priyanka gandhi vadra arrest hargaoun Archives - Daily Post Punjabi

ਵੱਡੀ ਖਬਰ : 30 ਘੰਟੇ ਹਿਰਾਸਤ ‘ਚ ਰੱਖਣ ਤੋਂ ਬਾਅਦ ਪ੍ਰਿਯੰਕਾ ਗਾਂਧੀ ਗ੍ਰਿਫਤਾਰ, ਲੱਗੀਆਂ ਇਹ ਧਰਾਵਾਂ
ਲਖੀਮਪੁਰ ਖੀਰੀ ਘਟਨਾ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਗਈ ਪ੍ਰਿਯੰਕਾ ਗਾਂਧੀ ਨੂੰ ਯੂਪੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸੀਤਾਪੁਰ ਵਿੱਚ ਪੀਏਸੀ ਦੇ ਗੈਸਟ ਹਾਊਸ ਵਿੱਚ 30 ਘੰਟੇ ਹਿਰਾਸਤ ਵਿੱਚ ਰੱਖਣ ਤੋਂ ਬਾਅਦ ਪ੍ਰਿਯੰਕਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

priyanka gandhi vadra arrest hargaoun

ਪ੍ਰਿਯੰਕਾ ਦੇ ਖਿਲਾਫ ਧਾਰਾ 144 ਦੀ ਉਲੰਘਣਾ ਅਤੇ ਸ਼ਾਂਤੀ ਭੰਗ ਹੋਣ ਦੀ ਸ਼ੰਕਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਉਨ੍ਹਾਂ ਨੂੰ ਕੁੱਝ ਸਮੇਂ ਵਿੱਚ ਅਦਾਲਤ ਵਿੱਚ ਪੇਸ਼ ਕਰੇਗੀ। ਤੁਹਾਨੂੰ ਦੱਸ ਦੇਈਏ ਕਿ ਪੁਲਿਸ ਨੇ ਪ੍ਰਿਯੰਕਾ ਸਮੇਤ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਅਤੇ ਯੂਪੀ ਕਾਂਗਰਸ ਦੇ ਪ੍ਰਧਾਨ ਅਜੇ ਕੁਮਾਰ ਲੱਲੂ ਸਮੇਤ 11 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : Big Breaking : ਵਿਵਾਦਾਂ ‘ਚ ਘਿਰੇ ਦੀਪ ਸਿੱਧੂ ‘ਤੇ ਦਰਜ ਹੋਇਆ ਇੱਕ ਹੋਰ ਪਰਚਾ, ਇਹ ਹੈ ਪੂਰਾ ਮਾਮਲਾ

ਜਾਣਕਾਰੀ ਅਨੁਸਾਰ ਪ੍ਰਿਯੰਕਾ ਗਾਂਧੀ ਦੇ ਖਿਲਾਫ ਧਾਰਾ 151, 107 ਦੇ ਤਹਿਤ ਮਾਮਲਾ ਦਰਜ ਕਰਨ ਦੇ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਣਕਾਰੀ ਦੇ ਅਨੁਸਾਰ, ਐਸਡੀਐਮ ਸੀਆਰਪੀਸੀ ਦੀ ਧਾਰਾ 116 ਦੇ ਤਹਿਤ ਮਾਮਲੇ ਦੀ ਸੁਣਵਾਈ ਕਰਨਗੇ। ਪ੍ਰਿਯੰਕਾ ਸੋਮਵਾਰ ਸਵੇਰ ਤੋਂ ਪੀਏਸੀ ਗੈਸਟ ਹਾਊਸ ਵਿੱਚ ਹੈ। ਇਸ ਗੈਸਟ ਹਾਊਸ ਨੂੰ ਅਸਥਾਈ ਜੇਲ੍ਹ ਬਣਾ ਦਿੱਤਾ ਗਿਆ ਹੈ ਅਤੇ ਪ੍ਰਿਯੰਕਾ ਨੂੰ ਗ੍ਰਿਫਤਾਰ ਕਰਕੇ ਇੱਥੇ ਰੱਖਿਆ ਗਿਆ ਹੈ। ਪਤਾ ਲੱਗਾ ਹੈ ਕਿ ਪ੍ਰਿਅੰਕਾ ਨੂੰ 4 ਅਕਤੂਬਰ ਨੂੰ ਸਵੇਰੇ 4:30 ਵਜੇ ਗ੍ਰਿਫਤਾਰ ਕੀਤਾ ਗਿਆ ਸੀ। ਦੂਜੇ ਪਾਸੇ ਪ੍ਰਿਅੰਕਾ ਦੀ ਗ੍ਰਿਫਤਾਰੀ ਕਾਰਨ ਨਾਰਾਜ਼ ਕਾਂਗਰਸੀ ਵਰਕਰ ਪੀਏਸੀ ਗੈਸਟ ਹਾਊਸ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਗੈਸਟ ਹਾਊਸ ਦੇ ਬਾਹਰ ਲੱਗੇ ਬੈਰੀਕੇਡਸ ਨੂੰ ਤੋੜ ਦਿੱਤਾ ਹੈ ਅਤੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ ਹਨ।

ਇਹ ਵੀ ਦੇਖੋ :

Moong Dal Chilla | ਮੂੰਗ ਦਾਲ ਦਾ ਚਿੱਲਾ | Breakfast Recipe | Quick And Easy Recipe

The post ਵੱਡੀ ਖਬਰ : 30 ਘੰਟੇ ਹਿਰਾਸਤ ‘ਚ ਰੱਖਣ ਤੋਂ ਬਾਅਦ ਪ੍ਰਿਯੰਕਾ ਗਾਂਧੀ ਗ੍ਰਿਫਤਾਰ, ਲੱਗੀਆਂ ਇਹ ਧਰਾਵਾਂ appeared first on Daily Post Punjabi.