Priyanka gandhis support bharat bandh Archives - Daily Post Punjabi

ਪ੍ਰਿਯੰਕਾ ਗਾਂਧੀ ਨੇ ਵੀ ਕੀਤਾ ਭਾਰਤ ਬੰਦ ਦਾ ਸਮਰਥਨ, ਕਿਹਾ- ‘ਪੂਰਾ ਦੇਸ਼ ਕਿਸਾਨਾਂ ਦੇ ਨਾਲ, ਕਾਲੇ ਕਾਨੂੰਨ ਵਾਪਸ ਲਵੇ ਕੇਂਦਰ’
ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਬੰਦ ਦਾ ਐਲਾਨ ਕੀਤਾ ਗਿਆ ਹੈ। ਵਿਰੋਧੀ ਪਾਰਟੀਆਂ ਵੱਲੋਂ ਵੀ ਕਿਸਾਨਾਂ ਦੇ ਇਸ ਸੱਦੇ ਨੂੰ ਸਮਰਥਨ ਮਿਲ ਰਿਹਾ ਹੈ। ਇਸੇ ਵਿਚਾਲੇ ਕਾਂਗਰਸ ਦੀ ਜਨਰਲ ਸਕੱਤਰ ਅਤੇ ਉੱਤਰ ਪ੍ਰਦੇਸ਼ ਦੀ ਇੰਚਾਰਜ ਪ੍ਰਿਯੰਕਾ ਗਾਂਧੀ ਨੇ ਵੀ ਕਿਸਾਨਾਂ ਦੇ ਭਾਰਤ ਬੰਦ ਦਾ ਸਮਰਥਨ ਕੀਤਾ ਹੈ ।

Priyanka gandhi support bharat bandh

ਦਰਅਸਲ, ਪ੍ਰਿਯੰਕਾ ਗਾਂਧੀ ਨੇ ਕਿਸਾਨਾਂ ਦਾ ਸਮਰਥਨ ਕਰਦਿਆਂ ਇੱਕ ਟਵੀਟ ਵੀ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ, “ਖੇਤ ਕਿਸਾਨ ਦਾ, ਮਿਹਨਤ ਕਿਸਾਨ ਦੀ, ਫਸਲ ਕਿਸਾਨ ਦੀ ਪਰ ਭਾਜਪਾ ਸਰਕਾਰ ਇਨ੍ਹਾਂ ‘ਤੇ ਆਪਣੇ ਖਰਬਪਤੀ ਦੋਸਤਾਂ  ਦਾ ਕਬਜ਼ਾ ਜਮਾਉਣ ਲਈ ਉਤਸੁਕ ਹੈ।” ਉਨ੍ਹਾਂ ਕਿਹਾ ਕਿ ਪੂਰਾ ਭਾਰਤ ਕਿਸਾਨਾਂ ਦੇ ਨਾਲ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਲਈ ਵੀ ਕਿਹਾ।

Priyanka gandhi support bharat bandh

ਉੱਥੇ ਹੀ ਦੂਜੇ ਪਾਸੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਉਹ ਉਦੋਂ ਤੱਕ ਅੰਦੋਲਨ ਖਤਮ ਨਹੀਂ ਕਰਨਗੇ ਜਦੋਂ ਤੱਕ ਖੇਤੀਬਾੜੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ।

ਇਹ ਵੀ ਪੜ੍ਹੋ: ਮੁੱਖ ਮੰਤਰੀ ਚੰਨੀ ਨੇ ਕੀਤਾ ਕਿਸਾਨਾਂ ਦਾ ਸਮਰਥਨ, ਕਿਹਾ- “ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਆਵਾਜ਼ ਸੁਣੇ ਕੇਂਦਰ”

ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।  ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਦੌਰਾਨ ਐਮਰਜੈਂਸੀ ਸੇਵਾਵਾਂ ਜਿਵੇਂ ਕਿ ਐਂਬੂਲੈਂਸ, ਫ਼ਾਇਰ ਬ੍ਰਿਗੇਡ, ਹਸਪਤਾਲ ਤੇ ਦਵਾਈਆਂ ਦੀਆਂ ਦੁਕਾਨਾਂ ਨੂੰ ਛੋਟ ਦਿੱਤੀ ਗਈ ਹੈ ।

ਇਹ ਵੀ ਦੇਖੋ: ਕਿਸਾਨਾਂ ਨੇ ਖੰਨੇ ‘ਚ ਰੋਕੀਆਂ ਸੁਪਰਫਾਸਟ ਰੇਲਾਂ, ਵਿੱਚ ਬੈਠੇ ਮੁਸਾਫ਼ਿਰ ਬੱਚੇ, ਬਜ਼ੁਰਗ ਸੁਣੋ ਕੀ ਕਹਿੰਦੇ…

The post ਪ੍ਰਿਯੰਕਾ ਗਾਂਧੀ ਨੇ ਵੀ ਕੀਤਾ ਭਾਰਤ ਬੰਦ ਦਾ ਸਮਰਥਨ, ਕਿਹਾ- ‘ਪੂਰਾ ਦੇਸ਼ ਕਿਸਾਨਾਂ ਦੇ ਨਾਲ, ਕਾਲੇ ਕਾਨੂੰਨ ਵਾਪਸ ਲਵੇ ਕੇਂਦਰ’ appeared first on Daily Post Punjabi.