protest rally Archives - Daily Post Punjabi

ਲੁਧਿਆਣਾ ‘ਚ ਸ਼੍ਰੋਮਣੀ ਅਕਾਲੀ ਦਲ ਨੇ ਰੋਸ ਰੈਲੀ ਕੱਢ ਕੇ ਕੀਤਾ ਜ਼ਬਰਦਸਤ ਪ੍ਰਦਰਸ਼ਨ (ਦੇਖੋ ਤਸਵੀਰਾਂ)
ludhiana SAD staged protest rally: ਲੁਧਿਆਣਾ (ਤਰਸੇਮ ਭਾਰਦਵਾਜ)- ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਹਿਰ ਦੇ ਘੰਟਾ ਘਰ ਚੌਂਕ ‘ਚ ਪੂਤਲਾ ਫੂਕ ਰੋਸ ਰੈਲੀ ਕੱਢ ਕੇ ਜਬਰਦਸਤ ਪ੍ਰਦਰਸ਼ਨ ਕੀਤਾ ਗਿਆ। ਇੰਨਾ ਹੀ ਨਹੀਂ ਅਕਾਲੀ ਦਲ ਦੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਖੂਬ ਨਾਅਰੇਬਾਜ਼ੀ ਵੀ ਕੀਤੀ ਗਈ। ਇਸਨੂੰ ਦੇਖਦੇ ਹੋਏ ਸ਼ਹਿਰ ‘ਚ ਪੁਲਿਸ ਵੱਲ਼ੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਅਤੇ ਵੱਡੀ ਗਿਣਤੀ ‘ਚ ਪੁਲਿਸ ਬਲ ਵੀ ਤਾਇਨਾਤ ਕੀਤੀ ਗਈ।

ludhiana SAD staged protest rally

ਦੱਸਣਯੋਗ ਹੈ ਕਿ ਬੀਤੇ ਦਿਨ ਪੰਜਾਬ ਦੇ ਜਲਾਲਾਬਾਦ ‘ਚ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਸ਼ਹਿਰ ਦੇ ਤਹਿਸੀਲ ਕੰਪਲੈਕਸ ‘ਚ ਉਸ ਸਮੇਂ ਹਲਾਤਾ ਵਿਗੜ ਗਏ ਜਦੋਂ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਾਫਲੇ ਦੇ ਨਾਲ ਨਾਮਜ਼ਦਗੀ ਪੱਤਰ ਭਰਨ ਪਹੁੰਚੇ, ਤਾਂ ਇਸ ਦੌਰਾਨ ਅਚਾਨਕ ਅਕਾਲੀ ਅਤੇ ਕਾਂਗਰਸੀ ਵਰਕਰਾਂ ਆਹਮੋ-ਸਾਹਮਣੇ ਹੋ ਗਏ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਦੀ ਗੱਡੀ ‘ਤੇ ਇੱਟਾ-ਰੋੜਿਆਂ ਨਾਲ ਹਮਲਾ ਹੋਇਆ ਅਤੇ ਫਾਇਰਿੰਗ ਵੀ ਹੋਈ।

ludhiana SAD staged protest rally

ਇਸ ਘਟਨਾ ਦੀ ਨਿੰਦਿਆ ਕਰਦੇ ਹੋਏ ਅੱਜ ਵੱਡੀ ਗਿਣਤੀ ‘ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਇਕੱਠੇ ਹੋ ਕੇ ਲੁਧਿਆਣਾ ‘ਚ ਰੋਸ ਰੈਲੀ ਕੱਢੀ ਅਤੇ ਦੋਸ਼ੀਆਂ ‘ਤੇ ਸਖਤ ਕਾਰਵਾਈ ਦੀ ਮੰਗ ਵੀ ਕੀਤੀ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸ਼ਹਿਰੀ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਵੱਲੋਂ ਕੀਤੀ ਗਈ।

ਇਹ ਵੀ ਦੇਖੋ–

The post ਲੁਧਿਆਣਾ ‘ਚ ਸ਼੍ਰੋਮਣੀ ਅਕਾਲੀ ਦਲ ਨੇ ਰੋਸ ਰੈਲੀ ਕੱਢ ਕੇ ਕੀਤਾ ਜ਼ਬਰਦਸਤ ਪ੍ਰਦਰਸ਼ਨ (ਦੇਖੋ ਤਸਵੀਰਾਂ) appeared first on Daily Post Punjabi.

ਕਿਸਾਨਾਂ ਦੇ ਹੱਕ ‘ਚ ਉਤਰੇ ਲੁਧਿਆਣਾ ਸ਼ਹਿਰ ਦੇ ਨੌਜਵਾਨ, ਮੋਦੀ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
Ludhiana youths protest rally farmers: ਲੁਧਿਆਣਾ (ਤਰਸੇਮ ਭਾਰਦਵਾਜ)- ਅੱਜ ਦੁਨੀਆ ਦੇ ਸਭ ਤੋਂ ਵੱਡੇ ਕਿਸਾਨੀ ਅੰਦੋਲਨ ਨੇ ਜਿੱਥੇ 66ਵੇਂ ਦਿਨ ‘ਚ ਪ੍ਰਵੇਸ਼ ਕਰ ਲਿਆ ਏ, ਉੱਥੇ ਹੀ ਕੜਾਕੇ ਦੀ ਠੰਡ ‘ਚ ਦਿੱਲੀ ਦੀਆਂ ਬਰੂਹਾਂ ‘ਤੇ ਡਟ ਕੇ ਕਿਸਾਨਾਂ ਦੇ ਸੰਘਰਸ਼ ਦੀ ਆਵਾਜ਼ ਨੇ ਪੂਰੇ ਵਿਸ਼ਵ ਨੂੰ ਹਿਲਾ ਕੇ ਰੱਖ ਦਿੱਤਾ ਹੈ।ਇਸ ਨੂੰ ਦੇਖ ਸਮਾਜ ਦਾ ਹਰ ਵਰਗ ਕਿਸਾਨੀ ਸੰਘਰਸ਼ ‘ਚ ਪਹੁੰਚ ਰਿਹਾ ਹੈ ਅਤੇ ਆਪਣੇ ਤਰੀਕਿਆਂ ਨਾਲ ਯੋਗਦਾਨ ਪਾ ਰਹੇ ਹਨ। ਇਸ ਦੇ ਚੱਲਦਿਆਂ ਹੁਣ ਲੁਧਿਆਣਾ ਸ਼ਹਿਰ ਦੇ ਨੌਜਵਾਨ ਵੀ ਕਿਸਾਨਾਂ ਦੇ ਹੱਕ ਲਈ ਸੜਕਾਂ ‘ਤੇ ਉਤਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਦੱਸ ਦੇਈਏ ਕਿ ਅੱਜ ਲੁਧਿਆਣਾ ਸ਼ਹਿਰ ਦੇ ਨੌਜਵਾਨ, ਬੱਚਿਆਂ ਸਮੇਤ ਹੋਰ ਲੋਕਾਂ ਨੇ ਫਿਰੋਜ਼ਪੁਰ ਰੋਡ ‘ਤੇ ਪੈਦਲ ਚੱਲ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਕਾਲੇ ਖੇਤੀ ਕਾਨੂੰਨ ਰੱਦ ਕਰਨ ਲਈ ਕਿਹਾ। ਹੱਥਾਂ ‘ਚ ਕਿਸਾਨੀ ਸੰਘਰਸ਼ ਦੇ ਝੰਡੇ ਅਤੇ ਬੈਨਰ ਫੜ ਕੇ ਨੌਜਵਾਨ ਪੀੜ੍ਹੀ ਨੇ ਸ਼ਹਿਰ ‘ਚ ਰੋਸ ਪ੍ਰਦਰਸ਼ਨ ਕੱਢ ਕੇ ਸਾਬਿਤ ਕਰ ਦਿੱਤਾ ਹੈ ਕਿ ਅੱਜ ਸਮਾਜ ਦਾ ਹਰ ਵਰਗ ਕਿਸਾਨਾਂ ਦੇ ਮੋਢੇ ਨਾਲ ਮੋਢੇ ਲਾ ਕੇ ਖੜ੍ਹਾ ਹੈ। ਇੰਨਾ ਹੀ ਨਹੀਂ ਇਨ੍ਹਾਂ ਨੌਜਵਾਨਾਂ ਨੇ ਰੋਸ ਪ੍ਰਦਰਸ਼ਨ ਕੱਢ ਕੇ ਸ਼ਹਿਰਵਾਸੀਆਂ ਨੂੰ ਦਿੱਲੀ ਬਾਰਡਰ ਬੈਠੇ ਕਿਸਾਨਾਂ ਦੇ ਸੰਘਰਸ਼ ‘ਚ ਪਹੁੰਚਣ ਲਈ ਲਾਮਬੰਦ ਵੀ ਕੀਤਾ ਹੈ।

Ludhiana youths protest rally farmers

ਰੋਸ ਕਰ ਪ੍ਰਦਰਸ਼ਨਕਾਰੀਆਂ ਨੇ ਖੇਤੀ ਮਾਰੂ ਕਾਨੂੰਨਾਂ ਨੂੰ ਲੈ ਕੇ ਖੂਬ ਮੋਦੀ ਸਰਕਾਰ ‘ਤੇ ਭੜਾਸ ਕੱਢੀ। ਇੰਨਾ ਹੀ ਨਹੀਂ ਪ੍ਰਦਰਸ਼ਕਾਰੀਆਂ ਨੇ ਕਿਹਾ ਹੈ ਕਿ ਅਸੀਂ ਹਮੇਸ਼ਾ ਕਿਸਾਨਾਂ ਦੇ ਨਾਲ ਹੀ ਖੜ੍ਹੇ ਹਾਂ ਅਤੇ ਖੜ੍ਹੇ ਰਹਾਂਗੇ। ਦੱਸ ਦੇਈਏ ਕਿ ਲੁਧਿਆਣਾ ਸ਼ਹਿਰ ਦਾ ਹਰ ਵਰਗ ਭਾਵ ਮਜ਼ਦੂਰ ਸਮੇਤ ਆਮ ਜਨਤਾ ਕਿਸਾਨਾਂ ਦੇ ਨਾਲ ਖੜ੍ਹਾ ਹੈ।

Ludhiana youths protest rally farmers

ਦੱਸਣਯੋਗ ਹੈ ਕਿ ਗਣਤੰਤਰ ਦਿਵਸ ‘ਤੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹੁਲੱੜਬਾਜ਼ੀ ਨੂੰ ਲੈ ਕੇ ਕੇਂਦਰ ਦੀਆਂ ਕੋਝੀਆਂ ਚਾਲਾਂ ਬੇਨਕਾਬ ਹੋ ਗਈਆਂ ਹਨ, ਜੋ ਕਿ ਕਿਸਾਨੀ ਸੰਘਰਸ਼ ਨੂੰ ਮੱਠਾ ਪਾਉਣ ਦੀ ਚਾਲ ਸੀ ਪਰ 26 ਜਨਵਰੀ ਤੋਂ ਬਾਅਦ ਦਿੱਲੀ ਦੇ ਬਾਰਡਰਾਂ ‘ਤੇ ਦਿਨੋ-ਦਿਨ ਕਿਸਾਨਾਂ ਦੀ ਗਿਣਤੀ ਵੱਧਦੀ ਹੀ ਜਾ ਰਹੀ ਹੈ। ਦੂਜੇ ਪਾਸੇ ਪੰਜਾਬ ਭਰ ਦੇ ਪਿੰਡ-ਪਿੰਡ ਦੀਆਂ ਪੰਚਾਇਤਾਂ ਵੱਲੋਂ ਮਤੇ ਪਾ ਕੇ ਕਿਸਾਨੀ ਸੰਘਰਸ਼ ਦਾ ਹਿੱਸਾ ਬਣ ਰਹੀਆਂ ਹਨ।

ਇਹ ਵੀ ਦੇਖੋ–

The post ਕਿਸਾਨਾਂ ਦੇ ਹੱਕ ‘ਚ ਉਤਰੇ ਲੁਧਿਆਣਾ ਸ਼ਹਿਰ ਦੇ ਨੌਜਵਾਨ, ਮੋਦੀ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ appeared first on Daily Post Punjabi.