private hospitals Archives - Daily Post Punjabi

ਨਿੱਜੀ ਹਸਪਤਾਲਾਂ ਨੇ ਬੀਮਾ ਕੰਪਨੀਆਂ ਨੂੰ ਭੇਜਿਆ ਨੋਟਿਸ, ਕਲੇਮ ਮੰਗਣ ‘ਤੇ ਬਲੈਕਲਿਸਟ ਕਰਨ ਨੂੰ ਦੱਸਿਆ ਗੈਰ-ਕਾਨੂੰਨੀ
ਪ੍ਰਾਈਵੇਟ ਹਾਸਪੀਟਲ ਐਂਡ ਨਰਸਿੰਗ ਹੋਮ ਐਸੋਸੀਏਸ਼ਨ (PHANA) ਪੰਜਾਬ ਨੇ ਬੀਮਾ ਰੈਗੂਲੇਟਰੀ ਤੇ ਵਿਕਾਸ ਅਥਾਰਟੀ ਦਿਸ਼ਾ-ਨਿਰੇਦਸ਼ਾਂ ਦੇ ਉਲੰਘਣ ਦਾ ਹਵਾਲਾ ਦਿੰਦੇ ਹੋਏ ਸਟਾਰ ਹੈਲਥ ਤੇ ਕੇਅਰ ਹੈਲਥ ਇੰਸ਼ੋਰੈਂਸ ਨੂੰ ਕਾਨੂੰਨੀ ਨੋਟਿਸ ਜਾਰੀ ਕੀਤਾ ਹੈ। ਮਾਮਲਾ ਹਸਪਤਾਲਾਂ ਨੂੰ ਬਿਨਾਂ ਕਿਸੇ ਸਹੀ ਕਾਰਨ ਦੇ ਮਨਮਾਨੇ ਢੰਗ ਨਾਲ ਬਲੈਕਲਿਸਟ ਨਾਲ ਜੁੜਿਆ ਹੈ। ਇਹ ਫੈਸਲਾ PHANA ਪੰਜਾਬ ਦੀ ਕੋਰ ਕਮੇਟੀ ਦੀ ਬੈਠਕ ਵਿਚ ਲਿਆ ਗਿਆ ਜੋ ਪੰਜਾਬ ਵਿਚ ਨਿੱਜੀ ਹਸਪਤਾਲਾਂ ਤੇ ਨਰਸਿੰਗ ਹੋਮ ਦਾ ਇਕ ਸੰਘ ਹੈ ਜਿਸ ਵਿਚ 500 ਮੈਂਬਰ ਸ਼ਾਮਲ ਹਨ।

ਇਸ ਸਬੰਧੀ ਸਕੱਤਰ ਪੰਜਾਬ ਡਾ. ਦਿਵਾਂਸ਼ੂ ਗੁਪਤਾ ਨੇ ਦੱਸਿਆ ਕਿ ਸਟਾਰ ਹੈਲਥ ਦੇ ਅਧਿਕਾਰੀਆਂ ਨਾਲ ਬੈਠਕਾਂ ਦੇ ਬਾਵਜੂਦ ਜਿਨ੍ਹਾਂ ਨੇ ਸਾਰੇ ਬਲੈਕਲਿਸਟਿਡ ਹਸਪਤਾਲਾਂ ਨੂੰ ਬਹਾਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਕੰਪਨੀਆਂ ਨੇ ਧੋਖਾ ਕਰੇਦ ਹੋਏ ਆਪਣੇ ਵਾਅਦੇ ਪੂਰੇ ਨਹੀਂ ਕੀਤੇ। ਜਿਸ ਕਾਰਨ ਇਹ ਕਾਨੂੰਨੀ ਕਾਰਵਾਈ ਕੀਤੀ ਗਈ। ਕੇਅਰ ਹੈਲਥ ਇੰਸ਼ੋਰੈਂਸ ਨੇ ਵੀ IRDA ਦੇ ਦਿਸ਼ਾ-ਨਿਰਦੇਸ਼ਾਂ ਦੇ ਉਲੰਘਣ ਵਿਚ ਕਈ ਹਸਪਤਾਲਾਂ ਨੂੰ ਬਲੈਕਲਿਸਟ ਕੀਤਾ ਹੈ।

ਇਹ ਵੀ ਪੜ੍ਹੋ : ਆਸਟ੍ਰੇਲੀਆ ਦੀ ਹਾਰ ਦੇ ਨਾਲ ਡੇਵਿਡ ਵਾਰਨਰ ਨੇ ਲਿਆ ਸੰਨਿਆਸ, ਇੰਟਰਨੈਸ਼ਨਲ ਕ੍ਰਿਕਟ ਨੂੰ ਕਿਹਾ ਅਲਵਿਦਾ

ਉਨ੍ਹਾਂ ਕਿਹਾ ਕਿ ਇਸ ਗਲਤ ਬਲੈਕਲਿਸਟਿੰਗ ਨਾਲ ਹਸਪਤਾਲਾਂ ਦੀ ਪ੍ਰਤਿਸ਼ਠਾ ਨੂੰ ਨੁਕਸਾਨ ਪਹੁੰਚਦਾ ਹੈ।ਬੀਮਾ ਕੰਪਨੀਆਂ ਪ੍ਰਤੀਯੋਗੀ ਬਣੇ ਰਹਿਣ ਲਈ ਘੱਟ ਪ੍ਰੀਮੀਅਮ ਵਾਲੀਆਂ ਪਾਲਿਸੀਆਂ ਦੀ ਪੇਸ਼ਕਸ਼ ਕਰਕੇ ਪਾਲਿਸੀ ਬੇਦਖਲੀ ਬਾਰੇ ਮਰੀਜ਼ਾਂ ਨੂੰ ਗੁੰਮਰਾਹ ਕਰਦੀਆਂ ਹਨ। ਜਦੋਂ ਦਾਅਵੇ ਪੇਸ਼ ਕੀਤੇ ਜਾਂਦੇ ਹਨ, ਤਾਂ ਇਹ ਕੰਪਨੀਆਂ ਅਕਸਰ ਉਹਨਾਂ ਨੂੰ ਇਨਕਾਰ ਕਰਨ ਦੇ ਕਾਰਨ ਲੱਭਦੀਆਂ ਹਨ। ਇਸ ‘ਤੇ ਇਤਰਾਜ਼ ਕਰਨ ਵਾਲੇ ਹਸਪਤਾਲਾਂ ਨੂੰ ਬਲੈਕਲਿਸਟ ਕਰਨ ਦੀ ਧਮਕੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਕੰਪਨੀਆਂ ਸਾਡੀਆਂ ਮੰਗਾਂ ਦਾ ਸਮਰਥਨ ਨਹੀਂ ਕਰਦੀ ਤਾਂ PHANA ਪੰਜਾਬ ਸਰਬ ਸੰਮਤੀ ਨਾਲ ਪੂਰੇ ਪੰਜਾਬ ਵਿਚ ਇਨ੍ਹਾਂ ਕੰਪਨੀਆਂ ਦਾ ਬਾਈਕਾਟ ਕਰੇਗਾ। ਉਨ੍ਹਾਂ ਖਿਲਾਫ ਮੁਹਿੰਮ ਚਲਾਏਗਾ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਨਿੱਜੀ ਹਸਪਤਾਲਾਂ ਨੇ ਬੀਮਾ ਕੰਪਨੀਆਂ ਨੂੰ ਭੇਜਿਆ ਨੋਟਿਸ, ਕਲੇਮ ਮੰਗਣ ‘ਤੇ ਬਲੈਕਲਿਸਟ ਕਰਨ ਨੂੰ ਦੱਸਿਆ ਗੈਰ-ਕਾਨੂੰਨੀ appeared first on Daily Post Punjabi.

ਹੁਣ ਪ੍ਰਾਈਵੇਟ ਹਸਪਤਾਲਾਂ ‘ਚ ਵੱਧਣ ਲੱਗੇ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ
corona patients increasing private hospitals: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਖਤਰਨਾਕ ਕੋਰੋਨਾਵਾਇਰਸ ਦਾ ਖਤਰਾ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਪ੍ਰਾਈਵੇਟ ਹਸਪਤਾਲਾਂ ‘ਚ ਹੁਣ ਮਰੀਜ਼ਾਂ ਦੀ ਗਿਣਤੀ ਵੱਧਣ ਲੱਗੀ, ਜਿਸ ਕਾਰਨ ਪ੍ਰਸ਼ਾਸਨ ਅਤੇ ਸਿਹਤ ਵਿਭਾਗ ‘ਚ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੈ ਗਿਆ। ਇਸ ਦੇ ਨਾਲ ਹੀ ਹੁਣ ਸ਼ਹਿਰ ਦੇ ਪ੍ਰਾਈਵੇਟ ਹਸਪਤਾਲਾਂ ‘ਚ ਹਾਲਾਤ ਵਿਗੜਨੇ ਸ਼ੁਰੂ ਹੋ ਗਏ ਹਨ, ਜਿਲ੍ਹੇ ‘ਚ ਹੁਣ ਇਸ ਸਮੇਂ ਸਰਗਰਮ ਮਾਮਲਿਆਂ ਦੀ ਗਿਣਤੀ 865 ਤੱਕ ਪਹੁੰਚ ਚੁੱਕੀ ਹੈ।

corona patients increasing private hospitals

ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਕੋਰੋਨਾ ਨਾਲ ਦਮ ਤੋੜਨ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 904 ਤੱਕ ਪਹੁੰਚ ਚੁੱਕੀ ਹੈ। ਹੁਣ ਤੱਕ ਜ਼ਿਲ੍ਹੇ ‘ਚ 22734 ਪੀੜਤ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 20962 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਦੂਜੇ ਪਾਸੇ 9 ਮਰੀਜ਼ ਇਸ ਸਮੇਂ ਜ਼ਿਲ਼੍ਹੇ ਦੇ ਵੱਖ ਵੱਖ ਹਸਪਤਾਲਾਂ ‘ਚ ਵੈਂਟੀਲੇਟਰ ਤੇ ਹਨ। ਇਸ ‘ਚੋਂ 3 ਲੁਧਿਆਣਾ ਦੇ ਹਨ ਜਦਕਿ 6 ਹੋਰ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ।

corona patients increasing private hospitals

ਇਹ ਵੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਕਿ ਕੋਰੋਨਾ ਦੇ ਸ਼ੁਰੂਆਤੀ ਲੱਛਣਾਂ ਨੂੰ ਅਣਦੇਖਿਆ ਕਰਨਾ ਮਰੀਜ਼ਾਂ ‘ਤੇ ਭਾਰੀ ਪੈ ਰਿਹਾ ਹੈ। ਇਨ੍ਹਾਂ ‘ਚੋਂ 50 ਸਾਲ ਤੋਂ ਜਿਆਦਾ ਉਮਰ ਵਾਲੇ ਮਰੀਜ਼ ਵੀ ਹਨ। ਉਹ ਲੱਛਣ ਸਾਹਮਣੇ ਆਉਣ ਤੋਂ ਬਾਅਦ ਵੀ ਸਮੇਂ ‘ਤੇ ਕੋਰੋਨਾ ਟੈਸਟ ਅਤੇ ਇਲਾਜ ਨਹੀਂ ਕਰਵਾ ਰਹੇ ਹਨ। ਅਜਿਹੇ ‘ਚ ਹੁਣ ਪ੍ਰਾਈਵੇਟ ਹਸਪਤਾਲਾਂ ‘ਚ ਨਮੂਨੀਆਂ ਦੇ ਨਾਲ ਗੰਭੀਰ ਹਾਲਤ ‘ਚ ਕੋਰੋਨਾ ਪੀੜਤ ਲੋਕ ਵੀ ਪਹੁੰਚ ਰਹੇ ਹਨ। ਇਨ੍ਹਾਂ ਜਿਆਦਾਤਰ ਅਜਿਹੇ ਮਰੀਜ਼ ਹਨ ਜਿਨ੍ਹਾਂ ਪਹਿਲਾਂ ਤੋਂ ਫੇਫੜਿਆਂ, ਕਿਡਨੀ,ਹਾਰਟ, ਬੀ.ਪੀ ਅਤੇ ਸ਼ੂਗਰ ਦੀ ਬੀਮਾਰੀ ਹੈ।

ਇਹ ਵੀ ਦੇਖੋ–

The post ਹੁਣ ਪ੍ਰਾਈਵੇਟ ਹਸਪਤਾਲਾਂ ‘ਚ ਵੱਧਣ ਲੱਗੇ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ appeared first on Daily Post Punjabi.

ਵੀਡੀਓ ਸਾਂਝੀ ਕਰਕੇ DC ਨੇ ਡਾਕਟਰਾਂ ਨੂੰ ਚੇਤੇ ਕਰਵਾਈ ਜ਼ਿੰਮੇਵਾਰੀ
dc private hospitals corona: ਲੁਧਿਆਣਾ ‘ਚ ਬੇਕਾਬੂ ਹੋਏ ਕੋਰੋਨਾਵਾਇਰਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਡਾਕਟਰਾਂ ਨੂੰ ਜਿੱਥੇ ਉਨ੍ਹਾਂ ਦੀ ਚੁੱਕੀ ਸਹੁੰ ਚੇਤੇ ਕਰਵਾਈ, ਉੱਥੇ ਹੀ ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ‘ਚ ਵੱਡੀ ਚਿਤਾਵਨੀ ਵੀ ਦਿੱਤੀ। ਜਾਣਕਾਰੀ ਮੁਤਾਬਕ ਵੀਡੀਓ ਸਾਂਝੀ ਕਰਦੇ ਹੋਏ ਡੀ.ਸੀ ਨੇ ਪ੍ਰਾਈਵੇਟ ਹਸਪਤਾਲ ਦੇ ਡਾਕਟਰਾਂ ਨੂੰ ਅਪੀਲ ਕੀਤੀ ਕਿ ਮੁਸ਼ਕਿਲ ਅਤੇ ਜੰਗ ਵਾਲੀ ਸਥਿਤੀ ‘ਚ ਲੋਕਾਂ ਦੀ ਸੇਵਾ ਕਰੋ। ਡਿਗਰੀ ਪੂਰੀ ਹੋਣ ‘ਤੇ ਡਾਕਟਰਾਂ ਨੇ ਜੋ ਸਹੁੰ ਚੁੱਕੀ ਹੈ ਕਿ ਹੁਣ ਉਸ ਦਾ ਅਸਲੀ ਸਮਾਂ ਆ ਗਿਆ ਹੈ ਕਿ ਅਸੀਂ ਲੋਕਾਂ ਦੀ ਸੇਵਾ ਕਰੀਏ।

dc private hospitals corona

ਦੱਸ ਦੇਈਏ ਕਿ ਬੀਤੇ ਦਿਨ ਡੀ.ਸੀ ਵਰਿੰਦਰ ਕੁਮਾਰ ਸ਼ਰਮਾ ਨੇ ਪੁਲਿਸ ਲਾਈਨ ‘ਚ 50 ਤੋਂ ਜ਼ਿਆਦਾ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨਾਲ ਮੀਟਿੰਗ ਕੀਤੀ, ਜਿੱਥੇ ਉਨ੍ਹਾਂ ਨੇ ਹਰ ਹਸਪਤਾਲ ਨੂੰ ਕੋਵਿਡ ਮਰੀਜ਼ਾਂ ਦੇ ਲਈ ਬੈੱਡ ਮੁਹੱਈਆ ਕਰਵਾਉਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਉਹ ਇਸ ਕੰਮ ‘ਚ ਆਨਾਕਾਨੀ ਕਰਨਗੇ ਤਾਂ ਸਰਕਾਰ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਰੂਰੀ ਕਦਮ ਚੁੱਕੇਗੀ।

dc private hospitals corona

ਉਨ੍ਹਾਂ ਨੇ ਇਹ ਵੀ ਕਿਹਾ ਕਿ ਵੈਸੇ ਤਾਂ ਡਾਕਟਰ 365 ਦਿਨ ਹੀ ਸੇਵਾ ਕਰਦੇ ਹਨ ਪਰ ਮਹਾਮਾਰੀ ਦੇ ਸਮੇਂ ਦੌਰਾਨ ਦੁੱਗਣੀ ਜ਼ਿੰਮੇਵਾਰੀ ਬਣ ਗਈ ਹੈ। ਹੁਣ ਸਾਨੂੰ ਇਸ ਗੱਲ ਦਾ ਅਹਿਸਾਸ ਹੋਵੇਗਾ ਕਿ ਜੋ ਲੋਕ ਅੱਜ ਮੁਸ਼ਕਿਲ ਦੀ ਘੜੀ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਲੋਕਾਂ ਦੁਆਰਾ ਦਿੱਤੇ ਗਏ ਟੈਕਸ ਦੇ ਕਾਰਨ ਹੀ ਅਸੀਂ ਆਪਣੀ ਡਿਗਰੀ ਪੂਰੀ ਕੀਤੀ ਹੈ।

The post ਵੀਡੀਓ ਸਾਂਝੀ ਕਰਕੇ DC ਨੇ ਡਾਕਟਰਾਂ ਨੂੰ ਚੇਤੇ ਕਰਵਾਈ ਜ਼ਿੰਮੇਵਾਰੀ appeared first on Daily Post Punjabi.

ਵੱਡੀ ਗਲਤੀ: ਹੁਣ 4 ਹਸਪਤਾਲਾਂ ‘ਚ ਕੋਰੋਨਾ ਪੀੜਤ ਨੂੰ ਨਹੀਂ ਮਿਲਿਆ ਇਲਾਜ, ਤੋੜਿਆ ਦਮ
hospitals treatment corona patient died: ਲੁਧਿਆਣਾ ‘ਚ ਇਕ ਪਾਸੇ ਤਾਂ ਡੀ.ਸੀ. ਵਰਿੰਦਰ ਕੁਮਾਰ ਸ਼ਰਮਾ ਵੱਲੋਂ ਪ੍ਰਾਈਵੇਟ ਹਸਪਤਾਲ ਵਾਲਿਆਂ ਨੂੰ ਕੋਰੋਨਾ ਪੀੜਤਾਂ ਦੇ ਇਲਾਜ ਲਈ ਬੈੱਡ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ ਪਰ ਉੱਥੇ ਹੀ ਉਨ੍ਹਾਂ ਦੀਆਂ ਆਸਾਂ ‘ਤੇ ਉਸ ਸਮੇਂ ਪਾਣੀ ਫਿਰ ਗਿਆ, ਜਦੋਂ 4 ਪ੍ਰਾਈਵੇਟ ਹਸਪਤਾਲਾਂ ‘ਚ ਮਰੀਜ਼ ਨੂੰ ਸਹੀ ਇਲਾਜ ਨਾ ਮਿਲਣ ਕਾਰਨ ਉਸ ਨੇ ਸਿਵਲ ਹਸਪਤਾਲ ‘ਚ ਦਮ ਤੋੜ ਦਿੱਤਾ। ਮਰੀਜ਼ ਦੀ ਮੌਤ ਤੋਂ ਬਾਅਦ ਭੜਕੇ ਪਰਿਵਾਰਿਕ ਮੈਂਬਰਾਂ ਨੇ ਹਸਪਤਾਲ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਾਏ।

hospitals treatment corona patient died

ਦਰਅਸਲ ਮ੍ਰਿਤਕ ਦੇ ਭਤੀਜੇ ਦੱਸਿਆ ਹੈ ਕਿ ਬੀਤੇ ਦਿਨ ਭਾਵ ਸੋਮਵਾਰ ਦੇਰ ਰਾਤ ਉਨ੍ਹਾਂ ਦੇ ਚਾਚੇ ਨੂੰ ਅਚਾਨਕ ਹਾਰਟ ਅਟੈਕ ਆਇਆ, ਜਿਸ ਤੋਂ ਬਾਅਦ ਪਰਿਵਾਰ ਨੇ ਆਟੋ ਰਾਹੀਂ ਗਿੱਲ ਰੋਡ ਸਥਿਤ ਗਰੇਵਾਲ ਹਸਪਤਾਲ ਲੈ ਗਏ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਦੇਖਦੇ ਹੋਏ ਢੋਲੇਵਾਲਾ ਸਥਿਤ ਰਾਮਾ ਚੈਰੀਟੇਬਲ ਹਸਪਤਾਲ ਲੈ ਗਏ ਪਰ ਉਥੋ ਮੋਹਨਦੇਈ ਓਸਵਾਲ ਹਸਪਤਾਲ ਲਿਆਂਦਾ ਗਿਆ, ਜਿੱਥੇ ਇਲਾਜ ਨਾ ਮਿਲਣ ਕਾਰਨ ਸੀ.ਐੱਮ.ਸੀ ਹਸਪਤਾਲ ਲਿਜਾਇਆ ਗਿਆ। ਸੀ.ਐੱਮ.ਸੀ ਹਸਪਤਾਲ ‘ਚ ਸਵੇਰਸਾਰ ਸਾਢੇ 3 ਵਜੇ ਤੱਕ ਹਸਪਤਾਲ ਸਟਾਫ ਨੇ ਇਲਾਜ ਕਰਨਾ ਦਾ ਦੂਰ ਦੀ ਗੱਲ ਮਰੀਜ਼ ਨੂੰ ਦੇਖਣ ਤੱਕ ਵੀ ਨਹੀਂ ਪਹੁੰਚੇ। ਇਸ ਤੋਂ ਬਾਅਦ ਮਰੀਜ਼ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ 11 ਵਜੇ ਤੱਕ ਮਰੀਜ਼ ਨੂੰ ਕੋਈ ਇਲਾਜ ਨਹੀਂ ਮਿਲਿਆ।

hospitals treatment corona patient died

ਇਸ ਤੋਂ ਬਾਅਦ ਮ੍ਰਿਤਕ ਦੇ ਪੁੱਤਰ ਨੇ ਯੂਥ ਐੱਨ.ਜੀ.ਓ ਦੇ ਸੰਚਾਲਕ ਕੁਮਾਰ ਗੌਰਵ ਨੂੰ ਫੋਨ ਕਰਕੇ ਹਸਪਤਾਲ ਬੁਲਾਇਆ ਅਤੇ ਇਸ ਮਾਮਲੇ ਨਾਲ ਜਾਣੂ ਕਰਵਾਇਆ ਫਿਰ ਮਰੀਜ਼ ਦੀ ਕੋਰੋਨਾ ਜਾਂਚ ਕੀਤੀ ਗਈ, ਜਿਸ ‘ਚ ਉਹ ਕੋਰੋਨਾ ਪਾਜ਼ੀਟਿਵ ਪਾਏ ਗਏ। ਸਿਵਲ ਹਸਪਤਾਲ ਨੇ ਮਰੀਜ਼ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਈ ਰੈਫਰ ਕਰ ਦਿੱਤਾ, ਜਦੋਂ ਪਰਿਵਾਰਿਕ ਮੈਂਬਰ ਪਟਿਆਲਾ ਲਈ ਮਰੀਜ਼ ਨੂੰ ਲਿਜਾਣ ਲੱਗੇ ਪਰ ਇਸ ਤੋਂ ਪਹਿਲਾਂ ਮਰੀਜ਼ ਨੇ ਸਿਵਲ ਹਸਪਤਾਲ ‘ਚ ਦਮ ਤੋੜ ਦਿੱਤਾ। ਇਸ ਤੋਂ ਇਲਾਵਾ ਪਰਿਵਾਰਿਕ ਮੈਂਬਰਾਂ ਨੇ ਇਹ ਵੀ ਦੱਸਿਆ ਕਿ ਜਦੋਂ ਉਨ੍ਹਾਂ ਨੇ ਮਰੀਜ਼ ਦੀ ਕੋਰੋਨਾ ਰਿਪੋਰਟ ਮੰਗੀ ਤਾਂ ਹਸਪਤਾਲ ਸਟਾਫ ਵੱਲੋਂ ਦੁਰਵਿਹਾਰ ਕੀਤਾ ਗਿਆ।ਦੂਜੇ ਪਾਸੇ ਜਦੋਂ ਇਸ ਮਾਮਲੇ ਸਬੰਧੀ ਸਿਵਲ ਹਸਪਤਾਲ ਦੀ ਐੱਸ.ਐੱਮ.ਓ ਡਾਕਟਰ ਅਮਰਜੀਤ ਕੌਰ ਨੇ ਮਰੀਜ਼ ਦੇ ਇਲਾਜ ਦੌਰਾਨ ਲਾਪਰਵਾਹੀ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ।

hospitals treatment corona patient died

ਜ਼ਿਕਰਯੋਗ ਹੈ ਕਿ ਇਹ ਕੋਈ ਨਵਾਂ ਮਾਮਲਾ ਨਹੀਂ ਹੈ, ਇਸ ਤੋਂ 10 ਦਿਨ ਪਹਿਲਾਂ ਲੁਧਿਆਣਾ ‘ਚ 2 ਮਰੀਜ਼ਾਂ ਨੂੰ ਹਸਪਤਾਲ ‘ਚ ਭਰਤੀ ਨਹੀਂ ਕੀਤਾ ਗਿਆ ਸੀ ਅਤੇ ਨਾ ਹੀ ਉਨ੍ਹਾਂ ਨੂੰ ਸਮੇਂ ਸਿਰ ਇਲਾਜ ਮਿਲਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ।

The post ਵੱਡੀ ਗਲਤੀ: ਹੁਣ 4 ਹਸਪਤਾਲਾਂ ‘ਚ ਕੋਰੋਨਾ ਪੀੜਤ ਨੂੰ ਨਹੀਂ ਮਿਲਿਆ ਇਲਾਜ, ਤੋੜਿਆ ਦਮ appeared first on Daily Post Punjabi.