priyanka gandhi vadra attends Archives - Daily Post Punjabi

ਲਖੀਮਪੁਰ ਮਾਮਲਾ : ਕਿਸਾਨਾਂ ਨੇ ਪ੍ਰਿਯੰਕਾ ਗਾਂਧੀ ਸਮੇਤ ਕਾਂਗਰਸੀ ਆਗੂਆਂ ਨੂੰ ਮੰਚ ‘ਤੇ ਆਉਣ ਦੀ ਨਹੀਂ ਦਿੱਤੀ ਇਜਾਜ਼ਤ
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਘਟਨਾ ਵਿੱਚ ਜਾਨ ਗਵਾਉਣ ਵਾਲੇ ਕਿਸਾਨਾਂ ਦੀ ਅੰਤਿਮ ਅਰਦਾਸ ਵਿੱਚ ਸ਼ਿਰਕਤ ਕੀਤੀ ਹੈ।

priyanka gandhi vadra attends

ਲਖੀਮਪੁਰ ਘਟਨਾ ਵਿੱਚ ਜਾਨ ਗਵਾਉਣ ਵਾਲੇ ਚਾਰ ਕਿਸਾਨਾਂ ਅਤੇ ਪੱਤਰਕਾਰ ਰਮਨ ਕਸ਼ਯਪ ਦੀ ਅੱਜ ਟਿਕੁਨੀਆ ਵਿੱਚ ਅੰਤਿਮ ਅਰਦਾਸ ਹੋਈ ਹੈ। ਇਸ ਦੌਰਾਨ ਪ੍ਰਿਯੰਕਾ ਗਾਂਧੀ ਵਾਡਰਾ, ਰਾਜ ਸਭਾ ਮੈਂਬਰ ਦੀਪੇਂਦਰ ਸਿੰਘ ਹੁੱਡਾ, ਯੂਪੀ ਕਾਂਗਰਸ ਦੇ ਮੁਖੀ ਅਜੈ ਕੁਮਾਰ ਲੱਲੂ ਲਖੀਮਪੁਰ ਖੀਰੀ ਦੇ ਟਿਕੁਨੀਆ ਪਹੁੰਚੇ ਸਨ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਨੇ ਆਗੂਆਂ ਦਾ ਧੰਨਵਾਦ ਕੀਤਾ ਪਰ ਉਨ੍ਹਾਂ ਨੂੰ ਮੰਚ ‘ਤੇ ਆਉਣ ਨਹੀਂ ਦਿੱਤਾ।

ਇਹ ਵੀ ਪੜ੍ਹੋ : ਗੰਭੀਰ ਨੇ ਕੋਹਲੀ ਦੀ ਕਪਤਾਨੀ ‘ਤੇ ਚੁੱਕੇ ਸਵਾਲ, ਕਿਹਾ – ‘ਖਿਤਾਬ ਜਿੱਤਣ ਲਈ ਸਿਰਫ ਜੋਸ਼ ਤੇ Energy ਹੀ ਨਹੀਂ ਬਲਕਿ..’

ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਮਾਮਲੇ ਦੇ ਦੋਸ਼ੀ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਮੰਗਲਵਾਰ ਨੂੰ ਕ੍ਰਾਈਮ ਬ੍ਰਾਂਚ ਦੇ ਦਫਤਰ ਲਿਜਾਇਆ ਗਿਆ ਹੈ, ਜਿੱਥੇ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਪੂਰੀ ਪੁੱਛਗਿੱਛ ਕਰ ਰਹੀ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਦਾਲਤ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਆਸ਼ੀਸ਼ ਮਿਸ਼ਰਾ ਨੂੰ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ-: Chana Recipe | ਨਰਾਤਿਆਂ ‘ਚ ਭੋਗ ਲਈ ਮਸਾਲੇਦਾਰ ਚਨੇ | Black Chana Masala | Easy Chana Masala

The post ਲਖੀਮਪੁਰ ਮਾਮਲਾ : ਕਿਸਾਨਾਂ ਨੇ ਪ੍ਰਿਯੰਕਾ ਗਾਂਧੀ ਸਮੇਤ ਕਾਂਗਰਸੀ ਆਗੂਆਂ ਨੂੰ ਮੰਚ ‘ਤੇ ਆਉਣ ਦੀ ਨਹੀਂ ਦਿੱਤੀ ਇਜਾਜ਼ਤ appeared first on Daily Post Punjabi.