Priyanka Gandhi statement at Satyagraha address Archives - Daily Post Punjabi

ਦੇਸ਼ ਲਈ ਹਜ਼ਾਰਾਂ ਕਿਮੀ. ਤੁਰਨ ਵਾਲਾ ਸ਼ਹੀਦ PM ਦਾ ਪੁੱਤ ਕਦੇ ਦੇਸ਼ ਦਾ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ ਗਾਂਧੀ
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ਨੂੰ ਜੋੜਨ ਲਈ ਹਜ਼ਾਰਾਂ ਕਿਲੋਮੀਟਰ ਤੁਰਨ ਵਾਲਾ ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤ ਕਦੇ ਵੀ ਦੇਸ਼ ਦਾ ਅਪਮਾਨ ਨਹੀਂ ਕਰ ਸਕਦਾ । ਦੱਸ ਦੇਈਏ ਕਿ ਕਾਂਗਰਸ ਨੇ ਰਾਹੁਲ ਗਾਂਧੀ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਠਹਿਰਾਏ ਜਾਣ ਖ਼ਿਲਾਫ਼ ਐਤਵਾਰ ਨੂੰ ਪ੍ਰਦਰਸ਼ਨ ਕਰ ਰਹੀ ਹੈ । ਪ੍ਰਿਯੰਕਾ ਗਾਂਧੀ 2019 ਦੇ ਮਾਣਹਾਨੀ ਦੇ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾਏ ਜਾਣ ਤੇ ਉਸਦੇ ਬਾਅਦ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਉਨ੍ਹਾਂ ਦੀ ਅਯੋਗਤਾ ਦੇ ਵਿਰੋਧ ਵਿੱਚ ਰਾਜਘਾਟ ‘ਤੇ ਸੰਬੋਧਿਤ ਕਰ ਰਹੀ ਸੀ।

Priyanka Gandhi statement at Satyagraha address

ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਮੋਦੀ ਸਰਕਾਰ ਖਿਲਾਫ਼ ਆਵਾਜ਼ ਚੁੱਕੀ ਜਾਵੇ, ਕਿਉਂਕਿ ਰਾਹੁਲ ਗਾਂਧੀ ਨੂੰ ਚੋਣ ਲੜਨ ਤੋਂ ਰੋਕਣਾ ਦੇਸ਼ ਅਤੇ ਇਸ ਦੇ ਲੋਕਤੰਤਰ ਲਈ ਚੰਗਾ ਨਹੀਂ ਹੈ। ਕਾਂਗਰਸ ਨੇਤਾ ਨੇ ਦੋਸ਼ ਲਗਾਇਆ ਕਿ ਉਦਯੋਗਪਤੀ ਗੌਤਮ ਅਡਾਨੀ ਨੂੰ ਲੈ ਕੇ ਪ੍ਰਧਾਨ ਮੰਤਰੀ ਤੋਂ ਸਵਾਲ ਪੁੱਛਣ ਲਈ ਰਾਹੁਲ ਨੂੰ ਅਯੋਗ ਠਹਿਰਾਇਆ ਗਿਆ ਹੈ ਅਤੇ ਜਨਤਾ ਇਸ ਕਾਰਵਾਈ ਲਈ ਜ਼ਿੰਮੇਵਾਰ ਲੋਕਾਂ ਨੂੰ ਕਰਾਰਾ ਜਵਾਬ ਦੇਵੇਗੀ।

ਇਹ ਵੀ ਪੜ੍ਹੋ: ਖ਼ਰਾਬ ਫ਼ਸਲਾਂ ਦਾ ਅੱਜ ਜਾਇਜ਼ਾ ਲੈਣਗੇ CM ਮਾਨ, ਬੋਲੇ- ‘ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਮਿਲੇਗਾ’

ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਮੇਰੇ ਪਰਿਵਾਰ ਦੇ ਖੂਨ ਨੇ ਇਸ ਦੇਸ਼ ਵਿੱਚ ਲੋਕਤੰਤਰ ਦਾ ਪਾਲਣ-ਪੋਸ਼ਣ ਕੀਤਾ ਹੈ । ਅਸੀਂ ਇਸ ਦੇਸ਼ ਦੇ ਲੋਕਤੰਤਰ ਦੇ ਲਈ ਕੁਝ ਵੀ ਕਰਨ ਨੂੰ ਤਿਆਰ ਹਾਂ। ਕਾਂਗਰਸ ਦੇ ਮਹਾਨ ਨੇਤਾਵਾਂ ਨੇ ਇਸ ਦੇਸ਼ ਵਿੱਚ ਲੋਕਤੰਤਰ ਦੀ ਨੀਂਹ ਰੱਖੀ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਅਤੇ ਅਸੀਂ ਹੁਣ ਚੁੱਪ ਨਹੀਂ ਰਹਾਂਗੇ ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਦੇਸ਼ ਲਈ ਹਜ਼ਾਰਾਂ ਕਿਮੀ. ਤੁਰਨ ਵਾਲਾ ਸ਼ਹੀਦ PM ਦਾ ਪੁੱਤ ਕਦੇ ਦੇਸ਼ ਦਾ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ ਗਾਂਧੀ appeared first on Daily Post Punjabi.