priyanka gandhi vadra sweeping Archives - Daily Post Punjabi

ਲਖੀਮਪੁਰ ਮਾਮਲਾ : ਪ੍ਰਿਯੰਕਾ ਗਾਂਧੀ ਨੇ ਹਿਰਾਸਤ ‘ਚ ਲਏ ਜਾਣ ਤੋਂ ਬਾਅਦ ਚੱਕਿਆ ਝਾੜੂ, ਜਾਣੋ ਕੀ ਹੈ ਪੂਰਾ ਮਾਮਲਾ
ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਇਸ ਸਮੇਂ ਪੂਰੀ ਯੂਪੀ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ ਵੀ ਲਖੀਮਪੁਰ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।

ये अनशन है- अन्नदाता के अधिकार के लिए, संवैधानिक अधिकारों की रक्षा के लिए।

भाजपाई हुकूमत हमारे लोकतांत्रिक व संवैधानिक अधिकारों को नहीं कुचल सकती।

गाँधीजी के पथ पर चलते हुए अधिकारों की लड़ाई जारी रहेगी। #KhooniDarpokBJP#लखीमपुर_किसान_नरसंहार pic.twitter.com/qrO636YHrq
— Congress (@INCIndia) October 4, 2021

ਉੱਥੇ ਹੀ ਲਖੀਮਪੁਰ ਘਟਨਾ ਦੇ ਪੀੜਤਾਂ ਨੂੰ ਮਿਲਣ ਜਾ ਰਹੀ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਸੋਮਵਾਰ ਸਵੇਰੇ 5.30 ਵਜੇ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ। ਪ੍ਰਿਯੰਕਾ ਲਖੀਮਪੁਰ ਪਹੁੰਚੀ ਸੀ, ਪਰ ਪੁਲਿਸ ਨੇ ਉਨ੍ਹਾਂ ਨੂੰ ਹਰਗਾਂਵ ਵਿੱਚ ਹੀ ਹਿਰਾਸਤ ਵਿੱਚ ਲੈ ਲਿਆ ਅਤੇ ਪੀੜਤਾਂ ਨਾਲ ਮਿਲਣ ਨਹੀਂ ਦਿੱਤਾ। ਪ੍ਰਿਯੰਕਾ ਨੂੰ ਸੀਤਾਪੁਰ ਦੇ ਇੱਕ ਗੈਸਟ ਹਾਊਸ ਵਿੱਚ ਰੱਖਿਆ ਗਿਆ ਸੀ।

ਇਹ ਵੀ ਪੜ੍ਹੋ : ਲਖੀਮਪੁਰ ਪਿੱਛੋਂ ਹੁਣ ਰਾਜਸਥਾਨ ਤੋਂ ਕਿਸਾਨਾਂ ਨੂੰ ਲੈ ਕੇ ਸਾਹਮਣੇ ਆਈ ਇਹ ਵੱਡੀ ਖਬਰ

ਪਰ ਗੈਸਟ ਹਾਊਸ ਤੋਂ ਪ੍ਰਿਯੰਕਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿੱਥੇ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਇਸ ਵੀਡੀਓ ਵਿੱਚ ਪ੍ਰਿਯੰਕਾ ਕਮਰੇ ਦੀ ਸਫਾਈ ਕਰਦੀ ਨਜ਼ਰ ਆ ਰਹੀ ਹੈ। ਤਕਰੀਬਨ 45 ਸੈਕਿੰਡ ਦੇ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਪੂਰਾ ਕਮਰਾ ਖਾਲੀ ਪਿਆ ਹੈ ਅਤੇ ਪ੍ਰਿਯੰਕਾ ਝਾੜੂ ਲਗਾ ਰਹੀ ਹੈ। ਪ੍ਰਿਅੰਕਾ ਨੂੰ ਪੀਏਸੀ ਦੀ 22 ਵੀਂ ਬਟਾਲੀਅਨ ਦੇ ਗੈਸਟ ਹਾਊਸ ਵਿੱਚ ਰੱਖਿਆ ਗਿਆ ਸੀ। ਹਾਲਾਂਕਿ ਹੁਣ ਉੱਥੇ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਸਹਿਮਤੀ ਬਣ ਗਈ ਹੈ।

ਇਹ ਵੀ ਦੇਖੋ :  Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ | Navratre Special recipe | Easy Nashta Recipe

The post ਲਖੀਮਪੁਰ ਮਾਮਲਾ : ਪ੍ਰਿਯੰਕਾ ਗਾਂਧੀ ਨੇ ਹਿਰਾਸਤ ‘ਚ ਲਏ ਜਾਣ ਤੋਂ ਬਾਅਦ ਚੱਕਿਆ ਝਾੜੂ, ਜਾਣੋ ਕੀ ਹੈ ਪੂਰਾ ਮਾਮਲਾ appeared first on Daily Post Punjabi.