Priyanka gandhi letter to Navjot sidhu Archives - Daily Post Punjabi

ਪ੍ਰਿਯੰਕਾ ਗਾਂਧੀ ਨੇ ਨਵਜੋਤ ਸਿੱਧੂ ਨੂੰ ਲਿਖੀ ਚਿੱਠੀ, ਸਿੱਧੂ ਨੂੰ ਕੋਈ ਵੱਡੀ ਜ਼ਿੰਮੇਵਾਰੀ ਸੌਂਪ ਸਕਦੀ ਕਾਂਗਰਸ !
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਬੰਦ ਪਾਰਟੀ ਦੇ ਸਾਬਕਾ ਪੰਜਾਬ ਪ੍ਰਦੇਸ਼ ਪ੍ਰਧਾਨ ਨਵਜੋਤ ਸਿੱਧੂ ਨੂੰ ਚਿੱਠੀ ਭੇਜੇ ਜਾਣ ਦੀ ਚਰਚਾ ਹੈ। ਹਾਲਾਂਕਿ ਇਸਦੀ ਪੁਸ਼ਟੀ ਨਹੀਂ ਹੈ, ਪਰ ਸੂਤਰਾਂ ਅਨੁਸਾਰ ਚਿੱਠੀ ਵਿੱਚ ਲਿਖਿਆ ਗਿਆ ਹੈ ਕਿ ਸਜ਼ਾ ਪੂਰੀ ਹੋਣ ਤੋਂ ਬਾਅਦ ਸਿੱਧੂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ।

Priyanka gandhi letter to Navjot sidhu

ਜ਼ਿਕਰਯੋਗ ਹੈ ਕਿ ਰੋਡਰੇਜ਼ ਦੇ 34 ਸਾਲ ਪੁਰਾਣੇ ਮਾਮਲੇ ਵਿੱਚ ਨਵਜੋਤ ਸਿੱਧੂ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਹਨ। ਸਿੱਧੂ ਮਈ 2022 ਵਿੱਚ ਜੇਲ੍ਹ ਗਏ ਸਨ ਅਤੇ 6 ਮਹੀਨੇ ਦੀ ਸਜ਼ਾ ਪੂਰੀ ਕਰ ਚੁੱਕੇ ਹਨ। ਮਈ 2023 ਵਿੱਚ ਸਜ਼ਾ ਪੂਰੀ ਹੋਣ ਤੋਂ ਬਾਅਦ ਉਹ ਜੇਲ੍ਹ ਤੋਂ ਰਿਹਾਅ ਹੋ ਜਾਣਗੇ। ਇਸ ਤੋਂ ਬਾਅਦ ਉਹ ਫਿਰ ਤੋਂ ਪਾਰਟੀ ਵਿੱਚ ਕਿਸੇ ਵੱਡੀ ਭੂਮਿਕਾ ਵਿੱਚ ਨਜ਼ਰ ਆ ਸਕਦੇ ਹਨ।

ਇਹ ਵੀ ਪੜ੍ਹੋ: ਕਿਸਾਨਾਂ ਨੂੰ ਰਾਹਤ, ਜ਼ਮੀਨ ਰਿਕਾਰਡ ‘ਚ ਰੈੱਡ ਐਂਟਰੀ ਦਾ ਹੁਕਮ ਵਾਪਸ, ਪਰਾਲੀ ਸਾੜਨ ‘ਤੇ ਸਰਕਾਰ ਨੇ ਕੀਤੀ ਸੀ ਸਖਤੀ

ਕਾਂਗਰਸ ਦੇ ਸੱਤਾ ਵਿੱਚ ਹੋਣ ਦੌਰਾਨ ਚੰਨੀ ਸਰਕਾਰ ਦੌਰਾਨ ਸਿੱਧੂ ਦੇ ਤੱਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਦੂਰੀਆਂ ਜੱਗ ਜਾਹਰ ਸਨ। ਪਰ ਇਸ ਸਭ ਦੇ ਬਾਵਜੂਦ ਉਹ ਪਾਰਟੀ ਦੇ ਸਟਾਰ-ਪ੍ਰਚਾਰਕ ਰਹੇ ਹਨ । ਦੇਸ਼ ਦੇ ਕਈ ਸੂਬਿਆਂ ਵਿੱਚ ਲਗਾਤਾਰ ਕਮਜ਼ੋਰ ਹੁੰਦੀ ਜਾ ਰਹੀ ਕਾਂਗਰਸ, ਹੁਣ ਸਿੱਧੂ ਨੂੰ ਨਾਰਾਜ਼ ਨਹੀਂ ਕਰਨਾ ਚਾਹੇਗੀ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪ੍ਰਿਯੰਕਾ ਗਾਂਧੀ ਨੇ ਨਵਜੋਤ ਸਿੱਧੂ ਨੂੰ ਲਿਖੀ ਚਿੱਠੀ, ਸਿੱਧੂ ਨੂੰ ਕੋਈ ਵੱਡੀ ਜ਼ਿੰਮੇਵਾਰੀ ਸੌਂਪ ਸਕਦੀ ਕਾਂਗਰਸ ! appeared first on Daily Post Punjabi.