priyanka gandhi tweet on hathras Archives - Daily Post Punjabi

ਪ੍ਰਿਯੰਕਾ ਦਾ ਟਵੀਟ- ਪੀੜਤਾਂ ਦੀ ਆਵਾਜ਼ ਸੁਣਨ ਦੀ ਬਜਾਏ, ਉਨ੍ਹਾਂ ਨੂੰ ਹੀ ਬਦਨਾਮ ਕਰਨਾ ਸ਼ਰਮਨਾਕ
priyanka gandhi tweet on hathras: ਬੀਤੇ ਦਿਨਾਂ ਦੌਰਾਨ ਦੇਸ਼ ਵਿੱਚ ਔਰਤਾਂ ਵਿਰੁੱਧ ਜੁਰਮ ਦੀਆਂ ਬਹੁਤ ਸਾਰੀਆਂ ਘਟਨਾਵਾਂ ਵਾਪਰੀਆਂ ਹਨ। ਅੱਜ ਕਾਂਗਰਸ ਵੱਲੋਂ ਇਸ ਲਈ ਆਨਲਾਈਨ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਵਾਡਰਾ ਨੇ ਟਵਿਟਰ ਦੇ ਜ਼ਰੀਏ ਆਪਣੇ ਵਿਚਾਰ ਰੱਖੇ ਅਤੇ ਉਨ੍ਹਾਂ ਨੇ ਨਾਮ ਲਏ ਬਿਨਾਂ ਉੱਤਰ ਪ੍ਰਦੇਸ਼ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ। ਪ੍ਰਿਅੰਕਾ ਗਾਂਧੀ ਵਾਡਰਾ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਔਰਤਾਂ ਵਿਰੁੱਧ ਅਪਰਾਧ ਵੱਧ ਰਹੇ ਹਨ। ਇਸ ਦੌਰਾਨ, ਪੀੜਤ ਔਰਤਾਂ ਦੀ ਸੱਚਾਈ ਅਤੇ ਉਨ੍ਹਾਂ ਦੀਆਂ ਆਵਾਜ਼ਾਂ ਨੂੰ ਸੁਣਨ ਦੀ ਬਜਾਏ, ਉਨ੍ਹਾਂ ਨੂੰ ਬਦਨਾਮ ਕਰਨਾ, ਉਨ੍ਹਾਂ ‘ਤੇ ਦੋਸ਼ ਲਗਾਉਣਾ ਸਭ ਤੋਂ ਸ਼ਰਮਨਾਕ ਅਤੇ ਮੂਰਖਤਾ ਭਰਿਆ ਕੰਮ ਹੈ। ਪ੍ਰਿਯੰਕਾ ਨੇ ਲਿਖਿਆ ਕਿ ਪਰ ਦੇਸ਼ ਦੀਆਂ ਔਰਤਾਂ ਹੁਣ ਚੁੱਪ ਨਹੀਂ ਰਹਿਣਗੀਆਂ, ਜੇਕਰ ਇੱਕ ਭੈਣ ਨੂੰ ਦੋਸ਼ੀ ਕਰਾਰ ਦਿੱਤਾ ਜਾਂਦਾ ਹੈ ਤਾਂ ਲੱਖਾਂ ਭੈਣਾਂ ਆਪਣੀ ਆਵਾਜ਼ ਬੁਲੰਦ ਕਰਨਗੀਆਂ ਅਤੇ ਉਨ੍ਹਾਂ ਦੇ ਨਾਲ ਖੜਣਗੀਆਂ। ਅਸੀਂ ਆਪਣੀ ਜ਼ਿੰਮੇਵਾਰੀ ਖੁਦ ਲੈ ਰਹੇ ਹਾਂ। ਹੁਣ ਸਿਰਫ ਔਰਤਾਂ ਨੂੰ ਹੀ ਔਰਤਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਲੈਣੀ ਹੋਵੇਗੀ। #SpeakUpForWomenSafety।

महिलाओं पर अपराध बढ़ रहे हैं। इस बीच, पीड़ित महिलाओं की सच्चाई और उनकी आवाज को सुनने की बजाए उन्हीं को बदनाम कराना, उन्हीं पर आरोप लगाना सबसे शर्मनाक और बुज़दिल हरकत है।

लेकिन देश की महिलाएँ अब चुप नहीं रहेंगी।

1/2#SpeakUpForWomenSafety
— Priyanka Gandhi Vadra (@priyankagandhi) October 12, 2020

ਤੁਹਾਨੂੰ ਦੱਸ ਦੇਈਏ ਕਿ ਹਾਥਰਸ ਕਾਂਡ ਨੂੰ ਲੈ ਕੇ ਕਾਂਗਰਸ ਨੇ ਪ੍ਰਿਅੰਕਾ ਗਾਂਧੀ ਦੀ ਅਗਵਾਈ ਹੇਠ ਹਮਲਾਵਰ ਰੁਖ ਅਪਣਾਇਆ ਹੈ। ਅਜਿਹੀ ਸਥਿਤੀ ਵਿੱਚ ਕਾਂਗਰਸ ਲਗਾਤਾਰ ਯੂਪੀ ਸਰਕਾਰ ‘ਤੇ ਸਵਾਲ ਉਠਾ ਰਹੀ ਹੈ। ਪਿੱਛਲੇ ਸਮੇਂ ਵਿੱਚ ਹਾਥਰਸ ਦੀ ਘਟਨਾ ਵਿੱਚ ਬਹੁਤ ਸਾਰੇ ਖੁਲਾਸੇ ਹੋਏ ਹਨ, ਜਿਸ ਵਿੱਚ ਪੀੜਤ ਪਰਿਵਾਰ ‘ਤੇ ਕਈ ਤਰ੍ਹਾਂ ਦੇ ਦੋਸ਼ ਲਗਾਏ ਗਏ ਹਨ। ਹਾਲਾਂਕਿ, ਪੀੜਤ ਪਰਿਵਾਰ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਅੱਜ ਕਾਂਗਰਸ ਵੱਲੋਂ ਇੱਕ ਆਨਲਾਈਨ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿੱਚ ਪਾਰਟੀ ਆਗੂ ਟਵੀਟ ਜਾਂ ਵੀਡੀਓ ਸੰਦੇਸ਼ ਰਾਹੀਂ ਔਰਤਾਂ ਵਿਰੁੱਧ ਹੋ ਰਹੇ ਜੁਰਮ ਦੇ ਮੁੱਦੇ ਨੂੰ ਚੁੱਕ ਰਹੇ ਹਨ।

The post ਪ੍ਰਿਯੰਕਾ ਦਾ ਟਵੀਟ- ਪੀੜਤਾਂ ਦੀ ਆਵਾਜ਼ ਸੁਣਨ ਦੀ ਬਜਾਏ, ਉਨ੍ਹਾਂ ਨੂੰ ਹੀ ਬਦਨਾਮ ਕਰਨਾ ਸ਼ਰਮਨਾਕ appeared first on Daily Post Punjabi.