property dealer suicide news Archives - Daily Post Punjabi

ਪ੍ਰਾਪਰਟੀ ਡੀਲਰ ਨੇ ਦੁਕਾਨ ‘ਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਸ਼ੱਕੀ ਹਾਲਾਤਾਂ ‘ਚ ਮਿਲੀ ਲਾਸ਼
ਜਮਾਲਪੁਰ ਇਲਾਕੇ ‘ਚ ਇਕ ਵਿਅਕਤੀ ਨੇ ਸ਼ੱਕੀ ਹਾਲਾਤਾਂ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਦੋਂ ਪਰਿਵਾਰ ਵਾਲਿਆਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਟੀਮ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਹਰਜੀਤ ਅਰੋੜਾ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਹਰਜੀਤ ਪ੍ਰਾਪਰਟੀ ਡੀਲਰ ਸੀ।

property dealer suicide news

ਪਹਿਲਾਂ ਉਹ ਅਖ਼ਬਾਰਾਂ ਦੀ ਸਪਲਾਈ ਦਾ ਕੰਮ ਵੀ ਕਰਦਾ ਸੀ। ਬੁੱਧਵਾਰ ਸਵੇਰੇ ਉਹ ਕਿਸੇ ਕੰਮ ਲਈ ਘਰੋਂ ਨਿਕਲਿਆ ਸੀ। ਪਰ ਜਦੋਂ ਉਹ 10 ਵਜੇ ਤੱਕ ਵਾਪਸ ਨਾ ਆਇਆ ਤਾਂ ਪੁੱਤਰ ਉਸ ਨੂੰ ਦੇਖਣ ਲਈ ਦੁਕਾਨ ‘ਤੇ ਗਿਆ। ਉਸ ਨੇ ਦੇਖਿਆ ਕਿ ਦੁਕਾਨ ਦਾ ਸ਼ਟਰ ਥੱਲੇ ਸੀ, ਜਿਵੇਂ ਹੀ ਉਸ ਨੇ ਸ਼ਟਰ ਉਠਾਇਆ ਤਾਂ ਹਰਜੀਤ ਦੀ ਲਾਸ਼ ਪੱਖੇ ਦੀ ਹੁੱਕ ਨਾਲ ਲਟਕ ਰਹੀ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਪੁੱਤਰ ਨੇ ਰੌਲਾ ਪਾ ਕੇ ਆਲੇ-ਦੁਆਲੇ ਦੇ ਲੋਕਾਂ ਨੂੰ ਇਕੱਠਾ ਕਰ ਲਿਆ ਅਤੇ ਫਿਰ ਫੋਕਲ ਪੁਆਇੰਟ ਦੀ ਪੁਲਸ ਵੀ ਪਹੁੰਚ ਗਈ। ਫਿਲਹਾਲ ਪਰਿਵਾਰ ਦੇ ਬਿਆਨ ਲਏ ਜਾ ਰਹੇ ਹਨ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

The post ਪ੍ਰਾਪਰਟੀ ਡੀਲਰ ਨੇ ਦੁਕਾਨ ‘ਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਸ਼ੱਕੀ ਹਾਲਾਤਾਂ ‘ਚ ਮਿਲੀ ਲਾਸ਼ appeared first on Daily Post Punjabi.