Protein diet foods Archives - Daily Post Punjabi

ਮੋਦੀ ਸਰਕਾਰ ਦੀਆਂ ਮਜ਼ਦੂਰ ਮੁਲਾਜ਼ਮ ਤੇ ਕਿਸਾਨ ਵਿਰੋਧੀ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ
10 trade unions protest: ਮੋਗਾ (9 ਅਗਸਤ) : ਇੰਟਕ ਸਮੇਤ ਦੇਸ਼ ਦੀਆਂ ਦੱਸ ਟ੍ਰੇਡ ਯੂਨੀਅਨਾਂ ਦੇ ਸਾਂਝੇ ਫੈਂਸਲੇ ਅਨੁਸਾਰ ਅਤੇ ਇੰਟਕ ਦੇ ਕੌਮੀ ਪ੍ਰਧਾਨ ਅਤੇ ਸੀ ਡਬਲਯੂ ਸੀ ਮੈਂਬਰ ਡਾਕਟਰ ਜੀ ਸੰਜੀਵਾ ਰੈਡੀ, ਪੰਜਾਬ ਪ੍ਰਦੇਸ਼ ਇੰਟਕ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ,  ਯੂਥ ਇੰੰਟਕ ਦੇ ਕੌਮੀ ਪ੍ਰਧਾਨ ਸੰਜੇ ਗਾਬਾ ਅਤੇ ਪੰਜਾਬ ਪ੍ਰਦੇਸ਼ ਯੂਥ ਇੰਟਕ ਪ੍ਰਧਾਨ ਸਤਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਇੰਟਕ ਨਾਲ ਸਬੰਧਤ ਵੱਖ-ਵੱਖ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਦੇ ਵਰਕਰਾਂ ਨੇ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ, ਪ੍ਰਦੇਸ਼ ਇੰਟਕ ਜਨਰਲ ਸਕੱਤਰ ਦਵਿੰਦਰ ਸਿੰਘ ਜੋੜਾਂ ਅਤੇ ਪ੍ਰਦੇਸ਼ ਯੂਥ ਇੰਟਕ ਜਨਰਲ ਸਕੱਤਰ ਪ੍ਰਵੀਨ ਕੁਮਾਰ ਸ਼ਰਮਾ, ਮਿਡ ਡੇ ਮੀਲ ਕੁੱਕ ਯੂਨੀਅਨ ਦੇ ਸੂਬਾ ਪ੍ਰਧਾਨ ਕਰਮ ਚੰਦ ਚੰਡਾਲੀਆ, ਕਾਂਗਰਸ ਸੂਬਾ ਸਕੱਤਰ ਅਸ਼ੋਕ ਕਾਲੀਆ, ਕੌਮੀ ਕਾਂਗਰਸ ਆਗੂ ਰਕੇਸ਼ ਵਰਮਾ ਦੀ ਅਗਵਾਈ ਵਿੱਚ ਕੇਂਦਰ ਦੀ ਮੋਦੀ ਸਰਕਾਰ ਦੀਆਂ ਮਜ਼ਦੂਰ, ਅਤੇ ਕਿਸਾਨ ਵਿਰੋਧੀ ਨੀਤੀਆਂ ਵਿਰੁੱਧ ਰੋਸ ਵਜੋਂ ਕਾਲੇ ਬਿੱਲੇ ਲਗਾਏ ਅਤੇ ਭਾਰਤ ਬਚਾਓ ਦਾ ਸੰਕਲਪ ਲੈਂਦਿਆਂ ਨੀਵੇਂ ਪੁਲ ਨੇੜੇ ਬਾਬਾ ਵਿਸ਼ਵਕਰਮਾ ਰਾਜ ਮਿਸਤਰੀ ਮਜਦੂਰ ਯੂਨੀਅਨ ਦੇ ਦਫਤਰ ਮੂਹਰੇ ਇਕੱਤਰ ਹੋ ਕੇ ਜੋਰਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਮਜ਼ਦੂਰਾਂ ਮੁਲਾਜ਼ਮਾਂ ਦੀ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਪੂੰਜੀਪਤੀਆਂ ਦੀ ਕਠਪੁਤਲੀ (ਪਪਟ) ਸਰਕਾਰ ਹੈ ਜਿਹੜੀ ਨੰਗੀ ਚਿੱਟੀ ਹੋ ਕੇ ਸਰਮਾਏਦਾਰਾਂ ਦੇ ਪੱਖ ਵਿੱਚ ਅਤੇ ਮਜ਼ਦੂਰਾਂ, ਮੁਲਾਜ਼ਮਾਂ ਅਤੇ ਕਿਸਾਨਾਂ ਦੇ ਵਿਰੁੱਧ ਖੜੀ ਹੈ। ਉਨ੍ਹਾਂ ਕਿਹਾ ਕਿ ਫਾਇਦੇ ਵਿੱਚ ਜਾਂਦੇ ਜਨਤਕ ਅਦਾਰਿਆਂ ਨੂੰ ਧੜਾ ਧੜ ਪ੍ਰਾਈਵੇਟ ਹੱਥਾਂ ਵਿੱਚ ਸੋਂਪੀ ਜਾ ਰਹੀ ਹੈ। ਧੀਰ ਨੇ ਕਿਹਾ ਕਿ ਮੋਜੂਦਾ ਸਮੇਂ ਵਿੱਚ ਦੇਸ਼ ਦੇ 24 ਕਰੋੜ ਲੋਕ ਬੇਰੋਜ਼ਗਾਰ ਹਨ। ਉਨ੍ਹਾਂ ਕਿਹਾ ਕਿ ਏਅਰ ਇੰਡੀਆ ਪ੍ਰਬੰਧਨ ਨੇ ਅਪਣੇ 20000 ਕਰਮਚਾਰੀਆਂ ਨੂੰ ਛੇ ਮਹੀਨਿਆਂ ਲਈ ਜ਼ਬਰੀ ਛੁੱਟੀਆਂ ਤੇ ਜਾਣ ਦੀਆਂ ਹਦਾਇਤਾਂ ਦਿੱਤੀਆਂ ਹਨ।

ਨੋਟਬੰਦੀ ਅਤੇ ਜੀ ਐਸ ਟੀ ਨੇ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਦੇ ਕੰਮ ਧੰਦੇ ਪੂਰਨ ਰੂਪ ਵਿੱਚ ਖਤਮ ਕਰ ਦਿੱਤੇ ਹਨ। ਦੇਸ਼ ਦੀ ਆਰਥਿਕਤਾ ਸਮਾਪਤੀ ਦੇ ਕਗਾਰ ਤੇ ਹੈ।  ਧੀਰ ਨੇ ਕਿਹਾ ਕਿ 8 ਅਗਸਤ 1942 ਨੂੰ ਆਲ ਇੰਡੀਆ ਕਾਂਗਰਸ ਕਮੇਟੀ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਅਗਵਾਈ ਵਿੱਚ ਅੰਗਰੇਜ਼ੀ ਹਕੂਮਤ ਨੂੰ ਦੇਸ਼ ਵਿਚੋਂ ਬਾਹਰ ਕੱਢਣ ਲਈ ਭਾਰਤ ਛੱਡੋ ਅੰਦੋਲਨ ਚਲਾਇਆ ਸੀ ਜਿਸ ਨੂੰ ਦੇਸ਼ ਅਜ਼ਾਦ ਹੋਣ ਤੇ 15 ਅਗਸਤ 1947 ਨੂੰ ਸਫਲਤਾ ਮਿਲੀ ਸੀ। ਅੱਜ ਦੇਸ਼ ਨੂੰ ਮੋਦੀ ਸਰਕਾਰ ਦੀਆਂ ਮਜ਼ਦੂਰ ਮੁਲਾਜ਼ਮ ਅਤੇ ਕਿਸਾਨ ਵਿਰੋਧੀ  ਅਤੇ ਪੂੰਜੀਪਤੀਆਂ ਪੱਖੀ ਮੋਦੀ ਸਰਕਾਰ ਨੂੰ ਚਲਦਾ ਕਰਨ ਲਈ ਦੇਸ਼ ਦੀਆਂ 10 ਕੇਂਦਰੀ ਟ੍ਰੇਡ ਯੂਨੀਅਨਾਂ ਨੇ ਭਾਰਤ ਬਚਾਓ ਅੰਦੋਲਨ ਅੱਜ ਸ਼ੁਰੂ ਕੀਤਾ ਗਿਆ ਹੈ ਅਤੇ ਇਹ ਅੰਦੋਲਨ ਵੀ 2024 ਵਿੱਚ ਮੋਦੀ ਸਰਕਾਰ ਨੂੰ ਅਲਵਿਦਾ ਕਹਿ ਕੇ ਸਫ਼ਲਤਾ ਪ੍ਰਾਪਤ ਕਰੇਗਾ। ਮਜ਼ਦੂਰਾਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਖੁਲਾਸਾ ਕਰਦਿਆਂ ਪ੍ਰਦੇਸ਼ ਇੰਟਕ ਜਨਰਲ ਸਕੱਤਰ ਦਵਿੰਦਰ ਸਿੰਘ ਜੋੜਾਂ ਅਤੇ ਪ੍ਰਦੇਸ਼ ਯੂਥ ਇੰਟਕ ਜਨਰਲ ਸਕੱਤਰ ਪ੍ਰਵੀਨ ਕੁਮਾਰ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਵਿੱਚ

ਪੁਰਾਣੀ ਪੈਂਨਸ਼ਨ ਸਕੀਮ ਬਹਾਲ ਕਰਨਾ

ਕੰਟਰੈਕਟ ਕਰਮਚਾਰੀਆਂ ਨੂੰ ਪੱਕਾ ਕਰਨਾ

ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ

ਪੰਜਾਬ ਪੇ ਕਮਿਸ਼ਨ ਨੂੰ ਲਾਗੂ ਕਰਨਾ

ਕਰਮਚਾਰੀਆਂ ਦੇ ਭੱਤਿਆਂ ਵਿੱਚ ਕੀਤੀ ਕਟੌਤੀ ਵਾਪਸ ਲੈਣਾ

ਜਨਤਕ ਖੇਤਰ ਦੇ ਅਦਾਰਿਆਂ ਰੇਲ, ਬੈਂਕ, ਐਲ ਆਈ ਸੀ, ਪੈਟਰੋਲੀਅਮ, ਕੋਇਲਾ, ਸਟੀਲ ਆਦਿ ਦਾ ਨਿੱਜੀਕਰਨ ਕਰਨਾ ਬੰਦ ਕਰਨਾ

ਸਰਕਾਰੀ ਅਦਾਰਿਆਂ ਵਿੱਚ ਠੇਕੇਦਾਰੀ ਸਿਸਟਮ ਬੰਦ ਕਰਨਾ ਅਤੇ ਕੱਚੇ ਕਾਮਿਆਂ ਨੂੰ ਪੱਕੇ ਕਰਨਾ

ਮਿਡ ਡੇ ਮੀਲ, ਆਸ਼ਾ ਵਰਕਰਾਂ ਅਤੇ ਆਂਗਨਵਾੜੀ ਵਰਕਰਾਂ ਨੂੰ ਮਿਨੀਮਮ ਵੇਜਿਜ਼ ਦੇ ਦਾਇਰੇ ਵਿੱਚ ਸ਼ਾਮਲ ਕਰਨਾਂ

ਟਰੱਕ ਡਰਾਈਵਰਾਂ ਦੇ ਲਾਇਸੈਂਸ ਰੀਨਿਊ ਜ਼ਿਲ੍ਹਾ ਪੱਧਰ ਤੇ ਕਰਨਾ

ਘੱਟੋ-ਘੱਟ ਉਜਰਤ 24000 ਮਹੀਨਾ ਕਰਨਾ

ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਦਿਹਾੜੀਦਾਰ ਮਜ਼ਦੂਰਾਂ ਅਤੇ ਪ੍ਰਾਈਵੇਟ ਅਦਾਰਿਆਂ ਦੇ ਮੁਲਾਜ਼ਮਾਂ ਨੂੰ 7500 ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਅਤੇ ਦਸ ਕਿਲੋ ਅਨਾਜ ਪ੍ਰਤੀ ਮਹੀਨਾ ਕੋਰੋਨਾ ਮਹਾਂਮਾਰੀ ਖਤਮ ਹੋਣ ਤੱਕ ਦਿੱਤੀ ਜਾਵੇ।

10 trade unions protest

ਇਸ ਰੋਸ ਪ੍ਰਦਰਸ਼ਨ ਵਿਚ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਇੰਟਕ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਢਿੱਲੋਂ, ਮਦਨ ਲਾਲ ਬੋਹਤ, ਕਰਮ ਚੰਦ ਚੰਡਾਲੀਆ, ਜਗਤਾਰ ਸਿੰਘ ਮਖੂ, ਅਨਿਲ ਜਾਦਾ, ਵਿਜੇ ਛਪਰੀ, ਲਖਵਿੰਦਰ ਸਿੰਘ ਭੁੱਲਰ, ਵਿੱਕੀ, ਅਮਰੀਕ ਸਿੰਘ ਜੋੜਾਂ, ਸੰਤੋਖ ਸਿੰਘ, ਖੁਸ਼ਪਾਲ ਰਿਸ਼ੀ, ਸੱਤ ਪਾਲ ਸਿੰਘ ਭਿੰਡਰ, ਪ੍ਰੀਤਮ ਸਿੰਘ ਬਿੱਲੂ, ਰਕੇਸ਼ ਕੁਮਾਰ, ਸੁਰਿੰਦਰ ਕੁਮਾਰ ਛਿੰਦਾ, ਬਲਵੀਰ ਸਿੰਘ ਬੀਰਾ, ਰਾਮ ਬਚਨ ਰਾਓ, ਵਿਜੇ ਮਿਸ਼ਰਾ, ਨਿਰੰਜਣ ਸਿੰਘ ਕਾਕਾ, ਜਸਵੰਤ ਸਿੰਘ ਜੱਸਾ, ਮੇਜ਼ਰ ਸਿੰਘ, ਗੁਰਤੇਜ ਸਿੰਘ ਘੱਲਕਲਾਂ, ਦਰਸ਼ਨ ਲਾਲ, ਰਾਜੀਵ ਕੁਮਾਰ ਭੋਲਾ, ਕੁਲਦੀਪ ਸਿੰਘ, ਮੇਜ਼ਰ ਸਿੰਘ, ਦਵਿੰਦਰ ਸਿੰਘ, ਰਮਨਦੀਪ ਸਿੰਘ, ਹਰਵਿੰਦਰ ਕੌਰ ਗੂਜੋ, ਰਾਜੂ, ਸੁਖਮੰਦਰ ਸਿੰਘ, ਨੰਦ ਲਾਲ ਜੈਦਕਾ, ਨਰਿੰਦਰ ਸਿੰਘ, ਕੁਲਬੀਰ ਸਿੰਘ, ਨੇਕ ਸਿੰਘ, ਵਿਦਿਆ ਰਾਣੀ, ਕੁਲਵਿੰਦਰ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

The post ਮੋਦੀ ਸਰਕਾਰ ਦੀਆਂ ਮਜ਼ਦੂਰ ਮੁਲਾਜ਼ਮ ਤੇ ਕਿਸਾਨ ਵਿਰੋਧੀ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ appeared first on Daily Post Punjabi.

ਜਾਣੋ ਸਰੀਰ ਲਈ ਕਿੰਨਾ ਜ਼ਰੂਰੀ ਹੈ ਪ੍ਰੋਟੀਨ, ਕਰੋ ਇਨ੍ਹਾਂ ਚੀਜ਼ਾਂ ਦਾ ਸੇਵਨ !
Protein diet foods: ਸਿਹਤਮੰਦ ਰਹਿਣ ਲਈ ਸਰੀਰ ਨੂੰ ਸਹੀ ਮਾਤਰਾ ਵਿਚ ਸਾਰੇ ਤੱਤਾਂ ਦਾ ਮਿਲਣਾ ਬਹੁਤ ਜ਼ਰੂਰੀ ਹੈ। ਨਹੀਂ ਤਾਂ ਸਰੀਰ ਕਈ ਗੰਭੀਰ ਬਿਮਾਰੀਆਂ ਦੀ ਚਪੇਟ ਵਿਚ ਆ ਸਕਦਾ ਹੈ। ਅਜਿਹੇ ‘ਚ ਜੇ ਅਸੀਂ ਪ੍ਰੋਟੀਨ ਦੀ ਗੱਲ ਕਰੀਏ ਤਾਂ ਇਹ ਸਾਡੇ ਸਰੀਰ ਲਈ ਇੱਕ ਜ਼ਰੂਰੀ ਤੱਤ ਹੈ। ਪਰ ਇਸ ਨੂੰ ਕਿੰਨੀ ਮਾਤਰਾ ਅਤੇ ਕਿਉਂ ਲੈਣਾ ਚਾਹੀਦਾ ਇਸ ਦੇ ਸੰਬੰਧ ‘ਚ ਬਹੁਤ ਸਾਰੇ ਲੋਕ ਅਣਜਾਣ ਹਨ। ਇਕ ਖੋਜ ਦੇ ਅਨੁਸਾਰ ਭਾਰਤੀਆਂ ਨੂੰ ਇਹ ਤਾਂ ਪਤਾ ਹੁੰਦਾ ਹੈ ਕਿ ਤੰਦਰੁਸਤ ਸਰੀਰ ਲਈ ਪ੍ਰੋਟੀਨ ਜ਼ਰੂਰੀ ਹੁੰਦਾ ਹੈ। ਪਰ ਕਿਉਂ ਜ਼ਰੂਰੀ ਹੁੰਦਾ ਹੈ ਇਸ ਬਾਰੇ ਕੇਵਲ 3% ਭਾਰਤੀ ਹੀ ਜਾਣਦੇ ਹਨ। ਇਸ ਲਈ ਅੱਜ ਅਸੀਂ ਤੁਹਾਨੂੰ ਪ੍ਰੋਟੀਨ ਦੀ ਜ਼ਰੂਰਤ ਬਾਰੇ ਦੱਸਦੇ ਹਾਂ ਅਤੇ ਇਸਦੇ ਮੁੱਖ ਸਰੋਤਾਂ ਬਾਰੇ ਜਾਣਕਾਰੀ ਦਿੰਦੇ ਹਾਂ।

Protein diet foods

ਕਿਉਂ ਹੈ ਜ਼ਰੂਰੀ ?

ਪ੍ਰੋਟੀਨ ਨਾਲ ਭਰੀਆਂ ਚੀਜ਼ਾਂ ਦੀ ਸਹੀ ਮਾਤਰਾ ਦਾ ਸੇਵਨ ਇਮਿਊਨਿਟੀ ਨੂੰ ਵਧਾਉਣ ਵਿਚ ਸਹਾਇਤਾ ਕਰਦਾ ਹੈ।

ਇਹ ਸਰੀਰ ਦੇ ਅੰਦਰ ਵੱਖ-ਵੱਖ ਫੰਕਸ਼ਨਜ਼ ਵਿਚ ਸਹਾਇਤਾ ਕਰਦਾ ਹੈ।

ਇਹ ਭੋਜਨ ਨੂੰ ਹਜ਼ਮ ਕਰਨ ਵਿਚ ਮਦਦ ਕਰਦਾ ਹੈ।

ਸਰੀਰ ਵਿਚ ਮੌਜੂਦ ਟਿਸ਼ੂ ਰਿਪੇਅਰ ਹੁੰਦੇ ਹਨ।

ਮਾਸਪੇਸ਼ੀਆਂ ਅਤੇ ਹੱਡੀਆਂ ਨੂੰ ਮਜ਼ਬੂਤ ​​ਬਣਾਉਂਦਾ ਹੈ।

ਇਹ ਵਾਲਾਂ ਅਤੇ ਨਹੁੰਆਂ ਨੂੰ ਵਧਾਉਣ ਵਿਚ ਸਹਾਇਤਾ ਕਰਦਾ ਹੈ।

ਸਰੀਰ ਵਿਚ ਐਨਰਜ਼ੀ ਦਾ ਸੰਚਾਰ ਹੁੰਦਾ ਹੈ।

ਸਰੀਰ ਦਾ pH ਲੈਵਲ ਸੰਤੁਲਨ ਰਹਿੰਦਾ ਹੈ।

ਇਹ ਸਰੀਰ ਵਿਚ ਮੌਜੂਦ ਤਰਲ ਪਦਾਰਥਾਂ ਨੂੰ ਸਧਾਰਣ ਰੱਖਣ ਵਿਚ ਸਹਾਇਤਾ ਕਰਦਾ ਹੈ।

ਕੁਝ ਪ੍ਰੋਟੀਨ ਹਾਰਮੋਨਜ਼ ਦੀ ਤਰ੍ਹਾਂ ਕੰਮ ਕਰਕੇ ਸਰੀਰ ਦੇ ਇਕ ਹਿੱਸੇ ਤੋਂ ਦੂਜੇ ਹਿੱਸੇ ਤੱਕ ਮੈਸੇਜ ਪਹੁੰਚਾਉਂਦਾ ਹੈ।

Protein diet foods

ਕਮੀ ਹੋਣ ਦੇ ਨੁਕਸਾਨ

ਵਾਲ ਅਤੇ ਨਹੁੰ ਕਮਜ਼ੋਰ ਹੋ ਕੇ ਟੁੱਟਣ ਲੱਗਦੇ ਹਨ।

ਸਰੀਰ ਵਿਚ ਦਰਦ ਰਹਿੰਦਾ ਹੈ।

ਮਾਸਪੇਸ਼ੀਆਂ ‘ਚ ਅਕੜਨ ਮਹਿਸੂਸ ਹੁੰਦੀ ਹੈ।

ਇਮਿਊਨਿਟੀ ਕਮਜ਼ੋਰ ਹੁੰਦੀ ਹੈ।

Protein diet foods

ਕਿੰਨੀ ਮਾਤਰਾ ‘ਚ ਹੈ ਜ਼ਰੂਰੀ: ਸਾਰੇ ਜ਼ਰੂਰੀ ਤੱਤਾਂ ਨੂੰ ਸਹੀ ਮਾਤਰਾ ਵਿਚ ਪ੍ਰਾਪਤ ਕਰਨ ਤੋਂ ਬਾਅਦ ਹੀ ਸਰੀਰ ਨੂੰ ਵਧੀਆ ਢੰਗ ਨਾਲ ਕੰਮ ਕਰਨ ਦੀ ਤਾਕਤ ਮਿਲਦੀ ਹੈ। ਨਾਲ ਹੀ ਬਿਮਾਰੀਆਂ ਦਾ ਖ਼ਤਰਾ ਕਈ ਗੁਣਾ ਘੱਟ ਹੁੰਦਾ ਹੈ। ਜੇ ਅਸੀਂ ਪ੍ਰੋਟੀਨ ਦੀ ਮਾਤਰਾ ਬਾਰੇ ਗੱਲ ਕਰੀਏ ਤਾਂ ਹਰ ਕਿਸੇ ਨੂੰ ਆਪਣੀ ਉਮਰ, ਭਾਰ ਅਤੇ ਲਿੰਗ ਦੇ ਅਨੁਸਾਰ ਪ੍ਰੋਟੀਨ ਦੀ ਜ਼ਰੂਰਤ ਹੁੰਦੀ ਹੈ। ਤੁਸੀਂ ਇਸ ਬਾਰੇ ਆਪਣੇ ਡਾਕਟਰ, ਡਾਇਟੀਸ਼ੀਅਨ ਜਾਂ ਸਿਹਤ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰ ਸਕਦੇ ਹੋ। ਪਰ ਜੇ ਆਮ ਤੌਰ ‘ਤੇ ਗੱਲ ਕਰੀਏ ਤਾਂ ਇਕ ਵਿਅਕਤੀ ਨੂੰ ਆਪਣੇ ਭਾਰ ਦੇ ਅਨੁਸਾਰ ਪ੍ਰਤੀ ਦਿਨ 0.8 ਗ੍ਰਾਮ ਪ੍ਰੋਟੀਨ ਦੀ ਜ਼ਰੂਰਤ ਹੁੰਦੀ ਹੈ ਯਾਨਿ ਜੇ ਇਕ ਵਿਅਕਤੀ ਦਾ ਭਾਰ 60 ਕਿਲੋ ਹੈ, ਤਾਂ ਉਸ ਨੂੰ ਆਪਣੇ ਭਾਰ ਦੇ ਅਨੁਸਾਰ 60*0.8= 48 ਗ੍ਰਾਮ ਪ੍ਰੋਟੀਨ ਦੀ ਜ਼ਰੂਰਤ ਹੋਵੇਗੀ।

ਤਾਂ ਆਓ ਹੁਣ ਜਾਣਦੇ ਹਾਂ ਪ੍ਰੋਟੀਨ ਦੀ ਕਮੀ ਨੂੰ ਦੂਰ ਕਰਨ ਲਈ ਕਿਹੜੀਆਂ ਚੀਜ਼ਾਂ ਖਾਣੀਆਂ ਚਾਹੀਦੀਆਂ ਹਨ। ਇਨ੍ਹਾਂ ਨੂੰ ਸ਼ਾਕਾਹਾਰੀ ਅਤੇ ਮਾਸਾਹਾਰੀ ਦੋ ਹਿੱਸਿਆਂ ਵਿਚ ਵੰਡਿਆ ਗਿਆ ਹੈ। ਸ਼ਾਕਾਹਾਰੀ ਪ੍ਰੋਟੀਨ ਸਾਨੂੰ ਦਰੱਖਤ-ਪੌਦਿਆਂ ਤੋਂ ਮਿਲਦੇ ਹਨ ਅਤੇ ਮਾਸਾਹਾਰੀ ਚੀਜ਼ਾਂ ਜਾਨਵਰਾਂ ਤੋਂ ਪ੍ਰਾਪਤ ਹੁੰਦੀਆਂ ਹਨ।

ਸ਼ਾਕਾਹਾਰੀ ਪ੍ਰੋਟੀਨ ਦੇ ਸਰੋਤ

ਕਾਲੇ ਜਾਂ ਚਿੱਟੇ ਛੋਲੇ

ਮੂੰਗ, ਤੂਰ, ਉੜਦ, ਮਸਰ ਆਦਿ ਦਾਲਾਂ

ਹਰੀਆਂ ਸਬਜ਼ੀਆਂ

ਤਾਜ਼ੇ ਫਲ

ਡ੍ਰਾਈ ਫਰੂਟਸ

ਰਾਜਮਾ

ਡੇਅਰੀ ਪ੍ਰੋਡਕਸਟ

ਤਰਬੂਜ, ਕੱਦੂ, ਚਿਆ, ਫਲੈਕਸਸੀਡ ਅਤੇ ਸੂਰਜਮੁਖੀ ਦੇ ਬੀਜ

ਕਣਕ, ਮੱਕੀ, ਬਾਜਰੇ, ਚੌਲ, ਓਟਸ, ਕੁਇਨੋਆ ਆਦਿ ਦੇ ਮੋਟੇ ਬੀਜ

ਨਾਨ-ਵੈੱਜ ਪ੍ਰੋਟੀਨ ਦੇ ਸਰੋਤ

ਆਂਡਾ

ਮੱਛੀ

ਰੈੱਡ ਮੀਟ

ਐੱਗ ਵਾਈਟ

ਸੀ-ਫੂਡਜ਼

ਚਿਕਨ

ਮਟਨ

The post ਜਾਣੋ ਸਰੀਰ ਲਈ ਕਿੰਨਾ ਜ਼ਰੂਰੀ ਹੈ ਪ੍ਰੋਟੀਨ, ਕਰੋ ਇਨ੍ਹਾਂ ਚੀਜ਼ਾਂ ਦਾ ਸੇਵਨ ! appeared first on Daily Post Punjabi.