Tag: ,

BKU ਉਗਰਾਹਾਂ ਤੇ ਪਿੰਡ ਵਾਸੀਆਂ ਵੱਲੋਂ ਪਿੰਡ ‘ਚ ਰੋਸ ਮਾਰਚ, 10 ‘ਤੇ ਪਰਚਾ ਦਰਜ

bku ros march: ਬੀਤੇ ਕੱਲ੍ਹ ਪਿੰਡ ਜਿਊਂਦ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਦੌਰਾਨ ਹੋਈ ਲੜਾਈ ਦੌਰਾਨ ਗੋਲੀਆਂ ਚੱਲਣ ਨਾਲ ਦਰਜਨ ਵਿਅਕਤੀ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਦਾਖਲ ਕਰਵਾਇਆ ਗਿਆ ਸੀ। ਪੁਲਿਸ ਵਲੋਂ ਪਿੰਡ ਜਿਊਂਦ ਦੇ ਸੁਰਜੀਤ ਸਿੰਘ ਉਰਫ ਭੋਲਾ ਪੁੱਤਰ ਰਾਮ ਸਿੰਘ, ਚਮਕੌਰ ਸਿੰਘ ਪੁੱਤਰ ਸੁਰਜੀਤ

ਸਕੂਲ ਦੀ ਸਾਲਾਨਾ ਫੀਸ ਨਾਲੋਂ ਵੱਧ ਨੇ ਐਨੂਅਲ ਚਾਰਜ, ਦੁਖੀ ਮਾਪਿਆਂ ਨੇ ਲਾਇਆ ਧਰਨਾ ..

Parents protest against school: ਰੂਪਨਗਰ ਸਥਿਤ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਦੇ ਅੱਗੇ ਅੱਜ ਸਾਲਾਨਾ ਫੀਸਾਂ ਦੇ ਵਾਧੂ ਭਾਰ ਤੋਂ ਪ੍ਰੇਸ਼ਾਨ ਹੋ ਕੇ ਮਾਪਿਆਂ ਵੱਲੋਂ ਧਰਨਾ ਲਗਾਇਆ ਗਿਆ। ਮਾਪਿਆਂ ਦਾ ਆਰੋਪ ਸੀ ਕਿ ਸਕੂਲ ਦੀ ਫ਼ੀਸ ਜੇਕਰ ਬਾਰਾਂ ਹਜ਼ਾਰ ਹੈ ਤਾਂ ਐਨੁਅਲ ਚਾਰਜ ਅਠਾਰਾਂ ਹਜ਼ਾਰ ਬਣ ਰਹੇ ਹਨ। ਉਨ੍ਹਾਂ ਕਿਹਾ ਜਦੋਂ ਅਸੀਂ ਇਸ ਸਬੰਧੀ ਪ੍ਰਬੰਧਕਾਂ ਨਾਲ

FCI ਦੇ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ, ਬੋਲੇ, ਇਨਸਾਫ ਨਾ ਮਿਲਿਆ ਤਾਂ ਕਰ ਦੇਵਾਂਗੇ…

FCI employees protest Rice miller: ਲੁਧਿਆਣਾ (ਤਰਸੇਮ ਭਾਰਦਵਾਜ)- ਮੁੱਲਾਂਪੁਰ ਦਾਖਾ ‘ਚ ਅੱਜ ਫੂਡ ਕਾਰਪੋਰੇਸ਼ਨ ਆਫ ਇੰਡੀਆ (ਐੱਫ.ਸੀ.ਆਈ) ਦੇ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ। ਦੱਸ ਦੇਈਏ ਕਿ ਇਨ੍ਹਾਂ ਮੁਲਜ਼ਮਾਂ ਨੇ ਇਹ ਰੋਸ ਪ੍ਰਦਰਸ਼ਨ ਸ਼ੈਲਰ ਮਾਲਕ ਦੇ ਖਿਲਾਫ ਕੀਤਾ। ਦਰਅਸਲ ਮੁੱਲਾਂਪੁਰ ਦਾਖਾ ਦੇ ਐੱਫ.ਸੀ.ਆਈ ਡੀਪੂ ‘ਚ ਇਕ ਸ਼ੈੱਲਰ ਮਾਲਕ ‘ਤੇ ਐੱਫ.ਸੀ.ਆਈ ਮੁਲਾਜ਼ਮਾਂ ‘ਚ ਚਾਵਲਾਂ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਸੰਘਰਸ਼ ਦਾ ਹੋਇਆ ਤੇਜ਼, 14 ਨੂੰ ਕਰਨਗੇ ਭੁੱਖ ਹੜਤਾਲ….

farmers protest update: ਕਿਸਾਨ ਨੇਤਾਵਾਂ ਨੇ ਕਿਹਾ ਕਿ ਅਸੀਂ ਅੰਦੋਲਨ ਨੂੰ ਹੋਰ ਤੇਜ ਕਰਨ ਦਾ ਫੈਸਲਾ ਲਿਆ ਹੈ।ਯੂਨੀਅਨ ਦੇ ਨੇਤਾ 14 ਦਸੰਬਰ ਨੂੰ ਭੁੱਖ ਹੜਤਾਲ ‘ਤੇ ਬੈਠਣਗੇ।ਜੇਕਰ ਸਰਕਾਰ ਗੱਲਬਾਤ ਕਰਨਾ ਚਾਹੁੰਦੀ ਹੈ ਤਾਂ ਅਸੀਂ ਤਿਆਰ ਹਾਂ।ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 17ਵੇਂ ਦਿਨ ਵੀ ਜਾਰੀ ਹੈ।ਕਿਸਾਨ ਸੰਗਠਨਾਂ ਨੇ ਦਿੱਲੀ ਜੈਪੁਰ ਰਾਸ਼ਟਰੀ ਰਾਜਮਾਰਗ ‘ਤੇ ਟ੍ਰੈਫਿਕ ਠੱਪ

ਨੋਇਡਾ ‘ਚ ਮਹੇਸ਼ ਸ਼ਰਮਾ ਦੇ ਕੈਲਾਸ਼ ਹਸਪਤਾਲ ਦਾ ਕਿਸਾਨਾਂ ਨੇ ਕੀਤਾ ਘਿਰਾਓ…..

farmers protest updates: ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਦਾ ਅੰਦੋਲਨ 17ਵੇਂ ਦਿਨ ਵੀ ਜਾਰੀ ਹੈ।ਕਿਸਾਨ ਸੰਗਠਨਾਂ ਦੇ ਦਿੱਲੀ-ਜੈਪੁਰ ਰਾਸ਼ਟਰੀ ਰਾਜਮਾਰਗ ‘ਤੇ ਟ੍ਰੈਫਿਕ ਠੱਪ ਕਰਨ ਦੀ ਚਿਤਾਵਨੀ ਦਿੱਤੀ ਹੈ।ਦੂਜੇ ਪਾਸੇ ਹਰਿਆਣਾ ‘ਚ ਕਿਸਾਨਾਂ ਨੇ ਟੋਲ ਪਲਾਜ਼ਾ ਨੂੰ ਘੇਰਨ ਦਾ ਸੱਦਾ ਦਿੱਤਾ ਹੈ।ਦੱਸਣਯੋਗ ਹੈ ਕਿ ਗੁਰੂਗ੍ਰਾਮ ਅਤੇ ਫਰੀਦਾਬਾਦ ‘ਚ ਪੁਲਸ ਅਲਰਟ ਹੈ ਅਤੇ ਸੁਰੱਖਿਆ ਦੇ ਪੁਖਤਾ ਇੰਤਜਾਮ

ਹੁਣ ਬੈਂਸ ਖਿਲਾਫ ਪੁਲਿਸ ਕਮਿਸ਼ਨਰ ਪਹੁੰਚੇ ਅਕਾਲੀ ਵਰਕਰ, ਕੀਤੀ ਇਹ ਮੰਗ

Akali workers CP office: ਲੁਧਿਆਣਾ (ਤਰਸੇਮ ਭਾਰਦਵਾਜ)- ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੁਲਿਸ ਕਮਿਸ਼ਨਰ ਦੇ ਦਫਤਰ ਦਾ ਘਿਰਾਓ ਕੀਤਾ ਗਿਆ। ਦਰਅਸਲ ਵਿਵਾਦਿਤ ਵਿਧਾਇਕ ਸਿਮਰਜੀਤ ਸਿੰਘ ਬੈਂਸ ‘ਤੇ ਲੱਗੇ ਜਬਰ ਜ਼ਨਾਹ ਦੇ ਦੋਸ਼ਾ ਤਹਿਤ ਹਾਲੇ ਤੱਕ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਹੋਈ ਹੈ, ਜਿਸ ਦੇ ਚੱਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਪੁਲਿਸ ਕਮਿਸ਼ਨਰ ਦੇ ਦਫ਼ਤਰ ਦੇ

ਬੈਂਸ ਨੂੰ ਘੇਰਨ ਪਹੁੰਚੇ ਯੂਥ ਅਕਾਲੀ ਦਲ ਦੇ ਵਰਕਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

shiromani akali dal worker arrested: ਲੁਧਿਆਣਾ (ਤਰਸੇਮ ਭਾਰਦਵਾਜ)-ਅੱਜ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਵੱਲੋਂ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਵੱਲੋਂ ਸ਼ਾਤਮਈ ਢੰਗ ਨਾਲ ਪ੍ਰਦਰਸ਼ਨ ਕਰਦੇ ਹੋਏ ਅੱਗੇ ਵੱਧ ਰਹੇ ਸੀ ਤਾਂ ਪੁਲਿਸ ਵੱਲ਼ੋਂ ਪਹਿਲਾਂ

ਵਕੀਲ ਭਰਾਵਾਂ ਨਾਲ ਧੱਕੇਸ਼ਾਹੀ ਮਾਮਲੇ ‘ਚ ਭੜਕੇ ਵਕੀਲਾਂ ਨੇ ਘੇਰਿਆ ਪੁਲਿਸ ਕਮਿਸ਼ਨਰ ਦਾ ਦਫਤਰ

advocate brothers police fight cases: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਉਸ ਸਮੇਂ ਹੰਗਾਮੇ ਵਾਲੀ ਸਥਿਤੀ ਪੈਦਾ ਹੋ ਗਈ, ਜਦੋਂ ਇੱਥੇ ਪੁਲਿਸ ਵੱਲ਼ੋਂ 2 ਵਕੀਲ ਭਰਾਵਾਂ ਨਾਲ ਧੱਕੇਸ਼ਾਹੀ ਕੀਤੀ ਗਈ, ਜਿਸ ਤੋਂ ਗੁੱਸੇ ‘ਚ ਆਏ ਵਕੀਲਾਂ ਵੱਲ਼ੋਂ ਅੱਜ ਪੁਲਿਸ ਕਮਿਸ਼ਨਰ ਦਾ ਦਫਤਰ ਘੇਰਿਆ ਗਿਆ ਅਤੇ ਜਬਰਦਸਤ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਇਹ ਹੈ ਪੂਰਾ ਮਾਮਲਾ-ਦਰਅਸਲ ਥਾਣਾ ਹੈਬੋਵਾਲ

ਡਿਊਟੀ ਦੌਰਾਨ ਹੈੱਡਫੋਨ ਲਾ ਕੇ ਬੈਠੀਆਂ ਰਹੀਆਂ ਨਰਸਾਂ, ਹਸਪਤਾਲ ‘ਚ ਨਵਜੰਮੇ ਬੱਚੇ ਨੇ ਤੋੜਿਆ ਦਮ

newborn baby died civil hospital: ਲੁਧਿਆਣਾ (ਤਰਸੇਮ ਭਾਰਦਵਾਜ)-ਇਕ ਵਾਰ ਫਿਰ ਸਿਹਤ ਵਿਭਾਗ ਸਵਾਲਾਂ ਦੇ ਘੇਰੇ ‘ਚ ਉਸ ਸਮੇਂ ਫਸਦਾ ਨਜ਼ਰ ਆਇਆ, ਜਦੋਂ ਹਸਪਤਾਲ ‘ਚ ਨਵਜੰਮੇ ਬੱਚੇ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮਾਮਲਾ ਖੰਨਾ ਦੇ ਸਿਵਲ ਹਸਪਤਾਲ ਤੋਂ ਸਾਹਮਣੇ ਆਈ ਹੈ, ਜਿੱਥੇ ਸਿਰਫ 5 ਦਿਨਾਂ ਦੇ ਬੱਚੇ ਦੀ ਹਸਪਤਾਲ ਸਟਾਫ ਵੱਲੋਂ ਸਹੀ ਤਰੀਕੇ ਨਾਲ

PAU ਦੇ ਮੁਲਾਜ਼ਮਾਂ ਨੇ ਫਿਰੋਜ਼ਪੁਰ ਰੋਡ ਬੰਦ ਕਰ ਕੀਤਾ ਰੋਸ ਪ੍ਰਦਰਸ਼ਨ

punjab agriculture university employees protest: ਲੁਧਿਆਣਾ (ਤਰਸੇਮ ਭਾਰਦਵਾਜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਦੇ ਕਾਫੀ ਮੁਲਾਜ਼ਮਾਂ ਨੇ ਫਿਰੋਜ਼ਪੁਰ ਰੋਡ ‘ਤੇ ਵੀ.ਸੀ ਖਿਲਾਫ ਅੱਜ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮੁਲਾਜ਼ਮਾਂ ਨੇ 11 ਵਜੇ ਪੀ.ਏ.ਯੂ ਦੇ ਇਕ ਨੰਬਰ ਗੇਟ ਦੇ ਬਾਹਰ ਰੋਡ ਜਾਮ ਕਰ ਦਿੱਤਾ, ਜਿਸ ਕਾਰਨ ਆਵਾਜਾਈ ਠੱਪ ਹੋ ਗਈ। ਇਸ ਦੌਰਾਨ ਪੁਲਿਸ ਵੀ ਮੌਜੂਦ ਰਹੀ। ਪੀ.ਏ.ਯੂ ਦੇ

ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਕੋਠੀ ਦਾ ਕੀਤਾ ਘਿਰਾਓ

Akalidal protest cabinet minister Ashu: ਲੁਧਿਆਣਾ (ਤਰਸੇਮ ਭਾਰਦਵਾਜ)-ਅੱਜ ਅਕਾਲੀ ਦਲ ਵੱਲੋਂ ਕਾਂਗਰਸ ਨੇਤਾ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਕੋਠੀ ਦਾ ਘਿਰਾਓ ਕੀਤਾ ਗਿਆ, ਜਿੱਥੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਵਜ਼ੀਫਾ ਘਪਲੇ ਨੂੰ ਲੈ ਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਤਿੱਖੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ

ਲੁਧਿਆਣਾ ਵਪਾਰ ਮੰਡਲ ਦੇ ਪ੍ਰਧਾਨ ਵੱਲੋਂ ਰੇਲ ਮੰਤਰੀ ਨੂੰ ਭੇਜੇ ਘੰਘਰੂ, ਬੋਲੇ…

tradeboard head protest railway minister: ਲੁਧਿਆਣਾ (ਤਰਸੇਮ ਭਾਰਦਵਾਜ)-ਜਿੱਥੇ ਇਕ ਪਾਸੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦਾ ਹੱਲ ਨਾ ਕੱਢਣ ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਜਾਰੀ ਹੈ। ਇਸ ਕਾਰਨ ਮਾਲ ਗੱਡੀਆਂ ਬੰਦ ਹਨ ਅਤੇ ਲੁਧਿਆਣਾ ਦੇ ਵਪਾਰ ਨੂੰ ਕਰੋੜਾਂ ਰੁਪਏ ਦਾ ਘਾਟਾ ਝੱਲਣਾ ਪੈ ਰਿਹਾ ਹੈ, ਜਿਸ ਦੇ ਚੱਲਦਿਆਂ ਲੁਧਿਆਣਾ ਵਪਾਰ ਮੰਡਲ ਦੇ ਪ੍ਰਧਾਨ

PAU ਦੀਆਂ 3 ਯੂਨੀਅਨਾਂ ਨੇ ਵੀ.ਸੀ ਖਿਲਾਫ ਵਿੱਢਿਆ ਸੰਘਰਸ਼, ਸਾੜੀਆਂ ਚਿੱਠੀਆਂ

pau unions employees protest: ਲੁਧਿਆਣਾ (ਤਰਸੇਮ ਭਾਰਦਵਾਜ)-ਪੰਜਾਬ ਖੇਤੀਬਾੜੀ ਯੂਨੀਵਰਿਸਟੀ ਦੀਆਂ ਤਿੰਨੋਂ ਸੰਗਠਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ ਅੱਜ ਅੱਠਵੇਂ ਦਿਨ ਯੂਨੀਵਰਸਿਟੀ ਕੈਂਪਸ ਵਾਈਸ ਚਾਂਸਲਰ ਮੁਰਦਾਬਾਦ ਤੇ ਰਜਿਸਟਰਾਰ ਮੁਰਦਾਬਾਦ ਦੇ ਨਾਅਰਿਆ ਨਾਲ ਗੂੰਜ ਉੱਠਿਆ, ਇਸ ਦੇ ਨਾਲ ਵੀਸੀ ਵੱਲੋਂ ਭੇਜੀਆਂ ਗਈਆਂ ਚਿੱਠੀਆਂ ਵੀ ਵਰਕਰਾਂ ਨੇ ਸਾੜ ਦਿੱਤੀਆਂ। ਦਰਅਸਲ ਨਾਨ-ਟੀਚਿੰਗ ਮੁਲਾਜ਼ਮ, ਟੀਚਰਜ਼ ਅਤੇ ਦਰਜਾ ਚਾਰ ਮੁਲਾਜ਼ਮਾਂ

ਸੜਕਾਂ ‘ਤੇ ਉਤਰੇ ਬਸਪਾ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ, ਕੀਤੀ ਇਹ ਮੰਗ

Payal BSP workers protest: ਲੁਧਿਆਣਾ (ਤਰਸੇਮ ਭਾਰਦਵਾਜ)-ਅੱਜ ਪਾਇਲ ‘ਚ ਕਿਸਾਨਾਂ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੋਧ ਅਤੇ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਬਹਾਲੀ ਲਈ ਹਜਾਰਾਂ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ, ਜਿਸਦੀ ਪ੍ਰਧਾਨਗੀ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕੀਤੀ। ਇਸ ਦੌਰਾਨ ਪੰਜਾਬ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਤੇ

ਖੇਤੀ ਬਿੱਲ ਖਿਲਾਫ ਰੋਸ ਪ੍ਰਦਰਸ਼ਨ ‘ਤੇ ਉਤਰੇ ਕਿਸਾਨਾਂ ਨੇ ਟੋਲ ਪਲਾਜ਼ਾ ‘ਚ ਕੀਤੀ ਭੰਨਤੋੜ

farmers vandalized ladowal toll plaza: ਲੁਧਿਆਣਾ (ਤਰਸੇਮ ਭਾਰਦਵਾਜ)-ਖੇਤੀ ਸੁਧਾਰ ਕਾਨੂੰਨ ਖਿਲਾਫ ਕਿਸਾਨਾਂ ਦਾ ਵਿਰੋਧ ਦਿਨੋ ਦਿਨ ਵੱਧਦਾ ਹੀ ਜਾ ਰਿਹਾ ਹੈ। ਅਜਿਹਾ ਹੀ ਸ਼ਹਿਰ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਇੱਥੇ ਚੱਲ ਰਹੇ ਧਰਨੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਟੋਲ ਪਲਾਜ਼ਾ ਦੇ ਇਕ ਕਾਉਂਟਰ ’ਤੇ ਜਮ ਕੇ ਭੰਨ ਤੋੜ ਕੀਤੀ। ਕਿਸਾਨਾਂ

ਘੁਮਾਰ ਮੰਡੀ ਵਿਖੇ ਕਾਰਪੋਰੇਸ਼ਨ ਵਿਰੋਧ ਰੋਸ ਪ੍ਰਦਰਸ਼ਨ ਕਰਦੇ ਹੋਏ ਲੁਧਿਆਣਾ ਵਿੱਚ CLU ਵਿਰੋਧ ‘ਚ ਸੜਕਾਂ ‘ਤੇ ਉੱਤਰੇ ਦੁਕਾਨਦਾਰ

shopkeepers closed shops protest against clu: ਲੁਧਿਆਣਾ,(ਤਰਸੇਮ ਭਾਰਦਵਾਜ)- ਘੁਮਾਰ ਮੰਡੀ ਦੇ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰ ਕੇ ਸ਼ਹਿਰ ਵਿੱਚ ਸੀਐਲਯੂ ਖਿਲਾਫ ਪ੍ਰਦਰਸ਼ਨ ਕੀਤਾ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਪ੍ਰਤੀ ਵਰਗ ਗਜ 5600 ਰੁਪਏ ਵਸੂਲਿਆ ਜਾ ਰਿਹਾ ਹੈ। ਇਹ ਦੁਕਾਨਾਂ ਨਗਰ ਨਿਗਮ ਦੇ ਗਠਨ ਤੋਂ ਪਹਿਲਾਂ ਹੀ ਚੱਲ ਰਹੀਆਂ ਹਨ। ਹਰ ਕਿਸੇ ਦੀਆਂ ਰਜਿਸਟਰੀਆਂ ਦਾ ਵਪਾਰੀਕਰਨ

ਕਿਸਾਨਾਂ ‘ਚ ਵਧਿਆ ਗੁੱਸਾ, ਰੇਲਾਂ ਰੋਕਣ ਦੇ ਨਾਲ ਲੁਧਿਆਣਾ-ਚੰਡੀਗੜ੍ਹ ਟੋਲ ਪਲਾਜ਼ਾ ਵੀ ਘੇਰਿਆ

farmers protest in samrala: ਲੁਧਿਆਣਾ,(ਤਰਸੇਮ ਭਾਰਦਵਾਜ)-ਖੇਤੀਬਾੜੀ ਬਿੱਲਾਂ ਨੂੰ ਕਿਸਾਨਾਂ ਦਾ ਗੁੱਸਾ ਸੱਤਵੇਂ ਆਸਮਾਨ ‘ਤੇ ਪੁੱਜ ਚੁੱਕਾ ਹੈ।ਖੇਤੀਬਾੜੀ ਬਿੱਲਾਂ ਦਾ ਵਿਰੋਧ ਕਰਦਿਆਂ ਕਈ ਕਿਸਾਨਾਂ ਨੂੰ ਆਪਣੀਆਂ ਜਾਨਾਂ ਤੋਂ ਹੱਥ ਧੋਣਾ ਪਿਆ।ਦੱਸਣਯੋਗ ਹੈ ਕਿ ਖੇਤੀਬਾੜੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਹੁਣ ਰੇਲਾਂ ਰੋਕਣ ਤੋਂ ਬਿਨਾਂ ਨੈਸ਼ਨਲ ਟੋਲ ਪਲਾਜ਼ੇ ਘੇਰ ਕੇ ਸੰਘਰਸ਼ ਹੋਰ ਤੇਜ ਕਰ ਦਿੱਤਾ

ਦੁਸ਼ਕਰਮ ਵਰਗੀਆਂ ਘਿਨੌਣੀਆਂ ਘਟਨਾਵਾਂ ਵਿਰੁੱਧ 5 ਅਕਤੂਬਰ ਨੂੰ ਕਾਂਗਰਸ ਕਰੇਗੀ ਮੌਨ ਧਰਨਾ ਪ੍ਰਦਰਸ਼ਨ

congress hold protest against rape incidents: ਦੇਸ਼ ਅਤੇ ਵਿਦੇਸ਼ ‘ਚ ਮਹਿਲਾਵਾਂ ਨਾਲ ਹੋ ਰਹੀ ਦਰਿੰਦਗੀ, ਅੱਤਿਆਚਾਰ, ਹੱਤਿਆਵਾਂ ਵਿਰੁੱਧ ਮੱਧ-ਪ੍ਰਦੇਸ਼ ਕਾਂਗਰਸ 5 ਅਕਤੂਬਰ ਤੋਂ ਪੂਰੇ ਸੂਬੇ ‘ਚ ਧਰਨੇ ਪ੍ਰਦਰਸ਼ਨ ਕਰਨ ਜਾ ਰਹੀ ਹੈ।ਸਾਰੇ ਜ਼ਿਲਾ ਮੁਖੀਆਂ ‘ਤੇ ਕਾਂਗਰਸ ਮੌਨ ਧਰਨਾ-ਪ੍ਰਦਰਸ਼ਨ ਕਰ ਕੇ ਭਾਜਪਾ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਿਤ ਕਰੇਗੀ।ਸਾਬਕਾ ਮੁਖ ਮੰਤਰੀ ਕਮਲਨਾਥ ਨੇ ਕਿਹਾ ਕਿ, ਇੱਕ ਪਾਸੇ ਭਾਜਪਾ

ਹਾਥਰਸ ਗੈਂਗਰੇਪ!ਦਿੱਲੀ ‘ਚ ਮਹਿਲਾ ਕਾਂਗਰਸ ਦਾ ਹੱਲਾ-ਬੋਲ, ਕਈ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ

hathras rape case delhi mahila protes : ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ਗੈਂਗਰੇਪ ਦੀ ਸ਼ਿਕਾਰ ਔਰਤ ਦੀ ਨੇ ਦਿੱਲੀ ਦੇ ਸਫਦਰਗੰਜ ਹਸਪਤਾਲ ‘ਚ ਦਮ ਤੋੜ ਦਿੱਤਾ ਹੈ।ਇਸ ਘਟਨਾ ਸਬੰਧੀ ਦੇਸ਼ਭਰ ‘ਚ ਸੋਗ ਦੀ ਲਹਿਰ ਪਸਰ ਗਈ ਹੈ।ਘਟਨਾ ਦੇ ਵਿਰੋਧ ‘ਚ ਅਤੇ ਦੋਸ਼ੀਆਂ ਨੂੰ ਸਖਤ ਸਜ਼ਾ ਦਿਵਾਉਣ ਲਈ ਕਾਂਗਰਸ ਪਾਰਟੀ ਵਲੋਂ ਮੰਗਲਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ

ਕਿਸਾਨਾਂ ਵੱਲੋਂ ‘ਪੰਜਾਬ ਬੰਦ’ ਦੇ ਸੱਦੇ ਨੂੰ ਲੁਧਿਆਣਾ ‘ਚ ਭਰਵਾ ਹੁੰਗਾਰਾ

Ludhiana responds farmers Punjab Bandh: ਲੁਧਿਆਣਾ (ਤਰਸੇਮ ਭਾਰਦਵਾਜ)- ਅੱਜ ਕਿਸਾਨਾਂ ਵੱਲੋਂ ‘ਪੰਜਾਬ ਬੰਦ‘ ਦੇ ਸੱਦੇ ਨੂੰ ਲੁਧਿਆਣਾ ‘ਚ ਕਾਫੀ ਭਰਵਾ ਹੁੰਗਾਰਾ ਮਿਲਿਆ ਭਾਵ ਕਿ ਅੱਜ ਦੇ ਕਿਸਾਨਾਂ ਵੱਲੋਂ ਧਰਨੇ ਪ੍ਰਦਰਸ਼ਨਾਂ ‘ਚ ਲੋਕਾਂ ਦਾ ਕਾਫੀ ਸਾਥ ਮਿਲਿਆ। ਜਾਣਕਾਰੀ ਮੁਤਾਬਕ ਸ਼ਹਿਰ ‘ਚ ਜਿੱਥੇ ਸਿਆਸੀ ਪਾਰਟੀਆਂ ਕਿਸਾਨਾਂ ਦੇ ਹੱਕ ਲਈ ਅੱਗੇ ਆਈਆ, ਉੱਥੇ ਹੀ ਆਮ ਜਨਤਾ, ਦੁਕਾਨਦਾਰਾਂ, ਵਪਾਰੀ

ਸਾਡੇ ਲਈ ਪਹਿਲਾਂ ਕਿਸਾਨ, ਫਿਰ ਰਾਜਨੀਤੀ: ਵਿਧਾਇਕ ਇਯਾਲੀ

MLA Manpreet Ayali Farmers Bill: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਫਿਰੋਜ਼ਪੁਰ ਰੋਡ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਧਰਨਾ ਲਾਇਆ, ਜਿਸ ਦੀ ਅਗਵਾਈ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਾਲ ਗੱਲ਼ਬਾਤ ਕੀਤੀ ਗਈ ਤਾਂ ਵਿਧਾਇਕ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਸ਼ੁਰੂ ਤੋਂ ਹੀ ਕਿਸਾਨਾਂ ਦੀ ਪਾਰਟੀ ਰਹੀ ਹੈ

ਹੁਣ ਕਿਸਾਨਾਂ ਦੇ ਹੱਕ ‘ਚ ਖੜ੍ਹੀ ਹੋਈ ‘ਆਮ ਆਦਮੀ ਪਾਰਟੀ’, ਕੀਤਾ ਰੋਸ ਪ੍ਰਦਰਸ਼ਨ

AAP favor farmers protest: ਲੁਧਿਆਣਾ (ਤਰਸੇਮ ਭਾਰਦਵਾਜ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸ ਬਿੱਲਾਂ ਦੇ ਖਿਲਾਫ ਬਾਕੀ ਵੱਖ ਵੱਖ ਸਿਆਸੀ ਪਾਰਟੀਆਂ ਹੁਣ ਕਿਸਾਨਾਂ ਦੇ ਸਮਰਥਨ ‘ਚ ਅੱਗੇ ਆ ਰਹੀਆਂ ਹਨ। ਇਸ ਦੇ ਮੱਦੇਨਜ਼ਰ ਅੱਜ ਜਗਰਾਓਂ ‘ਚ ਆਮ ਆਦਮੀ ਪਾਰਟੀ (ਆਪ) ਨੇ ਵੀ ਹਲਕਾ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂਕੇ ਦੀ ਅਗਵਾਈ ‘ਚ ਮੋਦੀ ਸਰਕਾਰ ਦਾ

ਦਿੱਲੀ ਕੂਚ ਕਰ ਰਹੇ ਕਿਸਾਨਾਂ ‘ਤੇ ਕੀਤੀਆਂ ਪਾਣੀ ਦੀਆਂ ਬੌਛਾਰਾਂ ,ਕਈ ਪੁਲਸ ਹਿਰਾਸਤ ‘ਚ

agriculture bill farmers protest: ਕਿਸਾਨ ਬਿੱਲ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਵੱਧਦਾ ਜਾ ਰਿਹਾ ਹੈ। ਪੱਛਮੀ ਉੱਤਰ ਪ੍ਰਦੇਸ਼ ਤੋਂ ਲੈ ਕੇ ਹਰਿਆਣਾ ਅਤੇ ਪੰਜਾਬ ‘ਚ ਕਿਸਾਨ ਸੜਕਾਂ ‘ਤੇ ਹਨ ਅਤੇ ਬਿੱਲ ਵਾਪਸ ਲੈਣ ਦੀ ਮੰਗ ਕਰ ਰਹੇ ਹਨ।ਹਰਿਆਣਾ ਦੇ ਪਾਣੀਪਤ ‘ਚ ਦਿੱਲੀ ਕੂਚ ਕਰ ਰਹੇ ਹਨ ਕਿਸਾਨਾਂ ‘ਤੇ ਹਰਿਆਣਾ ਪੁਲਸ ਨੇ ਹੰਝੂ ਗੈਸ ਦੇ

ਮੁਅੱਤਲ ਕੀਤੇ ਸੰਸਦ ਮੈਂਬਰਾਂ ਦਾ ਧਰਨਾ ਸਮਾਪਤ, ਵਿਰੋਧੀ ਧਿਰ ਮਾਨਸੂਨ ਸੈਸ਼ਨ ਦਾ ਕਰੇਗੀ ਬਾਈਕਾਟ

rajyasabha suspend mps protest end: ਰਾਜ ਸਭਾ ‘ਚ ਮੁਅੱਤਲ ਕੀਤੇ ਗਏ 8 ਸੰਸਦ ਮੈਂਬਰਾਂ ਵਲੋਂ ਆਪਣਾ ਧਰਨਾ ਖਤਮ ਕਰ ਦਿੱਤਾ ਗਿਆ ਹੈ।ਇਸ ਦੇ ਨਾਲ ਹੀ ਕਾਂਗਰਸ ਨੇ ਪੂਰੇ ਮਾਨਸੂਨ ਸ਼ੈਸ਼ਨ ਦਾ ਬਾਈਕਾਟ ਦਾ ਐਲਾਨ ਕੀਤਾ।ਕਾਂਗਰਸ ਦੇ ਰਾਜਸਭਾ ਮੈਂਬਰਾਂ ਦਾ ਵਾਕਆਊਟ ਕੀਤਾ ਹੈ।ਕਾਂਗਰਸ ਤੋਂ ਇਲਾਵਾ ਸਮਾਜਵਾਦੀ ਪਾਰਟੀ (ਸਪਾ), ਰਾਸ਼ਟਰਵਾਦੀ ਕਾਂਗਰਸ ਪਾਰਟੀ(ਐੱਨ.ਸੀ.ਪੀ.),ਡੀ.ਐੱਮ.ਕੇ. ਤ੍ਰਿਣਮੂਲ ਕਾਂਗਰਸ,ਆਮ ਆਦਮੀ ਪਾਰਟੀ (ਆਪ),

ਖੇਤੀਬਾੜੀ ਆਰਡੀਨੈਂਸ ਖਿਲਾਫ ਸੜਕ ‘ਤੇ ਉਤਰ ਕੇ ਕਾਂਗਰਸੀ ਵਰਕਰਾਂ ਨੇ ਜਤਾਇਆ ਰੋਸ

Congress workers protest Agriculture Ordinance: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਖੇਤੀਬਾੜੀ ਸਬੰਧੀ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਬਿੱਲਾਂ ਨੂੰ ਲੈ ਕੇ ਸਿਆਸਤ ਦਿਨੋ ਦਿਨ ਗਰਮਾਉਂਦੀ ਜਾ ਰਹੀ ਹੈ, ਜਿਸ ਨੂੰ ਲੈ ਕੇ ਕਈ ਰਾਜਨੀਤਿਕ ਪਾਰਟੀਆਂ ਵੱਲ਼ੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਲੁਧਿਆਣਾ ਦੇ ਘੰਟਾ ਘਰ ਚੌਕ ‘ਚ ਕਾਂਗਰਸੀ ਵਰਕਰਾਂ

ਹਰਿਆਣਾ ‘ਚ ਅੱਜ ਕਿਸਾਨ ਕਰਨਗੇ ਚੱਕਾ ਜਾਮ, ਸੀ.ਐੱਮ. ਨੇ ਕਿਹਾ ਖੱਟਰ ਸਰਕਾਰ ਹਰ ਸਥਿਤੀ ਨਾਲ ਨਜਿੱਠਣ ਨੂੰ ਤਿਆਰ

road jam protest some organisations: 20 ਸਤੰਬਰ, 2020 ਨੂੰ ਰਾਤ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਭਾਰਤੀ ਕਿਸਾਨ ਯੂਨੀਅਨ ਅਤੇ ਕੁਝ ਹੋਰ ਸੰਗਠਨਾਂ ਦੀ ਹਰਿਆਣਾ ਸਰਕਾਰ ਵੱਲੋਂ ਕੀਤੇ ਜਾ ਰਹੇ ਰੋਡ ਸਟਾਪ ਦੇ ਰਾਜ ਪੱਧਰੀ ਕਾਲ ਦੇ ਮੱਦੇਨਜ਼ਰ ਸ਼ਾਂਤੀ ਬਣਾਈ ਰੱਖਣ ਅਤੇ ਨਾਗਰਿਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਾਉਣ ਲਈ ਜਾਰੀ ਦਿਸ਼ਾ-ਨਿਰਦੇਸ਼ ਇਹ ਜਾਣਕਾਰੀ

ਕਾਂਗਰਸ ਨੇ ਪਕੌੜੇ ਤਲ ਅਤੇ ਚਾਹ ਵੇਚ ਕੇ ਕੀਤਾ ਰੋਸ ਪ੍ਰਦਰਸ਼ਨ

Agriculture Ordinance congress protest: ਲੁਧਿਆਣਾ (ਤਰਸੇਮ ਭਾਰਦਵਾਜ)- ਖੇਤੀਬਾੜੀ ਆਰਡੀਨੈਂਸ ਨੂੰ ਲੈ ਕੇ ਸ਼ਹਿਰ ‘ਚ ਅੱਜ ਕਾਂਗਰਸ ਨੇ ਅਨੋਖੇ ਢੰਗ ਨਾਲ ਪ੍ਰਦਰਸ਼ਨ ਕੀਤਾ। ਜਾਣਕਾਰੀ ਮੁਤਾਬਕ ਇੱਥੇ ਫੁੱਲਾਂਵਾਲ ਚੌਕ ‘ਚ ਕਾਂਗਰਸੀਆਂ ਆਗੂਆਂ ਵੱਲੋਂ ਚਾਹ ਵੇਚ ਅਤੇ ਪਕੌੜੇ ਤਲ ਕੇ ਰੋਸ ਪ੍ਰਦਰਸ਼ਨ ਕੀਤਾ, ਜਿਸ ਦੀ ਅਗਵਾਈ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕੀਤਾ। ਇਸ ਦੌਰਾਨ ਵਿਧਾਇਕ ਵੱਲੋਂ ਖੁਦ ਚਾਹ

ਮੰਗਾਂ ਨੂੰ ਲੈ ਕੇ ਸੜਕਾਂ ‘ਤੇ ਉਤਰੇ ਮਜ਼ਦੂਰ, ਹੱਥਾਂ ‘ਚ ਲਾਲ ਝੰਡੇ ਲੈ ਕੀਤਾ ਪ੍ਰਦਰਸ਼ਨ

protest delhi highway Labor: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਮਜ਼ਦੂਰ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਅੱਜ ਦਿੱਲੀ ਹਾਈਵੇਅ ‘ਤੇ ਲਾਲ ਝੰਡੇ ਲੈ ਕੇ ਪ੍ਰਦਰਸ਼ਨ ਕੀਤਾ ਗਿਆ, ਜਿਸ ਦੀ ਅਗਵਾਈ ਪ੍ਰਧਾਨ ਰਮੇਸ਼ ਮਿਸ਼ਰਾ ਨੇ ਕੀਤੀ। ਇਸ ਦੌਰਾਨ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਦੇ ਮਜ਼ਦੂਰ ਵਿਰੋਧੀ ਨੀਤਿਆਂ ਦੀ ਨਿੰਦਾ ਕੀਤੀ ਗਈ ਅਤੇ ਯੂਨੀਅਨ ਵਿਰੋਧੀ ਤੇ ਪਾਰਟੀ

ਹੁਣ ਸਰਕਾਰ ਖਿਲਾਫ ਬਲਾਈਂਡ ਐਸੋਸੀਏਸ਼ਨ ਨੇ ਵਿੱਢਿਆ ਮੋਰਚਾ

Blind Association protest against govt: ਲੁਧਿਆਣਾ (ਤਰਸੇਮ ਭਾਰਦਵਾਜ)-ਪੰਜਾਬ ਸਰਕਾਰ ਵਲੋਂ ਆਪਣੇ ਵਾਅਦੇ ਪੂਰੇ ਨਾ ਕਰਨ ਕਰਕੇ ਹਰ ਵਰਗ ਪਹਿਲਾਂ ਹੀ ਦੁਖੀ ਸੀ। ਇਸ ਕਾਰਨ ਅੱਜ ਮੁੱਲਾਂਪੁਰ ਦਾਖਾ ਵਿਖੇ ਬਲਾਈਂਡ ਐਸੋਸੀਏਸ਼ਨ ਨੇ ਸਰਕਾਰ ਖਿਲਾਫ ਆਪਣੀਆਂ ਮੰਗਾਂ ਪੂਰੀਆਂ ਨਾ ਕਰਨ ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਇੱਕਠੇ ਹੋਏ ਬਲਾਈਂਡ ਲੋਕਾਂ ਨੇ ਕਾਂਗਰਸ ਸਰਕਾਰ ਨੂੰ ‘ਝੂਠਾਂ ਦੀ ਪੰਡ’

ਖਾਲੀ ਡੱਬੇ ਖੜਕਾ ਆਸ਼ਾ ਵਰਕਰਾਂ ਨੇ ਸਿਵਲ ਹਸਪਤਾਲ ਦੇ ਬਾਹਰ ਜਤਾਇਆ ਰੋਸ

asha workers protest civil hospital: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਆਸ਼ਾ ਵਰਕਰਾਂ ਵੱਲੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਵੱਖ-ਵੱਖ ਤਰੀਕਿਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਭਾਵ ਸ਼ੁੱਕਰਵਾਰ ਨੂੰ ਆਸ਼ਾ ਵਰਕਰ ਸਿਵਲ ਹਸਪਤਾਲ ਪਹੁੰਚੀਆਂ, ਜਿੱਥੇ ਉਨ੍ਹਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਭੁੱਖ ਹੜਤਾਲ ਦੌਰਾਨ ਖਾਲੀ ਡੱਬੇ ਵਜਾ

ਸਕਾਲਰਸ਼ਿਪ ਘੋਟਾਲੇ ਨੂੰ ਲੈ ਕੇ ਅਕਾਲੀ ਦਲ ਦੇ ਯੂਥ ਨੇਤਾਵਾਂ ਵੱਲੋਂ ਪ੍ਰਦਰਸ਼ਨ

Youth Leaders of Akali Dal protest: ਲੁਧਿਆਣਾ (ਤਰਸੇਮ ਭਾਰਦਵਾਜ)- ਐੱਸ.ਸੀ. ਸਕਾਲਰਸ਼ਿਪ ਮਾਮਲੇ ‘ਚ ਕਥਿਤ ਤੌਰ ‘ਤੇ ਘਪਲੇਬਾਜ਼ੀ ਦੇ ਦੋਸ਼ਾਂ ਤਹਿਤ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਹੁਣ ਇਸ ਦੇ ਤਹਿਤ ਲੁਧਿਆਣਾ ਦੇ ਮਿਨੀ ਸਕੱਤਰੇਤ ਦੇ ਬਾਹਰ ਅਕਾਲੀ ਦਲ ਯੂਥ ਨੇਤਾਵਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਦੌਰਾਨ ਮੰਤਰੀ

ਲੁਧਿਆਣਾ ‘ਚ ਆਡ-ਈਵਨ ਦੇ ਵਿਰੋਧ ‘ਚ ਬੋਲੇ ਵਪਾਰੀ,ਬੰਦ ਨਾ ਕੀਤਾ ਗਿਆ ਤਾਂ ਕਰਾਂਗੇ ਪ੍ਰਦਰਸ਼ਨ

ludhiana traders protest against odd even: ਸ਼ਨੀਵਾਰ ਨੂੰ ਲੁਧਿਆਣਾ ਦੇ ਵਪਾਰੀਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਤਾਲਾਬੰਦੀ ਦਾ ਫੈਸਲਾ ਵਾਪਸ ਨਾ ਲਿਆ ਤਾਂ ਉਹ 1 ਸਤੰਬਰ ਤੋਂ ਰਾਜ ਭਰ ਵਿੱਚ ਧਰਨਾ ਦੇਣਗੇ। ਸਰਕਾਰ ਵੱਲੋਂ 50 ਪ੍ਰਤੀਸ਼ਤ ਦੁਕਾਨਾਂ ਖੋਲ੍ਹਣ ਦੇ ਆਦੇਸ਼ਾਂ ਤੋਂ ਬਾਅਦ, ਵਪਾਰੀਆਂ ਨੇ ਕਿਹਾ ਕਿ ਜ਼ਮੀਨੀ ਹਕੀਕਤ ਨੂੰ ਵੇਖਣ ਦੀ ਬਜਾਏ ਮੁੱਖ

ਖਰਾਬ ਤੇ ਟੁੱਟੀਆਂ ਸੜਕਾਂ ਨੂੰ ਲੈ ਕੇ ਲੋਕਾਂ ਨੇ ਕੀਤਾ ਪ੍ਰਦਰਸ਼ਨ

protest damaged broken roads:ਇਕ ਪਾਸੇ ਤਾਂ ਸਮਾਰਟ ਸਿਟੀ ਲੁਧਿਆਣਾ ‘ਚ ਪ੍ਰਸ਼ਾਸਨ ਵੱਲੋਂ ਵਿਕਾਸ ਕੰਮਾਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਇਨ੍ਹਾਂ ਦਾਅਵਿਆਂ ਦੀਆਂ ਪੋਲਾਂ ਖੋਲਦੀਆਂ ਨੇ ਇਹ ਟੁੱਟੀਆਂ ਸੜਕਾਂ , ਜਿਸ ਵੱਲ ਲੰਬੇ ਸਮੇਂ ਤੋਂ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਮਾਮਲਾ ਇੱਥੋ ਦੇ ਮੁੱਹਲਾ ਨਿਊ ਤੇਗ ਬਹਾਦਰ ਨਗਰ ਤੋਂ ਸਾਹਮਣੇ ਆ

ਥਾਲੀਆ ਵਜਾ ਆਸ਼ਾ ਵਰਕਰਾਂ ਨੇ ਦਿੱਤਾ ਧਰਨਾ, ਪ੍ਰਸ਼ਾਸਨ ਨੇ ਨਹੀਂ ਲਈ ਸਾਰ

ludhiana asha workers protest: ਲੁਧਿਆਣਾ ਦੇ ਸਿਵਲ ਹਸਪਤਾਲ ਦੇ ‘ਚ ਆਸ਼ਾ ਵਰਕਰਾਂ ਵੱਲੋਂ ਅੱਜ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਹਸਪਤਾਲ ‘ਚ ਥਾਲੀਆਂ ਵਜਾ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ‘ਤੇ ਯੂਨੀਅਨ ਦੀ ਜ਼ਿਲ੍ਹਾਂ ਪ੍ਰਧਾਨ ਰਾਜਵੀਰ ਕੌਰ ਨੇ ਕਿਹਾ ਹੈ ਕਿ ਆਸ਼ਾ ਵਰਕਰ ਬੀਤੇ 17 ਅਗਸਤ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਭੁੱਖ-ਹੜਤਾਲ ‘ਤੇ ਹਨ ਪਰ

ਸੂਬਾ ਸਰਕਾਰ ਵਿਰੁੱਧ ਅਕਾਲੀਆਂ ਦਾ ਪ੍ਰਦਰਸ਼ਨ

ਲੁਧਿਆਣਾ, (ਤਰਸੇਮ ਭਾਰਦਵਾਜ)-ਵਿਧਾਨਸਭਾ ਚੋਣਾਂ ਦੌਰਾਨ ਜਨਤਾ ਨਾਲ ਕੀਤੇ ਗਏ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਯੂਥ ਅਕਾਲੀ ਦਲ ਨੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ। ਲੁਧਿਆਣਾ ‘ਚ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਹੱਥ ‘ਚ ਕਾਲੀਆਂ ਝੰਡੀਆਂ ਲੈ ਕੇ ਕਾਲਾ ਦਿਹਾੜਾ ਮਨਾਇਆ ਗਿਆ। ਇਸ ਤਰ੍ਹਾਂ ਇਨ੍ਹਾਂ ਆਗੂਆਂ ਅਤੇ

ਮੋਦੀ ਸਰਕਾਰ ਦੀਆਂ ਮਜ਼ਦੂਰ ਮੁਲਾਜ਼ਮ ਤੇ ਕਿਸਾਨ ਵਿਰੋਧੀ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ

10 trade unions protest: ਮੋਗਾ (9 ਅਗਸਤ) : ਇੰਟਕ ਸਮੇਤ ਦੇਸ਼ ਦੀਆਂ ਦੱਸ ਟ੍ਰੇਡ ਯੂਨੀਅਨਾਂ ਦੇ ਸਾਂਝੇ ਫੈਂਸਲੇ ਅਨੁਸਾਰ ਅਤੇ ਇੰਟਕ ਦੇ ਕੌਮੀ ਪ੍ਰਧਾਨ ਅਤੇ ਸੀ ਡਬਲਯੂ ਸੀ ਮੈਂਬਰ ਡਾਕਟਰ ਜੀ ਸੰਜੀਵਾ ਰੈਡੀ, ਪੰਜਾਬ ਪ੍ਰਦੇਸ਼ ਇੰਟਕ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ,  ਯੂਥ ਇੰੰਟਕ ਦੇ ਕੌਮੀ ਪ੍ਰਧਾਨ ਸੰਜੇ ਗਾਬਾ ਅਤੇ ਪੰਜਾਬ ਪ੍ਰਦੇਸ਼ ਯੂਥ ਇੰਟਕ ਪ੍ਰਧਾਨ ਸਤਨਾਮ ਸਿੰਘ

ਬਿਜਲੀ ਕਰਮਚਾਰੀਆਂ ਵਲੋਂ ਲਾਇਆ ਗਿਆ ਧਰਨਾ

Protest by power workers : ਪੰਜਾਬ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਅਤੇ ਦਾਅਵੇ ਉਸ ਸਮੇਂ ਖੋਖਲੇ ਹੁੰਦੇ ਨਜ਼ਰ ਆ ਰਹੇ ਹਨ।ਉਸ ਸਮੇਂ ਕੀਤੇ ਗਏ ਵਾਅਦੇ ਅੱਜ ਝੂਠੇ ਪੈਂਦੇ ਨਜ਼ਰ ਆ ਰਹੇ ਹਨ।ਇਸ ਸੱਚਾਈ ਬਿਆਨ ਕਰਨ ਲਈ ਅੱਜ ਬਿਜਲੀ ਕਰਮਚਾਰੀਆਂ ਵਲੋਂ ਕੈਪਟਨ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਗਟ ਕੀਤਾ।ਬਿਜਲੀ ਕਰਮਚਾਰੀਆਂ ਦਾ ਕਹਿਣਾ ਹੈ

ਕੈਪਟਨ ਸਰਕਾਰ ਖਿਲਾਫ ਫਿਰ ਸ਼੍ਰੋਮਣੀ ਅਕਾਲੀ ਦਲ ਦਾ ਫੁੱਟਿਆ ਗੁੱਸਾ

akali dal protest captain govt: ਸੂਬੇ ‘ਚ ਕੈਪਟਨ ਸਰਕਾਰ ਬਣਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਕੱਟ ਦਿੱਤੀਆਂ ਗਈਆਂ ਸੀ, ਜਿਸ ਦਾ ਪੁਰਜੋਰ ਵਿਰੋਧ ਕਰਦੇ ਹੋਏ ਲੁਧਿਆਣਾ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਧਰਨੇ ਦੀ ਅਗਵਾਈ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਗੁਰਦੀਪ

ਯੂਥ ਅਕਾਲੀ ਦਲ ਨੇ DMC ਖਿਲਾਫ ਕੀਤਾ ਰੋਸ ਪ੍ਰਦਰਸ਼ਨ

youth akali dal protest dmc: ਲੁਧਿਆਣਾ ‘ਚ ਅੱਜ ਯੂਥ ਅਕਾਲੀ ਦਲ ਵੱਲੋਂ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐੱਮ.ਸੀ) ਦੇ ਬਾਹਰ ਖੂਬ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ। ਦੱਸ ਦੇਈਏ ਕਿ ਬੀਤੇ ਦਿਨੀਂ ਇਕ ਕੋਰੋਨਾ ਮਰੀਜ਼ ਨੂੰ ਡੀ.ਐੱਮ.ਸੀ ਹਸਪਤਾਲ ‘ਚ ਬੈੱਡ ਅਤੇ ਇਲਾਜ ਨਾਲ ਮਿਲਣ ਕਾਰਨ ਮੌਤ ਹੋ ਗਈ ਸੀ, ਜੋ ਕਿ ਮੁੱਦਾ ਕਾਫੀ ਭਖਿਆ।

ਹੁਣ ਵਪਾਰੀਆਂ ਦੇ ਹੱਕ ‘ਚ ਉਤਰੇ ਭਾਜਪਾ ਆਗੂ ਪੁਸ਼ਪਿੰਦਰ ਸਿੰਗਲਾ

bjp protest increasing fixed expenses: ਲੁਧਿਆਣਾ ਦੇ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਪੁਸ਼ਪਿੰਦਰ ਸਿੰਗਲਾ ਅੱਜ ਲੁਧਿਆਣਾ-ਫਿਰੋਜ਼ਪੁਰ ਰੋਡ ‘ਤੇ ਸਥਿਤ ਬਿਜਲੀ ਦਫਤਰ ਦੇ ਬਾਹਰ ਧਰਨੇ ਤੇ ਬੈਠ ਗਏ। ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਸਰਕਾਰ ਨੇ ਵਪਾਰੀ ਵਰਗ ਦੇ ਨਾਲ ਇਹ ਵਾਅਦਾ ਕੀਤਾ ਸੀ ਕਿ ਸਰਕਾਰ ਬਿਜਲੀ ਵਿਭਾਗ ਵੱਲੋਂ ਲਾਏ ਜਾ ਰਹੇ ਉਨ੍ਹਾਂ ਦੇ ਫਿਕਸ ਚਾਰਜ ਨਹੀਂ

ਜਗਰਾਓ ਪੁਲ ਦੇ ਨਿਰਮਾਣ ਸਬੰਧੀ ਅਧੂਰੇ ਕੰਮ ਨੂੰ ਲੈ ਕੇ ਸੱਚਾ ਯਾਦਵ ਨੇ ਸਰਕਾਰ ਖਿਲਾਫ ਇੰਝ ਕੱਢੀ ਭੜਾਸ

ludhiana yuva organization protest: ਲੁਧਿਆਣਾ ਦੇ ਸੱਚਾ ਯਾਦਵ ਵੱਲੋਂ ਅਕਸਰ ਆਪਣੇ ਵੱਖਰੇ ਅੰਦਾਜ਼ ‘ਚ ਪ੍ਰਸ਼ਾਸਨ ਅਤੇ ਸਰਕਾਰਾਂ ਦਾ ਵਿਰੋਧ ਕੀਤਾ ਜਾਂਦਾ ਰਹਿੰਦਾ ਹੈ। ਅੱਜ ਉਹ ਢੋਲ ਨਗਾਰਿਆਂ ਅਤੇ ਬੈਂਡ ਵਾਜਿਆਂ ਦੇ ਨਾਲ ਲੁਧਿਆਣਾ ਦੀ ਲਾਈਫ ਲਾਈਨ ਕਹੇ ਜਾਂਦੇ ‘ਜਗਰਾਓ ਪੁਲ‘ ਤੇ ਪਹੁੰਚੇ, ਜਿੱਥੇ ਪ੍ਰਸ਼ਾਸਨ ਰੇਲਵੇ ਵਿਭਾਗ ਦੇ ਖਿਲਾਫ਼ ਜੰਮ ਕੇ ਆਪਣੀ ਭੜਾਸ ਕੱਢੀ ਅਤੇ ਸਰਕਾਰ

ਨਿੱਜੀ ਸਕੂਲ ਵੱਲੋਂ ਭੇਜੇ ਨੋਟਿਸ ਨੂੰ ਲੈ ਸੜਕਾਂ ‘ਤੇ ਉਤਰੇ ਮਾਪੇ, ਬਾਰਿਸ਼ ‘ਚ ਕੀਤਾ ਰੋਸ ਪ੍ਰਦਰਸ਼ਨ

ludhiana parents protest: ਖਤਰਨਾਕ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ‘ਚ ਲਾਕਡਾਊਨ ਦੇ ਚੱਲਦਿਆਂ ਨਿੱਜੀ ਸਕੂਲਾਂ ਵੱਲੋਂ ਵਸੂਲੀ ਜਾ ਰਹੀ ਫੀਸ ਦਾ ਮਾਮਲਾ ਦਿਨੋ-ਦਿਨ ਗਰਮਾਉਂਦਾ ਹੀ ਜਾ ਰਿਹਾ ਹੈ। ਹੁਣ ਤਾਜ਼ਾ ਮਾਮਲਾ ਫਿਰ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਸਾਊਥ ਸਿਟੀ ਸਥਿਤ ਜੀਸੈਸ ਸੈਕ੍ਰਟ ਹਾਰਟ ਸਕੂਲ ਦੇ ਖਿਲਾਫ ਮਾਪਿਆਂ ਨੇ ਧਰਨਾ ਲਾਇਆ। ਦੱਸ ਦੇਈਏ ਕਿ ਤੇਜ਼

ਲੁਧਿਆਣਾ:ਮੰਗਾਂ ਨੂੰ ਲੈ ਕੇ ਸੜਕਾਂ ‘ਤੇ ਉਤਰੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਤੇ ਨੇਤਾ

Shiromani Akali dal leaders protest: ਪੰਜਾਬ ‘ਚ ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਜਿੱਥੇ ਆਮ ਜਨਤਾ ਪਰੇਸ਼ਾਨ ਹੈ, ਉੱਥੇ ਕਈ ਪਾਰਟੀਆਂ ਦੇ ਨੇਤਾਵਾਂ ਵੱਲੋਂ ਵੀ ਇਸ ਦਾ ਕਾਫੀ ਵਿਰੋਧ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਨੇਤਾਵਾਂ ਵੱਲੋਂ ਲੁਧਿਆਣਾ ‘ਚ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੌਰਾਨ ਪੈਟਰੋਲ-ਡੀਜ਼ਲ

ਸਕੂਲ ਫੀਸਾਂ ਨੂੰ ਲੈ ਕੇ ਟੀਟੂ ਬਾਣੀਏ ਦਾ ਅਨੋਖਾ ਰੋਸ ਪ੍ਰਦਰਸ਼ਨ

titu baniya protest: ਜਿੱਥੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਪਹਿਲਾਂ ਟੀਟੂ ਬਾਣੀਏ ਨੇ ਲੁਧਿਆਣਾ ਡੀ.ਸੀ ਦਫਤਰ ‘ਚ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ, ਉੱਥੇ ਹੀ ਹੁਣ ਟੀਟੂ ਬਾਣੀਏ ਨੇ ਅੱਜ ਨਵੇਂ ਤਾਰੀਕੇ ਨਾਲ ਅਨੋਖਾ ਰੋਸ ਪ੍ਰਦਰਸ਼ਨ ਕਰਕੇ ਹੈਰਾਨ ਕਰ ਦਿੱਤਾ। ਦੱਸ ਦੇਈਏ ਕਿ ਪੰਜਾਬ ਹਾਈਕੋਰਟ ਦੇ ਸਕੂਲ ਫੀਸਾਂ ਸਬੰਧੀ ਲੈ ਗਏ ਫੈਸਲੇ ਤੋਂ ਬਾਅਦ

ਲੁਧਿਆਣਾ ‘ਚ ਜਿੰਮ ਮਾਲਕਾਂ ਵੱਲੋਂ ਰੋਸ ਪ੍ਰਦਰਸ਼ਨ, ਡੀ.ਸੀ ਨੂੰ ਸੌਂਪਿਆ ਮੰਗ ਪੱਤਰ

ludhiana demand opening gym: ਲੁਧਿਆਣਾ ‘ਚ ਜਿੰਮ ਮਾਲਕ ਵਲੋਂ ਸੜਕਾਂ ‘ਤੇ ਉਤਰ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹੇ ਦੀ ਜਿੰਮ ਏਕਤਾ ਵੈੱਲਫੇਅਰ ਐਸੋਸੀਏਸ਼ਨ ਦੀ ਇਕ ਟੀਮ ਲੁਧਿਆਣਾ ਡਿਪਟੀ ਕਮਿਸ਼ਨਰ ਦੇ ਦਫਤਰ ਪਹੁੰਚੀ, ਜਿੱਥੇ ਉਨ੍ਹਾਂ ਵੱਲੋਂ ਕੁਝ ਨਿਯਮਾਂ ਤਹਿਤ ਜਿੰਮ ਖੋਲ੍ਹਣ ਨੂੰ ਲੈ ਕੇ ਮੰਗ ਪੱਤਰ ਸੌਂਪਿਆ ਗਿਆ। ਇਸ ਤੋਂ ਇਲਾਵਾ

DMC ਹਸਪਤਾਲ ਦੇ ਬਾਹਰ ਡਾਕਟਰਾਂ ਅਤੇ ਸਕਿਓਰਿਟੀ ਗਾਰਡ ਵਿਚਾਲੇ ਧੱਕਾ-ਮੁੱਕੀ

ludhiana dmc hospital doctor:ਪੰਜਾਬ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਕਲੀਨਿਕਲ ਇਸਟੈਬਲਿਸ਼ਮੈਂਟ ਬਿੱਲ ਖਿਲਾਫ ਅੱਜ ਸੂਬੇ ਭਰ ਦੇ ਡਾਕਟਰਾਂ ਵਲੋਂ ਹੜਤਾਲ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਇਸ ਦੌਰਾਨ ਲੁਧਿਆਣਾ ਦੇ ਡੀ.ਐੱਮ.ਸੀ ਹਸਪਤਾਲ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿੱਥੇ ਡਾਕਟਰਾਂ ਅਤੇ ਸਕਿਓਰਟੀ ਗਾਰਡ ਵਿਚਾਲੇ ਕਾਫੀ ਧੱਕਾ-ਮੁੱਕੀ ਹੋਈ। ਜਾਣਕਾਰੀ ਮੁਤਾਬਕ ਅੱਜ ਲੁਧਿਆਣਾ ਦੇ ਡੀ.ਐੱਮ.ਸੀ ਹਸਪਤਾਲ ਦੇ ਬਾਹਰ

ਲੁਧਿਆਣਾ ਵਿੱਚ ਸ਼ਿਵ ਸੈਨਾ ਵੱਲੋਂ ਰੋਸ ਪ੍ਰਦਰਸ਼ਨ, ਚੀਨ ਦੇ ਰਾਸ਼ਟਰਪਤੀ ਦਾ ਸਾੜ੍ਹਿਆ ਪੂਤਲਾ

Ludhiana shivsena protest china: ਬੀਤੇ ਦਿਨੀਂ ਗਲਵਾਨ ਘਾਟੀ ‘ਚ ਚੀਨੀ ਫੌਜੀਆਂ ਨਾਲ ਝੜਪਾਂ ‘ਚ ਸ਼ਹੀਦ ਹੋਏ ਪੰਜਾਬ ਦੇ 4 ਫੌਜੀਆਂ ਦੀ ਸ਼ਹਾਦਤ ‘ਤੇ ਲੋਕਾਂ ਦਾ ਗੁੱਸਾ ਫੁੱਟ ਰਿਹਾ ਹੈ। ਸੂਬੇ ‘ਚ ਕਈ ਥਾਵਾਂ ‘ਤੇ ਚੀਨ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਤਾਜ਼ਾ ਜਾਣਕਾਰੀ ਲੁਧਿਆਣਾ ਤੋਂ ਸਾਹਮਣੇ ਆਈ ਹੈ, ਜਿੱਥੇ ਅੱਜ ਭਾਵ ਵੀਰਵਾਰ ਸ਼ਿਵ ਸੈਨਾ

Recent Comments