Priyanka gandhi vadra mahapanchayat saharanpur Archives - Daily Post Punjabi

ਮਹਾਂਪੰਚਾਇਤ ਤੋਂ ਪ੍ਰਿਯੰਕਾ ਦਾ PM ‘ਤੇ ਵਾਰ, ਕਿਹਾ- 56 ਇੰਚ ਦੀ ਛਾਤੀ ‘ਚ ਛੋਟਾ ਜਿਹਾ ਦਿਲ, ਉਦਯੋਗਪਤੀਆਂ ਦੇ ਲਈ ਧੜਕਦਾ ਹੈ
Priyanka gandhi vadra mahapanchayat saharanpur : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਪਿੱਛਲੇ 77 ਦਿਨਾਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਜਾਰੀ ਕਿਸਾਨ ਅੰਦੋਲਨ ਇੱਕ ਵਾਰ ਫਿਰ ਜ਼ੋਰ ਫੜਦਾ ਜਾਪ ਰਿਹਾ ਹੈ। ਗਣਤੰਤਰ ਦਿਵਸ ‘ਤੇ ਹੋਈ ਘਟਨਾ ਤੋਂ ਬਾਅਦ ਕਿਸਾਨ ਅੰਦੋਲਨ ਕੁੱਝ ਢਿੱਲਾ ਹੋ ਗਿਆ ਸੀ, ਪਰ ਉਸ ਤੋਂ ਬਾਅਦ ਰਾਕੇਸ਼ ਟਿਕੈਤ ਦੇ ਭਾਵੁਕ ਹੋਣ ਕਾਰਨ ਇੱਕ ਵਾਰ ਫਿਰ ਕਿਸਾਨ ਇਕੱਠੇ ਹੋਣੇ ਸ਼ੁਰੂ ਹੋ ਗਏ ਸੀ। ਜਿਸ ਤੋਂ ਬਾਅਦ ਅੰਦੋਲਨ ਫ਼ਿਰ ਮਜਬੂਤ ਹੋ ਗਿਆ। ਇਸ ਤੋਂ ਬਾਅਦ ਹੁਣ ਕਿਸਾਨ ਆਗੂਆਂ ਵਲੋਂ ਵੱਖ-ਵੱਖ ਖੇਤਰਾਂ ਦੇ ਵਿੱਚ ਲਗਾਤਾਰ ਮਹਾਂਪੰਚਾਇਤਾਂ ਕਰ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਬੀਤੇ ਦਿਨ ਕੁਰੂਕਸ਼ੇਤਰ ਦੇ ਪਿਹੋਵਾ ਵਿੱਚ ਕਿਸਾਨਾਂ ਵਲੋਂ ਇੱਕ ਵਿਸ਼ਾਲ ਮਹਾਂਪੰਚਾਇਤ ਕੀਤੀ ਗਈ ਹੈ। ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਸੰਸਦ ਤੋਂ ਸੜਕ ਤੱਕ ਸੰਘਰਸ਼ ਜਾਰੀ ਲਗਾਤਾਰ ਜਾਰੀ ਹੈ। ਕਿਸਾਨ ਅੰਦੋਲਨ ਦੇ ਵਿਚਕਾਰ ਸਿਆਸਤ ਵੀ ਲਗਾਤਾਰ ਜਾਰੀ ਹੈ।

56 इंच की छाती के अंदर एक छोटा सा दिल है जो केवल कुछ उद्योगपतियों के लिये धड़कता है: श्रीमती @priyankagandhi जी#JaiJawan_JaiKisan
— UP Congress (@INCUttarPradesh) February 10, 2021

ਅੱਜ, ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਯੂਪੀ ਦੇ ਸਹਾਰਨਪੁਰ ਵਿੱਚ ਹੋ ਰਹੀ ਕਿਸਾਨ ਮਹਾਂਪੰਚਾਇਤ ਵਿੱਚ ਹਿੱਸਾ ਲੈ ਰਹੇ ਹਨ। ਸਹਾਰਨਪੁਰ ‘ਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪ੍ਰਿਯੰਕਾ ਗਾਂਧੀ ਨੇ PM ਮੋਦੀ ‘ਤੇ ਤਿੱਖਾ ਹਮਲਾ ਬੋਲਿਆ ਹੈ, 56 ਇੰਚ ਦੀ ਛਾਤੀ ‘ਚ ਛੋਟਾ ਜਿਹਾ ਦਿਲ ਹੈ, ਪਰ ਉਹ ਉਦਯੋਗਪਤੀਆਂ ਦੇ ਲਈ ਧੜਕਦਾ ਹੈ। ਸਰਕਾਰ ਨਵੇਂ ਕਾਨੂੰਨਾਂ ਦੇ ਨਾਲ ਕਿਸਾਨਾਂ ਨੂੰ ਮਾਰਨਾ ਚਾਹੁੰਦੀ ਹੈ, ਜਦਕਿ ਕਿਸਾਨ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਸਹਾਰਨਪੁਰ ਪਹੁੰਚਣ ‘ਤੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਸ਼ਕੁੰਭਰੀ ਦੇਵੀ ਮੰਦਰ ਵਿੱਚ ਮੱਥਾ ਟੇਕਿਆ ਸੀ। ਇਸ ਤੋਂ ਬਾਅਦ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਸਾਨ ਮਹਾਪੰਚਾਇਤ ਵਿੱਚ ਹਿੱਸਾ ਲਿਆ ਹੈ।

ਇਹ ਵੀ ਦੇਖੋ : ਵੱਧਦੀਆਂ ਸਰਗਰਮੀਆਂ ਦਰਮਿਆਨ ਟਿਕਰੀ ਬਾਡਰ ‘ਤੇ ਪਹੁੰਚੇ ਬੱਬੂ ਮਾਨ ਸੁਣੋ ਕੀ ਦੇ ਗਏ ਸੁਨੇਹਾ

The post ਮਹਾਂਪੰਚਾਇਤ ਤੋਂ ਪ੍ਰਿਯੰਕਾ ਦਾ PM ‘ਤੇ ਵਾਰ, ਕਿਹਾ- 56 ਇੰਚ ਦੀ ਛਾਤੀ ‘ਚ ਛੋਟਾ ਜਿਹਾ ਦਿਲ, ਉਦਯੋਗਪਤੀਆਂ ਦੇ ਲਈ ਧੜਕਦਾ ਹੈ appeared first on Daily Post Punjabi.

ਕਿਸਾਨ ਮਹਾਂਪੰਚਾਇਤ ‘ਚ ਸ਼ਾਮਿਲ ਹੋਣ ਲਈ ਸਹਾਰਨਪੁਰ ਪਹੁੰਚੀ ਪ੍ਰਿਅੰਕਾ ਗਾਂਧੀ
Priyanka gandhi vadra mahapanchayat saharanpur : ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਸੰਸਦ ਤੋਂ ਸੜਕ ਤੱਕ ਸੰਘਰਸ਼ ਜਾਰੀ ਲਗਾਤਾਰ ਜਾਰੀ ਹੈ। ਕਿਸਾਨਾਂ ਦੇ ਅੰਦੋਲਨ ਨੂੰ ਹੁਣ ਦੋ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਨਾਲ ਹੀ ਵੱਖ-ਵੱਖ ਥਾਵਾਂ ‘ਤੇ ਕਿਸਾਨਾਂ ਵਲੋਂ ਵਿਸ਼ਾਲ ਮਹਾਂ ਪੰਚਾਇਤਾਂ ਵੀ ਕੀਤੀਆਂ ਜਾ ਰਹੀਆਂ ਹਨ। ਕਿਸਾਨ ਅੰਦੋਲਨ ਦੇ ਵਿਚਕਾਰ ਸਿਆਸਤ ਵੀ ਲਗਾਤਾਰ ਜਾਰੀ ਹੈ। ਅੱਜ, ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਯੂਪੀ ਦੇ ਸਹਾਰਨਪੁਰ ਵਿੱਚ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਵਿੱਚ ਹਿੱਸਾ ਲੈ ਰਹੀ ਹੈ। ਇਸ ਵੇਲੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਸਹਾਰਨਪੁਰ ਪਹੁੰਚ ਗਏ ਹਨ। ਇੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਸ਼ਕੁੰਭਰੀ ਦੇਵੀ ਮੰਦਰ ਵਿੱਚ ਮੱਥਾ ਟੇਕਿਆ ਹੈ। ਹੁਣ ਤੋਂ ਕੁੱਝ ਸਮੇ ਬਾਅਦ ਪ੍ਰਿਯੰਕਾ ਗਾਂਧੀ ਵਾਡਰਾ ਕਿਸਾਨ ਮਹਾਪੰਚਾਇਤ ਵਿੱਚ ਭਾਗ ਲਵੇਗੀ।

#सहारनपुर में शाकुंभरी देवी के मंदिर में @priyankagandhi जी ने किए दर्शन। pic.twitter.com/Pyp6s0qxzB
— UP Congress (@INCUttarPradesh) February 10, 2021

ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਪਿੱਛਲੇ 77 ਦਿਨਾਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਜਾਰੀ ਕਿਸਾਨ ਅੰਦੋਲਨ ਇੱਕ ਵਾਰ ਫਿਰ ਜ਼ੋਰ ਫੜਦਾ ਜਾਪ ਰਿਹਾ ਹੈ। ਗਣਤੰਤਰ ਦਿਵਸ ‘ਤੇ ਹੋਈ ਘਟਨਾ ਤੋਂ ਬਾਅਦ ਕਿਸਾਨ ਅੰਦੋਲਨ ਕੁੱਝ ਢਿੱਲਾ ਹੋ ਗਿਆ ਸੀ, ਪਰ ਉਸ ਤੋਂ ਬਾਅਦ ਰਾਕੇਸ਼ ਟਿਕੈਤ ਦੇ ਭਾਵੁਕ ਹੋਣ ਕਾਰਨ ਇੱਕ ਵਾਰ ਫਿਰ ਕਿਸਾਨ ਇਕੱਠੇ ਹੋਣੇ ਸ਼ੁਰੂ ਹੋ ਗਏ ਸੀ। ਜਿਸ ਤੋਂ ਬਾਅਦ ਅੰਦੋਲਨ ਫ਼ਿਰ ਮਜਬੂਤ ਹੋ ਗਿਆ। ਇਸ ਤੋਂ ਬਾਅਦ ਹੁਣ ਕਿਸਾਨ ਆਗੂਆਂ ਵਲੋਂ ਵੱਖ-ਵੱਖ ਖੇਤਰਾਂ ਦੇ ਵਿੱਚ ਲਗਾਤਾਰ ਮਹਾਂਪੰਚਾਇਤਾਂ ਕਰ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਬੀਤੇ ਦਿਨ ਕੁਰੂਕਸ਼ੇਤਰ ਦੇ ਪਿਹੋਵਾ ਵਿੱਚ ਕਿਸਾਨਾਂ ਵਲੋਂ ਇੱਕ ਵਿਸ਼ਾਲ ਮਹਾਂਪੰਚਾਇਤ ਕੀਤੀ ਗਈ ਹੈ।

ਇਹ ਵੀ ਦੇਖੋ : ਪ੍ਰਧਾਨਮੰਤਰੀ ਦੇ ਰਾਜਸਭਾ ਦੀ ਧਾਕੜ ਤਕਰੀਰ ‘ਤੇ ਬਲਬੀਰ ਸਿੰਘ ਰਾਜੇਵਾਲ ਦੀ Exclusive Interview

The post ਕਿਸਾਨ ਮਹਾਂਪੰਚਾਇਤ ‘ਚ ਸ਼ਾਮਿਲ ਹੋਣ ਲਈ ਸਹਾਰਨਪੁਰ ਪਹੁੰਚੀ ਪ੍ਰਿਅੰਕਾ ਗਾਂਧੀ appeared first on Daily Post Punjabi.