਕੋਰਟ ਤੋਂ ਝਟਕੇ ਲੱਗ ਚੁੱਕੇ ਹਨ, ਉੱਥੇ ਹੀ ਹੁਣ ਸੁਪਰੀਮ ਕੋਰਟ ਤੋਂ ਵੀ ਵੱਡਾ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਨਿੱਜੀ ਬੱਸਾਂ ਦੇ ਪਰਮਿਟ ਰੱਦ ਕਰਨ ‘ਤੇ ਲਾਈ ਰੋਕ ਦੇ ਹੁਕਮ ਵਿੱਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਬੱਸਾਂ ਜ਼ਬਤ ਮਾਮਲੇ ਵਿੱਚ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ।

SC refuses to interfere with high court order

ਸੁਪਰੀਮ ਕੋਰਟ ਨੇ ਨਿੱਜੀ ਬੱਸਾਂ ਦੇ ਪਰਮਿਟ ਰੱਦ ਕਰਨ ‘ਤੇ ਰੋਕ ਲਗਾਉਣ ਵਾਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਵਿੱਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਹੇਮੰਤ ਗੁਪਤਾ ਦੀ ਬੇਂਚ ਨੇ ਕਿਹਾ ‘ਅਦਾਲਤ ਵਿੱਚ ਸਿਆਸੀ ਲੜਾਈ ਨਾ ਲੜੋ।’

ਇਹ ਵੀ ਪੜ੍ਹੋ: PM ਮੋਦੀ ਨੂੰ ਇਕ ਹੋਰ ਅੰਤਰਰਾਸ਼ਟਰੀ ਸਨਮਾਨ, ਸਰਵਉੱਚ ਨਾਗਰਿਕ ਐਵਾਰਡ ਨਾਲ ਨਿਵਾਜੇਗਾ ਭੂਟਾਨ

ਪੰਜਾਬ ਸਰਕਾਰ ਦੀ ਤਰਫੋਂ ਐਡਵੋਕੇਟ ਜਨਰਲ ਡੀ. ਐੱਸ. ਪਟਵਾਲੀਆ ਨੇ ਦਲੀਲ ਦਿੱਤੀ ਕਿ ਸੂਬੇ ਕੋਲ ਕਈ ਨੋਟਿਸਾਂ ਦੇ ਬਾਵਜੂਦ ਰੋਡ ਟੈਕਸ ਦੇ ਬਕਾਏ ਦਾ ਭੁਗਤਾਨ ਨਾ ਕਰਨ ‘ਤੇ ਬੱਸ ਪਰਮਿਟ ਰੱਦ ਕਰਨ ਦਾ ਅਧਿਕਾਰ ਹੈ। ਇਸ ‘ਤੇ ਬੈਂਚ ਨੇ ਕਿਹਾ ਕਿ “ਜਦੋਂ ਉਨ੍ਹਾਂ ਨੇ ਭੁਗਤਾਨ ਕਰ ਦਿੱਤਾ ਹੈ ਤਾਂ ਤੁਸੀਂ ਪਰਮਿਟ ਰੱਦ ਕਿਉਂ ਕਰਨਾ ਚਾਹੁੰਦੇ ਹੋ?”

SC refuses to interfere with high court order

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਨਿੱਜੀ ਬੱਸਾਂ ਨੂੰ ਜ਼ਬਤ ਕਰ ਕੇ ਪਰਮਿਟ ਰੱਦ ਕੀਤੇ ਗਏ ਸਨ। ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਬੱਸਾਂ ਨੂੰ ਟੈਕਸ ਨਾ ਭਰਨ ਅਤੇ ਬੇਨਿਯਮੀਆਂ ਕਾਰਨ ਜ਼ਬਤ ਕੀਤਾ ਗਿਆ ਹੈ ਪਰ ਬੱਸ ਕੰਪਨੀਆਂ ਵੱਲੋਂ ਇਹ ਮਾਮਲਾ ਹਾਈਕੋਰਟ ਤੱਕ ਲੈ ਕੇ ਜਾਣ ਤੋਂ ਬਾਅਦ ਹਾਈਕੋਰਟ ਵੱਲੋਂ ਬੱਸਾਂ ਛੱਡਣ ਅਤੇ ਪਰਮਿਟ ਬਹਾਲ ਕਰਨ ਦੇ ਹੁਕਮ ਕਰ ਦਿੱਤੇ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

The post ਨਿੱਜੀ ਬੱਸਾਂ ਦੇ ਮਾਮਲੇ ‘ਚ ਸੁਪਰੀਮ ਕੋਰਟ ਦੀ ਪੰਜਾਬ ਸਰਕਾਰ ਨੂੰ ਝਾੜ, ‘ਅਦਾਲਤਾਂ ‘ਚ ਨਾ ਲੜੋ ਸਿਆਸੀ ਲੜਾਈ’ appeared first on Daily Post Punjabi.