priya malik Archives - Daily Post Punjabi

ਪ੍ਰਿਆ ਮਲਿਕ ਨੇ World Cadet Wrestling Championship ‘ਚ ਜਿੱਤਿਆ ਸੋਨ ਤਮਗਾ, ਖੇਡ ਮੰਤਰੀ ਨੇ ਦਿੱਤੀ ਵਧਾਈ
ਵਿਸ਼ਵ ਕੈਡੇਟ ਚੈਂਪੀਅਨਸ਼ਿਪ ਵਿੱਚ ਭਾਰਤ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਭਾਰਤ ਦੀ ਮਹਿਲਾ ਪਹਿਲਵਾਨ ਪ੍ਰਿਆ ਮਲਿਕ ਨੇ ਹੰਗਰੀ ਵਿੱਚ ਆਯੋਜਿਤ ਕੀਤੀ ਜਾ ਰਹੀ ਇਸ ਚੈਂਪੀਅਨਸ਼ਿਪ ਵਿੱਚ ਮਹਿਲਾਵਾਂ ਦੇ 75 ਕਿੱਲੋ ਭਾਰ ਵਰਗ ਵਿੱਚ ਗੋਲਡ ਮੈਡਲ ਆਪਣੇ ਨਾਮ ਕਰ ਲਿਆ ਹੈ।

Indian Wrestler Priya Malik wins gold medal

ਪ੍ਰਿਆ ਨੇ ਵਿਸ਼ਵ ਕੈਡੇਟ ਚੈਂਪੀਅਨਸ਼ਿਪ ਵਿੱਚ ਬੇਲਾਰੂਸ ਦੀ  ਪਹਿਲਵਾਨ ਨੂੰ 5-0 ਨਾਲ ਹਰਾ ਕੇ ਸੋਨ ਤਗਮਾ ਆਪਣੇ ਨਾਮ ਕੀਤਾ।

ਇਹ ਵੀ ਪੜ੍ਹੋ: ਟੋਕਿਓ ਓਲਿੰਪਿਕ ‘ਚ PV Sindhu ਦੀ ਸ਼ਾਨਦਾਰ ਸ਼ੁਰੂਆਤ, ਇਜ਼ਰਾਈਲ ਦੀ ਸੇਨਿਆ ਪੋਲਿਕਾਰਪੋਵਾ ਨੂੰ ਦਿੱਤੀ ਮਾਤ

ਦਰਅਸਲ, ਪ੍ਰਿਆ ਸਾਲ 2019 ਵਿੱਚ ਪੁਣੇ ਵਿੱਚ ਖੇਲੋ ਇੰਡੀਆ ਵਿੱਚ ਸੋਨੇ ਦਾ ਤਗਮਾ, 2019 ਵਿੱਚ ਦਿੱਲੀ ਵਿੱਚ 17ਵੀਂ ਸਕੂਲ ਖੇਡਾਂ ਵਿੱਚ ਸੋਨੇ ਦਾ ਤਗਮਾ ਅਤੇ 2020 ਵਿੱਚ ਪਟਨਾ ਵਿੱਚ ਨੈਸ਼ਨਲ ਕੈਡੇਟ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਵੀ ਜਿੱਤ ਚੁੱਕੀ ਹੈ ।

Indian Wrestler Priya Malik wins gold medal

ਜ਼ਿਕਰਯੋਗ ਹੈ ਕਿ ਬੀਤੇ ਦਿਨ ਮੀਰਬਾਈ ਚਾਨੂ ਨੇ ਟੋਕਿਓ ਓਲੰਪਿਕ 2020 ਵਿੱਚ ਦੇਸ਼ ਲਈ ਚਾਂਦੀ ਦਾ ਤਗਮਾ ਜਿੱਤਿਆ ਸੀ ਅਤੇ ਇਤਿਹਾਸ ਰਚਿਆ ਸੀ । ਜਿਸ ਤੋਂ ਬਾਅਦ ਹੁਣ ਪ੍ਰਿਆ ਮਲਿਕ ਦੀ ਸਫਲਤਾ ਨੇ ਦੇਸ਼ ਨੂੰ ਮਾਣ ਦਾ ਮੌਕਾ ਵੀ ਦਿੱਤਾ ਹੈ । ਪ੍ਰਿਆ ਦੀ ਇਸ ਸਫਲਤਾ ‘ਤੇ ਟਵਿੱਟਰ ‘ਤੇ ਵਧਾਈਆਂ ਦੇਣ ਵਾਲੇ ਲੋਕਾਂ ਦਾ ਤਾਂਤਾ ਲੱਗਿਆ ਹੋਇਆ ਹੈ ।

congratulations to the wrestler daughter Priya Malik of Haryana for winning the gold medal in the 73 kg category of the World Cadet Wrestling Championship in Budapest, Hungary. pic.twitter.com/cGVTvmfTUF
— Sandeep Singh (@flickersingh) July 25, 2021

ਦੱਸ ਦੇਈਏ ਕਿ ਪ੍ਰਿਆ ਦੀ ਇਸ ਪ੍ਰਾਪਤੀ ‘ਤੇ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਵੀ ਉਸ ਨੂੰ ਵਧਾਈ ਦਿੱਤੀ ਹੈ । ਉਨ੍ਹਾਂ ਨੇ ਪ੍ਰਿਆ ਨੂੰ ਵਧਾਈ ਦਿੰਦਿਆਂ ਲਿਖਿਆ, “ਮਹਿਲਾ ਪਹਿਲਵਾਨ ਪ੍ਰਿਆ ਮਲਿਕ, ਹਰਿਆਣਾ ਦੀ ਧੀ ਨੂੰ ਹੰਗਰੀ ਦੇ ਬੁਡਾਪੇਸਟ ਵਿੱਚ ਆਯੋਜਿਤ ਵਿਸ਼ਵ ਕੈਡੇਟ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਣ ‘ਤੇ ਵਧਾਈ।”

ਇਹ ਵੀ ਦੇਖੋ: ਮਰਹੂਮ ਸਰਦੂਲ ਸਿਕੰਦਰ ਦੇ ਘਰ ਇਕੱਠੇ ਹੋਏ ਬੱਬੂ ਮਾਨ ਸਣੇ ਵੱਡੇ ਕਲਾਕਾਰ, ਅਮਰ ਨੂਰੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

The post ਪ੍ਰਿਆ ਮਲਿਕ ਨੇ World Cadet Wrestling Championship ‘ਚ ਜਿੱਤਿਆ ਸੋਨ ਤਮਗਾ, ਖੇਡ ਮੰਤਰੀ ਨੇ ਦਿੱਤੀ ਵਧਾਈ appeared first on Daily Post Punjabi.