protest news Archives - Daily Post Punjabi

ਪੰਜਾਬ ਕਾਂਗਰਸ ਦਾ ਚੰਡੀਗੜ੍ਹ ‘ਚ ਮਹਿੰਗਾਈ ਖਿਲਾਫ ਪ੍ਰਦਰਸ਼ਨ ਸ਼ੁਰੂ, ਕੁਝ ਦੇਰ ‘ਚ ਜਾਣਗੇ ਗਵਰਨਰ ਹਾਊਸ
ਪੰਜਾਬ ਕਾਂਗਰਸ ਨੇ ਦੇਸ਼ ਵਿੱਚ ਮਹਿੰਗਾਈ, ਬੇਰੁਜ਼ਗਾਰੀ ਅਤੇ ਜੀਐਸਟੀ ਖ਼ਿਲਾਫ਼ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਦੀ ਸ਼ੁਰੂਆਤ ਸੈਕਟਰ 15 ਸਥਿਤ ਕਾਂਗਰਸ ਭਵਨ ਤੋਂ ਕੀਤੀ ਗਈ। ਕੁਝ ਹੀ ਦੇਰ ਵਿੱਚ ਪੰਜਾਬ ਦੇ ਕਾਂਗਰਸੀ ਗਵਰਨਰ ਹਾਊਸ ਵੱਲ ਮਾਰਚ ਕਰਨਗੇ। ਚੰਡੀਗੜ੍ਹ ਵਿੱਚ ਸੂਬਾ ਪੱਧਰ ਤੋਂ ਇਲਾਵਾ ਜ਼ਿਲ੍ਹਾ ਪੱਧਰ ’ਤੇ ਵੀ ਕਾਂਗਰਸੀਆਂ ਵੱਲੋਂ ਮਹਿੰਗਾਈ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

punjab congress protest news

ਧਰਨੇ ਦੌਰਾਨ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੂਰਾ ਦੇਸ਼ ਰਾਹੁਲ ਗਾਂਧੀ ਦੇ ਨਾਲ ਹੈ। ਉਹ ਦੇਸ਼ ਦੇ ਨੌਜਵਾਨਾਂ ਲਈ ਲੜ ਰਿਹਾ ਹੈ। ਉਨ੍ਹਾਂ ਮੰਤਰੀ ਦੇ ਬਿਆਨ “ਮਹਿੰਗਾਈ ਨਹੀਂ ਹੈ” ‘ਤੇ ਵੀ ਇਤਰਾਜ਼ ਜਤਾਇਆ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ

ਕਾਂਗਰਸ ਨੇ ਕੁਝ ਮਹੀਨੇ ਪਹਿਲਾਂ ਵੀ ਮਹਿੰਗਾਈ ਖਿਲਾਫ ਪ੍ਰਦਰਸ਼ਨ ਕੀਤਾ ਸੀ। ਉਦੋਂ ਨਵਜੋਤ ਸਿੱਧੂ ਨੇ ਕੁਝ ਕਾਂਗਰਸੀ ਆਗੂਆਂ ਦੀ ਇਮਾਨਦਾਰੀ ‘ਤੇ ਸਵਾਲ ਚੁੱਕੇ ਸਨ। ਜਿਸ ਤੋਂ ਬਾਅਦ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨਾਲ ਝੜਪ ਹੋ ਗਈ। ਉਨ੍ਹਾਂ ਸਿੱਧੂ ਨੂੰ ਬੇਈਮਾਨ ਨੇਤਾਵਾਂ ਦਾ ਨਾਂ ਦੇਣ ਲਈ ਕਿਹਾ। ਨਤੀਜੇ ਵਜੋਂ, ਪ੍ਰਦਰਸ਼ਨ ਨੂੰ ਅੱਧ ਵਿਚ ਖਤਮ ਕਰਨਾ ਪਿਆ।

The post ਪੰਜਾਬ ਕਾਂਗਰਸ ਦਾ ਚੰਡੀਗੜ੍ਹ ‘ਚ ਮਹਿੰਗਾਈ ਖਿਲਾਫ ਪ੍ਰਦਰਸ਼ਨ ਸ਼ੁਰੂ, ਕੁਝ ਦੇਰ ‘ਚ ਜਾਣਗੇ ਗਵਰਨਰ ਹਾਊਸ appeared first on Daily Post Punjabi.

ਰਾਏਕੋਟ ਵਿਖੇ ਵਾਲਮੀਕਿ ਭਾਈਚਾਰੇ ਦੇ ਲੋਕਾਂ ਵੱਲੋਂ ਫਿਲਮੀ ਕਲਾਕਾਰ ਰਾਣਾ ਜੰਗ ਬਹਾਦਰ ਖਿਲਾਫ਼ ਰੋਸ਼ ਪ੍ਰਦਰਸ਼ਨ
ਭਗਵਾਨ ਵਾਲਮੀਕਿ ਜੀ ਖਿਲਾਫ਼ ਪੰਜਾਬ ਫਿਲਮੀ ਕਲਾਕਾਰ ਰਾਣਾ ਜੰਗਬਹਾਦਰ ਵੱਲੋਂ ਕੀਤੀ ਇਤਰਾਜਯੋਗ ਟਿੱਪਣੀ ਦਾ ਮਾਮਲਾ ਤੂਲ ਫੜ੍ਹਦਾ ਜਾ ਰਿਹਾ ਹੈ। ਇਸ ਲਈ ਲੜੀ ਤਹਿਤ ਅੱਜ ਰਾਏਕੋਟ ਵਿਖੇ ਭਾਰਤੀਆ ਵਾਲਮੀਕਿ ਧਰਮ ਸਮਾਜ( ਭਵਾਧਸ) ਤਹਿਸੀਲ ਰਾਏਕੋਟ ਵੱਲੋਂ ਪ੍ਰਧਾਨ ਦਵਿੰਦਰ ਗਿੱਲ ਬੌਬੀ ਅਤੇ ਸ਼ਹਿਰੀ ਪ੍ਰਧਾਨ ਮਿੰਟੂ ਨਾਹਰ ਦੀ ਅਗਵਾਈ ਵਿੱਚ ਰੋਸ਼ ਪ੍ਰਦਰਸ਼ਨ ਕੀਤਾ ਗਿਆ।

valmiki bhaichara protest news

ਜਿਸ ਦੌਰਾਨ ਭਾਈਚਾਰੇ ਦੇ ਸਮੂਹ ਆਗੂਆਂ ਅਤੇ ਲੋਕਾਂ ਨੇ ਸਥਾਨਕ ਸ਼ਹਿਰ ਦੇ ਪ੍ਰਮੁੱਖ ਤਲਵੰਡੀ ਗੇਟ ਅੱਗੇ ਉਕਤ ਕਲਾਕਾਰ ਦਾ ਪੁਤਲਾ ਫੂਕ ਕੇ ਆਪਣੇ ਗੁਸੇ ਦਾ ਪ੍ਰਗਟਾਵਾ ਕੀਤਾ ਅਤੇ ਜੰਮ ਕੇ ਨਾਅਰੇਬਾਜੀ ਕੀਤੀ ਗਈ, ਉਥੇ ਹੀ ਉਕਤ ਫ਼ਿਲਮੀ ਕਲਾਕਾਰ ਖਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਲਈ ਡੀਐਸਪੀ ਰਾਏਕੋਟ ਰਾਜਵਿੰਦਰ ਸਿੰਘ ਰੰਧਾਵਾ ਨੂੰ ਇੱਕ ਮੰਗ ਪੱਤਰ ਪੁਲਿਸ ਥਾਣਾ ਸਿਟੀ ਰਾਏਕੋਟ ਦੇ ਐਸਐਚਓ ਹੀਰਾ ਸਿੰਘ ਸੰਧੂ ਰਾਹੀਂ ਭੇਜਿਆ। ਇਸ ਮੌਕੇ ਪ੍ਰਧਾਨ ਦਵਿੰਦਰ ਗਿੱਲ ਬੌਬੀ ਅਤੇ ਸ਼ਹਿਰੀ ਪ੍ਰਧਾਨ ਮਿੰਟੂ ਨਾਹਰ ਨੇ ਸੰਬੋਧਨ ਆਖਿਆ ਕਿ ਸਿ੍ਰਸ਼ਟੀਕਰਤਾ ਭਗਵਾਨ ਵਾਲਮੀਕਿ ਦੀ ਮਹਾਰਾਜ ਅਤੇ ਉਨ੍ਹਾਂ ਵੱਲੋਂ ਰਚਿਤ ਪਾਵਨ ਰਾਮਾਇਣ ਪ੍ਰਤੀ ਉਕਤ ਕਲਾਕਾਰ ਵੱਲੋਂ ਕਾਫੀ ਘਟੀਆਂ ਬਿਆਨਬਾਜੀ ਕੀਤੀ ਹੈ। ਜਿਸ ਨਾਲ ਸਮੁੱਚੇ ਭਾਈਚਾਰੇ ਦੀਆਂ ਭਾਵਾਨਾਵਾਂ ਨੂੰ ਠੇਸ ਪਹੁੰਚੀ ਹੈ।

ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਖਿਲਾਫ਼ ਕਿਸੇ ਤਰ੍ਹਾਂ ਦੀ ਗਲਤ ਬਿਆਨਬਾਜੀ ਨੂੰ ਵਾਲਮੀਕਿ ਸਮਾਜ ਕਦਾਚਿਤ ਬਰਦਾਸਤ ਨਹੀਂ ਕਰ ਸਕਦਾ। ਇਸ ਲਈ ਉਕਤ ਕਲਾਕਾਰ ਦੇ ਖਿਲਾਫ਼ ਜਲਦ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਕੋਈ ਵੀ ਵਿਅਕਤੀ ਇਸ ਤਰ੍ਹਾਂ ਦੀ ਘਟੀਆ ਹਰਕਤ ਨਾ ਕਰ ਸਕੇ। ਉਨ੍ਹਾਂ ਰਾਏਕੋਟ ਪੁਲਿਸ ਪ੍ਰਸਾਸ਼ਨ ਤੋਂ ਉਕਤ ਫਿਲਮੀ ਕਲਾਕਾਰ ਖਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ

The post ਰਾਏਕੋਟ ਵਿਖੇ ਵਾਲਮੀਕਿ ਭਾਈਚਾਰੇ ਦੇ ਲੋਕਾਂ ਵੱਲੋਂ ਫਿਲਮੀ ਕਲਾਕਾਰ ਰਾਣਾ ਜੰਗ ਬਹਾਦਰ ਖਿਲਾਫ਼ ਰੋਸ਼ ਪ੍ਰਦਰਸ਼ਨ appeared first on Daily Post Punjabi.