Priyanka gandhi asked government Archives - Daily Post Punjabi

ਪ੍ਰਿਯੰਕਾ ਗਾਂਧੀ ਦਾ PM ਮੋਦੀ ‘ਤੇ ਵਾਰ, ਕਿਹਾ- “ਹਰ ਮਹੀਨੇ ਵੱਧ ਰਹੀਆਂ ਨੇ ਰਸੋਈ ਗੈਸ ਦੀਆਂ ਕੀਮਤਾਂ, ਗੰਨੇ ਦਾ ਮੁੱਲ 3 ਸਾਲ ਤੋਂ ਕਿਉਂ ਨਹੀਂ ਵਧਿਆ ?”
ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੇ ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਗੰਨੇ ਦੀ ਕੀਮਤ ਬਾਰੇ ਬੋਲਦਿਆਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਇਨ੍ਹਾਂ ਦੀ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ, ਜਦਕਿ ਰਸੋਈ ਗੈਸ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ।

Priyanka gandhi asked government

ਪ੍ਰਿਯੰਕਾ ਗਾਂਧੀ ਨੇ ਇਹ ਵੀ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹਰ ਮਹੀਨੇ LPG ਦੀਆਂ ਕੀਮਤਾਂ ਵਧਾ ਰਹੀ ਹੈ ਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਤਿੰਨ-ਚਾਰ ਮਹੀਨਿਆਂ ਵਿੱਚ 60 ਤੋਂ 70 ਵਾਰ ਵੱਧ ਚੁੱਕੀਆਂ ਹਨ।

ਇਹ ਵੀ ਪੜ੍ਹੋ: ਅਦਾਕਾਰ ਤੇ ਬਿੱਗ ਬੌਸ ਜੇਤੂ ਸਿਧਾਰਥ ਸ਼ੁਕਲਾ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਦਰਅਸਲ, ਪ੍ਰਿਯੰਕਾ ਗਾਂਧੀ ਨੇ ਹੈਸ਼ਟੈਗ ਮਹਿੰਗੇ ਦਿਨ ਤੇ ਗੰਨੇ ਦੀਆਂ ਕੀਮਤਾਂ ਵਧਾਓ ਦੇ ਨਾਲ ਇੱਕ ਟਵੀਟ ਵੀ ਕੀਤਾ ਹੈ, ਪਰ ਤਿੰਨ ਸਾਲਾਂ ਤੋਂ ਕਿਸਾਨਾਂ ਲਈ ਗੰਨੇ ਦੀਆਂ ਕੀਮਤਾਂ ਨਹੀਂ ਵਧੀਆਂ।

Priyanka gandhi asked government

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਵੀ ਇਹ ਮੁੱਦਾ ਚੁੱਕਿਆ ਗਿਆ ਸੀ ਤੇ ਕਿਹਾ ਗਿਆ ਸੀ ਕਿ ਕਿਸਾਨਾਂ ਦੇ ਲਈ ਡੀਜ਼ਲ ਅਤੇ ਬਿਜਲੀ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਦੇ ਬਾਵਜੂਦ ਗੰਨੇ ਦੀਆਂ ਕੀਮਤਾਂ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ।

ਇਹ ਵੀ ਦੇਖੋ: 12 ਸਾਲ ਹਜ਼ੂਰ ਸਾਹਿਬ ਸੇਵਾ ਕਰਨ ਵਾਲਾ ਗੁਰਸਿੱਖ ਪਰਿਵਾਰ, ਪੰਜਾਬ ‘ਚ ਛੋਲੇ-ਭਟੂਰੇ ਵੇਚ ਕਰਦੈ ਗੁਜ਼ਾਰਾ, ਸਬਰ ਤਾਂ ਵੇਖੋ !

The post ਪ੍ਰਿਯੰਕਾ ਗਾਂਧੀ ਦਾ PM ਮੋਦੀ ‘ਤੇ ਵਾਰ, ਕਿਹਾ- “ਹਰ ਮਹੀਨੇ ਵੱਧ ਰਹੀਆਂ ਨੇ ਰਸੋਈ ਗੈਸ ਦੀਆਂ ਕੀਮਤਾਂ, ਗੰਨੇ ਦਾ ਮੁੱਲ 3 ਸਾਲ ਤੋਂ ਕਿਉਂ ਨਹੀਂ ਵਧਿਆ ?” appeared first on Daily Post Punjabi.